Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    8:39:58 PM

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਪੰਜਾਬ ’ਚ ਨਹੀਂ ਲਗਾਇਆ ਜਾਵੇਗਾ ਕੋਈ ਨਵਾਂ ਟੈਕਸ : ਹਰਪਾਲ ਚੀਮਾ

PUNJAB News Punjabi(ਪੰਜਾਬ)

ਪੰਜਾਬ ’ਚ ਨਹੀਂ ਲਗਾਇਆ ਜਾਵੇਗਾ ਕੋਈ ਨਵਾਂ ਟੈਕਸ : ਹਰਪਾਲ ਚੀਮਾ

  • Updated: 24 Mar, 2022 08:11 PM
Sangrur
no new tax to be imposed in punjab  harpal cheema
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂ ਕਰਨ, ਕਰ ਤੇ ਆਬਕਾਰੀ ਤੇ ਸਹਿਕਾਰਤਾ ਵਿਭਾਗ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ’ਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ ਅਤੇ ਬਿਨਾਂ ਕੋਈ ਨਵਾਂ ਟੈਕਸ ਲਗਾਇਆਂ ਪਹਿਲਾਂ ਤੋਂ ਲੱਗ ਰਹੇ ਟੈਕਸਾਂ ਰਾਹੀਂ ਹੀ ਸੂਬੇ ਦੇ ਘਟਦੇ ਮਾਲੀਏ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਣ ਮਗਰੋਂ ਪਹਿਲੀ ਵਾਰ ਸੰਗਰੂਰ ਪੁੱਜੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੀ. ਡਬਲਿਊ. ਡੀ. ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਥੇ ਸੂਬੇ ’ਚ ਫਜ਼ੂਲ ਖਰਚੀ ਨੂੰ ਰੋਕਿਆ ਜਾਵੇਗਾ, ਉਥੇ ਹੀ ਟੈਕਸ ਚੋਰੀ ਨੂੰ ਵੀ ਸਖ਼ਤੀ ਨਾਲ ਠੱਲ੍ਹ ਪਾਈ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ’ਚੋਂ ਭ੍ਰਿਸ਼ਟਾਚਾਰ ਦਾ ਮੁਕੰਮਲ ਸਫ਼ਾਇਆ ਕੀਤਾ ਜਾਵੇਗਾ ਅਤੇ ਸਾਰਾ ਪੈਸਾ ਯੋਗ ਪ੍ਰਣਾਲੀ ਰਾਹੀਂ ਲੋਕਾਂ ਦੀ ਭਲਾਈ ਹਿੱਤ ਖਰਚ ਕਰਨ ਲਈ ਸਾਰੀਆਂ ਯੋਜਨਾਵਾਂ ਨੂੰ ਵਧੀਆ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਲ ਦੇ ਪਹਿਲੇ ਤਿੰਨ ਮਹੀਨਿਆਂ ਲਈ 37 ਹਜ਼ਾਰ 120 ਕਰੋੜ ਰੁਪਏ ਦੇ ਬਜਟ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਤਿੰਨ ਮਹੀਨਿਆਂ ਬਾਅਦ ਅਗਲਾ ਬਜਟ ਪੇਸ਼ ਕੀਤਾ ਜਾਵੇਗਾ, ਜਿਸ ਦੀ ਤਿਆਰੀ ਚੱਲ ਰਹੀ ਹੈ।

ਇਹ ਵੀ ਪੜ੍ਹੋ : ਆਲੀਸ਼ਾਨ ਕੋਠੀਆਂ ਵਾਲੇ ਮੰਤਰੀਆਂ ਦੀ ਥਾਂ ਵੇਖੋ ਨਵੇਂ ਬਿਜਲੀ ਮੰਤਰੀ ਦਾ ਘਰ, ਹੋ ਜਾਓਗੇ ਹੈਰਾਨ (ਵੀਡੀਓ)

ਉਨ੍ਹਾਂ ਕਿਹਾ ਕਿ ਆਉਣ ਵਾਲਾ ਬਜਟ ਲੋਕਾਂ ਦੀਆਂ ਆਸਾਂ ਤੇ ਉਮੀਦਾਂ ’ਤੇ ਖਰਾ ਉਤਰੇਗਾ ਅਤੇ ਲੋਕ ਵੱਡੀ ਰਾਹਤ ਮਹਿਸੂਸ ਕਰਨਗੇ। ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਜਿੰਨੀਆਂ ਵੀ ਗਾਰੰਟੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਨੂੰ ਸੌ ਫੀਸਦੀ ਪੂਰਾ ਕੀਤਾ ਜਾਵੇਗਾ। ਇਨ੍ਹਾਂ ਗਾਰੰਟੀਆਂ ਨੂੰ ਪੂਰਾ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਆਉਂਦੇ ਤਿੰਨ ਮਹੀਨਿਆਂ ਅੰਦਰ ਇਸ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗ ਜਾਣਗੇ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਅੰਤਿਮ ਸਮੇਂ ’ਚ ਜੋ ਗਰਾਂਟਾਂ ਜਾਰੀ ਕੀਤੀਆਂ ਸਨ, ਉਨ੍ਹਾਂ ’ਚ ਵੱਡੀਆਂ ਖਾਮੀਆਂ ਹਨ, ਜਿਸ ਕਰਕੇ ਗ੍ਰਾਂਟਾਂ ਨੂੰ ਰੋਕ ਕੇ ਖਾਮੀਆਂ ਨੂੰ ਦੂਰ ਕਰਕੇ ਸਕੀਮਾਂ ਨੂੰ ਨਵੇਂ ਸਿਰਿਓਂ ਸਹੀ ਢੰਗ ਨਾਲ ਲਾਗੂ ਕਰਕੇ ਪਿੰਡਾਂ ਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੀਆਂ ਜਾਣ ਵਾਲੀਆਂ ਗਰਾਂਟਾਂ ਦਾ ਜ਼ਮੀਨੀ ਪੱਧਰ ਉੱਤੇ ਸਹੀ ਢੰਗ ਨਾਲ ਪ੍ਰਯੋਗ ਕੀਤਾ ਜਾਣਾ ਲਾਜ਼ਮੀ ਬਣਾਇਆ ਜਾਵੇਗਾ। ਪੰਜਾਬ ’ਚੋਂ ਰੇਤ, ਸ਼ਰਾਬ, ਟਰਾਂਸਪੋਰਟ ਆਦਿ ਦਾ ਮਾਫੀਆ ਖ਼ਤਮ ਕਰਕੇ ਆਮਦਨ ਦੇ ਨਵੇਂ ਸਰੋਤ ਪੈਦਾ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਿਹੜੇ ਪ੍ਰੋਜੈਕਟ ਉੱਤੇ 500 ਕਰੋੜ ਰੁਪਏ ਖਰਚ ਹੋਣਾ ਸੀ, ਉਸ ਉੱਤੇ ਹਜ਼ਾਰ-ਬਾਰਾਂ ਸੌ ਕਰੋੜ ਰੁਪਏ ਖਰਚ ਹੋ ਰਹੇ ਸਨ ਅਤੇ ਓਹੀ ਖਰਚਾ ਹੁਣ 500 ਕਰੋੜ ਰੁਪਏ ਉੱਤੇ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ : ਅਮਰੀਕਾ ਦੇ ਥਮਿੰਦਰ ਸਿੰਘ ਅਨੰਦ ਵੱਲੋਂ ਬਿਨਾਂ ਆਗਿਆ ਪਾਵਨ ਸਰੂਪ ਛਾਪਣਾ ਸੋਚੀ-ਸਮਝੀ ਸਾਜ਼ਿਸ਼ : ਗਿਆਨੀ ਹਰਪ੍ਰੀਤ ਸਿੰਘ

ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਹੇਠ ਫੈਸਲੇ ਲੈ ਕੇ ਬੇਲੋੜੇ ਖਰਚਿਆਂ ਨੂੰ ਖ਼ਤਮ ਕਰਕੇ ਪੰਜਾਬ ਦਾ ਖਜ਼ਾਨਾ ਭਰਿਆ ਜਾਵੇਗਾ ਅਤੇ ਵਿਕਾਸ ਕਰਵਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲੀ ਅਪ੍ਰੈਲ ਤੋਂ ਆਰੰਭ ਹੋਣ ਵਾਲੀ ਕਣਕ ਦੀ ਸਮੁੱਚੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ, ਆੜ੍ਹਤੀਆਂ ਸਮੇਤ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਹੀਂ ਆਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ’ਚ ਟੈਕਸ, ਐਕਸਾਈਜ਼, ਫਾਇਨਾਂਸ ਆਦਿ ਵਿਭਾਗ ਵੱਖ-ਵੱਖ ਮੰਤਰੀਆਂ ਕੋਲ ਹੁੰਦੇ ਸਨ ਅਤੇ ਆਪਸੀ ਤਾਲਮੇਲ ਨਾ ਬੈਠਣ ਕਾਰਨ ਨਾ ਤਾਂ ਸਮੇਂ ਸਿਰ ਮੀਟਿੰਗਾਂ ਹੁੰਦੀਆਂ ਸਨ ਅਤੇ ਨਾ ਹੀ ਸਕੀਮਾਂ ਸਫ਼ਲਤਾ ਨਾਲ ਪ੍ਰਵਾਨ ਚੜ੍ਹਦੀਆਂ ਸਨ ਪਰ ਹੁਣ ਪਹਿਲੀ ਵਾਰ ਹੋਇਆ ਕਿ ਇਕ ਮੰਤਰੀ ਨੂੰ ਇਹ ਮਹਿਕਮੇ ਮਿਲੇੇ ਹਨ, ਜਿਸ ਨਾਲ ਟੈਕਸ ਦੀ ਕੁਲੈਕਸ਼ਨ, ਕਿੱਥੋਂ ਰੈਵੇਨਿਊ ਇਕੱਤਰ ਹੋਣਾ ਹੈ, ਐਕਸਾਈਜ਼ ਪਾਲਿਸੀ ਆਦਿ ਬਾਰੇ ਇਕ ਜਗ੍ਹਾ ’ਤੇ ਮੀਟਿੰਗ ਹੋਵੇਗੀ, ਜਿਸ ਨਾਲ ਯੋਜਨਾਵਾਂ ਪ੍ਰਭਾਵੀ ਢੰਗ ਨਾਲ ਲਾਗੂ ਕਰਕੇ ਟੈਕਸ ਦੀ ਚੋਰੀ ਨੂੰ ਸਖਤੀ ਨਾਲ ਰੋਕਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਲੋਕ ਈਮਾਨਦਾਰੀ ਨਾਲ ਟੈਕਸ ਅਦਾ ਕਰਦੇ ਹਨ ਅਤੇ ਜਦੋਂ ਮਾਫ਼ੀਏ ਖਤਮ ਹੋ ਗਏ ਅਤੇ ਖਜ਼ਾਨੇ ਨੂੰ ਖੋਰਾ ਲੱਗਣਾ ਖਤਮ ਹੋਣ ਨਾਲ ਖ਼ਜ਼ਾਨਾ ਭਰੇਗਾ ਤੇ ਖਜ਼ਾਨੇ ਨੂੰ ਲੋਕਾਂ ਦੀ ਭਲਾਈ ਲਈ ਹੀ ਵਰਤਿਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਰਾਮਵੀਰ ਤੇ ਐੱਸ. ਐੱਸ. ਪੀ. ਸਵਪਨ ਸ਼ਰਮਾ ਵੀ ਉਨ੍ਹਾਂ ਦੇ ਨਾਲ ਸਨ।

  • Punjab
  • New Tax
  • Harpal Cheema
  • ਪੰਜਾਬ
  • ਨਵਾਂ ਟੈਕਸ
  • ਹਰਪਾਲ ਚੀਮਾ

ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗੀ ਪ੍ਰੀਖਿਆਵਾਂ ਲਈ ਮੰਗੀਆਂ ਅਰਜ਼ੀਆਂ

NEXT STORY

Stories You May Like

  • punjab bjp  new president
    ਪੰਜਾਬ ਭਾਜਪਾ ਨੂੰ ਜਲਦ ਮਿਲ ਸਕਦੈ ਨਵਾਂ ਪ੍ਰਧਾਨ
  • there is no doubt about sooryavanshi  s fitness  penny
    ਸੂਰਿਆਵੰਸ਼ੀ ਦੀ ਫਿਟਨੈੱਸ 'ਤੇ ਕੋਈ ਸ਼ੱਕ ਨਹੀਂ : ਪੇਨੀ
  • fees on cables laid in strait of hormuz
    ਡਿਜੀਟਲ ਜੰਗ ਦੀ ਤਿਆਰੀ 'ਚ ਈਰਾਨ! ਹੋਰਮੁਜ਼ 'ਚ ਇੰਟਰਨੈੱਟ ਕੇਬਲਾਂ 'ਤੇ ਟੈਕਸ ਲਾਉਣ ਦੀ ਯੋਜਨਾ
  • bjp has no advantage in the elections for 24 rajya sabha seats
    ਰਾਜ ਸਭਾ ਦੀਆਂ 24 ਸੀਟਾਂ ਲਈ ਹੋਣ ਵਾਲੀਆਂ ਚੋਣਾਂ ’ਚ ਭਾਜਪਾ ਨੂੰ ਕੋਈ ਫਾਇਦਾ ਨਹੀਂ
  • virat kohli broke rohit sharma s great record
    ਵਿਰਾਟ ਕੋਹਲੀ ਨੇ ਤੋੜਿਆ ਰੋਹਿਤ ਸ਼ਰਮਾ ਦਾ ਮਹਾਰਿਕਾਰਡ, ਹੁਣ ਕਿੰਗ ਕੋਹਲੀ ਦੀ ਟੱਕਰ 'ਚ ਕੋਈ ਨਹੀਂ
  • i have no hand in kewal singh dhillon  s appointment  captain amarinder singh
    ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ 'ਚ ਮੇਰਾ ਕੋਈ ਹੱਥ ਨਹੀਂ : ਕੈਪਟਨ ਅਮਰਿੰਦਰ ਸਿੰਘ
  • there was no one to help me in bollywood  priyanka chopra
    ਬਾਲੀਵੁੱਡ 'ਚ ਮੇਰੀ ਮਦਦ ਕਰਨ ਵਾਲਾ ਕੋਈ ਨਹੀਂ ਸੀ : ਪ੍ਰਿਯੰਕਾ ਚੋਪੜਾ
  • building collapses in south delhi  s saket  no casualties
    ਦੱਖਣੀ ਦਿੱਲੀ ਦੇ ਸਾਕੇਤ 'ਚ ਇਮਾਰਤ ਡਿੱਗੀ, ਕੋਈ ਜਾਨੀ ਨੁਕਸਾਨ ਨਹੀਂ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gas leak in ludhiana
      ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ...
    • congress high command again calls meeting of punjab leadership
      ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ...
    • sgpc issues instructions for gurdwaras after short circuit incident in jalalabad
      ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ SGPC ਨੇ ਜਾਰੀ ਕੀਤੇ ਨਿਰਦੇਸ਼
    • raja warring statement
      ਲੁਧਿਆਣਾ 'ਚ ਗੈਸ ਲੀਕ ਕਾਰਨ ਹੋਈ 3 ਮਜ਼ਦੂਰਾਂ ਦੀ ਮੌਤ 'ਤੇ ਰਾਜਾ ਵੜਿੰਗ ਵੱਲੋਂ...
    • punjab police raid
      ਪੰਜਾਬ: ਦੇਹ ਵਪਾਰ ਦੇ ਅੱਡੇ 'ਤੇ ਪੈ ਗਿਆ ਛਾਪਾ! ਮੁੰਡੇ-ਕੁੜੀਆਂ ਨੂੰ ਚੁੱਕ ਕੇ ਲੈ...
    • digital fraud  case registered  nabha police
      60 ਲੱਖ ਦੀ ਡਿਜੀਟਲ ਠੱਗੀ ਮਾਰਨ 'ਤੇ ਸੱਤ ਖਿਲਾਫ ਮਾਮਲਾ ਦਰਜ
    • election commission  special intensive revision  schedule released
      ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ...
    • punjab police revelations
      ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼...
    • sukhbir badal  s appearance in chandigarh court
      ਸੁਖਬੀਰ ਬਾਦਲ ਦੀ ਚੰਡੀਗੜ੍ਹ ਅਦਾਲਤ 'ਚ ਪੇਸ਼ੀ, ਬੇਅਦਬੀ ਮਾਮਲੇ ਨੂੰ ਲੈ ਕੇ ਹੋਈ...
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +