Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 29, 2026

    1:00:23 PM

  • my red car pinkoo tv video traffic rules

    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਨਵੀਂ...

  • good news for wine lovers

    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ...

  • weather conditions in punjab have changed from today

    ਪੰਜਾਬ 'ਚ ਅੱਜ ਤੋਂ ਬਦਲਿਆ ਮੌਸਮ ਦਾ ਮਿਜਾਜ਼, ਆਉਣ...

  • narendra modi west asia mann ki baat citizen

    'ਮਨ ਕੀ ਬਾਤ' 'ਚ PM ਮੋਦੀ ਦਾ ਸੰਬੋਧਨ ! ਜੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਸਰਕਾਰ ਵੱਲੋਂ ਕਿਸੇ ਵੀ ਧਰਨੇ ਅੰਦਰ ਕੋਈ ਸਿਹਤ ਸਹੂਲਤ ਨਹੀਂ ਦਿੱਤੀ ਗਈ : ਜੋਗਿੰਦਰ ਸਿੰਘ ਉਗਰਾਹਾਂ

PUNJAB News Punjabi(ਪੰਜਾਬ)

ਸਰਕਾਰ ਵੱਲੋਂ ਕਿਸੇ ਵੀ ਧਰਨੇ ਅੰਦਰ ਕੋਈ ਸਿਹਤ ਸਹੂਲਤ ਨਹੀਂ ਦਿੱਤੀ ਗਈ : ਜੋਗਿੰਦਰ ਸਿੰਘ ਉਗਰਾਹਾਂ

  • Updated: 05 May, 2021 08:51 PM
Sangrur
no health facility provided by government in any dharna  ugrahan
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ/ਨਵੀਂ ਦਿੱਲੀ,(ਕਾਂਸਲ)- ਪਿਛਲੇ 5 ਮਹੀਨਿਆਂ ਤੋਂ ਲਗਤਾਰ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਬੈਠੇ ਕਿਸਾਨਾਂ ਕੋਲ ਕਣਕ ਦੀ ਫ਼ਸਲ ਦੀ ਸਾਂਭ-ਸੰਭਾਲ ਤੋਂ ਬਾਅਦ ਆਉਣ ਵਾਲੇ ਅਗਲੇ 6 ਮਹੀਨਿਆਂ ਦਾ ਰਾਸ਼ਨ ਪਹੁੰਚਣਾ ਸ਼ੁਰੂ ਹੋ ਗਿਆ ਹੈ ਕਿਉਂਕਿ ਇਹ ਲੜਾਈ ਹੁਣ ਆਰ ਪਾਰ ਦੀ ਲੜਾਈ ਬਣ ਗਈ ਹੈ। ਇਹ ਸ਼ਬਦ ਦਿੱਲੀ ਦੀ ਟਿਕਰੀ ਹੱਦ 'ਤੇ ਪਕੋੜਾ ਚੌਕ ਕਰੀਬ ਗ਼ਦਰੀ ਬੀਬੀ ਗੁਲਾਬ ਕੌਰ ਨਗਰ ਦੀ ਸਟੇਜ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਹੇ। ਛਿਮਾਹੀ ਫੰਡਾਂ ਸੰਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਵਾਰ ਹਜ਼ਾਰਾਂ ਨਹੀਂ ਲੱਖਾਂ ਰੁਪਿਆਂ ਵਿੱਚ ਫੰਡ ਇਕੱਠੇ ਹੋ ਰਹੇ ਹਨ। ਕਹਾਣੀ ਇੱਥੋਂ ਤੱਕ ਪਹੁੰਚ ਗਈ ਹੈ ਕਿ ਕਿਸਾਨ ਵੱਡੀ ਮਾਤਰਾ ਵਿੱਚ ਫੰਡ ਦੇ ਕੇ ਰਸੀਦਾਂ ਵਟਸਐਪ ਗਰੁੱਪਾਂ ਵਿੱਚ ਆਪ ਮੁਹਾਰੇ ਪਾ ਰਹੇ ਹਨ ਅਤੇ ਪੰਜਾਬ ਅੰਦਰ ਵੱਡੀ ਪੱਧਰ ਤੇ ਪਿੰਡੋਂ ਪਿੰਡੀ ਦਿੱਲੀ ਆਉਣ ਲਈ ਤਿਆਰੀਆਂ ਚੱਲ ਰਹੀਆਂ ਹਨ। ਆਉਣ ਵਾਲੇ ਦਿਨਾਂ 'ਚ ਮੁੜ ਦਿੱਲੀ ਮੋਰਚੇ ਵਿੱਚ ਵੱਡੀ ਗਿਣਤੀ 'ਚ ਕਿਸਾਨ,ਮਜ਼ਦੂਰ ਅਤੇ ਛੋਟੇ ਕਾਰੋਬਾਰੀ ਪਹੁੰਚਣਗੇ। 
ਕੋਰੋਨਾ ਸੰਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਧਰਨੇ ਅੰਦਰ ਸਰਕਾਰ ਵੱਲੋਂ ਨਾ ਦਵਾਈ, ਨਾ ਸਿਹਤ ਸਹੂਲਤ ਅਤੇ ਨਾ ਹੀ ਕਿਸੇ ਸੈਮੀਨਾਰ ਦਾ ਪ੍ਰਬੰਧ ਕੀਤਾ ਗਿਆ ਉੱਤੋਂ ਕੋਰੋਨਾ ਦਾ ਰੌਲਾ ਪਾਇਆ ਜਾ ਰਿਹਾ ਹੈ। ਨੌਜਵਾਨ ਆਗੂ ਦੀਨਾ ਸਿੰਘ ਸਿਵੀਆ ਨੇ ਕਿਹਾ ਕਿ ਮੁਕੇਸ਼ ਅੰਬਾਨੀ ਦੀ ਕਮਾਈ ਵਧ ਕੇ ਪ੍ਰਤੀ ਘੰਟਾ 90 ਕਰੋੜ ਹੋ ਗਈ ਹੈ। ਸਾਡੇ ਕਿਸਾਨ,ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਦਾ ਰੁਜ਼ਗਾਰ ਖ਼ਤਮ ਹੋ ਰਿਹਾ ਹੈ ਕਿਵੇਂ ਇਹ ਕਾਰਪੋਰੇਟ ਘਰਾਣੇ ਕਿਸਾਨਾਂ, ਮਜ਼ਦੂਰਾਂ ਦਾ ਖ਼ੂਨ ਚੂਸਦੇ ਹਨ ਤਾ ਹੀਂ ਦਿਨੋਂ ਦਿਨ ਆਰਥਿਕ ਪਾੜਾਂ ਵਧ ਰਿਹਾ ਹੈ। 
ਜ਼ਿਲ੍ਹਾ ਲੁਧਿਆਣਾ ਦੇ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਨੂਰਪੁਰਾ ਨੇ ਕਿਹਾ ਕਿ ਕਾਲੇ ਕਾਨੂੰਨਾਂ ਖਿਲਾਫ਼ ਚੱਲ ਰਹੇ ਅੰਦੋਲਨ ਦੇ ਕਾਰਨ ਪਿਛਲੇ ਦਿਨਾ 'ਚ ਹੋਈਆਂ ਚੋਣਾਂ ਦੇ ਨਤੀਜੇ ਦੱਸ ਰਹੇ ਹਨ ਕਿ ਬੀਜੇਪੀ ਦਿਨੋਂ ਦਿਨ ਆਪਣੇ ਪਤਨ ਵੱਲ ਵਧ ਰਹੀ ਹੈ ਸੋ ਇਸ ਘੋਲ ਅੰਦਰ  ਕਿਸਾਨਾਂ ਦੀਆਂ ਹੋਈਆਂ ਸ਼ਹੀਦੀਆਂ ਅਜਾਈਂ ਨਹੀਂ ਜਾਣਗੀਆਂ।ਸਰਕਾਰ ਨੂੰ ਕਾਨੂੰਨ ਰੱਦ ਕਰਨੇ ਹੀ ਪੈਣਗੇ।
ਬਠਿੰਡਾ ਦੇ ਨੌਜਵਾਨ ਆਗੂ ਰਾਜਵਿੰਦਰ ਸਿੰਘ ਰਾਜੂ ਨੇ ਕਿਹਾ ਕਿ ਮੋਦੀ ਹਕੂਮਤ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਲੋਕਾਂ ਨੂੰ ਕਿਹਾ ਸੀ ਕਿ ਹੁਣ ਅੱਛੇ ਦਿਨ ਆਉਣਗੇ,ਅੱਛੇ ਦਿਨ ਤਾਂ ਨਹੀਂ ਆਏ ਪਰ ਆ ਦਿੱਲੀ ਦੀਆਂ ਤਪਦੀਆਂ ਹੱਦਾਂ 'ਤੇ ਮੱਖੀਆਂ ਵਰਗੇ ਮੱਛਰਾਂ ਤੋਂ ਖੂਨ ਚਸਾਉਣ ਦੇ ਦਿਨ ਤਾ ਜ਼ਰੂਰ ਆ ਗਏ।ਉਪਰੋਕਤ ਬੁਲਾਰਿਆਂ ਤੋਂ ਇਲਾਵਾ ਹਰਬੰਸ ਸਿੰਘ,ਬਹਾਦਰ ਸਿੰਘ, ਕੁਲਦੀਪ ਸਿੰਘ ਅਤੇ ਗੁਰਦੇਵ ਸਿੰਘ ਨੇ ਵੀ ਸਟੇਜ ਤੋਂ ਸੰਬੋਧਨ ਕੀਤਾ।

  • dharna
  • No health facility
  • Ugrahan
  • ਸਰਕਾਰ
  • ਸਿਹਤ ਸਹੂਲਤ

ਤਾਲਾਬੰਦੀ ਦੌਰਾਨ ਬਾਜ਼ਾਰ ’ਚ ਭੀੜ ਭੜੱਕਾ ਬਣ ਸਕਦੈ ਪ੍ਰਸ਼ਾਸਨ ਲਈ ਸਿਰਦਰਦੀ

NEXT STORY

Stories You May Like

  • those getting png connection special facilities provided with strict rules
    PNG ਕੁਨੈਕਸ਼ਨ ਲੈਣ ਵਾਲਿਆਂ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ, ਨਿਯਮਾਂ 'ਚ ਸਖਤੀ ਸਮੇਤ ਦਿੱਤੀ ਖ਼ਾਸ ਸਹੂਲਤ
  • helicopter crash
    ਸਮੁੰਦਰ 'ਚ ਕ੍ਰੈਸ਼ ਹੋ ਗਿਆ ਕਤਰ ਫ਼ੌਜ ਦਾ ਹੈਲੀਕਾਪਟਰ ! ਕਿਸੇ ਦੀ ਨਹੀਂ ਲੱਗੀ ਕੋਈ ਉੱਘ-ਸੁੱਘ
  • beetroot bread
    ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਚੁਕੰਦਰ ਦੀ ਰੋਟੀ' ! ਜਾਣੋ ਫਾਇਦੇ ਤੇ ਬਣਾਉਣ ਦਾ ਤਰੀਕਾ
  • jammu kashmir  eid  jama masjid  namaz
    ਕਸ਼ਮੀਰ 'ਚ ਉਤਸ਼ਾਹ ਨਾਲ ਮਨਾਇਆ ਗਈ ਈਦ, ਜਾਮਾ ਮਸਜਿਦ 'ਚ ਨਮਾਜ਼ ਦੀ ਨਹੀਂ ਦਿੱਤੀ ਗਈ ਮਨਜ਼ੂਰੀ
  • no threat to canadians from indian agents
    'ਭਾਰਤੀ ਏਜੰਟਾਂ ਤੋਂ ਕੈਨੇਡੀਅਨਾਂ ਨੂੰ ਕੋਈ ਖ਼ਤਰਾ ਨਹੀਂ'; RCMP ਅਫਸਰ ਨੇ ਦਿੱਤੀ ਕਲੀਨ ਚਿੱਟ
  • petrol will not be sold to any country from april 1
    ਜੰਗ ਵਿਚਾਲੇ ਰੂਸ ਦਾ ਵੱਡਾ ਫੈਸਲਾ, 1 ਅਪ੍ਰੈਲ ਤੋਂ ਕਿਸੇ ਵੀ ਦੇਸ਼ ਨੂੰ ਨਹੀਂ ਵੇਚੇਗਾ ਪੈਟਰੋਲ
  • irgc closes strait of hormuz
    ਕਿਸੇ ਵੀ ਜਹਾਜ਼ ਨੂੰ ਲੰਘਣ ਦੀ ਇਜਾਜ਼ਤ ਨਹੀਂ, IRGC ਨੇ ਹੋਰਮੁਜ਼ ਜਲਡਮਰੂ ਕੀਤਾ ਬੰਦ
  • kohli  s advice to rcb players
    ਕੋਹਲੀ ਦੀ RCB ਦੇ ਖਿਡਾਰੀਆਂ ਨੂੰ ਸਲਾਹ : ਕਿਸੇ ਵੀ ਸੈਸ਼ਨ ਦਾ ਇਕ ਮਿੰਟ ਵੀ ਬਰਬਾਦ ਨਹੀਂ ਕਰਨੈ
  • my red car pinkoo tv video traffic rules
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਨਵੀਂ ਵੀਡੀਓ 'ਮੇਰੀ ਲਾਲ ਕਾਰ',...
  • good news for wine lovers
    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ,...
  • weather conditions in punjab have changed from today
    ਪੰਜਾਬ 'ਚ ਅੱਜ ਤੋਂ ਬਦਲਿਆ ਮੌਸਮ ਦਾ ਮਿਜਾਜ਼, ਆਉਣ ਵਾਲੇ ਦਿਨਾਂ ਦੀ ਜਾਣੋ ਤਾਜ਼ਾ...
  • a new discussion has arisen in akali dal politics
    ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ ਦੀ ਰੈਲੀ ਮਗਰੋਂ ਛਿੜੀ ਨਵੀਂ...
  • gurjot kaur of british olivia school becomes international shooting player
    ਬ੍ਰਿਟਿਸ਼ ਓਲੀਵੀਆ ਸਕੂਲ ਦੀ ਗੁਰਜੋਤ ਕੌਰ ਬਣੀ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰੀ
  • jalandhar police dav school principal  s mobile hacked
    ਜਲੰਧਰ ਦੇ ਪੁਲਸ DAV ਸਕੂਲ ਦੀ ਪ੍ਰਿੰਸੀਪਲ ਦਾ ਮੋਬਾਈਲ ਹੈਕ, ਠੱਗਾਂ ਨੇ ਜਾਣਕਾਰਾਂ...
  • heavy rain alert issued in punjab
    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ 1 ਅਪ੍ਰੈਲ ਤੱਕ ਹੋਈ ਵੱਡੀ ਭਵਿੱਖਬਾਣੀ,...
  • farmers will face fertilizer shortage if the gulf war lasts longer
    ਵੱਡੀ ਮੁਸੀਬਤ 'ਚ ਘਿਰ ਸਕਦੇ ਨੇ ਕਿਸਾਨ! ਖਾੜੀ ਜੰਗ ਲੰਬੀ ਚੱਲਣ ਦਾ ਹੋਵੇਗਾ ਡੂੰਘਾ...
Trending
Ek Nazar
imran son unhrc speech pakistan accuses qasim

ਇਮਰਾਨ ਖਾਨ ਦੇ ਬੇਟੇ ਦੇ UN ਭਾਸ਼ਣ 'ਤੇ ਭੜਕਿਆ ਪਾਕਿਸਤਾਨ, ਦੱਸਿਆ 'ਦੇਸ਼ ਵਿਰੋਧੀ...

ipl 2026 rcb vs srh playing 11

IPL ਦੇ ਪਹਿਲੇ ਹੀ ਮੈਚ 'ਚ 3 ਖਿਡਾਰੀਆਂ ਦਾ ਡੈਬਿਊ, ਇਨ੍ਹਾਂ ਧਾਕੜਾਂ ਨੂੰ...

xiaomi  s cheap phone launched in india

6300mAh ਦੀ ਦਮਦਾਰ ਬੈਟਰੀ ਵਾਲਾ Xiaomi ਦਾ ਸਸਤਾ ਫੋਨ ਲਾਂਚ

police lathicharge on hooligans at babbu maan  s show in gurdaspur

ਗੁਰਦਾਸਪੁਰ 'ਚ ਬੱਬੂ ਮਾਨ ਦੇ ਸ਼ੋਅ 'ਚ ਪੁਲਸ ਵੱਲੋਂ ਹੁੱਲੜਬਾਜ਼ਾਂ 'ਤੇ...

dating apps have become a big threat in punjab

ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ...

lava 17th anniversary offer

17ਵੀਂ ਵਰ੍ਹੇਗੰਢ ਮੌਕੇ Lava ਦਾ ਵੱਡਾ ਆਫਰ! ਇਸ ਸਮਾਰਟਫੋਨ 'ਤੇ ਮਿਲ ਰਿਹਾ ਬੰਪਰ...

another big statement by gurpreet ghuggi on the 5 crore issue

5 ਕਰੋੜ ਵਾਲੇ ਮਸਲੇ 'ਤੇ ਗੁਰਪ੍ਰੀਤ ਘੁੱਗੀ ਦਾ ਇਕ ਹੋਰ ਵੱਡਾ ਬਿਆਨ, ਸਾਹਮਣੇ ਰੱਖ...

famous youtuber anurag doval becomes a father

ਪਿਤਾ ਬਣਿਆ ਮਸ਼ਹੂਰ Youtuber ਅਨੁਰਾਗ ਡੋਭਾਲ; ਘਰ ਗੂੰਜੀ ਬੱਚੇ ਦੀ ਕਿਲਕਾਰੀ

police bust prostitution racket in this hotel in punjab

ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

shimla police  haryana youth  arrested  swift car

ਸ਼ਿਮਲਾ ਪੁਲਸ ਦੀ ਵੱਡੀ ਕਾਰਵਾਈ: ਹਰਿਆਣਾ ਦੇ 5 ਨੌਜਵਾਨ 94 ਗ੍ਰਾਮ ਚਿੱਟੇ ਸਮੇਤ...

famous actor passes away

ਮਸ਼ਹੂਰ ਕੋਰੀਆਈ ਅਦਾਕਾਰ ਦੀ ਘਰ 'ਚੋਂ ਮਿਲੀ ਲਾਸ਼, ਫਿਲਮੀ ਜਗਤ 'ਚ ਸੋਗ ਦੀ ਲਹਿਰ

after gurpreet ghuggi freshy canadian also went live

'ਬੱਸ 24 ਘੰਟੇ ਰੁਕੋ, ਸੱਚ ਸਭ ਦੇ ਸਾਹਮਣੇ ਆਵੇਗਾ'; Gurpreet Ghuggi ਮਗਰੋਂ...

varun dhawan on daughter  s developmental dysplasia of the hip diagnosis

ਵਰੁਣ ਧਵਨ ਨੇ ਆਪਣੀ ਧੀ ਦੀ ਬੀਮਾਰੀ ਬਾਰੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਨਹੀਂ...

rent dispute  girl  police  encounter  accused

ਕਿਰਾਏ ਦੇ ਵਿਵਾਦ 'ਚ ਕੁੜੀ ਦਾ ਕਤਲ ਕਰਨ ਵਾਲੇ 'ਦਰਿੰਦੇ' ਦਾ ਪੁਲਸ ਨੇ ਕੀਤਾ...

rrr fame actor  s brother passes away

RRR ਫੇਮ ਅਦਾਕਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਭਰਾ ਦੀ ਹੋਈ ਮੌਤ

rajshri deshpande opens up about  breaking down  after breast cancer diagnosis

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ 'ਚ ਹੀ ਫੁੱਟ-ਫੁੱਟ ਰੋਈ...

world s tallest building hit by lightning as dubai suffers flooding

ਦੁਬਈ 'ਚ ਕੁਦਰਤ ਦਾ ਕਹਿਰ! 'ਬੁਰਜ ਖਲੀਫਾ' 'ਤੇ ਡਿੱਗੀ ਅਸਮਾਨੀ ਬਿਜਲੀ, ਭਾਰੀ ਮੀਂਹ...

ashok kharat hiv test report

ਢੋਂਗੀ ਬਾਬਾ ਖਰਾਤ ਦੀ ਆ ਗਈ HIV ਟੈਸਟ ਰਿਪੋਰਟ, 100 ਤੋਂ ਵਧੇਰੇ ਔਰਤਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjabi youth dies in dubai
      ਦੁਬਈ ਤੋਂ ਆਈ ਪੁੱਤ ਦੀ ਮੌਤ ਦੀ ਖ਼ਬਰ ਨੇ ਵਿਛਾਏ ਸੱਥਰ, ਪਰਿਵਾਰ 'ਤੇ ਟੁੱਟਿਆ...
    • major accident in punjab early morning
      ਪੰਜਾਬ 'ਚ ਤੜਕਸਾਰ ਵੱਡਾ ਹਾਦਸਾ, 3 ਮਜ਼ਦੂਰਾਂ ਦੀ ਮੌਤ, ਜੈੱਕ ਨਾਲ ਚੁੱਕਿਆ ਜਾ...
    • 4 people arrested with drugs
      ਨਸ਼ੇ ਵਾਲੇ ਪਦਾਰਥਾਂ ਸਣੇ 4 ਵਿਅਕਤੀ ਗ੍ਰਿਫ਼ਤਾਰ
    • good news for students regarding exams
      ਵਿਦਿਆਰਥੀਆਂ ਲਈ ਪ੍ਰੀਖਿਆਵਾਂ ਨੂੰ ਲੈ ਕੇ ਰਾਹਤ ਭਰੀ ਖ਼ਬਰ, CBSE ਨੇ ਜਾਰੀ ਕੀਤਾ...
    • many ias and ips officers from punjab are on the cbi s radar
      ਪੰਜਾਬ ਦੇ ਕਈ IAS ਤੇ IPS ਅਧਿਕਾਰੀ CBI ਦੀ ਰਾਡਾਰ 'ਤੇ! ਮੁਅੱਤਲ DIG ਭੁੱਲਰ ਦੇ...
    • dengue hits the metropolis prematurely
      ਮਹਾਨਗਰ ’ਚ ਸਮੇਂ ਤੋਂ ਪਹਿਲਾਂ ਡੇਂਗੂ ਦੀ ਦਸਤਕ, 50 ਮਰੀਜ਼ ਸਾਹਮਣੇ ਆਉਣ ਨਾਲ ਸਿਹਤ...
    • major action by food safety team in ludhiana
      ਲੁਧਿਆਣਾ 'ਚ ਫੂਡ ਸੇਫਟੀ ਟੀਮ ਦੀ ਵੱਡੀ ਕਾਰਵਾਈ: ਕਈ ਨਾਮੀ ਫਾਸਟ ਫੂਡ ਆਊਟਲੈੱਟਸ...
    • workers   meeting on march 30 regarding success of punjab bachao rally
      ਪੰਜਾਬ ਬਚਾਓ ਰੈਲੀ ਦੀ ਸਫਲਤਾ ਨੂੰ ਲੈ ਕੇ 30 ਮਾਰਚ ਨੂੰ ਸੱਦੀ ਵਰਕਰ ਮੀਟਿੰਗ :...
    • gurjot kaur of british olivia school becomes international shooting player
      ਬ੍ਰਿਟਿਸ਼ ਓਲੀਵੀਆ ਸਕੂਲ ਦੀ ਗੁਰਜੋਤ ਕੌਰ ਬਣੀ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰੀ
    • bank employee goes missing under suspicious circumstances
      ਬਠਿੰਡਾ ਦੀ ਥਰਮਲ ਝੀਲ ਕੋਲੋਂ 30 ਸਾਲਾ ਬੈਂਕ ਮੁਲਾਜ਼ਮ ਸ਼ੱਕੀ ਹਾਲਾਤ 'ਚ ਲਾਪਤਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +