Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    9:33:27 AM

  • bathinda truck matador collision

    ਬਠਿੰਡਾ 'ਚ ਵੱਡਾ ਹਾਦਸਾ: ਖੜ੍ਹੇ ਟਰੱਕ 'ਚ ਜਾ...

  • 4 year boy nirvair singh borewell rescue operation

    ਜ਼ਿੰਦਗੀ ਦੀ ਜੰਗ ਹਾਰ ਗਿਆ 220 ਫੁੱਟ ਡੂੰਘੇ...

  • rs 183 50 cheaper gas cylinder

    183.50 ਰੁਪਏ ਸਸਤਾ ਹੋਇਆ ਗੈਸ ਸਿੰਲਡਰ, ਮਹੀਨੇ ਦੇ...

  • major accident on delhi mumbai expressway

    ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਵੱਡਾ ਹਾਦਸਾ: ਟਰੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਕਿਸੇ ਵੀ ਅਧਿਆਪਕ ਦੀ ਸਹਿਮਤੀ ਤੋਂ ਬਿਨਾਂ ਨਹੀਂ ਲੱਗੇਗੀ ਸਰਵੇ ’ਚ ਡਿਊਟੀ : ਡੀ. ਸੀ. ਉੱਪਲ

PUNJAB News Punjabi(ਪੰਜਾਬ)

ਕਿਸੇ ਵੀ ਅਧਿਆਪਕ ਦੀ ਸਹਿਮਤੀ ਤੋਂ ਬਿਨਾਂ ਨਹੀਂ ਲੱਗੇਗੀ ਸਰਵੇ ’ਚ ਡਿਊਟੀ : ਡੀ. ਸੀ. ਉੱਪਲ

  • Edited By Shivani Bassan,
  • Updated: 16 Jun, 2026 11:12 AM
Gurdaspur
no teacher will be assigned survey duty without their consent  d  c  uppal
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ, ਵਿਨੋਦ)- ਜ਼ਿਲ੍ਹਾ ਗੁਰਦਾਸਪੁਰ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦਾ ਸਾਂਝਾ ਵਫ਼ਦ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੂੰ ਮਿਲਿਆ। ਇਸ ਦੌਰਾਨ ਅਧਿਆਪਕ ਆਗੂਆਂ ਵੱਲੋਂ ਨਸ਼ਾ (ਡਰੱਗ) ਅਤੇ ਆਰਥਿਕ ਸਰਵੇ ’ਚ ਅਧਿਆਪਕਾਂ ਦੀਆਂ ਡਿਊਟੀਆਂ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਨਾ ਲਗਾਉਣ ਦੀ ਮੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਵਫ਼ਦ ਨੂੰ ਪੂਰਾ ਭਰੋਸਾ ਦਿੱਤਾ ਕਿ ਕਿਸੇ ਵੀ ਅਧਿਆਪਕ ਦੀ ਮਰਜ਼ੀ ਤੋਂ ਬਿਨਾਂ ਇਸ ਸਰਵੇ ’ਚ ਡਿਊਟੀ ਨਹੀਂ ਲਗਾਈ ਜਾਵੇਗੀ।

ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...

ਅਧਿਆਪਕ ਆਗੂਆਂ ਨੇ ਸੁਝਾਅ ਦਿੱਤਾ ਕਿ ਇਸ ਸਰਵੇਖਣ ’ਚ ਬੇਰੋਜ਼ਗਾਰ ਨੌਜਵਾਨਾਂ ਦੀ ਡਿਊਟੀ ਲਗਾਈ ਜਾਵੇ, ਜਿਸ ਨਾਲ ਉਨ੍ਹਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਸਕੂਲਾਂ ’ਚ ਪੜ੍ਹਾਈ ਦਾ ਨੁਕਸਾਨ ਵੀ ਨਹੀਂ ਹੋਵੇਗਾ। ਵਫ਼ਦ ਨੇ ਮੰਗ ਕੀਤੀ ਕਿ ਜਿਨ੍ਹਾਂ ਅਧਿਆਪਕਾਂ ਨੇ ਪੰਚਾਇਤੀ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਡਿਊਟੀ ਨਿਭਾਈ ਹੈ, ਉਨ੍ਹਾਂ ਨੂੰ ਬਣਦੀ ਕਮਾਈ ਛੁੱਟੀ ਦਿੱਤੀ ਜਾਵੇ। ਡੀਸੀ ਨੇ ਇਸ ਸਬੰਧੀ ਲਿਖਤੀ ਮੰਗ ਪੱਤਰ ਮੰਗਿਆ ਅਤੇ ਇਸ ਨੂੰ ਅਗਲੇਰੀ ਕਾਰਵਾਈ ਲਈ ਚੋਣ ਕਮਿਸ਼ਨ ਨੂੰ ਭੇਜਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ- ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ

ਇਸ ਮੌਕੇ ਵਫ਼ਦ ’ਚ ਕੁਲਦੀਪ ਪੁਰੋਵਾਲ, ਅਸ਼ਵਨੀ ਫੱਜ਼ੂਪੁਰ, ਸੋਮ ਸਿੰਘ, ਹਰਜਿੰਦਰ ਸਿੰਘ, ਰਾਜ ਸੁਖਵਿੰਦਰ ਸਿੰਘ, ਬਲਵਿੰਦਰ ਕੌਰ, ਅਜਿਤ ਸਿੰਘ, ਰਜ਼ਨੀਸ਼ ਕੁਮਾਰ, ਸਤਨਾਮ ਸਿੰਘ, ਸੰਜੀਵ ਕੁਮਾਰ, ਸਰਬਜੀਤ ਸਿੰਘ, ਰਜਨੀ ਪ੍ਰਕਾਸ਼, ਦਿਲਦਾਰ ਭੰਡਾਲ, ਗੁਰਵਿੰਦਰ ਸੈਣੀ ਅਤੇ ਅਮਰਜੀਤ ਕੋਠੇ ਸਮੇਤ ਕਈ ਪ੍ਰਮੁੱਖ ਅਧਿਆਪਕ ਆਗੂ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • teacher
  • survey duty
  • Deputy Commissioner
  • Aditya Uppal
  • ਅਧਿਆਪਕ
  • ਸਰਵੇਖਣ ਡਿਊਟੀ
  • ਡਿਪਟੀ ਕਮਿਸ਼ਨਰ
  • ਆਦਿਤਿਆ ਉੱਪਲ

ਪੰਜਾਬ ਵਿਚ ਭਾਜਪਾ ਦੇ CM ਫੇਸ ਨੂੰ ਲੈ ਕੇ ਨਾਇਬ ਸਿੰਘ ਸੈਣੀ ਦਾ ਵੱਡਾ ਬਿਆਨ

NEXT STORY

Stories You May Like

  • america iran came together
    ਇਕੱਠੇ ਹੋਏ ਅਮਰੀਕਾ-ਈਰਾਨ ! ਲੇਬਨਾਨ 'ਚ ਸ਼ਾਂਤੀ ਲਈ "ਡੀ-ਕੰਫਲਿਕਸ਼ਨ ਸੈੱਲ" 'ਤੇ ਬਣੀ ਸਹਿਮਤੀ
  • himachal pradesh school survey rte act
    ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ
  • us iran agreement
    ਅਮਰੀਕਾ-ਈਰਾਨ ਇਤਿਹਾਸਕ ਸਮਝੌਤੇ 'ਤੇ ਰੂਸ ਨੇ ਵੀ ਜਤਾਈ ਸਹਿਮਤੀ
  • he air of claims of education revolution has gone out
    ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ਦੀ ਨਿਕਲੀ ਹਵਾ, 17,000 ਤੋਂ ਵੱਧ ਅਧਿਆਪਕਾਂ ਦੀ ਲੱਗੀ ਗੈਰ-ਵਿੱਦਿਅਕ ਡਿਊਟੀ
  • freedom to travel to any country without a visa
    ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ
  • air india s action against entry into pakistani airspace
    ਪਾਕਿਸਤਾਨੀ ਏਅਰਸਪੇਸ 'ਚ ਦਾਖ਼ਲ ਹੋਣ 'ਤੇ Air India ਦੀ ਕਾਰਵਾਈ, ਅੰਮ੍ਰਿਤਸਰ ATC ਤੇ ਪਾਇਲਟ ਡਿਊਟੀ ਤੋਂ ਹਟਾਏ
  • israel and hezbollah agree to reinstate ceasefire
    ਇਜ਼ਰਾਈਲ ਤੇ ਹਿਜ਼ਬੁੱਲਾ ਵਿਚਾਲੇ ਜੰਗਬੰਦੀ ਵਧਾਉਣ 'ਤੇ ਬਣੀ ਸਹਿਮਤੀ
  • attacks on sikh devotees will not be tolerated under any circumstances
    ਸਿੱਖ ਸ਼ਰਧਾਲੂਆਂ ’ਤੇ ਹਮਲੇ ਕਿਸੇ ਵੀ ਤਰੀਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਕਾਲਕਾ, ਕਾਹਲੋਂ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools summer holidays
      ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ ਡੁੱਬੇ ਮਾਪੇ, ਉਠੀ ਛੁੱਟੀਆਂ...
    • mansa municipal council elections suddenly postponed
      ਨਗਰ ਕੌਂਸਲ ਮਾਨਸਾ ਦੀ ਚੋਣ ਅਚਾਨਕ ਮੁਲਤਵੀ, ਸਿਆਸੀ ਮਾਹੌਲ ਭਖਿਆ, ਪੜ੍ਹੋ ਕੀ ਰਿਹਾ...
    • drug smuglers arrested
      ਪੰਜਾਬ 'ਚ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਤੇ ਹਥਿਆਰ ਮੰਗਵਾਉਣ ਵਾਲੇ 4 ਮੁਲਜ਼ਮ...
    • police team  accused arrested  moga police
      ਪੁਲਸ ਟੀਮ 'ਤੇ ਹਮਲਾ ਕਰਨ ਵਾਲੇ ਪੰਜ ਮੁਲਜ਼ਮ ਗ੍ਰਿਫ਼ਤਾਰ
    • fire in barnala
      ਇੰਸ਼ੋਰੈਂਸ ਕੰਪਨੀ ਦੇ ਦਫਤਰ ’ਚ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਤੇ ਰਿਕਾਰਡ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
    • national highway  major accident
      ਕੋਟਕਪੂਰਾ ਦੇ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • young man s crore lottery
      ਬਟਾਲਾ: ਕਰਜ਼ੇ 'ਚ ਡੁੱਬੇ ਨੌਜਵਾਨ ਦੀ ਚਮਕੀ ਕਿਸਮਤ, ਲੱਗੀ 1,00,00,000 ਰੁਪਏ ਦੀ...
    • theft case
      ਘਰ 'ਚੋਂ ਐੱਲ. ਸੀ. ਡੀ., ਸਿਲੰਡਰ ਅਤੇ ਹੋਰ ਸਮਾਨ ਚੋਰੀ
    • big incident in punjab
      ਪੰਜਾਬ: 10 ਬਦਮਾਸ਼ਾਂ ਨੇ ਘੇਰ ਕੇ ਵੱਢ'ਤਾ ਮੁੰਡਾ! ਦਿੱਤੀ ਰੂਹ ਕੰਬਾਊ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +