ਲੁਧਿਆਣਾ (ਸਨੀ): ਟ੍ਰੈਫਿਕ ਪੁਲਸ ਜ਼ੋਨ ਇੰਚਾਰਜ ਸਬ-ਇੰਸਪੈਕਟਰ ਰੇਸ਼ਮ ਸਿੰਘ ਨੇ ਆਪਣੀ ਟੀਮ ਨਾਲ ਰਾਸ਼ਟਰੀ ਰਾਜ ਮਾਰਗ ਦੇ ਸਰਵਿਸ ਲੇਨ ’ਤੇ ਨੋ-ਪਾਰਕਿੰਗ ਜ਼ੋਨਾਂ ’ਚ ਖੜ੍ਹੇ ਦਰਜਨਾਂ ਟਰੱਕਾਂ ਦੇ ਚਲਾਨ ਕੀਤੇ। ਪੁਲਸ ਵਿਭਾਗ ਨੂੰ ਇਸ ਮਾਮਲੇ ਸਬੰਧੀ ਕਈ ਸ਼ਿਕਾਇਤਾਂ ਮਿਲੀਆਂ ਸਨ। ਰੇਸ਼ਮ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ’ਤੇ ਕੀਤੀ ਗਈ ਹੈ। ਟਰੱਕ ਡਰਾਈਵਰਾਂ ਨੂੰ ਇਹ ਵੀ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਭਵਿੱਖ ’ਚ ਆਪਣੇ ਵਾਹਨ ਸੜਕਾਂ ਤੋਂ ਦੂਰ ਪਾਰਕ ਕਰਨ, ਤਾਂ ਜੋ ਹੋਰ ਸੜਕ ਉਪਭੋਗਤਾਵਾਂ ਨੂੰ ਅਸੁਵਿਧਾ ਨਾ ਹੋਵੇ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਵੱਲੋਂ ਤਨਖ਼ਾਹਾਂ 'ਚ 10-10 ਹਜ਼ਾਰ ਰੁਪਏ ਦਾ ਵਾਧਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਸਪੈਂਡ ਇੰਸਪੈਕਟਰ ਅਰਸ਼ਪ੍ਰੀਤ ਕੌਰ ਨੇ ਕੀਤਾ ਆਤਮ ਸਮਰਪਣ, ਜਾਣੋ ਕੀ ਹੈ ਪੂਰਾ ਮਾਮਲਾ
NEXT STORY