Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 12, 2025

    2:15:59 PM

  • mata jwala ji temple family car tree

    ਮਾਤਾ ਜਵਾਲਾ ਜੀ ਦੇ ਮੰਦਰ ਜਾ ਰਹੇ ਪਰਿਵਾਰ ਨਾਲ ਵਾਪਰ...

  • air india plane crash in ahmdabad

    ਕ੍ਰੈਸ਼ ਹੋਇਆ ਏਅਰ ਇੰਡੀਆ ਦਾ ਜਹਾਜ਼, 133 ਲੋਕ ਸਨ...

  • liquor prices increase today

    ਅੱਜ ਤੋਂ ਮਹਿੰਗੀ ਹੋਈ ਸ਼ਰਾਬ, ਨਵੀਂ ਕੀਮਤਾਂ ਜਾਣ ਉੱਡ...

  • punjab kings all rounder will show his brilliance

    IPL 'ਚ 'ਸਰਪੰਚ ਸਾਬ੍ਹ' ਦੀ ਅਗਵਾਈ 'ਚ ਖੇਡਣ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਨਿਤੀਸ਼ ਕੁਮਾਰ ਤੇ ਸੁਖਬੀਰ ਬਾਦਲ ਇਨੈਲੋ ਦੇ ਮੰਚ 'ਤੇ ਹੋਣ ਇਕੱਠੇ, ਬਣਨਗੇ ਨਵੇਂ ਸਿਆਸੀ ਸਮੀਕਰਨ

PUNJAB News Punjabi(ਪੰਜਾਬ)

ਨਿਤੀਸ਼ ਕੁਮਾਰ ਤੇ ਸੁਖਬੀਰ ਬਾਦਲ ਇਨੈਲੋ ਦੇ ਮੰਚ 'ਤੇ ਹੋਣ ਇਕੱਠੇ, ਬਣਨਗੇ ਨਵੇਂ ਸਿਆਸੀ ਸਮੀਕਰਨ

  • Updated: 09 Sep, 2022 04:04 PM
Punjab
nitish and sukhbir badal will meet on the stage of inilo
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭਾਜਪਾ ਛੱਡਣ ਤੋਂ ਬਾਅਦ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਬਣਨ ਦੀ ਤਿਆਰੀ ਕਰ ਰਹੇ ਹਨ। ਇਨ੍ਹੀਂ ਦਿਨੀਂ ਨਿਤੀਸ਼ ਕੁਮਾਰ ਸਾਰੀਆਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨਾਲ ਮੀਟਿੰਗਾਂ ਕਰ ਰਹੇ ਹਨ ਪਰ ਉਨ੍ਹਾਂ ਦੀ ਅਜੇ ਤੱਕ ਦੇਸ਼ ਦੀ ਸਭ ਤੋਂ ਪੁਰਾਣੀ ਖੇਤਰੀ ਸਿਆਸੀ ਪਾਰਟੀ ਦੇ ਮੁਖੀ ਸੁਖਬੀਰ ਬਾਦਲ ਨਾਲ ਮੁਲਾਕਾਤ ਨਹੀਂ ਹੋਈ ਸੀ। ਇਸ ਸੰਬੰਧ ਵਿਚ ਉਹ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨਾਲ 25 ਸਤੰਬਰ ਨੂੰ ਇੱਕ ਮੰਚ 'ਤੇ ਆ ਸਕਦੇ ਹਨ।

25 ਸਤੰਬਰ ਨੂੰ ਇੰਡੀਅਨ ਨੈਸ਼ਨਲ ਲੋਕ ਦਲ ਇਨੈਲੋ ਵੱਲੋਂ ਸਾਬਕਾ ਉਪ ਪ੍ਰਧਾਨ ਮੰਤਰੀ ਤਾਊ ਦੇਵੀ ਲਾਲ ਦਾ ਜਨਮ ਦਿਨ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਨਿਤੀਸ਼ ਕੁਮਾਰ ਵੀ ਆਉਣਗੇ। ਇਨੈਲੋ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।ਸੁਖਬੀਰ ਬਾਦਲ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਨੇ ਦੱਸਿਆ ਕਿ ਉਨ੍ਹਾਂ ਨੂੰ ਇਨੈਲੋ ਵੱਲੋਂ ਸੱਦਾ ਆਇਆ ਹੈ ਪਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਸਿਹਤ ਕਾਰਨਾਂ ਕਰਕੇ ਉੱਥੇ ਜਾਣਾ ਸੰਭਵ ਨਹੀਂ ਹੈ। ਇਸ ਲਈ ਉਹ ਆਪ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ। ਇਸ ਸਮਾਗਮ ਵਿੱਚ ਨਿਤੀਸ਼ ਕੁਮਾਰ ਵੀ ਸ਼ਿਰਕਤ ਕਰਨਗੇ। ਇਸ ਦੇ ਨਾਲ ਹੀ ਨਿਤੀਸ਼ ਕੁਮਾਰ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਬਣਨ 'ਤੇ ਉਨ੍ਹਾਂ ਦਾ ਸਮਰਥਨ ਕਰਨ ਦੇ ਸਵਾਲ 'ਤੇ ਸੁਖਬੀਰ ਦਾ ਕਿਹਾ ਕਿ ਇਸ ਬਾਰੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ।

ਸੁਖਬੀਰ ਬਾਦਲ ਨੇ ਕਿਹਾ ਕਿ ਚੌਟਾਲਾ ਪਰਿਵਾਰ ਅਤੇ ਬਾਦਲ ਪਰਿਵਾਰ ਦਾ ਪੁਰਾਣਾ ਰਿਸ਼ਤਾ ਹੈ। ਪਾਰਟੀ ਸੂਤਰ ਦੱਸਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਸਿਆਸੀ ਹਾਲਾਤ ਦੇ ਮੱਦੇਨਜ਼ਰ ਲੋਕ ਸਭਾ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਕਿਸੇ ਤਰ੍ਹਾਂ ਦਾ ਫ਼ੈਸਲਾ ਲੈਣ 'ਤੇ ਜਲਦਬਾਜ਼ੀ ਨਹੀਂ ਕਰੇਗਾ। ਅਕਾਲੀ ਦਲ-ਭਾਜਪਾ ਗਠਜੋੜ ਟੁੱਟਣ ਨਾਲ ਨਾ ਸਿਰਫ਼ ਭਾਜਪਾ ਨੂੰ ਪੰਜਾਬ ਵਿੱਚ ਪੈਰ ਪਸਾਰਨ ਦਾ ਮੌਕਾ ਮਿਲਿਆ ਇਸ ਦੇ ਨਾਲ ਕੇਂਦਰ ਵਿੱਚ ਅਕਾਲੀ ਦਲ ਦਾ ਪ੍ਰਭਾਵ ਵੀ ਖ਼ਤਮ ਹੋ ਗਿਆ। ਇਸ ਤੋਂ ਇਲਾਵਾ ਭਾਜਪਾ ਤੋਂ ਅਲੱਗ ਹੋ ਕੇ ਅਕਾਲੀ ਦਲ ਨੂੰ ਵਿਧਾਨ ਸਭਾ ਚੋਣਾਂ ਲੜਨ ਸਮੇਂ ਕਾਫੀ ਨੁਕਸਾਨ ਹੋਇਆ ਹੈ।

  • Nitish Kumar
  • Sukhbi Badal
  • meeting
  • inello
  • ਨਿਤੀਸ਼ ਕੁਮਾਰ
  • ਸੁਖਬੀਰ ਬਾਦਲ
  • ਮੀਟਿੰਗ
  • ਇਨੈਲੋ

ਨਕਲੀ ਕੀਟਨਾਸ਼ਕ, ਖਾਦਾਂ ਤੇ ਬੀਜ਼ ਵੇਚਣ ਵਾਲਿਆਂ ਦੀ ਹੁਣ ਖ਼ੈਰ ਨਹੀਂ, ਪੰਜਾਬ ਸਰਕਾਰ ਲਿਆਵੇਗੀ ਇਹ ਕਾਨੂੰਨ

NEXT STORY

Stories You May Like

  • sukhbir badal expresses grief over the demise of sukhdev singh dhindsa
    ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ 'ਤੇ ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ
  • sukhbir badal reaches aiims to meet firecracker factory accident victims
    ਪਟਾਕਾ ਫੈਕਟਰੀ ਹਾਦਸੇ ਦੇ ਜ਼ਖਮੀਆਂ ਨੂੰ ਮਿਲਣ AIIMS ਪੁੱਜੇ ਸੁਖਬੀਰ ਬਾਦਲ, ਜਾਣਿਆ ਹਾਲ (ਤਸਵੀਰਾਂ)
  • tiger and nimrit kaur will be seen together for the first time in a new project
    ਟਾਈਗਰ ਸ਼ਰਾਫ ਤੇ ਨਿਮਰਤ ਕੌਰ ਆਹਲੂਵਾਲੀਆ ਪਹਿਲੀ ਵਾਰ ਨਵੇਂ ਪ੍ਰੋਜੈਕਟ 'ਚ ਇਕੱਠੇ ਆਉਣਗੇ ਨਜ਼ਰ!
  • ambiguity persists over approval of files for new pedding projects
    ਲੈਂਡ ਪੂਲਿੰਗ ਪਾਲਿਸੀ ਲਾਗੂ ਹੋਣ ਤੋਂ ਪਹਿਲਾਂ ਪੈਡਿੰਗ ਨਵੇਂ ਪ੍ਰਾਜੈਕਟਾਂ ਦੀਆਂ ਫ਼ਾਈਲਾਂ ’ਤੇ ਮਨਜ਼ੂਰੀ ਨੂੰ ਲੈ ਕੇ...
  • actor g  krishna kumar and his family booked for kidnapping
    ਅਦਾਕਾਰ ਜੀ. ਕ੍ਰਿਸ਼ਨ ਕੁਮਾਰ ਤੇ ਉਨ੍ਹਾਂ ਦੇ ਪਰਿਵਾਰ ’ਤੇ ਅਗਵਾ ਦਾ ਮਾਮਲਾ ਦਰਜ
  • 9 isis terrorists hanged together
    ਹੁਣ ਹੋਇਆ ਇਨਸਾਫ਼ ! ਇਕੱਠੇ ਸੂਲ਼ੀ 'ਤੇ ਲਟਕਾਏ ਗਏ ISIS ਦੇ 9 ਅੱਤਵਾਦੀ
  • india pakistan indus water treaty randhir jaiswal
    ਪਾਕਿ ਦੀ Peace Talk ਦੀ ਗੁਹਾਰ 'ਤੇ ਭਾਰਤ ਨੇ ਦੁਹਰਾਇਆ- 'ਅੱਤਵਾਦ ਤੇ ਗੱਲਬਾਤ ਨਹੀਂ ਚੱਲ ਸਕਦੇ ਇਕੱਠੇ'
  • big relief for trump tariffs  federal court temporarily reinstates ban decision
    Trump ਨੂੰ ਟੈਰਿਫ 'ਤੇ ਵੱਡੀ ਰਾਹਤ, ਰੋਕ ਦੇ ਫ਼ੈਸਲੇ ਨੂੰ ਫੈਡਰਲ ਕੋਰਟ ਨੇ ਅਸਥਾਈ ਤੌਰ 'ਤੇ ਕੀਤਾ ਬਹਾਲ
  • dilkusha market in jalandhar to remain closed from june 19 to 22
    19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...
  • major police action in case of attack by youth near milap chowk  jalandhar
    ਜਲੰਧਰ ਦੇ ਮਿਲਾਪ ਚੌਂਕ ਨੇੜੇ ਨੌਜਵਾਨਾਂ ਵੱਲੋਂ ਹਮਲਾ ਕਰਨ ਦੇ ਮਾਮਲੇ 'ਚ ਪੁਲਸ ਦੀ...
  • friend attacked friend in jalandhar
    ਜਲੰਧਰ 'ਚ ਦੋਸਤ ਨੇ ਕੀਤੀ ਦਗੇਬਾਜ਼ੀ, ਕਿਸ਼ਤਾਂ ਚੁਕਾਉਣ ਲਈ ਕਿਹਾ ਤਾਂ ਕਰ 'ਤਾ...
  • jalandhar smart city  s top officials may face charges
    ਜਲੰਧਰ ਸਮਾਰਟ ਸਿਟੀ ਦੇ ਵੱਡੇ ਅਫ਼ਸਰਾਂ 'ਤੇ ਡਿੱਗ ਸਕਦੀ ਹੈ ਗਾਜ, ਬਣ ਗਈ ਸੂਚੀ,...
  • with creation of a sports hub  cricket and other sports will also get a boost
    ਆਊਟਡੋਰ ਗੇਮਜ਼ ਤੋਂ ਦੂਰ ਹੋ ਰਹੇ ਬੱਚੇ ਤੇ ਨੌਜਵਾਨ, ਹੁਣ ਸਪੋਰਟਸ ਹੱਬ ਬਣਨ ਨਾਲ...
  • bhagwant mann announces burlton park s name will be changed
    ਬਦਲਿਆ ਜਾਵੇਗਾ ਬਰਲਟਨ ਪਾਰਕ ਦਾ ਨਾਂ, ਮਹਾਨ ਪੰਜਾਬੀ ਐਥਲੀਟ ਦੇ ਨਾਂ 'ਤੇ ਰੱਖਿਆ...
  • 113 drug smugglers arrested on 102nd day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 102ਵੇਂ ਦਿਨ 113 ਨਸ਼ਾ ਸਮੱਗਲਰ, 1.5 ਕਿੱਲੋ...
  • arvind kejriwal reach in jalandhar
    ਆਪ੍ਰੇਸ਼ਨ 'ਬੁਲਡੋਜ਼ਰ' ਨੇ ਡਰੱਗ ਨੈੱਟਵਰਕ ਦੀ ਕਮਰ ਤੋੜੀ, ਹੁਣ ਖੇਡਾਂ ਭਵਿੱਖ ਦਾ...
Trending
Ek Nazar
indian origin man sentenced us

ਅਮਰੀਕਾ : 20 ਲੱਖ ਡਾਲਰ ਦੇ ਕਾਲ ਸੈਂਟਰ ਧੋਖਾਧੜੀ ਮਾਮਲੇ 'ਚ ਭਾਰਤੀ ਮੂਲ ਦੇ...

curfew like situation hoshiarpur district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਕਰਫ਼ਿਊ ਵਰਗੇ ਹਾਲਾਤ! ਦੁਪਹਿਰ 12 ਤੋਂ 4 ਵਜੇ ਤੱਕ ਲਈ...

deadly heatwave in punjab another death

ਪੰਜਾਬ 'ਚ ਜਾਨਲੇਵਾ ਹੋਈ ਗਰਮੀ, ਇਕ ਹੋਰ ਮੌਤ, ਤਾਪਮਾਨ ਪੁੱਜਾ 47 ਡਿਗਰੀ ਤੋਂ ਪਾਰ

a big threat looms over the farmers of punjab canal breaks for the 5th time

ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਇਸ ਪਿੰਡ ਦੀ ਨਹਿਰ 'ਚ ਪੈ...

cm bhagwant mann inaugurates burlton park sports hub in jalandhar

ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ...

bullets fired in punjab s grain market in sultanpur lodhi

ਪੰਜਾਬ ਦੀ ਦਾਣਾ ਮੰਡੀ 'ਚ ਚੱਲ ਗਈਆਂ ਗੋਲ਼ੀਆਂ, ਆਪਸ 'ਚ ਭਿੜੀਆਂ ਦੋ ਧਿਰਾਂ

son missing meet family

10 ਸਾਲ ਬਾਅਦ ਪਰਿਵਾਰ ਨੂੰ ਮਿਲਿਆ ਅਗਵਾ ਹੋਇਆ ਪੁੱਤ, ਜਿਗਰ ਦੇ ਟੋਟੇ ਨੂੰ ਵੇਖ...

boy dead on road accident in ajnala

ਪੰਜਾਬ 'ਚ ਤੇਜ਼ ਰਫ਼ਤਾਰ ਬੋਲੈਰੋ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ...

referendum related to citizenship failed in italy

ਇਟਲੀ 'ਚ ਨਾਗਰਿਕਤਾ ਅਤੇ 4 ਹੋਰ ਮੰਗਾਂ ਨਾਲ ਸਬੰਧਤ ਰੈਫਰੈਂਡਮ ਹੋਇਆ ਫੇਲ

terrorist attacks in colombia

ਅੱਤਵਾਦੀ ਹਮਲਿਆਂ 'ਚ ਅੱਠ ਲੋਕਾਂ ਦੀ ਮੌਤ, ਕਈ ਜ਼ਖਮੀ

atmosphere in amritsar

ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !

free facility provided to local vehicle drivers at toll plaza has been closed

ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ

42 university students offered jobs by multinational companies

GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...

anil vij economy country gdp

ਜਲਦ ਹੀ ਅਰਥਵਿਵਸਥਾ 'ਚ ਤੀਜੇ ਨੰਬਰ 'ਤੇ ਹੋਵੇਗਾ ਸਾਡਾ ਦੇਸ਼ : ਅਨਿਲ ਵਿਜ

2 elderly people climbed a 150 feet high electricity tower

150 ਫੁੱਟ ਉੱਚੇ ਬਿਜਲੀ ਟਾਵਰ 'ਤੇ ਚੜ੍ਹੇ 2 ਬਜ਼ੁਰਗ, ਮਾਮਲਾ ਕਰੇਗਾ ਹੈਰਾਨ

heat breaks records in punjab

ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ

government holiday declared in punjab tomorrow

ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ

jewellers shops in nawanshahr will remain closed for 4 days

Punjab: 26 ਤੋਂ ਲੈ ਕੇ 29 ਜੂਨ ਲਈ ਹੋਇਆ ਵੱਡਾ ਐਲਾਨ, ਖੜ੍ਹੀ ਹੋਵੇਗੀ ਨਵੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਪੰਜਾਬ ਦੀਆਂ ਖਬਰਾਂ
    • kamal kaur bhabhi revelation
      ਭਾਬੀ ਕਮਲ ਕੌਰ ਦੇ 'ਕਤਲ' ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ!
    • major police action in case of attack by youth near milap chowk  jalandhar
      ਜਲੰਧਰ ਦੇ ਮਿਲਾਪ ਚੌਂਕ ਨੇੜੇ ਨੌਜਵਾਨਾਂ ਵੱਲੋਂ ਹਮਲਾ ਕਰਨ ਦੇ ਮਾਮਲੇ 'ਚ ਪੁਲਸ ਦੀ...
    • 7 arrested with heroin and poppy husk
      ਵੱਖ-ਵੱਖ ਥਾਵਾਂ ਤੋਂ ਹੈਰੋਇਨ ਤੇ ਭੁੱਕੀ ਸਮੇਤ 7 ਗ੍ਰਿਫ਼ਤਾਰ
    • spa center raid police
      ਸਪਾ ਸੈਂਟਰ 'ਚ ਰੇਡ ਕਰਨ ਗਈ ਪੁਲਸ ਦੇ ਉਡੇ ਹੋਸ਼, ਕੁੜੀਆਂ ਤੋਂ ਕਰਵਾਇਆ ਜਾ ਰਿਹਾ...
    • aman arora accepts jakhar s challenge
      ਅਮਨ ਅਰੋੜਾ ਨੇ ਕਬੂਲਿਆ ਸੁਨੀਲ ਜਾਖੜ ਦਾ Challenge! ਬੋਲੇ-ਦਿਨ, ਤਾਰੀਖ਼ ਤੇ...
    • mother of two children is haunted by the ghost of love
      ਦੋ ਬੱਚਿਆਂ ਦੀ ਮਾਂ ਸਿਰ ਚੜ੍ਹਿਆ ਆਸ਼ਕੀ ਦਾ ਭੂਤ, ਧੀ ਨੂੰ ਲੈ ਕੇ ਪ੍ਰੇਮੀ ਨਾਲ...
    • demanded a ransom of rs 1 crore from his axion brother
      ਐਡਵੋਕੇਟ ਨੇ ਗੈਂਗਸਟਰ ਦਾਸੂਵਾਲ ਨਾਲ ਮਿਲ ਆਪਣੇ ਐਕਸੀਅਨ ਭਰਾ ਪਾਸੋਂ ਮੰਗੀ ਸੀ 1...
    • jalandhar smart city  s top officials may face charges
      ਜਲੰਧਰ ਸਮਾਰਟ ਸਿਟੀ ਦੇ ਵੱਡੇ ਅਫ਼ਸਰਾਂ 'ਤੇ ਡਿੱਗ ਸਕਦੀ ਹੈ ਗਾਜ, ਬਣ ਗਈ ਸੂਚੀ,...
    • the birth anniversary of sri guru hargobind sahib ji
      ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 'ਗੁਰੂ ਕੀ ਵਡਾਲੀ' ਵਿਖੇ...
    • young man in a canal to get relief from the heat
      ਗਰਮੀ ਤੋਂ ਰਾਹਤ ਲੈਣ ਲਈ ਨਹਿਰ ’ਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਕਾਰਨ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +