Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    6:42:20 PM

  • sidhu moosewala  s new song released suddenly

    ਅਚਾਨਕ ਰਿਲੀਜ਼ ਕੀਤਾ ਗਿਆ Sidhu Moosewala ਦਾ...

  • youth mu rdered over suspicion

    ਪੰਜਾਬ: ਪ੍ਰੇਮ ਸਬੰਧਾਂ 'ਚ ਵਿਚੋਲਗਿਰੀ ਦੇ ਸ਼ੱਕ 'ਚ...

  • giani harpreet singh press conference

    ਬਹਿਰੀਨ ਤੋਂ ਆਈ ਬੀਬੀ ਦੇ ਮਾਮਲੇ 'ਚ ਗਿਆਨੀ...

  • nayab singh saini statement

    ਸਾਡੀ ਨਸ਼ਿਆਂ ਖ਼ਿਲਾਫ ਲੜਾਈ ਨਸ਼ਾ ਪੀੜਤਾਂ ਨਾਲ ਨਹੀਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

PUNJAB News Punjabi(ਪੰਜਾਬ)

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

  • Edited By Shivani Bassan,
  • Updated: 28 Jun, 2025 11:22 AM
Amritsar
no consensus reached on summer vacations
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਇੰਦਰਜੀਤ)- ਗਰਮੀਆਂ ’ਚ ਜੂਨ ਦੇ ਆਖਰੀ ਦਿਨਾਂ ’ਚ ਜ਼ਿਲ੍ਹੇ ਭਰ ਦੇ ਵੱਖ-ਵੱਖ ਮਾਰਕੀਟਾਂ ਦੀਆਂ ਯੂਨੀਅਨਾਂ ਇਕੱਠੀਆਂ ਛੁੱਟੀਆਂ ਦਾ ਫੈਸਲਾ ਕਰਦੀਆਂ ਹਨ ਤਾਂ ਜੋ ਕਿਸੇ ਦੇ ਕਾਰੋਬਾਰ ਨੂੰ ਨੁਕਸਾਨ ਨਾ ਪਹੁੰਚੇ। ਇਸ ਦੀਆਂ ਤਿਆਰੀਆਂ ਕਈ ਦਿਨ ਪਹਿਲਾਂ ਹੀ ਸ਼ੁਰੂ ਹੋ ਜਾਂਦੀਆਂ ਹਨ। ਦੂਜੇ ਪਾਸੇ ਅੰਮ੍ਰਿਤਸਰ 2-ਪਹੀਆ ਵਾਹਨ ਸਪੇਅਰ ਡੀਲਰ ਐਸੋਸੀਏਸ਼ਨ ਦੇ ਵੱਖ-ਵੱਖ ਮਾਰਕੀਟਾਂ ਦੇ ਕਾਰੋਬਾਰੀ ਛੁੱਟੀਆਂ ਨੂੰ ਲੱਗਭਗ ਯਕੀਨੀ ਮੰਨ ਰਹੇ ਸਨ ਪਰ ਦੋ ਵੱਖ-ਵੱਖ ਮਾਰਕੀਟਾਂ ’ਚ ਸਹਿਮਤੀ ਦੀ ਘਾਟ ਕਾਰਨ ਇਸ ਵਾਰ ਵੀ ਛੁੱਟੀਆਂ ਦੇ ਮਾਮਲੇ ’ਚ ਯੂਨੀਅਨ ਦੋ ਫਾੜ ਹੁੰਦੀ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

ਅੰਮ੍ਰਿਤਸਰ ਸਪੇਅਰ ਪਾਰਟਸ ਮਾਰਕੀਟ ਜ਼ਿਲ੍ਹਾ ਪੱਧਰੀ ਮਾਰਕੀਟਾਂ ਹਨ, ਜਿਨ੍ਹਾਂ ’ਚ ਲਗਭਗ 500 ਦੁਕਾਨਦਾਰ ਹਨ। ਰਵੀ ਭੂਸ਼ਣ ਸ਼ਰਮਾ ਲੰਬੇ ਸਮੇਂ ਤੋਂ ਜ਼ਿਲ੍ਹੇ ਦੇ ਪ੍ਰਧਾਨ ਰਹੇ ਹਨ। ਦੂਜੇ ਪਾਸੇ ਵੱਖ-ਵੱਖ ਮਾਰਕੀਟਾਂ ਦੇ ਯੂਨੀਅਨ ਦਾ ਉਦੇਸ਼ ਇਹ ਹੈ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਜ਼ਿਲ੍ਹੇ ਦੀਆਂ ਸਾਰੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹਿਣ ਤਾਂ ਜੋ ਲੋਕ ਆਪਣੇ ਪਰਿਵਾਰਾਂ ਸਮੇਤ ਸੈਰਗਾਹ ਕਰਨ ਲਈ ਤਿੰਨ-ਚਾਰ ਦਿਨਾਂ ਲਈ ਜਾ ਸਕਣ। ਬਾਕੀ ਸ਼ਹਿਰ ਛੁੱਟੀਆਂ ’ਤੇ ਸਹਿਮਤ ਹੋ ਗਿਆ ਪਰ ਰੇਲਵੇ ਰੋਡ ਅਤੇ ਹੁਸੈਨਪੁਰਾ ਚੌਕ ਜ਼ੋਨ ਦੇ ਮਾਰਕੀਟਾਂ ’ਚ ਕੋਈ ਸਹਿਮਤੀ ਨਹੀਂ ਬਣ ਸਕੀ। ਵੀਰਵਾਰ ਨੂੰ ਹੁਸੈਨਪੁਰਾ ਜ਼ੋਨ ਦੇ ਕਾਰੋਬਾਰੀਆਂ ਨੇ ਛੁੱਟੀਆਂ ਦਾ ਐਲਾਨ ਕੀਤਾ ਸੀ ਅਤੇ ਦੁਕਾਨਦਾਰਾਂ ਨੇ ਆਪਣੇ ਪਰਿਵਾਰਾਂ ਨਾਲ ਪਹਾੜੀ ਸਟੇਸ਼ਨਾਂ ’ਤੇ ਜਾਣ ਲਈ ਬੁਕਿੰਗ ਵੀ ਕਰਵਾਈ ਸੀ ਪਰ ਛੁੱਟੀਆਂ ’ਤੇ ਸਹਿਮਤੀ ਨਾ ਹੋਣ ਕਾਰਨ ਬਹੁਤ ਸਾਰੇ ਲੋਕਾਂ ਨੇ ਟੂਰ ਰੱਦ ਕਰ ਦਿੱਤੇ ਗਏ।

ਇਹ ਵੀ ਪੜ੍ਹੋ- ਪੰਜਾਬ 'ਚ ਸਕਿਓਰਿਟੀ ਗਾਰਡ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਦੂਜੇ ਪਾਸੇ ਰੇਲਵੇ ਰੋਡ ਦੇ ਦੁਕਾਨਦਾਰ ਛੁੱਟੀਆਂ ਤੋਂ ਇਕ ਦਿਨ ਪਹਿਲਾਂ ਸਹਿਮਤੀ ’ਤੇ ਨਾ ਬਣਾ ਸਕੇ ਅਤੇ ਉਨ੍ਹਾਂ ਨੇ ਛੁੱਟੀਆਂ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਦੂਜੇ ਪਾਸੇ ਹੁਸੈਨਪੁਰਾ ਜ਼ੋਨ ਨੇ ਸਟੈਂਡ ਲਿਆ ਅਤੇ ਬੰਦ ਦਾ ਐਲਾਨ ਕੀਤਾ। ਇਸ ਜ਼ੋਨ ’ਚ ਹਰਜੀਤ ਸਿੰਘ ਟਾਈਗਰ, ਅਮਨ ਦੇਵਗਨ, ਚਾਚਾ ਸੋਢੀ, ਜੰਗੀ ਸੋਢੀ, ਕੰਵਲਜੀਤ ਡੋਗਰਾ ਸਮੇਤ ਲਗਭਗ ਇਕ ਦਰਜਨ ਦੁਕਾਨਦਾਰਾਂ ਨੇ ਦਸਤਖਤਾਂ ਵਾਲਾ ਇਕ ਪੱਤਰ ਲਿਖਿਆ ਅਤੇ ਸਾਰੇ ਗਰੁੱਪਾਂ ’ਚ ਇਸ ਨੂੰ ਜਨਤਕ ਕੀਤਾ, ਜਦਕਿ ਰੇਲਵੇ ਰੋਡ ਵੱਲੋਂ ਇਸ ਬਾਰੇ ਕੋਈ ਸਮਝੌਤਾ ਨਾ ਹੋਣ ਕਾਰਨ ਦੁਕਾਨਾਂ ਖੁੱਲ੍ਹੀਆਂ ਰਹੀਆਂ ਹਨ। ਰੇਲਵੇ ਰੋਡ ਜ਼ੋਨ ਅਤੇ ਹੁਸੈਨਪੁਰ ਜ਼ੋਨ (ਦੋਵੇਂ) ਦੇ ਵੱਡੀ ਗਿਣਤੀ ਵਿੱਚ ਦੁਕਾਨਦਾਰਾਂ ਨੇ ਜ਼ਿਲ੍ਹਾ ਪ੍ਰਧਾਨ ’ਤੇ ਆਪਣਾ ਗੁੱਸਾ ਜ਼ਾਹਿਰ ਕੀਤਾ ਹੈ ਅਤੇ ਕਿਹਾ ਹੈ ਕਿ ਪ੍ਰਧਾਨ ਰਵੀ ਭੂਸ਼ਣ ਸ਼ਰਮਾ ਰਾਜਨੀਤੀ ਖੇਡ ਰਹੇ ਹਨ ਅਤੇ ਕਿਸੇ ਨੂੰ ਸਮਝਾਉਣ ਦੀ ਕੋਸ਼ਿਸ਼ ਨਹੀਂ ਕਰਦੇ।

ਇਹ ਵੀ ਪੜ੍ਹੋ-  ਪੰਜਾਬ 'ਚ ਲੱਗ ਗਈਆਂ ਪਾਬੰਦੀਆਂ, 16 ਅਗਸਤ ਤੱਕ ਹੁਕਮ ਜਾਰੀ

ਦੋ-ਤਿੰਨ ਦੁਕਾਨਦਾਰਾਂ ਨੇ ਵਿਗਾੜਿਆ ਖੇਡ 

ਪਤਾ ਲੱਗਾ ਹੈ ਕਿ ਰੇਲਵੇ ਰੋਡ ਦੇ ਵੱਡੀਆਂ ਮਾਰਕੀਟਾਂ ’ਚ ਜਿੱਥੇ 15 ਤੋਂ ਵੱਧ ਵੱਡੇ ਕਾਰੋਬਾਰੀ ਹਨ, ਉਥੇ ਦੋ-ਤਿੰਨ ਦੁਕਾਨਦਾਰ ਹਨ ਜੋ ਹਰ ਛੁੱਟੀਆਂ ’ਚ ਰੁਕਾਵਟਾਂ ਪੈਦਾ ਕਰਦੇ ਹਨ, ਜਿਸ ਕਾਰਨ ਪੂਰੇ ਸ਼ਹਿਰ ਦੀਆਂ ਮਾਰਕੀਟਾਂ ਦੇ ਦੁਕਾਨਦਾਰ ਛੁੱਟੀਆਂ ਦਾ ਫੈਸਲਾ ਨਹੀਂ ਕਰ ਪਾ ਰਹੇ ਹਨ। ਰੇਲਵੇ ਰੋਡ ਦੇ ਬਾਕੀ ਦੁਕਾਨਦਾਰ ਵੀ ਛੁੱਟੀਆਂ ਚਾਹੁੰਦੇ ਹਨ ਪਰ 2-3 ਦੁਕਾਨਦਾਰ ਜੋ ਬਹੁਤ ਪੁਰਾਣੇ ਹਨ ਅਤੇ ਜਿਨ੍ਹਾਂ ਦੇ ਮਾਲਕ 60-65 ਸਾਲ ਤੋਂ ਵੱਧ ਉਮਰ ਦੇ ਹਨ, ਹਰ ਸਾਲ ਛੁੱਟੀਆਂ ਦੌਰਾਨ ਇਕ ਵੱਡੀ ਰੁਕਾਵਟ ਬਣ ਜਾਂਦੇ ਹਨ। ਰੇਲਵੇ ਰੋਡ ਦੇ ਦੁਕਾਨਦਾਰਾਂ ’ਚੋਂ ਮੈਕੀ ਸਿੰਘ ਪੈਰਾਡਾਈਜ਼, ਬੌਬੀ ਅਰੋੜਾ (ਅੰਮ੍ਰਿਤਸਰੀ), ਕਪਿਲ ਸੱਭਰਵਾਲ, ਰਾਕੇਸ਼/ਰਾਜੂ ਮਹਾਜਨ, ਕਰਨਵੀਰ ਸਿੰਘ ਡੋਗਰਾ ਆਦਿ ਕਹਿੰਦੇ ਹਨ ਕਿ ਇਹ ਸਾਡੀ ਮਜ਼ਬੂਰੀ ਹੈ ਕਿ ਅਸੀਂ ਛੁੱਟੀਆਂ ਦਾ ਐਲਾਨ ਨਹੀਂ ਕਰ ਸਕਦੇ ਕਿਉਂਕਿ ਪੁਰਾਣੇ ਦੁਕਾਨਦਾਰ ਸਾਡੇ ਨਾਲ ਸਹਿਯੋਗ ਨਹੀਂ ਕਰਦੇ।

PunjabKesari

ਇਹ ਵੀ ਪੜ੍ਹੋ-   PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ

ਕੀ ਕਹਿੰਦੇ ਹਨ ਯੂਨੀਅਨ ਦੇ ਪ੍ਰਧਾਨ ਰਵੀ ਭੂਸ਼ਣ

ਜ਼ਿਲ੍ਹਾ ਪ੍ਰਧਾਨ ਪੰਡਿਤ ਰਵੀ ਭੂਸ਼ਣ ਸ਼ਰਮਾ ਦਾ ਕਹਿਣਾ ਹੈ ਕਿ ਦੁਕਾਨਦਾਰਾਂ ਲਈ ਛੁੱਟੀਆਂ ਜ਼ਰੂਰੀ ਹਨ ਕਿਉਂਕਿ ਉਨ੍ਹਾਂ ਨੂੰ ਹੋਲੀ ਅਤੇ ਜੂਨ ਦੇ ਆਖਰੀ ਦਿਨਾਂ ਤੋਂ ਇਲਾਵਾ ਹੋਰ ਕੋਈ ਛੁੱਟੀ ਨਹੀਂ ਮਿਲਦੀ। ਸਮੱਸਿਆ ਇਹ ਹੈ ਕਿ ਕਿਸੇ ਨੂੰ ਵੀ ਦੁਕਾਨ ਬੰਦ ਕਰਨ ਲਈ ਮਜ਼ਬੂਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਦੇ ਪ੍ਰਤੀਨਿਧੀਆਂ ਦੀ ਮੀਟਿੰਗ ਕੀਤੀ ਜਾਵੇਗੀ। ਮੌਜੂਦਾ ਸਥਿਤੀ ਇਹ ਹੈ ਕਿ ਸ਼ਹਿਰ ਭਰ ਦੀਆਂ ਸਾਰੀਆਂ ਮਾਰਕੀਟਾਂ ’ਚ ਅੱਧੀਆਂ ਦੁਕਾਨਾਂ ਖੁੱਲ੍ਹੀਆਂ ਹਨ ਅਤੇ ਅੱਧੀਆਂ ਬੰਦ ਹਨ। ਪ੍ਰਧਾਨ ਰਵੀ ਭੂਸ਼ਣ ਸ਼ਰਮਾ ਦੇ ਨਿਰਦੇਸ਼ਾਂ ’ਤੇ ਅਜੈ ਅਰੋੜਾ, ਕਵਲਜੀਤ ਸਿੰਘ ਬੱਲ, ਰਾਜਨ ਨੰਦਾ, ਜਸਪਾਲ ਸਿੰਘ ਦੀ ਅਗਵਾਈ ਹੇਠ ਇਕ ਟੀਮ ਬਣਾਈ ਗਈ ਹੈ, ਜੋ ਇਨ੍ਹਾਂ ਦੋਵਾਂ ਮਾਰਕੀਟਾਂ ’ਚ ਸਹਿਮਤੀ ਬਣਾਏਗੀ। ਰਵੀ ਭੂਸ਼ਣ ਨੇ ਕਿਹਾ ਕਿ ਪੂਰੀ ਉਮੀਦ ਹੈ ਕਿ ਉਨ੍ਹਾਂ ਦਾ ਫੈਸਲਾ ਅੱਜ ਸ਼ਨੀਵਾਰ ਨੂੰ ਹੋ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • summer vacations
  • Amritsar
  • market
  • ਗਰਮੀਆਂ ਦੀਆਂ ਛੁੱਟੀਆਂ
  • ਅੰਮ੍ਰਿਤਸਰ
  • ਬਾਜ਼ਾਰ

ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਫ਼ੌਜੀ ਦੀ ਮੌਤ

NEXT STORY

Stories You May Like

  • brics 2026  consensus reached on 140 article   new delhi declaration
    BRICS 2026 : 140 ਧਾਰਾਵਾਂ ਵਾਲੇ 'ਨਵੀਂ ਦਿੱਲੀ ਐਲਾਨਨਾਮੇ' 'ਤੇ ਬਣੀ ਸਹਿਮਤੀ, ਸਥਾਨਕ ਮੁਦਰਾਵਾਂ 'ਤੇ ਜ਼ੋਰ
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • narendra modi  brics summit  new delhi  global governance
    'ਕਿਸੇ ਦੇ ਖ਼ਿਲਾਫ਼ ਨਹੀਂ, ਸਭ ਨੂੰ ਨਾਲ ਲੈ ਕੇ ਤੁਰਨ ਦਾ ਮੰਚ ਹੈ BRICS' ; PM ਮੋਦੀ
  • appeal to keep all liquor vends and meat and fish shops closed in batala
    ਬਟਾਲਾ: ਬਾਬੇ ਨਾਨਕ ਦੇ ਵਿਆਹ ਪੁਰਬ ਨੂੰ ਲੈ ਕੇ 2 ਦਿਨ ਸ਼ਰਾਬ ਦੇ ਠੇਕੇ, ਮੀਟ-ਮੱਛੀ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ
  • brics summit  new delhi declaration  consensus  narendra modi
    BRICS ਨੇ 'ਨਵੀਂ ਦਿੱਲੀ ਘੋਸ਼ਣਾ ਪੱਤਰ' ਦਿੱਤੀ ਮਨਜ਼ੂਰੀ ! ਇਰਾਨ-UAE ਸਣੇ ਸਾਰੇ ਦੇਸ਼ਾਂ ਨੇ ਜਤਾਈ ਸਹਿਮਤੀ
  • aam aadmi clinic  empanelled staff
    ਆਮ ਆਦਮੀ ਕਲੀਨਿਕਾਂ ਦੇ ਇੰਪੈਨਲਡ ਸਟਾਫ ਨੂੰ ਸਾਲ ’ਚ 12 ਛੁੱਟੀਆਂ ਲੈਣ ਦੀ ਮਨਜ਼ੂਰੀ
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ!  28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
Trending
Ek Nazar
parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major encounter in punjab
      ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਮੁਕਾਬਲੇ ਦੌਰਾਨ ਇਕ ਮੁਲਜ਼ਮ ਢੇਰ
    • sting video of mixing 12 kg water in 28 kg milk surfaced
      ਹੈਂ!  28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ...
    • border  pistol  magazine
      ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 2 ਜਿਗਾਣਾ ਪਿਸਤੌਲ, 2 ਮੈਗਜ਼ੀਨ ਅਤੇ 50 ਜ਼ਿੰਦਾ...
    • accident in bhawanigarh
      ਸਰਕਾਰੀ ਬੱਸ ਤੇ ਬਰੀਜ਼ਾ ਕਾਰ ਦੀ ਟੱਕਰ, ਸੜਕ ’ਤੇ ਪਲਟੀ ਗੱਡੀ
    • crucial highcourt hearing regarding the mohanjit sheron case
      ਮੋਹਨਜੀਤ ਸ਼ੇਰੋਂ ਮਾਮਲੇ ਬਾਰੇ ਹਾਈਕੋਰਟ 'ਚ ਅਹਿਮ ਸੁਣਵਾਈ, DGP ਨੇ ਦਾਇਰ ਕੀਤਾ...
    • young man from dubai made big revelations about aaradhya enterprises
      ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
    • harmeet sets 23 national and international records by walking 40 000 km
      40 ਹਜ਼ਾਰ Km ਪੈਦਲ ਚੱਲ ਕੇ ਹਰਮੀਤ ਨੇ ਬਣਾਏ 23 ਰਾਸ਼ਟਰੀ-ਅੰਤਰਰਾਸ਼ਟਰੀ ਰਿਕਾਰਡ,...
    • father swallows pesticide and dies after watching son  s suicide video
      ਪੁੱਤਰ ਦੀ ਖ਼ੁਦਕੁਸ਼ੀ ਵੀਡੀਓ ਦੇਖਣ ਮਗਰੋਂ ਪਿਤਾ ਨੇ ਨਿਗਲਿਆ ਕੀਟਨਾਸ਼ਕ, ਮੌਤ
    • innova  collision  accident
      ਇਨੋਵਾ ਤੇ ਆਈ-20 ਕਾਰ ਦੀ ਸਿੱਧੀ ਟੱਕਰ, ਭਿਆਨਕ ਬਣੇ ਹਾਲਾਤ
    • kewal singh dhillon s statement drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +