Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    12:27:48 PM

  • investigation into suspicious drones seen flying at amritsar airport reveals

    ਅੰਮ੍ਰਿਤਸਰ ਏਅਰਪੋਰਟ 'ਤੇ ਉੱਡਦੇ ਦੇਖੇ ਗਏ ਸ਼ੱਕੀ...

  • bjp  hindu leader  punjab police

    RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ...

  • cm bhagwant mann will meet sanjeev arora in jail today

    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ...

  • punjab and haryana highcourt gets new chief justice

    ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਨਗਰ ਕੌਂਸਲ ਨਵਾਂਸ਼ਹਿਰ ਦੀਆਂ ਚੋਣਾਂ 'ਚ ਕਿਸੇ ਪਾਰਟੀ ਨੂੰ ਨਹੀਂ ਮਿਲਿਆ ਬਹੁਮਤ

PUNJAB News Punjabi(ਪੰਜਾਬ)

ਨਗਰ ਕੌਂਸਲ ਨਵਾਂਸ਼ਹਿਰ ਦੀਆਂ ਚੋਣਾਂ 'ਚ ਕਿਸੇ ਪਾਰਟੀ ਨੂੰ ਨਹੀਂ ਮਿਲਿਆ ਬਹੁਮਤ

  • Edited By Babita,
  • Updated: 29 May, 2026 05:03 PM
Roopnagar-Nawanshahr
no party got majority in nawanshahr municipal council elections
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ) : ਨਵਾਂਸ਼ਹਿਰ ਵਿਖੇ ਹੋਈਆਂ ਨਗਰ ਕੌਂਸਲ ਚੋਣਾਂ 'ਚ ਕੋਈ ਵੀ ਪਾਰਟੀ ਬਹੁਮਤ ਹਾਸਲ ਨਹੀਂ ਕਰ ਸਕੀ। ਕਾਂਗਰਸ ਪਾਰਟੀ ਨੇ ਕੁੱਲ 19 ਵਾਰਡਾਂ 'ਚੋਂ 8 'ਤੇ ਜਿੱਤ ਹਾਸਲ ਕੀਤੀ ਹੈ, ਜਦੋਂ ਕਿ ਇਕ ਵਾਰਡ 'ਚ ਕਾਂਗਰਸ ਹਮਾਇਤ ਵਾਲਾ ਆਜ਼ਾਦ ਉਮੀਦਵਾਰ ਜਿੱਤ ਹਾਸਲ ਕਰਨ 'ਚ ਸਫਲ ਰਿਹਾ ਹੈ। ਇੱਕ ਹੋਰ ਆਜ਼ਾਦ ਉਮੀਦਵਾਰ ਅਤੇ ਵਿਧਾਇਕ ਦੀ ਭੂਮਿਕਾ ਨਗਰ ਕੌਂਸਲ ਪ੍ਰਧਾਨ ਦੀ ਚੋਣ 'ਚ ਅਹਿਮ ਹੋਣ ਵਾਲੀ ਹੈ। ਵਾਰਡ ਵਾਰ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਉਪ ਮੰਡਲ ਚੋਣ ਅਫ਼ਸਰ ਕਮ ਐੱਸ. ਡੀ. ਐੱਮ. ਅਮਨਜੋਤ ਕੌਰ ਨੇ ਦੱਸਿਆ ਕਿ ਵਾਰਡ ਨੰ: 1 ਵਿੱਚ ਆਮ ਆਦਮੀ ਪਾਰਟੀ ਦੇ ਬਲਵਿੰਦਰ ਕੁਮਾਰ 140 ਵੋਟਾਂ ਨਾਲ ਜੇਤੂ ਰਹੇ। ਜੇਤੂ ਉਮੀਦਵਾਰ ਨੂੰ 455 ਵੋਟਾਂ ਮਿਲੀਆਂ, ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਗੁਰਦੀਪ ਸਿੰਘ ਨੂੰ 315 ਵੋਟਾਂ ਮਿਲੀਆਂ। ਕਾਂਗਰਸੀ ਉਮੀਦਵਾਰ 304 ਵੋਟਾਂ ਲੈ ਕੇ ਤੀਜੇ ਸਥਾਨ 'ਤੇ ਰਹੇ। ਵਾਰਡ ਨੰਬਰ 2 ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਕਰਨ ਸਿੰਘ 471 ਵੋਟਾਂ ਦੇ ਫਰਕ ਨਾਲ ਜੇਤੂ ਰਹੇ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਕਮਲਜੀਤ ਕੌਰ ਨੂੰ 177 ਵੋਟਾਂ ਮਿਲੀਆਂ। ਕਾਂਗਰਸ ਦੇ ਗੁਰਪ੍ਰੀਤ ਸਿੰਘ 86 ਵੋਟਾਂ ਲੈ ਕੇ ਤੀਜੇ ਸਥਾਨ ’ਤੇ ਰਹੇ। ਵਾਰਡ ਨੰ: 3 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪਰਮ ਸਿੰਘ ਖਾਲਸਾ 162 ਵੋਟਾਂ ਦੇ ਫਰਕ ਨਾਲ ਜੇਤੂ ਰਹੇ। ਆਮ ਆਦਮੀ ਪਾਰਟੀ ਦੇ ਇੰਦਰਜੀਤ ਕੁਮਾਰ 328 ਵੋਟਾਂ ਨਾਲ ਦੂਜੇ ਅਤੇ ਕਾਂਗਰਸ ਦੇ ਰਾਜਕੁਮਾਰ 172 ਵੋਟਾਂ ਨਾਲ ਤੀਜੇ ਸਥਾਨ 'ਤੇ ਰਹੇ। ਵਾਰਡ ਨੰ: 4 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਹਿੰਦਰਪਾਲ ਕੌਰ 521 ਵੋਟਾਂ ਦੇ ਫਰਕ ਨਾਲ ਚੋਣ ਜਿੱਤਣ ਵਿੱਚ ਸਫ਼ਲ ਰਹੀ। ਆਮ ਆਦਮੀ ਪਾਰਟੀ ਦੀ ਰਜਨੀ 248 ਵੋਟਾਂ ਨਾਲ ਦੂਜੇ ਅਤੇ ਕਾਂਗਰਸ ਦੀ ਗੁਰਦੇਵ ਕੌਰ 136 ਵੋਟਾਂ ਲੈ ਕੇ ਤੀਜੇ ਸਥਾਨ 'ਤੇ ਰਹੀ।
ਵਾਰਡ ਨੰਬਰ 5 ਵਿੱਚ ਆਮ ਆਦਮੀ ਪਾਰਟੀ ਦੇ ਸ਼ਿਵਰਾਮ 437 ਵੋਟਾਂ ਲੈ ਕੇ 15 ਵੋਟਾਂ ਨਾਲ ਜੇਤੂ ਰਹੇ, ਜਦਕਿ ਕਾਂਗਰਸ ਦੇ ਉਮੀਦਵਾਰ 422 ਵੋਟਾਂ ਲੈ ਕੇ ਦੂਜੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਸਵਿੰਦਰ ਸਿੰਘ 174 ਵੋਟਾਂ ਲੈ ਕੇ ਤੀਜੇ ਸਥਾਨ 'ਤੇ ਰਹੇ। ਵਾਰਡ ਨੰ: 6 ਤੋਂ ਕਾਂਗਰਸ ਦੇ ਸੁਮਿਤ ਪਰਿਹਾਰ 298 ਵੋਟਾਂ ਲੈ ਕੇ 53 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ, ਜਦੋਂ ਕਿ ਉਨ੍ਹਾਂ ਦੇ ਵਿਰੋਧੀ ਆਜ਼ਾਦ ਉਮੀਦਵਾਰ ਕੁਲਵਿੰਦਰ ਕੌਰ ਨੂੰ 245 ਵੋਟਾਂ ਮਿਲੀਆਂ। ਵਾਰਡ ਨੰਬਰ 7 ਤੋਂ ਕਾਂਗਰਸ ਦੀ ਕੁਲਵੰਤ ਕੌਰ ਨੇ 568 ਵੋਟਾਂ ਪ੍ਰਾਪਤ ਕਰਕੇ ਆਜ਼ਾਦ ਉਮੀਦਵਾਰ ਮਨਦੀਪ ਸਿੰਘ ਨੂੰ 196 ਵੋਟਾਂ ਦੇ ਫਰਕ ਨਾਲ ਹਰਾਇਆ, ਜਦੋਂ ਕਿ ਭਾਜਪਾ 66 ਵੋਟਾਂ ਨਾਲ ਤੀਜੇ ਸਥਾਨ 'ਤੇ ਰਹੀ। ਵਾਰਡ ਨੰਬਰ 8 ਤੋਂ ਕਾਂਗਰਸ ਦੀ ਰਿਤੂ ਬਰੜਵਾਲ 503 ਵੋਟਾਂ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਸੁਰਿੰਦਰ ਕੌਰ ਨੂੰ 17 ਵੋਟਾਂ ਨਾਲ ਹਰਾ ਕੇ ਸਫਲ ਰਹੀ। ਵਾਰਡ ਨੰਬਰ 9 ਵਿੱਚ ਆਮ ਆਦਮੀ ਪਾਰਟੀ ਦੇ ਮਾਸਟਰ ਦਵਿੰਦਰ ਕੁਮਾਰ 526 ਵੋਟਾਂ ਲੈ ਕੇ 338 ਵੋਟਾਂ ਦੇ ਫਰਕ ਨਾਲ ਜੇਤੂ ਰਹੇ। ਕਾਂਗਰਸ ਦੇ ਉਮੀਦਵਾਰ ਪ੍ਰਵੀਨ ਭਾਟੀਆ ਨੂੰ 188 ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੋਪਾਲ ਮੋਹਨ ਨੂੰ 158 ਵੋਟਾਂ ਮਿਲੀਆਂ। ਵਾਰਡ ਨੰਬਰ 10 ਵਿੱਚ ਕਾਂਗਰਸ ਦੀ ਨੀਸ਼ੂ ਚੋਪੜਾ ਨੇ 817 ਵੋਟਾਂ ਲੈ ਕੇ ਆਜ਼ਾਦ ਉਮੀਦਵਾਰ ਰੀਨਾ ਸਹਿਜਪਾਲ ਨੂੰ 303 ਵੋਟਾਂ ਨਾਲ ਹਰਾਇਆ, ਜਦਕਿ ਸ਼੍ਰੋਮਣੀ ਅਕਾਲੀ ਦਲ ਦੀ ਗੁਰਮੀਤ ਕੌਰ 86 ਵੋਟਾਂ ਨਾਲ ਤੀਜੇ ਸਥਾਨ ’ਤੇ ਰਹੀ। ਵਾਰਡ ਨੰਬਰ 11 ਵਿੱਚ ਕਾਂਗਰਸ ਦੇ ਵਰਿੰਦਰ ਚੋਪੜਾ ਨੇ 790 ਵੋਟਾਂ ਹਾਸਲ ਕਰਕੇ 442 ਵੋਟਾਂ ਨਾਲ ਜਿੱਤ ਦਰਜ ਕੀਤੀ।
ਬਹੁਜਨ ਸਮਾਜ ਪਾਰਟੀ ਦੇ ਅਸ਼ੋਕ ਕੁਮਾਰ 348 ਵੋਟਾਂ ਲੈ ਕੇ ਦੂਜੇ ਅਤੇ ਭਾਜਪਾ ਦੇ ਜਤਿੰਦਰ ਕੁਮਾਰ 105 ਵੋਟਾਂ ਲੈ ਕੇ ਤੀਜੇ ਸਥਾਨ ’ਤੇ ਰਹੇ। ਵਾਰਡ ਨੰਬਰ-12 ਤੋਂ ਆਮ ਆਦਮੀ ਪਾਰਟੀ ਦੀ ਇੰਦਰਜੀਤ ਕੌਰ 914 ਵੋਟਾਂ ਲੈ ਕੇ 748 ਵੋਟਾਂ ਲੈ ਕੇ ਜੇਤੂ ਰਹੀ। ਕਾਂਗਰਸ ਦੀ ਪੂਜਾ ਸ਼ਾਰਦਾ 166 ਵੋਟਾਂ ਲੈ ਕੇ ਦੂਜੇ ਸਥਾਨ 'ਤੇ ਰਹੀ। ਵਾਰਡ ਨੰਬਰ 13 ਵਿੱਚ ਕਾਂਗਰਸ ਸਮਰਥਕ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਬਖਸ਼ੀ 680 ਵੋਟਾਂ ਲੈ ਕੇ 231 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ। ਜਦੋਂ ਕਿ ਇਸ ਹੌਟ ਸੀਟ 'ਤੇ ਸਾਬਕਾ ਕੌਂਸਲਰ ਮੱਖਣ ਸਿੰਘ ਗਰੇਵਾਲ ਨੂੰ 449 ਵੋਟਾਂ ਮਿਲੀਆਂ। ਵਾਰਡ ਨੰਬਰ 14 ਵਿੱਚ ਆਮ ਆਦਮੀ ਪਾਰਟੀ ਦੀ ਸੰਗੀਤਾ 401 ਵੋਟਾਂ ਲੈ ਕੇ 35 ਵੋਟਾਂ ਨਾਲ ਜੇਤੂ ਰਹੀ, ਜਦੋਂ ਕਿ ਕਾਂਗਰਸ ਦੀ ਕਸ਼ਮੀਰ ਕੌਰ 366 ਵੋਟਾਂ ਲੈ ਕੇ ਦੂਜੇ ਅਤੇ ਬਸਪਾ ਦੀ ਮੋਨਿਕਾ ਰਾਣੀ 251 ਵੋਟਾਂ ਲੈ ਕੇ ਤੀਜੇ ਸਥਾਨ ''ਤੇ ਰਹੀ। ਵਾਰਡ ਨੰਬਰ- 15 ਵਿੱਚ ਕਾਂਗਰਸ ਦੇ ਰਮਨ ਕੁਮਾਰ ਮਾਨ 741 ਵੋਟਾਂ ਪ੍ਰਾਪਤ ਕਰਕੇ 170 ਵੋਟਾਂ ਦੇ ਫਰਕ ਨਾਲ ਜੇਤੂ ਰਹੇ, ਜਦੋਂ ਕਿ ਬਸਪਾ ਦੇ ਮੁਕੇਸ਼ ਕੁਮਾਰ ਨੂੰ 371, ਆਮ ਆਦਮੀ ਪਾਰਟੀ ਦੇ ਹਰਕਿਸ਼ਨ ਚੰਦ ਲਾਲ ਨੂੰ 345 ਅਤੇ ਭਾਜਪਾ ਦੇ ਚੇਤਰਾਮ ਰਤਨ ਨੂੰ 231 ਵੋਟਾਂ ਮਿਲੀਆਂ। ਵਾਰਡ ਨੰਬਰ 16 ਤੋਂ ਆਜ਼ਾਦ ਉਮੀਦਵਾਰ ਸੁਮਨ ਲਾਲ ਨੇ 337 ਵੋਟਾਂ ਹਾਸਲ ਕਰਕੇ ਆਮ ਆਦਮੀ ਪਾਰਟੀ ਦੀ ਵਿਸ਼ਾਲੀ ਨੂੰ 66 ਵੋਟਾਂ ਨਾਲ ਹਰਾਇਆ।
ਕਾਂਗਰਸ ਦੀ ਪੂਜਾ ਦੇਵੀ 165 ਵੋਟਾਂ ਲੈ ਕੇ ਤੀਜੇ ਨੰਬਰ 'ਤੇ ਰਹੀ। ਵਾਰਡ ਨੰਬਰ 17 ਵਿੱਚ ਕਾਂਗਰਸ ਦੀ ਮਮਤਾ ਦੇਵੀ ਨੇ 231 ਵੋਟਾਂ ਹਾਸਲ ਕਰਕੇ ਆਮ ਆਦਮੀ ਪਾਰਟੀ ਦੀ ਗੁਰਪ੍ਰੀਤ ਕੌਰ ਨੂੰ 16 ਵੋਟਾਂ ਨਾਲ ਹਰਾਇਆ। ਜਦਕਿ ਭਾਜਪਾ ਦੀ ਬਲਜੀਤ ਕੌਰ ਨੂੰ 152 ਅਤੇ ਸ਼੍ਰੋਮਣੀ ਅਕਾਲੀ ਦਲ ਦੀ ਬਾਲਾ ਗਾਂਧੀ ਨੂੰ 144 ਵੋਟਾਂ ਮਿਲੀਆਂ। ਵਾਰਡ ਨੰਬਰ 18 ਵਿੱਚ ਬਹੁਜਨ ਸਮਾਜ ਪਾਰਟੀ ਦੀ ਪੁਸ਼ਪਾ ਦੇਵੀ ਨੇ 707 ਵੋਟਾਂ ਹਾਸਲ ਕਰਕੇ ਕਾਂਗਰਸ ਦੀ ਕਮਲੇਸ਼ ਰਾਣੀ ਨੂੰ 427 ਵੋਟਾਂ ਨਾਲ ਹਰਾਇਆ। ਵਾਰਡ ਨੰਬਰ 19 ਵਿੱਚ ਕਾਂਗਰਸ ਦੀ ਜਸਵੀਰ ਕੌਰ ਨੇ 345 ਵੋਟਾਂ ਹਾਸਲ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਹਰਮੇਸ਼ ਗੁਲੇਰੀਆ ਨੂੰ 119 ਵੋਟਾਂ ਨਾਲ ਹਰਾਇਆ, ਜਦਕਿ ਆਮ ਆਦਮੀ ਪਾਰਟੀ ਦੇ ਕੁਲਜਿੰਦਰ ਸਿੰਘ 207 ਵੋਟਾਂ ਲੈ ਕੇ ਤੀਜੇ ਅਤੇ ਭਾਜਪਾ ਦੇ ਸੰਤੋਸ਼ ਸ਼ਰਮਾ 144 ਵੋਟਾਂ ਲੈ ਕੇ ਚੌਥੇ ਸਥਾਨ 'ਤੇ ਰਹੇ।

 

  • Nawanshahr
  • election results
  • parties
  • ਨਵਾਂਸ਼ਹਿਰ
  • ਚੋਣ ਨਤੀਜੇ
  • ਪਾਰਟੀਆਂ

ਨਗਰ ਕੌਂਸਲ ਜੰਡਿਆਲਾ ਗੁਰੂ ਦੇ ਨਤੀਜੇ: ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ 1-1 ਸੀਟ ਜਿੱਤੀ

NEXT STORY

Stories You May Like

  • prime minister carney liberal party achieved victoroy
    ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ ਸ਼ਾਨਦਾਰ ਜਿੱਤ
  • no one has any moral right to advise bjp kewal singh dhillon
    ਕਿਸੇ ਨੂੰ ਭਾਜਪਾ ਨੂੰ ਨਸੀਹਤ ਦੇਣ ਦਾ ਕੋਈ ਨੈਤਿਕ ਹੱਕ ਨਹੀਂ: ਕੇਵਲ ਸਿੰਘ ਢਿੱਲੋਂ
  • punjab vidhan sabha elections
    ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
  • congress mla  keralam  ramya haridas  party worker
    ਕੇਰਲਮ ’ਚ ਕਾਂਗਰਸ ਵਿਧਾਇਕ ਰਮਿਆ ਹਰੀਦਾਸ ਨੂੰ ਪਾਰਟੀ ਵਰਕਰਾਂ ਨੇ ਕੁੱਟਿਆ, ਵ੍ਹਟਸਐਪ ਪੋਸਟ ਨੂੰ ਲੈ ਕੇ ਹੰਗਾਮਾ
  • court on allowance
    'ਕਿਸੇ ਵਿਅਕਤੀ ਨੂੰ ਸਮਰੱਥਾ ਤੋਂ ਜ਼ਿਆਦਾ ਗੁਜ਼ਾਰਾ ਭੱਤਾ ਦੇਣ ਦਾ ਨਹੀਂ ਦੇ ਸਕਦੇ ਹੁਕਮ' ; ਅਦਾਲਤ ਦਾ ਵੱਡਾ ਫ਼ੈਸਲਾ
  • kiren rijiju  gdp  congress  party
    GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ...
  • bitter gourd juice is nothing less than a blessing
    ਕਿਸੇ ਵਰਦਾਨ ਤੋਂ ਘੱਟ ਨਹੀਂ 'ਕਰੇਲੇ ਦਾ ਜੂਸ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
  • pumpkin is no less than a superfood
    ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਕੱਦੂ ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
Trending
Ek Nazar
fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • death case
      ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
    • elderly man dies in dog fight
      ਕੁੱਤੇ ਨੂੰ ਲੈ ਕੇ ਹੋਏ ਝਗੜੇ ’ਚ ਬਜ਼ੁਰਗ ਵਿਅਕਤੀ ਦੀ ਮੌਤ
    • punjab ban on new recruitment of employees
      ਪੰਜਾਬ : ਮੁਲਾਜ਼ਮਾਂ ਦੀ ਨਵੀਂ ਭਰਤੀ 'ਤੇ ਰੋਕ! ਤਨਖ਼ਾਹਾਂ ਵੀ ਰੁਕੀਆਂ, ਪੜ੍ਹੋ ਕੀ...
    • fraud case
      ਕਾਰ ਵੇਚਣ ਦੇ ਨਾਂ ’ਤੇ 2.30 ਲੱਖ ਰੁਪਏ ਦੀ ਠੱਗੀ
    • amritsar airport 7 flights diverted
      ਅੰਮ੍ਰਿਤਸਰ ਏਅਰਪੋਰਟ ’ਤੇ ਦੇਖੇ ਗਏ ਸ਼ੱਕੀ ਡਰੋਨ, 7 ਉਡਾਣਾਂ ਡਾਇਵਰਟ
    • accident case
      ਡੇਰਾਬੱਸੀ 'ਚ ਦਰਦਨਾਕ ਹਾਦਸਾ, ਤੇਜ਼ ਰਫ਼ਤਾਰ ਟਿੱਪਰ ਨੇ ਬਾਈਕ ਸਵਾਰ ਨੌਜਵਾਨਾਂ...
    • thieves target house in chandigarh colony
      ਚੰਡੀਗੜ੍ਹ ਕਲੋਨੀ 'ਚ ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ...
    • punjab murdered
      ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ...
    • punjab in darkness due to false claims of aap government
      ‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਕਾਰਨ ਪੰਜਾਬ ਹਨੇਰੇ ਵਿਚ, ਉਦਯੋਗ ਅਤੇ ਆਮ ਜਨਤਾ...
    • retired teacher and lambardar murdered by nephew
      ਹਾਜੀਪੁਰ 'ਚ ਸੇਵਾਮੁਕਤ ਅਧਿਆਪਕ ਤੇ ਲੰਬੜਦਾਰ ਦਾ ਭਤੀਜੇ ਵੱਲੋਂ ਤੇਜ਼ਧਾਰ ਹਥਿਆਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +