Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 31, 2026

    11:14:38 PM

  • iran will attack us tech firms

    US ਦੀਆਂ ਟੈੱਕ ਕੰਪਨੀਆਂ 'ਤੇ ਹਮਲੇ ਕਰੇਗਾ ਈਰਾਨ!...

  • pbks vs gt  ipl 2026

    IPL 2026: ਗੁਜਰਾਤ ਟਾਈਟਨਸ ਨੇ ਪੰਜਾਬ ਕਿੰਗਜ਼ ਨੂੰ...

  • fuel alert

    ਭੁੱਲ ਕੇ ਵੀ ਨਾ ਪੁਆਓ ਇਹ ਪੈਟਰੋਲ! ਖ਼ਰਾਬ ਹੋ ਸਕਦੈ...

  • punjab weather update

    ਪੰਜਾਬ 'ਚ ਪੈ ਗਏ ਗੜੇ, ਸਾਰੇ ਜ਼ਿਲ੍ਹਿਆਂ ਲਈ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • ਅੱਤਵਾਦ ਨਾਲ ਕੋਈ ਸਮਝੌਤਾ ਮੁਮਕਿਨ ਨਹੀਂ: ਸਿੱਧੂ

JALANDHAR News Punjabi(ਜਲੰਧਰ)

ਅੱਤਵਾਦ ਨਾਲ ਕੋਈ ਸਮਝੌਤਾ ਮੁਮਕਿਨ ਨਹੀਂ: ਸਿੱਧੂ

  • Updated: 16 Sep, 2018 09:34 PM
Jalandhar
no compromise with terrorism navjot sidhu
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਅੱਤਵਾਦ ਨਾਲ ਕੋਈ ਵੀ ਸਮਝੌਤਾ ਮੁਮਕਿਨ ਨਹੀਂ ਹੈ। ਉਨ੍ਹਾਂ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਸ਼ਹੀਦ ਕੌਮ ਦੇ ਸਰਮਾਏ ਹੁੰਦੇ ਹਨ। ਅੱਤਵਾਦ ਦਾ ਸਿਰ ਕੁਚਲ ਦੇਣ 'ਚ ਹੀ ਸਮਝਦਾਰੀ ਹੈ ਕਿਉਂਕਿ ਅੱਤਵਾਦ ਦਾ ਕੋਈ ਧਰਮ ਜਾਂ ਜਾਤ ਨਹੀਂ ਹੁੰਦੀ। ਉਨ੍ਹਾਂ ਨੇ ਕਿਹਾ ਕਿ ਜੇਕਰ ਸੱਪ ਡੰਗ ਮਾਰਦਾ ਹੈ ਤਾਂ ਉਸ ਦਾ ਇਲਾਜ ਸੱਪ ਦੇ ਜ਼ਹਿਰ ਨਾਲ ਹੀ ਸੰਭਵ ਹੈ। ਇਸੇ ਤਰ੍ਹਾਂ ਅੱਤਵਾਦ ਦਾ ਪੂਰੀ ਤਰ੍ਹਾਂ ਨਾਸ਼ ਕਰਨਾ ਹੀ ਸਹੀ ਰਹੇਗਾ।

ਸਿੱਧੂ ਨੇ ਕਿਹਾ ਕਿ ਪੰਜਾਬ ਨੇ ਅੱਤਵਾਦ ਨੂੰ ਛਾਤੀ 'ਤੇ ਝੱਲਿਆ ਹੈ। ਇਸ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਅੱਤਵਾਦ ਦੇ ਕਾਰਨ ਹਜ਼ਾਰਾਂ ਲੋਕਾਂ ਦੀ ਜਾਨ ਗਈ ਹੈ। ਪੰਜਾਬ 'ਚ ਵਧਦੇ ਨਸ਼ੇ ਦਾ ਜ਼ਿਕਰ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਪਿਛਲੇ 10 ਸਾਲਾਂ 'ਚ ਪੰਜਾਬ 'ਚ ਨਸ਼ਾ ਵਧਦਾ ਹੀ ਗਿਆ ਪਰ ਇਸ 'ਤੇ ਰੋਕ ਲਾਉਣ ਦੀਆਂ ਕੋਸ਼ਿਸ਼ਾਂ ਨਹੀਂ ਹੋਈਆਂ। ਜਿਨ੍ਹਾਂ ਨੌਜਵਾਨਾਂ ਦੇ ਡੌਲੇ ਪਹਿਲਾਂ ਫੜਕਦੇ ਸਨ ਪਰ ਹੁਣ ਉਨ੍ਹਾਂ 'ਚ ਉਹ ਤਾਕਤ ਨਹੀਂ ਰਹੀ ਕਿਉਂਕਿ ਨਸ਼ੇ ਨੇ ਉਨ੍ਹਾਂ ਦੀ ਜਿੰਦਗੀ ਬਰਬਾਦ ਕਰ ਦਿੱਤੀ ਹੈ।

ਸਿੱਧੂ ਨੇ ਨਾਂ ਲਏ ਬਿਨਾਂ ਅਕਾਲੀਆਂ 'ਤੇ ਵਰ੍ਹਦੇ ਹੋਏ ਕਿਹਾ ਕਿ ਉਨ੍ਹਾਂ ਦਾ ਧਿਆਨ ਸਿਰਫ ਬੱਸਾਂ ਪਾਉਣ, ਹੋਟਲ ਬਣਾਉਣ ਤੇ ਆਪਣਾ ਕਾਰੋਬਾਰ ਚਲਾਉਣ ਤੱਕ ਹੀ ਸੀਮਤ ਰਿਹਾ। ਪੰਜਾਬ ਦੀ ਸਿਆਸਤ ਨੂੰ ਅਕਾਲੀਆਂ ਨੇ ਖਰਾਬ ਕਰ ਦਿੱਤਾ। ਉਨ੍ਹਾਂ ਦੀ ਭੁੱਖ ਮਿਟੀ ਨਹੀਂ ਹੈ। ਉਹ ਸਿਰਫ ਆਪਣੇ ਤੱਕ ਹੀ ਸੀਮਤ ਹੋ ਗਏ, ਜਿਸ ਕਾਰਨ ਜਨਤਾ ਨੇ ਉਨ੍ਹਾਂ ਨੂੰ ਸਜ਼ਾ ਦਿੱਤੀ ਹੈ।

ਸਿੱਧੂ ਨੇ ਕਿਹਾ ਕਿ ਸਿਆਸਤ ਨੂੰ ਕੁਝ ਲੋਕਾਂ ਨੇ ਧੰਦਾ ਬਣਾ ਲਿਆ ਹੈ। ਉਹ ਨਾਂ ਕਮਾਉਣ ਲਈ ਨਹੀਂ ਬਲਕਿ ਪੈਸਿਆਂ ਦੇ ਲਈ ਸਿਆਸਤ 'ਚ ਆਏ ਹਨ। ਅਜਿਹੇ ਲੋਕ ਹੀ ਸਮਾਜ ਨੂੰ ਧਰਮ ਦੇ ਨਾਂ 'ਤੇ ਵੰਡਦੇ ਹਨ ਪਰ ਫਿਰ ਦੀ ਉਨ੍ਹਾਂ ਨੂੰ ਸ਼ਰਮ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਧਰਮ ਜਾਂ ਜਾਤ ਦੇ ਨਾਂ 'ਤੇ ਵੰਡਿਆ ਨਹੀਂ ਜਾ ਸਕਦਾ।

  • ਪੰਜਾਬ
  • ਨਵਜੋਤ ਸਿੰਘ ਸਿੱਧੂ
  • ਅੱਤਵਾਦ
  • Punjab
  • Navjot Singh Sidhu
  • Terrorism

ਸਾਡੀ ਕੋਸ਼ਿਸ਼ ਹੈ ਕਿ ਬਿਆਸ ਡੇਰਾ ਮੁਖੀ ਨੂੰ ਵੀ ਅੰਮ੍ਰਿਤ ਛਕਾ ਦੇਈਏ : ਦਾਦੂਵਾਲ

NEXT STORY

Stories You May Like

  • strict guidelines issued for vvip flights
    VVIP ਉਡਾਣਾਂ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ, ਸੁਰੱਖਿਆ ਨਾਲ ਨਹੀਂ ਹੋਵੇਗਾ ਕੋਈ ਸਮਝੌਤਾ
  • trump on iran
    'ਹੁਣ ਨਹੀਂ ਹੋਵੇਗਾ ਕੋਈ ਹਮਲਾ..!' ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ ਦੇ'ਤਾ ਵੱਡਾ ਬਿਆਨ
  • wto  talks end  no agreement on extending duty related
    WTO. ਵਾਰਤਾ ਖ਼ਤਮ, ਈ-ਕਾਮਰਸ ’ਤੇ ਡਿਊਟੀ ਨਾਲ ਜੁੜੀ ਰੋਕ ਵਧਾਉਣ ’ਤੇ ਕੋਈ ਸਹਿਮਤੀ ਨਹੀਂ
  • imf pakistan reach agreement on billion dollar loan
    ਪਾਕਿਸਤਾਨ ਨੂੰ IMF ਤੋਂ ਮਿਲੇਗੀ ਵੱਡੀ ਰਾਹਤ, 1.2 ਅਰਬ ਡਾਲਰ ਦੇ ਕਰਜ਼ੇ ਲਈ ਹੋਇਆ ਸਮਝੌਤਾ
  • trump  s final ultimatum to iran
    'ਸਮਝੌਤਾ ਨਾ ਹੋਇਆ ਤਾਂ ਇਨ੍ਹਾਂ ਥਾਵਾਂ ਨੂੰ ਕਰ ਦਿਆਂਗੇ ਤਬਾਹ', ਟਰੰਪ ਦਾ ਈਰਾਨ ਨੂੰ ਫਾਈਨਲ ਅਲਟੀਮੇਟਮ
  • missile production increased in us
    ਅਮਰੀਕਾ ਦੀ ਫੌਜੀ ਤਾਕਤ 'ਚ ਵੱਡਾ ਵਾਧਾ; ਮਿਜ਼ਾਈਲ ਉਤਪਾਦਨ ਵਧਾਉਣ ਲਈ ਹੋਇਆ ਸਮਝੌਤਾ
  • terrorism case  jammu kashmir police
    ਅੱਤਵਾਦ ਮਾਮਲਾ: ਜੰਮੂ-ਕਸ਼ਮੀਰ ਪੁਲਸ ਨੇ 3 ਜ਼ਿਲ੍ਹਿਆਂ 'ਚ ਕੀਤੀ ਛਾਪੇਮਾਰੀ
  • jangi lal mahajan attacks mann government  s bullying
    'ਪੰਜਾਬ ਕੇਸਰੀ ਕੋਈ ਕਮੇਡੀ ਸ਼ੋਅ ਨਹੀਂ', ਮਾਨ ਸਰਕਾਰ ਦੀਆਂ ਧੱਕੇਸ਼ਾਹੀਆਂ ਵਿਰੁੱਧ ਜੰਗੀ ਲਾਲ ਮਹਾਜਨ ਦਾ ਹੱਲਾ
  • punjab weather update
    ਪੰਜਾਬ 'ਚ ਪੈ ਗਏ ਗੜੇ, ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT! ਜਾਣੋ ਤਾਜ਼ਾ...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
  • big alert regarding punjab weather on april 3
    3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest...
  • char labor code punbus prtc union
    ਚਾਰ ਲੇਬਰ ਕੋਡ ਦੇ ਵਿਰੋਧ ’ਚ ਵੱਡਾ ਐਲਾਨ, 1 ਤੋਂ 3 ਅਪ੍ਰੈਲ ਤੱਕ ਪੰਜਾਬ ਭਰ ਵਿਚ...
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
Trending
Ek Nazar
boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਜਲੰਧਰ ਦੀਆਂ ਖਬਰਾਂ
    • migrants going back from punjab
      ਪੰਜਾਬ ਛੱਡ UP-ਬਿਹਾਰ ਨੂੰ ਵਾਪਸ ਪਰਤਣ ਲੱਗੇ ਪ੍ਰਵਾਸੀ! ਰੇਲਵੇ ਸਟੇਸ਼ਨਾਂ 'ਤੇ ਵਧੀ...
    • big warning regarding punjab s weather
      ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ...
    • prime minister modi kept the countrymen safe  shweta malik
      ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਰੱਖਿਆ ਸੁਰੱਖਿਅਤ : ਸ਼ਵੇਤ ਮਲਿਕ
    • good news for wine lovers
      ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ,...
    • jalandhar administration s big statement amid shortage of lpg petrol and diesel
      LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
    • a new discussion has arisen in akali dal politics
      ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ ਦੀ ਰੈਲੀ ਮਗਰੋਂ ਛਿੜੀ ਨਵੀਂ...
    • my red car pinkoo tv video traffic rules
      ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਨਵੀਂ ਵੀਡੀਓ 'ਮੇਰੀ ਲਾਲ ਕਾਰ',...
    • wife on thar snatches husband from police custody
      Punjab: ਬਣਿਆ ਪੂਰਾ ਫ਼ਿਲਮੀ ਸੀਨ! THAR 'ਤੇ ਆਈ ਪਤਨੀ ਪੁਲਸ ਹਿਰਾਸਤ 'ਚੋਂ ਭਜਾ...
    • punjab weather raining
      3 ਦਿਨ ਪਵੇਗਾ ਭਾਰੀ ਮੀਂਹ! ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਮੌਸਮ ਵਿਭਾਗ ਨੇ ਅਲਰਟ...
    • power cut will be implemented in these areas of punjab from morning
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸਵੇਰ ਤੋਂ ਹੀ ਲੱਗ ਜਾਵੇਗਾ POWER CUT!, ਲੰਬਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +