Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 08, 2026

    10:38:27 AM

  • 2 brothers die in horrific accident in mansa

    ਕਹਿਰ ਓ ਰੱਬਾ! ਪਲਾਂ 'ਚ ਹੀ ਉੱਜੜੀਆਂ ਖ਼ੁਸ਼ੀਆਂ,...

  • gold silver price today

    Gold-Silver Price: ਸੋਨੇ-ਚਾਂਦੀ ਦੀਆਂ ਕੀਮਤਾਂ ਨੇ...

  • roshan healthcare ayurvedic treatment

    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ...

  • two senior ias officers of punjab suspended

    ਪੰਜਾਬ ਦੇ ਦੋ ਸੀਨੀਅਰ IAS ਅਫ਼ਸਰ ਸਸਪੈਂਡ, ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ’ਚ ਫਿਲਹਾਲ ਕੋਵਿਡ ਸਬੰਧੀ ਨਵੀਆਂ ਪਾਬੰਦੀਆਂ ਲਾਉਣ ਸਬੰਧੀ ਕੋਈ ਫੈਸਲਾ ਨਹੀਂ

PUNJAB News Punjabi(ਪੰਜਾਬ)

ਪੰਜਾਬ ’ਚ ਫਿਲਹਾਲ ਕੋਵਿਡ ਸਬੰਧੀ ਨਵੀਆਂ ਪਾਬੰਦੀਆਂ ਲਾਉਣ ਸਬੰਧੀ ਕੋਈ ਫੈਸਲਾ ਨਹੀਂ

  • Edited By Anuradha,
  • Updated: 23 Apr, 2021 03:50 PM
Jalandhar
no decision yet taken in punjab to impose new restrictions on covid
  • Share
    • Facebook
    • Tumblr
    • Linkedin
    • Twitter
  • Comment

 ਜਲੰਧਰ (ਧਵਨ) : ਦੇਸ਼ ’ਚ ਜਿੱਥੇ ਇਕ ਪਾਸੇ ਕੋਵਿਡ ਕੇਸਾਂ ’ਚ ਵਾਧਾ ਹੋ ਰਿਹਾ ਹੈ ਪਰ ਦੂਸਰੇ ਪਾਸੇ ਪੰਜਾਬ ਸਰਕਾਰ ਨੇ ਫਿਲਹਾਲ ਸੂਬੇ ’ਚ ਕੋਵਿਡ ਨੂੰ ਲੈ ਕੇ ਹੋਰ ਨਵੀਆਂ ਪਾਬੰਦੀਆਂ ਨਾ ਲਗਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਨੂੰ ਲੈ ਕੇ ਉੱਚ ਪੱਧਰੀ ਸਮੀਖਿਆ ਬੈਠਕ ਕੀਤੀ, ਜਿਸ ’ਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੁੱਖ ਸਕੱਤਰ ਵਿੰਨੀ ਮਹਾਜਨ ਸਮੇਤ ਕਈ ਉੱਚ ਅਧਿਕਾਰੀਆਂ ਨੇ ਹਿੱਸਾ ਲਿਆ। ਮੁੱਖ ਮੰਤਰੀ ਦੇ ਨਜ਼ਦੀਕੀ ਸੂਤਰਾਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਅਧਿਕਾਰੀਆਂ ਤੋਂ ਜੋ ਰਿਪੋਰਟ ਮਿਲੀ ਹੈ, ਉਸ ਦੇ ਅਨੁਸਾਰ ਸੂਬੇ ’ਚ ਫਿਲਹਾਲ ਕੋਵਿਡ ਨੂੰ ਲੈ ਕੇ ਸਥਿਤੀ ਪੂਰੀ ਤਰ੍ਹਾਂ ਨਾਲ ਕਾਬੂ ਵਿਚ ਹੈ। ਪੰਜਾਬ ਵਿਚ ਇਸ ਸਮੇਂ 5000 ਤੋ ਲੈ ਕੇ 5500 ਦੇ ਵਿਚ ਕੋਵਿਡ ਕੇਸ ਆ ਰਹੇ ਹਨ। ਦਿੱਲੀ ’ਚ 25000 ਤੋਂ ਜ਼ਿਆਦਾ ਕੋਵਿਡ ਕੇਸ ਆ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਨੂੰ ਲੈ ਕੇ ਸਥਿਤੀ ’ਤੇ ਰੋਜ਼ਾਨਾ ਨਜ਼ਰ ਰੱਖੀ ਜਾਵੇ ਅਤੇ ਸਰਕਾਰ ਨੇ ਜੋ ਫੈਸਲੇ ਪਿਛਲੇ ਦਿਨਾਂ ’ਚ ਲਏ ਹਨ ਉਨ੍ਹਾਂ ਨੂੰ ਸਖਤੀ ਨਾਲ ਲਾਗੂ ਕਰਵਾਇਆ ਜਾਵੇਗਾ, ਜਿਸ ’ਚ ਐਤਵਾਰ ਨੂੰ ਤਾਲਾਬੰਦੀ ਲਗਾਉਣਾ ਵੀ ਸ਼ਾਮਲ ਹੈ। 

ਇਹ ਵੀ ਪੜ੍ਹੋ :  ਆਕਸੀਜਨ ਸਪਲਾਈ ’ਤੇ ਕੇਂਦਰ ਤੇ ਪੰਜਾਬ ਆਹਮੋ-ਸਾਹਮਣੇ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਲਦਬਾਜ਼ੀ ’ਚ ਨਵੀਆਂ ਪਾਬੰਦੀਆਂ ਲਗਾਉਣ ਦੇ ਪੱਖ ਵਿਚ ਨਹੀਂ ਹਨ ਕਿਉਂਕਿ ਇਸ ਨਾਲ ਸੂਬੇ ’ਚ ਆਰਥਿਕ ਸਥਿਤੀ ’ਤੇ ਉਲਟ ਅਸਰ ਪੈਦਾ ਹੈ। ਦੱਸਿਆ ਜਾ ਰਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ’ਚ ਅਧਿਕਾਰੀਆਂ ਨੂੰ ਕੋਰੋਨਾ ’ਤੇ ਜਿੱਤ ਹਾਸਲ ਕਰਨ ਲਈ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਕਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ’ਤ ਮੈਡੀਕਲ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਵਈ ਹਰ ਸੰਭਵ ਕਦਮ ਚੁੱਕੇ ਜਾਣ ਅਤੇ ਇਸ ਦੀ ਹਸਪਤਾਲਾਂ ’ਚ ਕਮੀ ਨਹੀਂ ਹੋਣੀ ਚਾਹੀਦੀ। ਬੈਠਕ ਤੋਂ ਬਾਅਦ ਸਿਹਤ ਮੰਤਰੀ ਬਲਵੀਰ ਸਿੱਧੂ ਨੇ ਕਿਹਾ ਕਿ ਸੂਬੇ ’ਚ 1 ਦਿਨ ਪਹਿਲਾਂ ਹਰਿਆਣਾ ਨੇ ਆਕਸੀਜਨ ਸਪਲਾਈ ’ਚ ਰੁਕਾਵਟ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹੁਣ ਸਪਲਾਈ ਨਾਰਮਲ ਹੈ। ਹਸਪਤਾਲਾਂ ’ਚ ਮੈਡੀਕਲ ਆਕਸੀਜਨ ਉਪਲੱਬਧ ਹੈ। ਦੂਸਰੇ ਪਾਸੇ ਪਤਾ ਚੱਲਿਆ ਹੈ ਕਿ ਕੋਵਿਡ ਕੇਸਾਂ ’ਚ ਜੇਕਰ ਆਉਣ ਵਾਲੇ ਦਿਨਾਂ ’ਚ ਵਾਧਾ ਹੁੰਦਾ ਹੈ ਤਾਂ ਉਸ ਸਥਿਤੀ ’ਚ ਯਥਾ ਸਥਿਤੀ ਬਣਾ ਕੇ ਰੱਖਿਆ ਦਾਵੇ ਅਤੇ ਮੌਜੂਦਾ ਪਾਬੰਦੀਆਂ ਵੱਲ ਹੀ ਧਿਆਨ ਦਿੱਤਾ ਜਾਵੇ।

ਇਹ ਵੀ ਪੜ੍ਹੋ :  ਪੰਜਾਬ ਦੇ ਪ੍ਰਾਈਵੇਟ ਸਕੂਲਾਂ ਲਈ ਵੱਡੀ ਖ਼ਸ਼ਖ਼ਬਰੀ, ਪਹਿਲੀ ਵਾਰ ‘ਫੈਪ ਸਟੇਟ ਐਵਾਰਡ’ ਦੇਣ ਦਾ ਐਲਾਨ

ਨੋਟ: ਇਸ ਖਬਰ ਬਾਰੇ ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

  • Punjab
  • covid19
  • corona virus
  • restrictions
  • Captain Amarinder Singh
  •  decision
  • ਪੰਜਾਬ
  • ਕੋਵਿਡ
  • ਪਾਬੰਦੀਆਂ
  • ਫੈਸਲਾ
  • ਕੈਪਟਨ ਅਮਰਿੰਦਰ ਸਿੰਘ

'ਸ਼ਮਸ਼ੇਰ ਸਿੰਘ ਦੂਲੋ' ਨੇ ਫਿਰ ਵਧਾਈਆਂ ਕੈਪਟਨ ਦੀਆਂ ਮੁਸ਼ਕਲਾਂ, ਹੁਣ ਕਹੀ ਇਹ ਗੱਲ

NEXT STORY

Stories You May Like

  • surrey mayor calls on federal government to declar emergency
    ਜ਼ਬਰਦਸਤੀ ਵਸੂਲੀ ਮਾਮਲਿਆਂ ਸਬੰਧੀ ਸਰੀ ਦੀ ਮੇਅਰ ਵੱਲੋਂ ਫੈਡਰਲ ਸਰਕਾਰ ਤੋਂ ਐਮਰਜੈਂਸੀ ਲਾਉਣ ਦੀ ਮੰਗ
  • dc imposes duties for the birth anniversary of guru ravidas maharaj
    ਸਤਿਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਲਈ DC ਨੇ ਲਾਈਆਂ ਡਿਊਟੀਆਂ
  • tractor march meeting
    ਟਰੈਕਟਰ ਮਾਰਚ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਉਪਰੰਤ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
  • actor jai randhawa shares health update  thanks fans
    ਅਦਾਕਾਰ ਜੈ ਰੰਧਾਵਾ ਨੇ ਸਾਂਝੀ ਕੀਤੀ ਸਿਹਤ ਸਬੰਧੀ ਅਪਡੇਟ, ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ
  • sant baba nidhan singh ji nadalon wale event on 6 7 and 8 february
    ਸੰਤ ਬਾਬਾ ਨਿਧਾਨ ਸਿੰਘ ਜੀ ਨਡਾਲੋਂ ਵਾਲਿਆਂ ਸਬੰਧੀ ਧਾਰਮਿਕ ਸਮਾਗਮ 6,7 ਤੇ 8 ਫਰਵਰੀ ਨੂੰ
  • 649th prakash utsav of shri guru ravidas maharaj ji
    ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ ਸਬੰਧੀ ਟਾਂਡਾ ਦੇ ਗੁਰੂ ਘਰਾਂ 'ਚ ਕੀਤੀ ਗਈ ਸੁੰਦਰ ਸਜਾਵਟ
  • nagar kirtan organized in village nangal khunga
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਿੰਡ ਨੰਗਲ ਖੁੰਗਾ 'ਚ ਸਜਾਇਆ ਗਿਆ ਨਗਰ ਕੀਰਤਨ
  • nagar kirtan organized of the birth anniversary of shaheed baba deep singh ji
    ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
  • big news encounter of the shooter who killed lucky oberoi
    ਵੱਡੀ ਖਬਰ : ਲੱਕੀ ਓਬਰਾਏ ਦਾ ਕਤਲ ਕਰਨ ਵਾਲੇ ਸ਼ੂਟਰ ਦਾ Encounter, ਪਿਸਤੌਲ ਬਰਾਮਦ
  • punjabis have lost all hope from punjab government punjab congress
    ਪੰਜਾਬ ਸਰਕਾਰ ਤੋਂ ਉੱਠਿਆ ਲੋਕਾਂ ਦਾ ਭਰੋਸਾ : ਪੰਜਾਬ ਕਾਂਗਰਸ
  • protest against aap leader deepak bali
    ਲੱਕੀ ਓਬਰਾਏ ਦੇ ਰਿਸ਼ਤੇਦਾਰ ਨੇ ਦੀਪਕ ਬਾਲੀ ਦੀ ਲਾਹੀ ਡੰਡ, ਕਿਹਾ ਖਬਰਾਂ ਨਾ ਲਵਾਓ...
  • new cctv footage lucky oberoi murder case big secrets revealed
    ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV ਆਈ ਸਾਹਮਣੇ! ਖੁੱਲ੍ਹੇ ਵੱਡੇ...
  • lucky oberoi murder jalandhar
    ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ ਨਿਸ਼ਾਨਾ! 44 ਦਿਨ ਪਹਿਲਾਂ ਰਚੀ...
  • vande bharat express will stop at jalandhar cantt station from april 2
    ਕੇਂਦਰ ਸਰਕਾਰ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ! ਹੁਣ ਜਲੰਧਰ ਕੈਂਟ ਸਟੇਸ਼ਨ...
  • aap leader lucky oberoi cremation jalandhar
    'ਆਪ' ਆਗੂ ਲੱਕੀ ਓਬਰਾਏ ਦਾ ਅੰਤਿਮ ਸੰਸਕਾਰ! ਪੁੱਤ ਨੇ ਦਿੱਤੀ ਚਿਖ਼ਾ ਨੂੰ ਅਗਨੀ,...
Trending
Ek Nazar
upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • pratap bajwa on deepak bali
      'ਪੰਜਾਬ ਨੂੰ ਜਵਾਬਦੇਹੀ ਚਾਹੀਦੀ ਹੈ, ਫੋਟੋ-ਓਪਸ ਨਹੀਂ', ਦੀਪਕ ਬਾਲੀ 'ਤੇ ਬਾਜਵਾ ਦਾ...
    • 2 smugglers arrested in gurdaspur
      ਗੁਰਦਾਸਪੁਰ ’ਚ 11kg ਹੈਰੋਇਨ ਤੇ 5.75 ਲੱਖ ਦੀ ਡਰੱਗ ਮਨੀ ਸਣੇ 2 ਸਮੱਗਲਰ...
    • lucky oberoi s relative speaks out on deepak bali s lahi dand
      ਲੱਕੀ ਓਬਰਾਏ ਦੇ ਸਸਕਾਰ 'ਚ ਦੀਪਕ ਬਾਲੀ ਦਾ ਵਿਰੋਧ, ਖਹਿਰਾ ਬੋਲੇ-ਆਪਣੇ ਹੀ ਆਗੂਆਂ...
    • horrific conspiracy to trap isi exposed
      ਪੰਜਾਬੀ ਨੌਜਵਾਨਾਂ ਨੂੰ ਵਿਦੇਸ਼ੀ ਸੁਪਨੇ ਦਿਖਾ ਕੇ ਆਈਐੱਸਆਈ ਦੇ ਜਾਲ 'ਚ ਫਸਾਉਣ ਦੀ...
    • protest against aap leader deepak bali
      ਲੱਕੀ ਓਬਰਾਏ ਦੇ ਰਿਸ਼ਤੇਦਾਰ ਨੇ ਦੀਪਕ ਬਾਲੀ ਦੀ ਲਾਹੀ ਡੰਡ, ਕਿਹਾ ਖਬਰਾਂ ਨਾ ਲਵਾਓ...
    • new cctv footage lucky oberoi murder case big secrets revealed
      ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV ਆਈ ਸਾਹਮਣੇ! ਖੁੱਲ੍ਹੇ ਵੱਡੇ...
    • lucky oberoi murder jalandhar
      ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ ਨਿਸ਼ਾਨਾ! 44 ਦਿਨ ਪਹਿਲਾਂ ਰਚੀ...
    • vande bharat express will stop at jalandhar cantt station from april 2
      ਕੇਂਦਰ ਸਰਕਾਰ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ! ਹੁਣ ਜਲੰਧਰ ਕੈਂਟ ਸਟੇਸ਼ਨ...
    • aap leader lucky oberoi cremation jalandhar
      'ਆਪ' ਆਗੂ ਲੱਕੀ ਓਬਰਾਏ ਦਾ ਅੰਤਿਮ ਸੰਸਕਾਰ! ਪੁੱਤ ਨੇ ਦਿੱਤੀ ਚਿਖ਼ਾ ਨੂੰ ਅਗਨੀ,...
    • shiromani akali dal bikram majithia
      ਪੰਜਾਬ 'ਚ ਲਾਅ ਐਂਡ ਆਰਡਰ ਨਹੀਂ, CM ਜਾਪਾਨ ਜਾਵੇ ਜਾਂ ਨੀਦਰਲੈਂਡ ਰਿਜ਼ਲਟ ਜ਼ੀਰੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +