Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    5:08:17 AM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਦੋ ਵਾਰ ਜ਼ਮੀਨ ਦਾ ਮੁਆਵਜ਼ਾ ਨਾ ਲੈ ਜਾਏ ਕੋਈ, ਤੁਰੰਤ ਕਰੋ ਇੰਤਕਾਲ, ਜਾਰੀ ਕੀਤੇ ਨਿਰਦੇਸ਼

PUNJAB News Punjabi(ਪੰਜਾਬ)

ਦੋ ਵਾਰ ਜ਼ਮੀਨ ਦਾ ਮੁਆਵਜ਼ਾ ਨਾ ਲੈ ਜਾਏ ਕੋਈ, ਤੁਰੰਤ ਕਰੋ ਇੰਤਕਾਲ, ਜਾਰੀ ਕੀਤੇ ਨਿਰਦੇਸ਼

  • Edited By Anuradha,
  • Updated: 23 May, 2023 05:26 PM
Chandigarh
no one should take compensation of land twice  transfer it immediately
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਪੰਜਾਬ ਸਰਕਾਰ ਨੇ ਜ਼ਮੀਨ ਐਕਵਾਇਰ ਕਰਨ ਤੋਂ ਬਾਅਦ ਇੰਤਕਾਲ ਵਿਚ ਹੋਣ ਵਾਲੀ ਦੇਰੀ ’ਤੇ ਸਖਤ ਰੁੱਖ ਅਖਤਿਆਰ ਕੀਤਾ ਹੈ। ਪੰਜਾਬ ਮਾਲੀਆ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਵਿਭਾਗ ਨੇ ਸਾਰੇ ਵਿਭਾਗੀ ਮੁਖੀਆਂ ਨੂੰ ਚਿੱਠੀ ਜਾਰੀ ਕਰ ਕੇ ਕਿਹਾ ਹੈ ਕਿ ਸਰਕਾਰੀ ਪੱਧਰ ’ਤੇ ਐਕਵਾਇਰ ਹੋਣ ਵਾਲੀ ਜ਼ਮੀਨ ਦੇ ਮਾਮਲੇ ਵਿਚ ਸਬੰਧਤ ਵਿਭਾਗ ਜ਼ਮੀਨ ਦਾ ਇੰਤਕਾਲ ਤੁਰੰਤ ਆਪਣੇ ਨਾਮ ਦਰਜ ਕਰਵਾਏ। ਅਧਿਕਾਰੀਆਂ ਦੀ ਮੰਨੀਏ ਤਾਂ ਬੇਸ਼ੱਕ ਐਕਵਾਇਰ ਤੋਂ ਬਾਅਦ ਇੰਤਕਾਲ ਕਰਵਾਉਣ ਸਬੰਧੀ ਬੇਹੱਦ ਸਪੱਸ਼ਟ ਨਿਰਦੇਸ਼ ਹਨ ਪਰ ਆਮ ਤੌਰ ’ਤੇ ਕਈ ਵਿਭਾਗ ਇਸ ’ਚ ਢਿੱਲ ਵਰਤ ਜਾਂਦੇ ਹਨ। ਅਜਿਹੀ ਸਥਿਤੀ ਵਿਚ ਰਿਕਾਰਡ ’ਚ ਸਬੰਧਤ ਵਿਭਾਗ ਦੇ ਨਾਂ ’ਤੇ ਇੰਤਕਾਲ ਨਾ ਹੋਣ ਕਾਰਣ ਐਕਵਾਇਰ ਕੀਤੀ ਗਈ ਜ਼ਮੀਨ ਪੁਰਾਣੇ ਮਾਲਿਕ ਦੇ ਨਾਂ ’ਤੇ ਹੀ ਰਹਿ ਜਾਂਦੀ ਹੈ ਜਿਸ ਨਾਲ ਕਈ ਵਾਰ ਜ਼ਮੀਨ ਦੇ ਦੁਬਾਰਾ ਐਕਵਾਇਰ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ । ਨਾਲ ਹੀ ਪੁਰਾਣੇ ਮਾਲਿਕ ਵਲੋਂ ਮੁਆਵਜ਼ਾ ਲੈਣ ’ਤੇ ਆਰਥਿਕ ਨੁਕਸਾਨ ਦਾ ਖਤਰਾ ਵੀ ਬਣਿਆ ਰਹਿੰਦਾ ਹੈ। ਪਿਛਲੇ ਕੁਝ ਸਾਲਾਂ ਵਿਚ ਅਜਿਹੇ ਕਈ ਮਾਮਲੇ ਸਾਹਮਣੇ ਵੀ ਆਏ ਹਨ। ਇੱਕ ਮਾਮਲਾ ਤਾਂ ਸੁਰਖੀਆਂ ’ਚ ਛਾਇਆ ਰਿਹਾ ਸੀ, ਜਿਸ ’ਚ ਇੱਕ ਸੀਨੀਅਰ ਨੇਤਾ ਨੇ ਇੱਕ ਵਾਰ ਐਕਵਾਇਰ ਹੋਈ ਜ਼ਮੀਨ ਦਾ ਦੁਬਾਰਾ ਮੁਆਵਜ਼ਾ ਲੈ ਲਿਆ ਸੀ। ਇਸ ਖਤਰੇ ਤੋਂ ਬਚਣ ਲਈ ਹੀ ਹੁਣ ਇੱਕ ਵਾਰ ਫਿਰ ਨਿਰਦੇਸ਼ ਦਿੱਤੇ ਗਏ ਹਨ ਕਿ ਢਿੱਲ ਵਰਤੇ ਬਿਨਾ ਸਬੰਧਤ ਵਿਭਾਗ ਜ਼ਮੀਨ ਐਕਵਾਇਰ ਹੋਣ ਤੋਂ ਬਾਅਦ ਤੁਰੰਤ ਇੰਤਕਾਲ ਆਪਣੇ ਨਾਮ ਦਰਜ ਕਰਵਾਵੇ। ਚਿੱਠੀ ਵਿਚ ਇਹ ਵੀ ਕਿਹਾ ਗਿਆ ਹੈ ਕਿ ਜ਼ਮੀਨ ਐਕਵਾਇਰ ਕਰਨ ਵਾਲੇ ਵਿਭਾਗ ਦੀ ਇਹ ਜ਼ਿੰਮੇਵਾਰੀ ਹੋਵੇਗੀ ਕਿ ਅਕਵਾਇਰ ਦੀ ਕਾਰਵਾਈ ਖਤਮ ਹੋਣ ਤੋਂ ਬਾਅਦ ਸਬੰਧਤ ਵਿਭਾਗ ਜ਼ਮੀਨ ’ਤੇ ਤੁਰੰਤ ਕਬਜ਼ਾ ਪ੍ਰਾਪਤ ਕਰੇ।

 ਇਹ ਵੀ ਪੜ੍ਹੋ : ਮੈਂ ਅੱਜ ਤੱਕ ਕਿਸੇ ਤੋਂ ਰਿਸ਼ਵਤ ਦਾ ਇਕ ਰੁਪਿਆ ਨਹੀਂ ਖਾਧਾ : ਚੰਨੀ

ਰੈਵੇਨਿਊ ਸਰਕਲ ਅਫਸਰ ਪਹਿਲ ਦੇ ਆਧਾਰ ’ਤੇ ਕਰਨ ਇੰਤਕਾਲ
ਪੰਜਾਬ ਮਾਲੀਆ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਵਿਭਾਗ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਸਬੰਧਤ ਸਰਕਲ ਰੈਵੇਨਿਊ ਅਫਸਰ ਅਜਿਹੇ ਇੰਤਕਾਲ ਦੀ ਪਹਿਲ ਦੇ ਆਧਾਰ ’ਤੇ ਤਸਦੀਕ ਕਰਨ। ਇਹ ਸਾਰਾ ਕੰਮ ਉਪ ਮੰਡਲ ਮੈਜਿਸਟ੍ਰੇਟ ਦੀ ਨਿਗਰਾਨੀ ਵਿਚ ਹੋਵੇਗਾ। ਜੇ ਕਿਸੇ ਖਾਸ ਕੇਸ ਵਿਚ ਅੜਚਨ ਜਾਂ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਸ ਸੰਬੰਧ ਵਿਚ ਵਿਸ਼ੇਸ਼ ਰਿਪੋਰਟ ਵੱਖ ਤੋਂ ਤਿਆਰ ਕੀਤੀ ਜਾਵੇ । ਨਾਲ ਹੀ ਇਸ ਦਾ ਹੱਲ ਕਰਨ ਦਾ ਹਰ ਸੰਭਵ ਯਤਨ ਕੀਤਾ ਜਾਵੇ।

ਪਿੰਡ ਪੱਧਰ ’ਤੇ ਵੀ ਜ਼ਮੀਨ ਦੇ ਰੇੜਕੇ, ਮਾਲੀਆ ਵਿਭਾਗ ਨੇ ਦੁਬਾਰਾ ਜਾਰੀ ਕੀਤੀ ਹਿਦਾਇਤ
ਦਿਹਾਤੀ ਤੇ ਪੰਚਾਇਤੀ ਪੱਧਰ ’ਤੇ ਜ਼ਮੀਨ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਮਾਲੀਆ ਵਿਭਾਗ ਨੇ ਨਵੇਂ ਸਿਰੇ ਤੋਂ ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਵਿਭਾਗ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਕਮਿਸ਼ਨਰਾਂ ਨੂੰ ਕਿਹਾ ਹੈ ਕਿ ਗਰਾਮ ਪੰਚਾਇਤਾਂ ਦੀ ਜ਼ਮੀਨ ਦੀ ਗਿਰਦਾਵਰੀ ਗਰਾਮ ਪੰਚਾਇਤ ਦੇ ਨਾਂ ’ਤੇ ਹੀ ਕੀਤੀ ਜਾਵੇ। ਇਸ ਤਰ੍ਹਾਂ ਨਾ ਹੋਣ ਨਾਲ ਕਬਜ਼ੇ ਦੀ ਗੁੰਜਾਇਸ਼ ਬਣੀ ਰਹਿੰਦੀ ਹੈ। ਇਸ ਸਬੰਧ ਵਿਚ ਮਾਲੀਆ ਵਿਭਾਗ ਵਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਪਹਿਲਾਂ ਜਾਰੀ ਹਦਾਇਤਾਂ ਦੀ ਕੜੀ ਵਿਚ ਇੱਕ ਵਾਰ ਫਿਰ ਕਿਹਾ ਗਿਆ ਹੈ ਕਿ ਕਬਜ਼ਾਧਾਰਕਾਂ ਤੋਂ ਪੰਚਾਇਤੀ ਜ਼ਮੀਨ ਖਾਲੀ ਕਰਵਾਉਣ ਦੀ ਪਹਿਲ ਹੋਵੇ । ਪੰਚਾਇਤੀ ਜ਼ਮੀਨ ਦੀ ਗਿਰਦਾਵਰੀ ਬਤੌਰ ਮਕਬੂਜ਼ਾ ਮਾਲਕਾਨ/ਖੁਦ ਕਾਸ਼ਤ ਦਰਜ ਕੀਤੀ ਜਾਵੇ ਤਾਂ ਜੋ ਕਬਜ਼ਾਕਾਰ ਦੀ ਸੁਧਾਈ, ਗਿਰਦਾਵਰੀ ਦੀ ਦਰਖਾਸਤ ਜਾਂ ਅਪੀਲ ਦਾ ਫੈਸਲਾ ਨਾ ਕੀਤਾ ਜਾਵੇ ਸਗੋਂ ਅਜਿਹੀ ਪੰਚਾਇਤ ਜ਼ਮੀਨ ਦੀ ਗਿਰਦਾਵਰੀ ਮਕਬੂਜ਼ਾ ਮਾਲਕਾਨ/ ਖੁਦ ਕਾਸ਼ਤ ਦਰਜ ਕੀਤੀ ਜਾਵੇ। ਇਹ ਨਿਰਦੇਸ਼ ਇਸ ਲਈ ਵੀ ਅਹਿਮ ਹਨ ਕਿਉਂਕਿ ਇਸ ਸਬੰਧ ਵਿਚ ਕਈ ਪੱਧਰ ’ਤੇ ਟਿੱਪਣੀਆਂ ਤੱਕ ਕੀਤੀਆਂ ਗਈਆਂ ਹਨ। ਆਮ ਤੌਰ ’ਤੇ ਦੇਖਣ ਵਿਚ ਆਇਆ ਹੈ ਕਿ ਪੰਚਾਇਤੀ ਜ਼ਮੀਨਾਂ ਨੂੰ ਲੋਕ ਠੇਕੇ ’ਤੇ ਲੈ ਕੇ ਆਪਣੇ ਨਾਮ ਗਿਰਦਾਵਰੀ ਕਰਵਾ ਕੇ ਮਾਲਿਕਾਨਾ ਹੱਕ ਪ੍ਰਾਪਤ ਕਰ ਲੈਂਦੇ ਹਨ, ਜੋ ਸਿੱਧੇ ਤੌਰ ’ਤੇ ਉਲੰਘਣਾ ਹੈ। ਇਸ ਲਈ ਇਹ ਯਕੀਨੀ ਕਰਨ ਦੀ ਗੱਲ ਉੱਠਦੀ ਰਹੀ ਹੈ ਕਿ ਪੰਚਾਇਤਾਂ ਅਧੀਨ ਜਿੰਨੀ ਵੀ ਜ਼ਮੀਨ ਹੈ, ਉਸ ਨੂੰ ਲੈ ਕੇ ਤਹਿਸੀਲਦਾਰ ਜਾਂ ਪਟਵਾਰੀ ਇਹ ਯਕੀਨੀ ਕਰਨ ਕਿ ਪੰਚਾਇਤੀ ਜ਼ਮੀਨ ਦੀ ਗਿਰਦਾਵਰੀ ਕਿਸੇ ਹੋਰ ਵਿਅਕਤੀ ਦੇ ਨਾਮ ਨਾ ਕੀਤੀ ਜਾਵੇ। ਖਾਸ ਗੱਲ ਇਹ ਹੈ ਕਿ ਇਸ ਸਬੰਧ ਵਿਚ ਸੁਪਰੀਮ ਕੋਰਟ ਨੇ ਵੀ ਇੱਕ ਹੁਕਮ ਸੁਣਾਇਆ ਹੈ, ਜਿਸ ਮੁਤਾਬਕ ਕਬਜ਼ਾਧਾਰਕਾਂ ਤੋਂ ਜ਼ਮੀਨ ਖਾਲੀ ਕਰਵਾ ਕੇ ਪੰਚਾਇਤੀ ਜ਼ਮੀਨ ਦੀ ਗਿਰਦਾਵਰੀ ਬਤੌਰ ਮਕਬੂਜ਼ਾ ਮਾਲਕਾਨ/ਖੁਦ ਕਾਸ਼ਤ ਦਰਜ ਕੀਤੀ ਜਾਵੇ। ਅਜਿਹੀ ਸਥਿਤੀ ’ਚ ਸਪੱਸ਼ਟ ਹੈ ਕਿ ਠੇਕੇ ਵਾਲੀ ਪੰਚਾਇਤੀ ਜਮੀਨ ਦੀ ਗਿਰਦਾਵਰੀ ਕਿਰਾਏਦਾਰ ਜਾਂ ਵਿਅਕਤੀ ਵਿਸ਼ੇਸ਼ ਦੇ ਨਾਂ ਕਰਨ ਦੀ ਥਾਂ ਖੁਦ ਕਾਸ਼ਤ ਮਤਲਬ ਪੰਚਾਇਤ ਦੇ ਨਾਂ ਹੀ ਦਰਜ ਕੀਤੀ ਜਾਵੇ।

 ਇਹ ਵੀ ਪੜ੍ਹੋ : ਵਿਰੋਧੀ ਪਾਰਟੀਆਂ ਨੇ ਸਿਰਫ ਬਿਆਨਬਾਜ਼ੀ ਕੀਤੀ, ਅਸਲੀ ਵਿਕਾਸ ਮਾਨ ਸਰਕਾਰ ਨੇ ਸ਼ੁਰੂ ਕਰਵਾਇਆ : ਹਰਪਾਲ ਚੀਮਾ

ਪੰਜਾਬ ਸਰਕਾਰ ਦੀ ਜ਼ਮੀਨ ’ਤੇ ਸਪੱਸ਼ਟ ਨੀਤੀ ਨਾਲ ਲਏ ਜਾ ਰਹੇ ਹਨ ਠੋਸ ਫੈਸਲੇ
ਅਧਿਕਾਰੀਆਂ ਦੀ ਮੰਨੀਏ ਤਾਂ ਪੰਜਾਬ ਸਰਕਾਰ ਜਮੀਨ ਦੇ ਮਾਮਲੇ ਵਿਚ ਬੇਹੱਦ ਸਪੱਸ਼ਟ ਨੀਤੀ ਲੈ ਕੇ ਚੱਲ ਰਹੀ ਹੈ। ਇਸ ਨੀਤੀ ਅਧੀਨ ਜੇ ਸਰਕਾਰ ਦੀ ਜਮੀਨ ਹੈ ਤਾਂ ਉਸ ’ਤੇ ਨਜਾਇਜ਼ ਕਬਜ਼ਾ ਜਾਂ ਕਿਸੇ ਵੀ ਤਰ੍ਹਾਂ ਦਾ ਗੋਰਖ-ਧੰਦਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਪੱਸ਼ਟ ਨੀਤੀ ਤਹਿਤ ਸਰਕਾਰ ਹੁਣ ਤੱਕ 9 ਹਜ਼ਾਰ ਏਕੜ ਤੋਂ ਜ਼ਿਆਦਾ ਜ਼ਮੀਨ ਨੂੰ ਨਜਇਜ਼ ਕਬਜ਼ੇ ਤੋਂ ਮੁਕਤ ਕਰਵਾ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਿਛਲੇ ਹਫ਼ਤੇ ਨਾਜਾਇਜ਼ ਕਬਜ਼ਾਧਾਰਕਾਂ ਨੂੰ 31 ਮਈ ਤੱਕ ਕਬਜ਼ਾ ਖਾਲੀ ਕਰਨ ਦੀ ਚਿਤਾਵਨੀ ਦੇ ਕੇ ਇੱਕ ਵਾਰ ਫਿਰ ਸਰਕਾਰ ਦੀ ਨੀਤੀ ਨੂੰ ਸਪੱਸ਼ਟ ਕਰ ਦਿੱਤਾ ਹੈ। ਅਧਿਕਾਰੀਆਂ ਦੀ ਮੰਨੀਏ ਤਾਂ ਪੰਜਾਬ ਸਰਕਾਰ ਇਸ ਸਾਲ ਵੀ ਕਰੀਬ 6 ਤੋਂ 7 ਹਜ਼ਾਰ ਏਕੜ ਜਮੀਨ ਨੂੰ ਕਬਜ਼ਾ ਮੁਕਤ ਕਰਨ ਦਾ ਟੀਚਾ ਲੈ ਕੇ ਚੱਲ ਰਹੀ ਹੈ। ਇਸ ਵਿਚ ਦਿਹਾਤੀ ਇਲਾਕਿਆਂ ਦੇ ਨਾਲ-ਨਾਲ ਸ਼ਹਿਰੀ ਇਲਾਕਿਆਂ ਵਿਚ ਸਰਕਾਰੀ ਜ਼ਮੀਨ ਨੂੰ ਕਬਜ਼ਾ ਮੁਕਤ ਕਰਨ ਦੀ ਕਾਰਵਾਈ ਹੋਵੇਗੀ। ਸੂਬਾ ਸਰਕਾਰ ਲਈ ਇਹ ਜ਼ਮੀਨ ਖਜ਼ਾਨਾ ਭਰਨ ਦੇ ਲਿਹਾਜ਼ ਤੋਂ ਵੀ ਅਹਿਮ ਹੈ। ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਹੁਣ ਤੱਕ ਖਾਲੀ ਕਰਵਾਈ ਗਈ ਜ਼ਮੀਨ ਦੀ ਕੀਮਤ ਕਰੀਬ ਢਾਈ ਹਜ਼ਾਰ ਕਰੋੜ ਰੁਪਏ ਦੇ ਆਸਪਾਸ ਦੱਸੀ ਜਾ ਰਹੀ ਹੈ। ਆਰਥਿਕ ਪੱਖੋਂ ਸਰਕਾਰ ਦੇ ਖਜ਼ਾਨੇ ਨੂੰ ਮਜ਼ਬੂਤੀ ਦੇਣ ਵਾਲੀ ਜਮੀਨ ਕਾਰਣ ਹੀ ਸਰਕਾਰ ਜਮੀਨ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਕਰਨ ਦੇ ਮੂਡ ਵਿਚ ਨਹੀਂ ਹੈ। ਇਹੀ ਕਾਰਣ ਹੈ ਕਿ ਐਕਵਾਇਰ ਕੀਤੀ ਗਈ ਜ਼ਮੀਨ ਦੇ ਵਿਭਾਗੀ ਪੱਧਰ ’ਤੇ ਇੰਤਕਾਲ ਤੋਂ ਲੈ ਕੇ ਪੇਂਡੂ ਪੱਧਰ ’ਤੇ ਜਮੀਨ ਦੀ ਗਿਰਦਾਵਰੀ ਦਰੁਸਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ’ਤੇ ਕੱਸੀ ਲਗਾਮ, ਵਿਜੀਲੈਂਸ ਨੇ ਸਵਾ ਸਾਲ ’ਚ ਰਿਕਾਰਡਤੋੜ ਕਾਰਵਾਈ ਨੂੰ ਦਿੱਤਾ ਅੰਜਾਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Land
  • compensation
  • transfer
  • direction
  • ਜ਼ਮੀਨ
  • ਮੁਆਵਜ਼ਾ
  • ਇੰਤਕਾਲ
  • ਨਿਰਦੇਸ਼

ਪਿੰਡ ਕਾਨਿਆਂਵਾਲੀ 'ਚ ਪੁਲਸ ਪਾਰਟੀ ’ਤੇ ਹਮਲਾ, ਦੋ ਏ. ਐੱਸ. ਆਈ ਜ਼ਖਮੀ

NEXT STORY

Stories You May Like

  • highcourt firm on appointment of regular dgp in punjab
    ਪੰਜਾਬ 'ਚ ਰੈਗੂਲਰ DGP ਦੀ ਨਿਯੁਕਤੀ ਬਾਰੇ ਹਾਈਕੋਰਟ ਸਖ਼ਤ, ਪੜ੍ਹੋ ਕੀ ਜਾਰੀ ਕੀਤੇ ਨਿਰਦੇਸ਼
  • fda bans advertisements and offers of baby food issues these guidelines
    FDA ਨੇ Baby Food ਦੇ ਇਸ਼ਤਿਹਾਰਾਂ ਤੇ ਆਫ਼ਰਾਂ 'ਤੇ ਲਗਾਈ ਪਾਬੰਦੀ, ਜਾਰੀ ਕੀਤੇ ਇਹ ਦਿਸ਼ਾ-ਨਿਰਦੇਸ਼
  • s jaishankar on india china relations
    ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ ਮਾਰ ਜਾਏ ਬਾਜ਼ੀ ! ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਵੱਡਾ ਬਿਆਨ
  • travel advisory
    ਮਿਡਲ ਈਸਟ ਸਬੰਧੀ ਨਾ ਕਰੋ ਯਾਤਰਾ ! ਅਮਰੀਕਾ ਨੇ ਮੁੜ ਜਾਰੀ ਕੀਤੀ ਐਡਵਾਇਜ਼ਰੀ
  • highcourt strict on mp mla cases
    ਸਾਂਸਦ-ਵਿਧਾਇਕਾਂ ਦੇ ਮਾਮਲਿਆਂ ’ਤੇ ਹਾਈਕੋਰਟ ਸਖ਼ਤ, ਜਾਰੀ ਕੀਤੇ ਸਪੱਸ਼ਟ ਨਿਰਦੇਸ਼
  • us bangladesh trade deal
    ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' ! ਮਾਹਿਰਾਂ ਨੇ ਜਤਾਈ ਚਿੰਤਾ
  • crops  farmers  protest
    ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਲੈਣ ਲਈ ਐੱਸ. ਡੀ. ਐੱਮ. ਦਫਤਰ ਦਾ ਘਿਰਾਓ ਜਾਰੀ
  • cbse released sample papers
    10ਵੀਂ-12ਵੀਂ ਬੋਰਡ ਦੀ ਤਿਆਰੀ ਹੋਈ ਸੌਖੀ! CBSE ਨੇ ਜਾਰੀ ਕੀਤੇ ਸੈਂਪਲ ਪੇਪਰ, ਇੱਥੋਂ ਕਰੋ ਡਾਊਨਲੋਡ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in sahnewal
      ਤੇਜ਼ ਰਫ਼ਤਾਰ ਐਕਟਿਵਾ ਦੀ ਟੱਕਰ ਨਾਲ ਮਹਿਲਾ ਦੀ ਮੌਤ
    • punjab weather
      ਸਵੇਰ ਤੇ ਸ਼ਾਮ ਦੇ ਸਮੇਂ ਮੌਸਮ ’ਚ ਆਈ ਤਬਦੀਲੀ, ਹਲਕੀ ਠੰਢ ਦਾ ਹੋਣ ਲੱਗਾ ਅਹਿਸਾਸ
    • punjab officer action
      ਪੰਜਾਬ: ਵੱਡੇ ਅਫ਼ਸਰ ਨੂੰ ਕੀਤਾ ਗਿਆ SUSPEND! ਹੱਕ 'ਚ ਨਿੱਤਰੇ ਲੋਕ
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ...
    • three accused arrested in lpu protest case
      LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
    • punjab congress raja warring resignation
      ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ ਮਗਰੋਂ ਰਾਜਾ ਵੜਿੰਗ ਦਾ ਵੱਡਾ...
    • shiromani akali dal amritsar leader sandeep singh khalsa passes away
      ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ ਸੰਭਾਵੀ ਉਮੀਦਵਾਰ ਸੰਦੀਪ ਸਿੰਘ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +