Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    9:07:18 PM

  • airtel users news

    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ...

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

  • youth baba buddha sahib fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

  • relief for mp amritpal singh  permission granted grandmother video call

    ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Haryana
  • ਕਿਸਾਨ ਅੰਦੋਲਨ ਬਾਰੇ ਨਹੀਂ ਆਇਆ ਕੋਈ ਫ਼ੈਸਲਾ, ਕੀ ਹੋਰ ਟਲੇਗਾ 'ਦਿੱਲੀ ਕੂਚ' ?

PUNJAB News Punjabi(ਪੰਜਾਬ)

ਕਿਸਾਨ ਅੰਦੋਲਨ ਬਾਰੇ ਨਹੀਂ ਆਇਆ ਕੋਈ ਫ਼ੈਸਲਾ, ਕੀ ਹੋਰ ਟਲੇਗਾ 'ਦਿੱਲੀ ਕੂਚ' ?

  • Edited By Harpreet Singh,
  • Updated: 29 Feb, 2024 11:50 PM
Haryana
no about farmers protest
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਕਿਸਾਨ ਆਗੂਆਂ ਵੱਲੋਂ ਦਿੱਲੀ ਕੂਚ ਨੂੰ ਲੈ ਕੇ ਅੱਜ ਫੈਸਲਾ ਲਿਆ ਜਾਣਾ ਸੀ, ਪਰ ਨੌਜਵਾਨ ਕਿਸਾਨ ਸ਼ੁੱਭਦੀਪ ਸਿੰਘ ਦੀ ਮੌਤ ਤੇ ਅੱਜ ਹੋਏ ਉਸ ਦੇ ਸਸਕਾਰ ਨੂੰ ਧਿਆਨ 'ਚ ਰੱਖਦੇ ਹੋਏ ਕਿਸਾਨ ਆਗੂਆਂ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਕ ਬਿਆਨ 'ਚ ਕਿਹਾ ਹੈ ਕਿ ਭਲਕੇ ਕਿਸਾਨ ਜਥੇਬੰਦੀਆਂ ਵੱਲੋਂ ਇਸ ਵਿਸ਼ੇ 'ਤੇ ਚਰਚਾ ਕੀਤੀ ਜਾਵੇਗੀ ਤੇ ਇਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਜਾਣਕਾਰੀ ਮੁਤਾਬਕ ਹੋ ਸਕਦਾ ਹੈ ਕਿ ਕਿਸਾਨ ਆਗੂਆਂ ਵੱਲੋਂ ਸ਼ੁੱਭਕਰਨ ਦੇ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ।   

ਜ਼ਿਕਰਯੋਗ ਹੈ ਕਿ 21 ਫਰਵਰੀ ਨੂੰ ਬਠਿੰਡਾ ਦੇ ਪਿੰਡ ਬੱਲੋ ਦੇ ਨੌਜਵਾਨ ਸ਼ੁੱਭਕਰਨ ਸਿੰਘ ਦੀ ਖਨੌਰੀ ਬਾਰਡਰ 'ਤੇ ਹਰਿਆਣਾ ਪੁਲਸ ਵੱਲੋਂ ਗੋਲ਼ੀਬਾਰੀ ਕਾਰਨ ਮੌਤ ਹੋ ਗਈ ਸੀ। ਉਸ ਦੀ ਮੌਤ ਕਾਰਨ ਕਿਸਾਨਾਂ ਨੇ ਦਿੱਲੀ ਕੂਚ ਨੂੰ ਰੋਕ ਦਿੱਤਾ ਸੀ ਤੇ ਇਸ ਬਾਰੇ ਅਗਲਾ ਫੈਸਲਾ ਅੱਜ ਯਾਨੀ 29 ਫਰਵਰੀ ਨੂੰ ਲਿਆ ਜਾਣਾ ਸੀ। ਕਿਸਾਨ ਜਥੇਬੰਦੀਆਂ ਵੱਲੋਂ ਸ਼ੁੱਭਕਰਨ ਦੇ ਪੋਸਟਮਾਰਟਮ ਨੂੰ ਵੀ ਰੋਕ ਦਿੱਤਾ ਗਿਆ ਸੀ ਕਿਉਂਕਿ ਉਨ੍ਹਾਂ ਕਿਹਾ ਸੀ ਕਿ ਜਦੋਂ ਤੱਕ ਸ਼ੁੱਭਕਰਨ ਦੇ ਕਾਤਲਾਂ ਖਿਲਾਫ਼ ਮਾਮਲਾ ਦਰਜ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸ਼ੁੱਭਕਰਨ ਦਾ ਪੋਸਟਮਾਰਟਮ ਤੇ ਸਸਕਾਰ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ ਵੱਡਾ ਫੇਰਬਦਲ, 115 DSPs ਦੇ ਕੀਤੇ ਗਏ ਤਬਾਦਲੇ, ਦੇਖੋ ਸੂਚੀ

ਇਸ ਦੌਰਾਨ ਬੀਤੇ ਦਿਨ ਸ਼ੁੱਭਕਰਨ ਦੇ ਕਤਲ ਦੇ ਮਾਮਲੇ 'ਚ ਪੁਲਸ ਨੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ, ਜਿਸ ਕਾਰਨ ਕਿਸਾਨ ਆਗੂ ਉਸ ਦਾ ਪੋਸਟਮਾਰਟਮ ਕਰਵਾਉਣ ਲਈ ਬਾਰੇ ਸਹਿਮਤ ਹੋ ਗਏ ਸਨ। ਪੋਸਟਮਾਰਟਮ ਤੋਂ ਬਾਅਦ ਅੱਜ ਸਵੇਰੇ ਉਸ ਦੀ ਮ੍ਰਿਤਕ ਦੇਹ ਨੂੰ ਪਹਿਲਾਂ ਖਨੌਰੀ ਬਾਰਡਰ ਲਿਜਾਇਆ ਗਿਆ, ਜਿੱਥੋਂ ਫਿਰ ਉਸ ਦੇ ਪਿੰਡ ਬੱਲੋ (ਬਠਿੰਡਾ) ਵਿਖੇ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ। 

ਦੱਸ ਦੇਈਏ ਕਿ ਕਿਸਾਨ ਕੇਂਦਰ ਸਰਕਾਰ ਤੋਂ ਆਪਣੀਆਂ ਫਸਲਾਂ 'ਤੇ ਐੱਮ.ਐੱਸ.ਪੀ. ਦੀ ਗਾਰੰਟੀ ਦੀ ਮੰਗ ਕਰ ਰਹੇ ਹਨ, ਜਿਸ ਬਾਰੇ ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਹੁਣ ਤੱਕ 4 ਮੀਟਿੰਗਾਂ ਹੋ ਚੁੱਕੀਆਂ ਹਨ, ਜਿਨ੍ਹਾਂ 'ਚ ਪਿਛਲੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ 'ਤੇ ਦਰਜ ਹੋਏ ਕੇਸ ਵਾਪਸ ਲੈਣ ਵਰਗੇ ਕਈ ਮੁੱਦਿਆਂ 'ਤੇ ਤਾਂ ਸਹਿਮਤੀ ਬਣ ਗਈ ਸੀ, ਪਰੰਤੂ ਐੱਮ.ਐੱਸ.ਪੀ. 'ਤੇ ਪੇਚ ਹਾਲੇ ਵੀ ਫਸਿਆ ਹੋਇਆ ਹੈ। ਹੁਣ ਭਲਕੇ ਕਿਸਾਨਾਂ ਦੀ ਮੀਟਿੰਗ ਤੋਂ ਬਾਅਦ ਹੀ ਅਗਲੀ ਕਾਰਵਾਈ ਬਾਰੇ ਕੋਈ ਜਾਣਕਾਰੀ ਮਿਲ ਸਕਦੀ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Farmers Protest
  • Kisan Andolan
  • Haryana
  • Decision
  • ਕਿਸਾਨ ਅੰਦੋਲਨ
  • ਹਰਿਆਣਾ
  • ਕਿਸਾਨ
  • ਫੈਸਲਾ

ਬਿਨਾਂ ਡਰਾਈਵਰ ਦੇ ਟਰੇਨ ਚੱਲਣ ਦੇ ਮਾਮਲੇ 'ਚ DME ਵੱਲੋਂ ਨੋਟਿਸ ਜਾਰੀ, ਲੋਕੋ ਪਾਇਲਟ ਖ਼ਿਲਾਫ਼ ਹੋਇਆ ਐਕਸ਼ਨ

NEXT STORY

Stories You May Like

  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3 FIR ਹੋਰ ਦਰਜ
  • no proposal to allow stock exchanges to trade in their own shares  sebi
    ਸ਼ੇਅਰ ਬਾਜ਼ਾਰਾਂ ਨੂੰ ਆਪਣੇ ਸ਼ੇਅਰ ’ਚ ਖੁਦ ਕਾਰੋਬਾਰ ਦੀ ਇਜਾਜ਼ਤ ਦੇਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ : ਸੇਬੀ
  • i want to live injured captain machhar
    "ਮੈਂ ਮਰਨਾ ਨਹੀਂ ਚਾਹੁੰਦਾ...", ਫਲਾਈਦੁਬਈ ਦੀ ਫਲਾਈਟ ਦੌਰਾਨ ਜ਼ਖ਼ਮੀ ਕੈਪਟਨ ਮਛਾਰ ਬਾਰੇ ਇਕ ਹੋਰ ਵੱਡਾ ਖੁਲਾਸਾ
  • court convicts wife muskan and lover sahil
    ਨੀਲਾ ਡਰੱਮ ਹੱਤਿਆਕਾਂਡ: ਅਦਾਲਤ ਵੱਲੋਂ ਪਤਨੀ ਮੁਸਕਾਨ ਤੇ ਪ੍ਰੇਮੀ ਸਾਹਿਲ ਦੋਸ਼ੀ ਕਰਾਰ, 13 ਮਹੀਨੇ ਪਿੱਛੋਂ ਆਇਆ ਫ਼ੈਸਲਾ
  • election commission
    ਚੋਣ ਕਮਿਸ਼ਨ ’ਚ ਇਕਤਰਫ਼ਾ ਫੈਸਲਿਆਂ ਲਈ ਕੋਈ ਜਗ੍ਹਾ ਨਹੀਂ
  • players did not shake hands
    ਖਿਡਾਰੀਆਂ ਨੇ ਨਹੀਂ ਮਿਲਾਇਆ ਹੱਥ ਪਰ ਫਾਈਨਲ ’ਚ ਨਹੀਂ ਹੋਇਆ ਕੋਈ ਵਿਵਾਦ
  • highcourt firm on appointment of regular dgp in punjab
    ਪੰਜਾਬ 'ਚ ਰੈਗੂਲਰ DGP ਦੀ ਨਿਯੁਕਤੀ ਬਾਰੇ ਹਾਈਕੋਰਟ ਸਖ਼ਤ, ਪੜ੍ਹੋ ਕੀ ਜਾਰੀ ਕੀਤੇ ਨਿਰਦੇਸ਼
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police sho suspended
      ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ ਸਸਪੈਂਡ
    • patwari  ludhiana  tehsil
      ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਾ ਜਾਣਾ...
    • cbi officer rajbir ghumman  osd
      ਸੀ. ਬੀ. ਆਈ. ਅਧਿਕਾਰੀ ਕਰਦੇ ਰਹੇ ਉਡੀਕ, ਨਹੀਂ ਪੇਸ਼ ਹੋਏ ਰਾਜਬੀਰ ਘੁੰਮਣ
    • punjab heroin police
      ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ ਹੈਰੋਇਨ
    • five accused of america based gangster lucky patial arrested with weapons
      ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ 5...
    • pcs officers in punjab to be transferred following cbi raid
      CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
    • sgpc member akal takht
      ਸ਼੍ਰੋਮਣੀ ਕਮੇਟੀ ਮੈਂਬਰ ਪੁੜੈਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ...
    • good news for passport applicant
      ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
    • heart attack paratha owner veer davinder receives threat call
      ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
    • mad sandhu  influencer  makeup artist
      ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ! ਸਾਹਮਣੇ ਆਇਆ ਹੈਰਾਨ ਕਰਦਾ ਸੱਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +