Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 02, 2026

    4:27:16 PM

  • u turn in the stock market sensex nifty make a remarkable recovery

    ਸ਼ੇਅਰ ਬਾਜ਼ਾਰ ਦਾ U-Turn : ਸੈਂਸੈਕਸ-ਨਿਫਟੀ ਨੇ...

  • harpal cheema on dera beas chief baba gurinder singh dhillon

    'ਪੰਜਾਬ 'ਚ ਨਸ਼ੇ ਵੇਚਣ ਵਾਲਾ ਮਜੀਠੀਆ ਬਾਬਾ ਜੀ ਦਾ...

  • partap singh bajwa appeals to pm modi to open eurasian land route for punjab

    ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਅਪੀਲ, ਕਿਹਾ-ਪੰਜਾਬ...

  • sukhbir badal slams aap

    ਕੰਧਾਂ 'ਤੇ ‘ਇਕ ਮੌਕਾ ਕੇਜਰੀਵਾਲ ਨੂੰ’ ਲਿਖ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ 14 ਨਵੰਬਰ ਨੂੰ ਮਨਾਇਆ ਜਾਵੇਗਾ "ਨੋ ਚਲਾਨ ਡੇਅ"

PUNJAB News Punjabi(ਪੰਜਾਬ)

ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ 14 ਨਵੰਬਰ ਨੂੰ ਮਨਾਇਆ ਜਾਵੇਗਾ "ਨੋ ਚਲਾਨ ਡੇਅ"

  • Updated: 29 Oct, 2021 07:50 PM
Chandigarh
no challan day observed on november 14 to make people aware of traffic rules
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ-ਪੰਜਾਬ 'ਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਲਿਆਉਣ ਅਤੇ ਰਾਹਗੀਰਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਪਾਬੰਦ ਕਰਨ ਦੇ ਮਨਸ਼ੇ ਨਾਲ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 14 ਨਵੰਬਰ ਨੂੰ “ਨੋ ਚਲਾਨ ਡੇਅ” ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਮੁਹਿੰਮ ਦੌਰਾਨ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਜਿਵੇਂ ਤੇਜ਼ ਰਫ਼ਤਾਰ, ਸ਼ਰਾਬ ਪੀ ਕੇ ਗੱਡੀ ਚਲਾਉਣਾ, ਬਿਨਾਂ ਹੈਲਮੇਟ ਤੋਂ ਗੱਡੀ ਚਲਾਉਣਾ, ਵਾਹਨ ਚਲਾਉਂਦੇ ਸਮੇਂ ਮੋਬਾਈਲ ਸੁਣਨਾ ਅਤੇ ਓਵਰਲੋਡਿੰਗ ਆਦਿ ਨੂੰ ਰੋਕਿਆ ਜਾਵੇਗਾ, ਸੜਕ ਸੁਰੱਖਿਆ ਬਾਰੇ ਆਵਾਜਾਈ ਬਾਰੇ ਸੰਖੇਪ ਜਾਣਕਾਰੀ ਰਾਹਗੀਰਾਂ ਨਾਲ ਸਾਂਝੀ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਤੇ ਆਮ ਲੋਕਾਂ ਨੂੰ ਸੜਕ ਸੁਰੱਖਿਆ ਸਬੰਧੀ ਪੈਂਫ਼ਲਿਟ ਅਤੇ ਬੈਜ ਵੰਡੇ ਜਾਣਗੇ।

ਇਹ ਵੀ ਪੜ੍ਹੋ : PM ਮੋਦੀ ਨੇ EU ਦੇ ਚੋਟੀ ਦੇ ਨੇਤਾਵਾਂ ਨਾਲ ਕੋਰੋਨਾ ਤੇ ਗਲੋਬਲ ਮੁੱਦਿਆਂ 'ਤੇ ਕੀਤੀ ਵਿਆਪਕ ਚਰਚਾ

ਸੂਬੇ ਦੇ ਸਾਰੇ ਬਲਾਕਾਂ, ਜ਼ਿਲ੍ਹਿਆਂ ਅਤੇ ਵੱਡੇ ਸ਼ਹਿਰਾਂ 'ਚ 14 ਨਵੰਬਰ, 2021 ਨੂੰ ਵਿੱਢੀ ਜਾਣ ਵਾਲੀ ਇਸ ਸੜਕ ਸੁਰੱਖਿਆ ਮੁਹਿੰਮ ਦੀ ਤਿਆਰੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਜ਼ੋਰ ਦਿੱਤਾ ਕਿ ਸੜਕ ਸੁਰੱਖਿਆ ਨੂੰ ਸਕੂਲਾਂ ਅਤੇ ਕਾਲਜਾਂ 'ਚ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ ਅਤੇ ਵਿਦਿਆਰਥੀਆਂ ਦਾ ਮੁਲਾਂਕਣ ਸੜਕ ਸੁਰੱਖਿਆ ਸਮੱਗਰੀ ਦੇ ਆਧਾਰ 'ਤੇ ਗਰੇਡਾਂ ਨਾਲ ਕੀਤਾ ਜਾਵੇ ਨਾਕਿ ਇੱਕ ਆਪਸ਼ਨਲ ਪਾਠ ਵਜੋਂ। ਉਨ੍ਹਾਂ ਲੀਡ ਏਜੰਸੀ ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ਤੇ ਕਾਲਜਾਂ 'ਚ ਸੜਕ ਸੁਰੱਖਿਆ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਲਈ ਸਕੂਲ, ਉਚੇਰੀ ਅਤੇ ਤਕਨੀਕੀ ਸਿੱਖਿਆ ਵਿਭਾਗਾਂ ਨੂੰ ਪੱਤਰ ਜਾਰੀ ਕੀਤਾ ਜਾਵੇ।

ਇਹ ਵੀ ਪੜ੍ਹੋ : ਅਮਰੀਕਾ ਨੇ ਚੀਨ 'ਤੇ 2,000 ਤੋਂ ਜ਼ਿਆਦਾ ਜਾਸੂਸੀ ਮਿਸ਼ਨ ਚਲਾਏ : PLA ਖੋਜਕਰਤਾ

ਕੈਬਨਿਟ ਮੰਤਰੀ ਨੇ ਦੱਸਿਆ ਕਿ 14 ਨਵੰਬਰ, 2021 ਨੂੰ "ਨੋ ਚਲਾਨ ਡੇਅ" ਸਵੇਰੇ 10:00 ਤੋਂ ਦੁਪਹਿਰ 12:00 ਵਜੇ ਤੱਕ ਮਨਾਇਆ ਜਾਵੇਗਾ ਜਿਸ ਦੌਰਾਨ ਟਰਾਂਸਪੋਰਟ ਵਿਭਾਗ ਅਤੇ ਟ੍ਰੈਫ਼ਿਕ ਪੁਲਿਸ ਦੇ ਅਧਿਕਾਰੀ, ਇਲਾਕੇ ਦੇ ਲੋਕ ਨੁਮਾਇੰਦਿਆਂ ਦੇ ਸਹਿਯੋਗ ਅਤੇ ਗ਼ੈਰ ਸਰਕਾਰੀ ਸੰਗਠਨਾਂ ਤੇ ਸਿਵਲ ਸੁਸਾਇਟੀ ਸੰਸਥਾਵਾਂ ਦੀ ਸਰਗਰਮ ਸ਼ਮੂਲੀਅਤ ਨਾਲ ਰਾਹਗੀਰਾਂ ਨੂੰ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਗ਼ੈਰ ਸਰਕਾਰੀ ਅਤੇ ਸਿਵਲ ਸੁਸਾਇਟੀ ਸੰਸਥਾਵਾਂ ਆਮ ਲੋਕਾਂ 'ਚ ਸੜਕ ਸੁਰੱਖਿਆ ਜਾਗਰੂਕਤਾ ਲਿਆਉਣ ਲਈ ਪੂਰੀ ਤਰ੍ਹਾਂ ਸ਼ਮੂਲੀਅਤ ਕਰਦਿਆਂ ਹੈਲਮਟ ਵੰਡਣਗੀਆਂ ਅਤੇ ਰੈਟਰੋ ਰਿਫ਼ਲੈਕਟਿਵ ਟੇਪ ਆਦਿ ਵੀ ਲਾਉਣਗੀਆਂ। ਮੀਟਿੰਗ 'ਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਸੂਬੇ 'ਚ ਰੇਟਰੋ ਰਿਫ਼ਲੈਕਟਿਵ ਬੈਂਡ, ਸੜਕ ਸੰਕੇਤਾਂ ਅਤੇ ਹੋਰ ਸੜਕ ਸੁਰੱਖਿਆ ਉਪਕਰਣਾਂ ਦੀ ਖ਼ਰੀਦ ਲਈ ਸੜਕ ਸੁਰੱਖਿਆ ਗਤੀਵਿਧੀਆਂ ਲਈ ਬਜਟ 'ਚ ਰਾਖਵੀਂ ਗ੍ਰਾਂਟ ਜਾਰੀ ਕਰਨ ਲਈ ਸੂਬਾ ਸਰਕਾਰ ਨਾਲ ਤੁਰੰਤ ਤਾਲਮੇਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਫੇਸਬੁੱਕ, ਗੂਗਲ ਤੇ ਟਵਿੱਟਰ ਤੋਂ ਸਵਾਲ-ਜਬਾਲ ਕਰਨਗੇ ਬ੍ਰਿਟਿਸ਼ ਸੰਸਦ ਮੈਂਬਰ

ਰਾਜਾ ਵੜਿੰਗ ਨੇ ਸੜਕੀ ਢਾਂਚੇ ਨਾਲ ਸਬੰਧਤ ਵਿਭਾਗਾਂ ਨੂੰ ਸੜਕ ਸੁਰੱਖਿਆ ਗਤੀਵਿਧੀਆਂ ਲਈ ਡੀ.ਪੀ.ਆਰ. 'ਚ ਨਵੀਆਂ ਸੜਕਾਂ ਬਾਰੇ ਕੀਤੇ ਬਜਟ ਉਪਬੰਧਾਂ ਦੀ ਪੂਰੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਅਤੇ ਵਿਭਾਗਾਂ ਨੂੰ ਪੇਂਡੂ ਅਤੇ ਮਿਊਂਸੀਪਲ ਸੜਕਾਂ 'ਤੇ ਪੈਦਲ ਚਾਲਕਾਂ ਅਤੇ ਸਾਈਕਲ ਸਵਾਰਾਂ ਲਈ ਸੰਕੇਤਕ ਬੋਰਡਾਂ ਅਤੇ ਚਿੰਨ੍ਹਾਂ 'ਚ ਸੁਧਾਰ ਲਿਆਉਣ ਦੀ ਹਦਾਇਤ ਕੀਤੀ। ਇਸ ਸਬੰਧੀ ਲੀਡ ਏਜੰਸੀ ਵੱਲੋਂ ਸਮੂਹ ਅਥਾਰਟੀਆਂ ਨੂੰ ਪੱਤਰ ਲਿਖਿਆ ਜਾਵੇਗਾ। ਮੀਟਿੰਗ 'ਚ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਤੋਂ ਵਿਧਾਇਕਾਂ ਅਤੇ ਯੂਥ ਕਾਂਗਰਸ ਦੇ ਆਗੂਆਂ ਸਣੇ ਮਹਿਲਾ ਕਾਂਗਰਸ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਸੂਬੇ ਵਿੱਚ ਸੜਕਾਂ, ਫੁੱਟਪਾਥਾਂ, ਸੰਕੇਤਾਂ ਦੇ ਸੁਧਾਰ ਅਤੇ ਸੜਕ ਹਾਦਸਿਆਂ ਨੂੰ ਰੋਕਣ ਸਬੰਧੀ ਵਡਮੁੱਲੇ ਸੁਝਾਅ ਦਿੱਤੇ। ਮੀਟਿੰਗ ਵਿੱਚ ਮੌਜੂਦ ਵਿਧਾਇਕਾਂ ਅਤੇ ਹੋਰ ਆਗੂਆਂ ਨੇ ਟਰਾਂਸਪੋਰਟ ਮੰਤਰੀ ਨੂੰ ਸੂਬੇ ਭਰ ਵਿੱਚ ਲੋਕਾਂ ਵਿੱਚ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਲਿਆਉਣ ਲਈ ਜ਼ਿਲ੍ਹਾ ਅਤੇ ਬਲਾਕ ਪੱਧਰੀ ਪ੍ਰੋਗਰਾਮਾਂ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਕਿਉਂਕਿ ਉੱਤਰ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ ਆਦਿ ਸਣੇ ਪੰਜਾਬ ਉਨ੍ਹਾਂ ਪੰਜ ਸੂਬਿਆਂ ਵਿੱਚ ਸ਼ਾਮਲ ਹੈ, ਜਿਥੇ ਪ੍ਰਤੀ ਲੱਖ ਆਬਾਦੀ ਪਿੱਛੇ ਮੌਤਾਂ ਵੱਧ ਹਨ।

ਇਹ ਵੀ ਪੜ੍ਹੋ : ਰੂਸ 'ਚ ਤੇਜ਼ੀ ਨਾਲ ਵਧ ਰਹੇ ਕੋਵਿਡ-19 ਦੇ ਮਾਮਲੇ, ਮਾਸਕੋ 'ਚ ਕੰਮਕਾਜ 'ਤੇ ਲੱਗੀ ਪਾਬੰਦੀ

ਏ.ਡੀ.ਜੀ.ਪੀ. (ਟਰੈਫ਼ਿਕ) ਡਾ. ਐੱਸ.ਐੱਸ. ਚੌਹਾਨ ਨੇ ਸੁਝਾਅ ਦਿੱਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੂਰਬ ਨੂੰ ਵਿਸ਼ਵ ਪੈਦਲ ਯਾਤਰੀ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਟਰਾਂਸਪੋਰਟ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਇਸ ਸਬੰਧੀ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰਾਲੇ ਨੂੰ ਤਜਵੀਜ਼ ਭੇਜਣ। ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟਰਤਨਮ, ਏ.ਡੀ.ਜੀ.ਪੀ. (ਟ੍ਰੈਫ਼ਿਕ) ਡਾ. ਐਸ.ਐਸ. ਚੌਹਾਨ ਅਤੇ ਟ੍ਰੈਫ਼ਿਕ ਸਲਾਹਕਾਰ ਪੰਜਾਬ ਅਤੇ ਐਨ.ਐਚ.ਏ.ਆਈ., ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ.), ਸਥਾਨਕ ਸਰਕਾਰਾਂ, ਟ੍ਰੈਫ਼ਿਕ ਪੁਲਸ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਜਾਂਚ ਕਰਵਾਉਣ ਦੇ ਸਮੇਂ ਤੋਂ ਹੋ ਸਕਦੈ ਕੋਵਿਡ-19 ਜਾਂਚ ਦੇ ਨਤੀਜਿਆਂ 'ਚ ਬਦਲਾਅ : ਅਧਿਐਨ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Challan
  • Traffic rules
  • November
  • ਚਲਾਨ
  • ਟ੍ਰੈਫ਼਼ਿਕ ਨਿਯਮ
  • ਨਵੰਬਰ

PSPCL ਵੱਲੋਂ ਕੁੱਲ 500 ਮੈਗਾਵਾਟ ਸੂਰਜੀ ਊਰਜਾ ਦੀ ਖ਼ਰੀਦ ਲਈ ਦੋ ਟੈਂਡਰ ਜਾਰੀ

NEXT STORY

Stories You May Like

  • 14 members of a gang that stole electricity wires arrested
    ਦਿਨ ਵੇਲੇ ਰੇਕੀ ਤੇ ਰਾਤ ਨੂੰ ਚੋਰੀ! ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲੇ ਗਿਰੋਹ ਦੇ 14 ਮੈਂਬਰ ਕਾਬੂ
  • rs 14 lakh withdrawn from manimajra man  s account
    ਮਨੀਮਾਜਰਾ ਦੇ ਵਿਅਕਤੀ ਦੇ ਖ਼ਾਤੇ ਵਿਚੋਂ ਕੱਢਵਾਏ 14 ਲੱਖ ਰੁਪਏ
  • adani group shares crash  stock falls 14
    ਅਡਾਨੀ ਗਰੁੱਪ ਦੇ ਸ਼ੇਅਰ Crash, 14% ਤੱਕ ਡਿੱਗੇ ਸਟਾਕ, ਜਾਣੋ ਵਜ੍ਹਾ
  • birth anniversary of satguru ravidass maharaj ji
    ਇਟਲੀ: ਇਜੋਲੇਲੋ ਵਿਖੇ 1 ਫਰਵਰੀ ਨੂੰ ਮਨਾਇਆ ਜਾਵੇਗਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਆਗਮਨ ਪੁਰਬ
  • maharashtra 14 year old girl married off to 30 year old man
    14 ਸਾਲਾ ਕੁੜੀ ਦਾ 30 ਸਾਲਾ ਵਿਅਕਤੀ ਨਾਲ ਵਿਆਹ, ਐੱਫ. ਆਈ. ਆਰ. ਦਰਜ
  • more than 14 crore usernames and passwords leaked
    14 ਕਰੋੜ ਤੋਂ ਜ਼ਿਆਦਾ ਯੂਜ਼ਰਨੇਮ-ਪਾਸਵਰਡ ਲੀਕ, Instagram ਤੋਂ Netflix ਤੱਕ ਖ਼ਤਰੇ 'ਚ ਅਕਾਊਂਟ!
  • international genocide remembrance day
    ਨਾਜ਼ੀ ਜ਼ੁਲਮ ਦੇ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਲਈ ਮਨਾਇਆ ਗਿਆ ਅੰਤਰਰਾਸ਼ਟਰੀ ਨਰਸੰਹਾਰ ਯਾਦਗਾਰ ਦਿਵਸ
  • traffic rules  violation  5 lakh challans
    ਹਰਿਆਣਾ: ਸਾਲ 2025 'ਚ NH-44 'ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਕੱਟੇ 5 ਲੱਖ ਚਾਲਾਨ
  • partap singh bajwa appeals to pm modi to open eurasian land route for punjab
    ਪ੍ਰਤਾਪ ਬਾਜਵਾ ਦੀ PM ਮੋਦੀ ਨੂੰ ਅਪੀਲ, ਕਿਹਾ-ਪੰਜਾਬ ਦਾ ਭਵਿੱਖ ਉਦੋਂ ਸੁਧਰ ਸਕਦੈ...
  • thieves target grocery store
    ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਰੁਪਏ ਦਾ ਕੀਤਾ ਨੁਕਸਾਨ
  • pm narendra modi reached jalandhar
    PM ਨਰਿੰਦਰ ਮੋਦੀ ਕਰੀਬ 1 ਘੰਟੇ ਤੱਕ ਡੇਰਾ ਸੱਚਖੰਡ ਬੱਲਾਂ ’ਚ ਰੁਕੇ, 30 ਮਿੰਟ ਤੱਕ...
  • loco pilot attacked with sharp weapons
    ਰੇਲਵੇ ਸਟੇਸ਼ਨ ਦੇ ਗਾਰਡ ਰੂਮ ’ਚ ਜਾ ਰਹੇ ਲੋਕੋ ਪਾਇਲਟ ’ਤੇ ਤੇਜ਼ਧਾਰ ਹਥਿਆਰਾਂ ਨਾਲ...
  • sri guru nanak dev ji s teachings video
    ਆਪਣੇ ਬੱਚਿਆਂ ਨੂੰ ਜ਼ਰੂਰ ਦਿਖਾਓ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦਾ ਹੋਕਾ...
  • central excise team raids confectionery shop  house  factory
    ਹਲਵਾਈ ਦੀ ਦੁਕਾਨ, ਕੋਠੀ, ਫੈਕਟਰੀ ’ਚ ਸੈਂਟਰ ਐਕਸਾਈਜ਼ ਦੀ ਟੀਮ ਵੱਲੋਂ ਛਾਪੇਮਾਰੀ
  • modi modi in front of bhagwant mann
    'ਮੋਦੀ-ਮੋਦੀ' ਦੇ ਨਾਅਰਿਆਂ 'ਚ ਘਿਰ ਗਏ CM ਮਾਨ! ਵਿਚਾਲੇ ਛੱਡਣਾ ਪਿਆ ਭਾਸ਼ਣ (ਵੀਡੀਓ)
  • pm narendra modi visit jalandhar dera sachkhand ballan
    ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਅਸੀਂ 'ਵਿਕਸਿਤ ਭਾਰਤ' ਦੇ ਮਿਸ਼ਨ ਨੂੰ...
Trending
Ek Nazar
cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • bikram majithia bail supreme court
      ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ
    • fraud case
      ਆਨਲਾਈਨ ਨਿਵੇਸ਼ ਦੇ ਨਾਂ ’ਤੇ 14 ਲੱਖ ਠੱਗਣ ਵਾਲੇ ਕਾਬੂ
    • nri attacked with kirpans in punjab
      ਪੰਜਾਬ 'ਚ NRI 'ਤੇ ਕਿਰਪਾਨਾਂ ਨਾਲ ਹਮਲਾ, ਕਮਰੇ ਅੰਦਰ ਲੁਕਿਆ ਤਾਂ 15-16...
    • bikram majithia dera beas baba gurinder singh dhillon
      ਡੇਰਾ ਬਿਆਸ ਮੁਖੀ ਨੇ ਬਿਕਰਮ ਮਜੀਠੀਆ ਨੂੰ ਦਿੱਤੀ 'ਕਲੀਨ ਚਿੱਟ'
    • pargat singh on budget
      ਕੇਂਦਰੀ ਬਜਟ 'ਤੇ ਬੋਲੇ ਪਰਗਟ ਸਿੰਘ, ਹਮੇਸ਼ਾ ਵਾਂਗ ਪੰਜਾਬ ਦੀ ਪੂਰੀ ਤਰ੍ਹਾਂ ਅਣਦੇਖੀ
    • son sent abroad by pledging land
      ਜ਼ਮੀਨ ਗਹਿਣੇ ਰੱਖ ਕੇ ਵਿਦੇਸ਼ ਭੇਜਿਆ ਸੀ ਪੁੱਤਰ, ਦੋ ਮਹੀਨੇ ਬਾਅਦ ਆਈ ਖਬਰ ਨੇ ਘਰ...
    • sacrilege in ludhiana
      ਲੁਧਿਆਣਾ ਦੇ ਸ਼ਿਵ ਮੰਦਰ 'ਚ ਵੱਡੀ ਬੇਅਦਬੀ! ਪੁਲਸ ਵੱਲੋਂ ਪਰਚਾ ਦਰਜ
    • why is cm mann afraid of meeting prime minister modi
      CM ਮਾਨ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਤੋਂ ਡਰਦੇ ਕਿਉਂ? ਸੁਨੀਲ ਜਾਖੜ ਨੇ ਕੀਤਾ...
    • pm narendra modi reached jalandhar
      PM ਨਰਿੰਦਰ ਮੋਦੀ ਕਰੀਬ 1 ਘੰਟੇ ਤੱਕ ਡੇਰਾ ਸੱਚਖੰਡ ਬੱਲਾਂ ’ਚ ਰੁਕੇ, 30 ਮਿੰਟ ਤੱਕ...
    • pujabi boy dubai
      ਪੰਜਾਬੀ ਮੁੰਡੇ ਦੀ ਵਿਦੇਸ਼ 'ਚ ਭੇਤਭਰੀ ਹਾਲਤ 'ਚ ਮੌਤ! ਮਾਪਿਆਂ ਨੇ ਕਰਜ਼ਾ ਚੁੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +