Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    2:23:05 AM

  • petrol bomb thrown at former bangladesh captain  s house

    ਬੰਗਲਾਦੇਸ਼ ਦੇ ਸਾਬਕਾ ਕਪਤਾਨ ਦੇ ਘਰ 'ਤੇ ਸੁੱਟਿਆ...

  • punjab boy fortune

    ਪੰਜਾਬ: ਬੰਦੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • bsf action in punjab

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ...

  • heavy rain alert in 7 districts punjab

    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਕੱਲ੍ਹ ਤੋਂ ਸ਼ੁਰੂ ਹੋਣਗੀਆਂ ਨਾਮਜ਼ਦਗੀਆਂ

PUNJAB News Punjabi(ਪੰਜਾਬ)

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਕੱਲ੍ਹ ਤੋਂ ਸ਼ੁਰੂ ਹੋਣਗੀਆਂ ਨਾਮਜ਼ਦਗੀਆਂ

  • Edited By Anmol Tagra,
  • Updated: 30 Nov, 2025 06:49 PM
Patiala
nominations in punjab
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ, ਸਨੌਰ (ਮਨਦੀਪ ਜੋਸਨ) : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪ‌ਟਿਆਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 23 ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ 1 ਦਸੰਬਰ ਤੋਂ ਭਰੀਆਂ ਜਾਣਗੀਆਂ। ਇਸ ਸਬੰਧੀ ਸਬੰਧਤ ਜ਼ਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 1 ਦਸੰਬਰ 2025 (ਸੋਮਵਾਰ) (ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ) ਇਸ ਕੰਮ ਲਈ ਨਾਮਜ਼ਦ ਕੀਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 04 ਦਸੰਬਰ 2025 (ਵੀਰਵਾਰ) ਹੋਵੇਗੀ। ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 05 ਦਸੰਬਰ 2025 (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06 ਦਸੰਬਰ 2025 (ਸ਼ਨੀਵਾਰ) ਸ਼ਾਮ 03 ਵਜੇ ਤੱਕ ਹੋਵੇਗੀ।

ਇਸੇ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਸਮੂਹ ਰਿਟਰਨਿੰਗ ਅਧਿਕਾਰੀਆਂ ਤੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਚੋਣ ਅਮਲ ਪੂਰੀ ਪਾਰਦਰਸ਼ੀ, ਨਿਰਵਿਘਨ ਮੁਕੰਮਲ ਕਰਵਾਉਣ ਲਈ ਲੋੜੀਂਦੀ ਸਿਖਲਾਈ ਦਿੱਤੀ ਅਤੇ ਆਦਰਸ਼ ਚੋਣ ਜਾਬਤੇ ਦੀ ਪਾਲਣਾ ਸਬੰਧੀ ਜਰੂਰੀ ਦਿਸ਼ਾ ਨਿਰਦੇਸ਼ਾਂ ਤੋਂ ਜਾਣੂ ਕਰਵਾਇਆ। ਇਸੇ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਰਿਟਰਨਿੰਗ ਅਫ਼ਸਰ ਏ.ਡੀ.ਸੀ. (ਸ਼ਹਿਰੀ ਵਿਕਾਸ) ਡਾ. ਇਸਮਤ ਵਿਜੇ ਸਿੰਘ ਨੇ ਦੱਸਿਆ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਰਕਾਰੀ ਆਈ.ਟੀ.ਆਈ. ਲੜਕੇ ਨਾਭਾ ਰੋਡ ਪਟਿਆਲਾ ਵਿਖੇ ਲਏ ਜਾਣਗੇ।

ਪਟਿਆਲਾ ਬਲਾਕ ਸੰਮਤੀ ਲਈ ਰਿਅਫ਼ਸਰ ਹਰਜੋਤ ਕੌਰ ਨੇ ਦੱਸਿਆ ਕਿ ਬਲਾਕ ਸੰਮਤੀ ਸਮਾਣਾ ਲਹੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਫ਼ਤਰ ਬੀ.ਡੀ.ਪੀ.ਓ. ਪਟਿਆਲਾ ਵਿਖੇ ਹਾਸਲ ਕੀਤੇ ਜਾਣਗੇ। ਬਲਾਕ ਸੰਮਤੀ ਪਟਿਆਲਾ ਦਿਹਾਤੀ ਲਈ ਰਿਟਰਨਿੰਗ ਅਫ਼ਸਰ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਵਨੀਤ ਸਿੰਗਲਾ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਸਰਕਾਰੀ ਆਈ.ਟੀ.ਆਈ. ਲੜਕੇ ਨਾਭਾ ਰੋਡ ਪਟਿਆਲਾ ਵਿਖੇ ਦਾਖਲ ਕਰਵਾ ਸਕਣਗੇ।

ਬਲਾਕ ਸੰਮਤੀ ਰਾਜਪੁਰਾ ਲਈ ਰਿਟਰਨਿੰਗ ਅਫ਼ਸਰ ਐਸ.ਡੀ.ਐਮ ਰਾਜਪੁਰਾ ਨਮਨ ਮਾਰਕੰਨ ਨੇ ਦੱਸਿਆ ਕਿ ਉਹ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਮਿੰਨੀ ਸਕੱਤਰੇਤ ਰਾਜਪੁਰਾ ਦੇ ਕੋਰਟ ਰੂਮ ਨੰਬਰ 103 ਵਿਖੇ ਲੈਣਗੇ। ਸਮਾਣਾ ਬਲਾਕ ਸੰਮਤੀ ਦੇ ਰਿਟਜਨਿੰਗ ਅਫ਼ਸਰ ਲਈ ਐਸ.ਡੀ.ਐਮ ਰਿਚਾ ਗੋਇਲ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਐਸ.ਡੀ.ਐਮ. ਸਮਾਣਾ ਦੇ ਦਫ਼ਤਰ ਦੇ ਕੋਰਟ ਰੂਮ ਵਿਖੇ ਲਏ ਜਾਣਗੇ। ਪਾਤੜਾਂ ਬਲਾਕ ਸੰਮਤੀ ਲਈ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਅਸ਼ੋਕ ਕੁਮਾਰ ਨੇ ਕਿਹਾ ਕਿ ਉਹ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਐਸ.ਡੀ.ਐਮ. ਪਾਤੜਾਂ ਕੋਰਟ ਦੇ ਰੂਮ ਕਮਰਾ ਨੰਬਰ 7 ਵਿਖੇ ਲੈਣਗੇ। ਇਸੇ ਤਰ੍ਹਾਂ ਹੀ ਨਾਭਾ ਬਲਾਕ ਸੰਮਤੀ ਲਈ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਕੰਨੂ ਗਰਗ ਨੇ ਦੱਸਿਆ ਕਿ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਐਸ.ਡੀ.ਐਮ. ਨਾਭਾ ਕੋਰਟ ਰੂਮ, ਕਮਰਾ ਨੰਬਰ 108 ਵਿਖੇ ਜਮ੍ਹਾ ਕਰਵਾ ਸਕਣਗੇ। ਸਨੌਰ ਬਲਾਕ ਸੰਮਤੀ ਲਈ ਰਿਟਰਨਿੰਗ ਅਫ਼ਸਰ-ਆਰ.ਟੀ.ਓ. ਬਬਨਦੀਪ ਸਿੰਘ ਨੇ ਕਿਹਾ ਕਿ ਉਹ ਨਾਮਜ਼ਦਗੀ ਪੱਤਰ ਨਗਰ ਕੌਂਸਲ ਦਫ਼ਤਰ ਸਨੌਰ ਵਿਖੇ ਹਾਸਲ ਕਰਨਗੇ।

ਭੁੱਨਰਹੇੜੀ ਬਲਾਕ ਸੰਮਤੀ ਲਈ ਰਿਟਰਨਿੰਗ ਅਫ਼ਸਰ ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਨਵਦੀਪ ਕੁਮਾਰ ਨੇ ਦੱਸਿਆ ਕਿ ਇਸ ਬਲਾਕ ਦੇ ਉਮੀਦਵਾਰ ਅਪਣੇ ਨਾਮਜ਼ਦਗੀ ਪੱਤਰ ਦਫ਼ਤਰ ਮਾਰਕੀਟ ਕਮੇਟੀ ਦੂਧਨਸਾਧਾਂ ਵਿਖੇ ਜਮ੍ਹਾਂ ਕਰਵਾਉਣਗੇ। ਘਨੌਰ ਬਲਾਕ ਸੰਮਤੀ ਲਈ ਰਿਟਰਨਿੰਗ ਅਫ਼ਸਰ ਪੀ.ਐਸ.ਪੀ.ਸੀ.ਐਲ ਰਾਜਪੁਰਾ ਦੇ ਵਧੀਕ ਐਸ.ਈ. ਧਰਮਵੀਰ ਕਮਲ ਨੇ ਦੱਸਿਆ ਕਿ ਉਮੀਦਵਾਰ ਆਪਣੇ ਨਾਮਜਦਗੀ ਪੱਤਰ ਨਾਇਬ ਤਹਿਸੀਲਦਾਰ ਦਫ਼ਤਰ ਘਨੌਰ ਦੇ ਕੋਰਟ ਰੂਮ ਵਿਖੇ ਜਮ੍ਹਾਂ ਕਰਵਾਉਣਗੇ। ਇਸ ਤੋਂ ਇਲਾਵਾ ਸ਼ੰਭੂ ਕਲਾਂ ਬਲਾਕ ਸੰਮਤੀ ਲਈ ਰਿਟਰਨਿੰਗ ਅਫ਼ਸਰ ਬੀ.ਐੱਮ.ਐੱਲ. ਦੇ ਕਾਰਜਕਾਰੀ ਇੰਜੀਨੀਅਰ ਗੁਰਸ਼ਰਨ ਸਿੰਘ ਵਿਰਕ ਨੇ ਕਿਹਾ ਕਿ ਸ਼ੰਭੂ ਕਲਾਂ ਬਲਾਕ ਸੰਮਤੀ ਲਈ ਉਮੀਦਵਾਰ ਆਪਣੇ ਨਾਜਮਦਗੀ ਪੱਤਰ ਯੂਨੀਵਰਸਿਟੀ ਕਾਲਜ ਘਨੌਰ ਵਿਖੇ ਜਮ੍ਹਾਂ ਕਰਵਾ ਸਕਣਗੇ।

 

  • Punjab
  • Patiala
  • Nominations

9 ਕਿੱਲੇ ਜ਼ਮੀਨ ’ਤੇ ਕਬਜ਼ਾ ਕਰਨ ਵਾਲੇ 69 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

NEXT STORY

Stories You May Like

  • 15 day block at chandigarh railway station
    ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ
  • strike begins  sanitation workers  municipal council haryana
    ਅਣਮਿੱਥੇ ਸਮੇਂ ਲਈ ਸਫਾਈ ਸੇਵਕਾਂ ਦੀ ਹੜਤਾਲ ਸ਼ੁਰੂ
  • meta summoned for blocking prime minister s post
    ਪ੍ਰਧਾਨ ਮੰਤਰੀ ਦੀ ਪੋਸਟ ਬਲਾਕ ਕਰਨ 'ਤੇ ਮੈਟਾ ਤਲਬ, ਸਰਕਾਰ ਕੰਪਨੀ ਦੇ ਜਵਾਬ ਤੋਂ ਅਸੰਤੁਸ਼ਟ
  • from credit cards to tatkal tickets many rules will change from tomorrow
    Credit Card ਤੋਂ ਲੈ ਕੇ ਤਤਕਾਲ ਟਿਕਟਾਂ ਤੱਕ...ਕੱਲ੍ਹ ਤੋਂ ਬਦਲ ਜਾਣਗੇ ਕਈ ਨਿਯਮ, ਸਿੱਧਾ ਤੁਹਾਡੀ ਜੇਬ 'ਤੇ ਪਵੇਗਾ ਅਸਰ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ ਵਾਰਾਣਸੀ ਤੱਕ ਚੱਲੇਗੀ ਮੁਹਿੰਮ
  • deadly protests overshadow pakistan s elections in kashmir
    ਪਾਕਿ ਮਕਬੂਜ਼ਾ ਕਸ਼ਮੀਰ 'ਚ ਚੋਣਾਂ 'ਤੇ ਵਿਰੋਧ ਪ੍ਰਦਰਸ਼ਨਾਂ ਦਾ ਪਰਛਾਵਾਂ
  • australian census 2026
    ਆਸਟ੍ਰੇਲੀਆ 'ਚ 11 ਅਗਸਤ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ; ਪੰਜਾਬੀ ਭਾਈਚਾਰੇ ਲਈ ਵਿਸ਼ੇਸ਼ ਸੁਨੇਹਾ
  • announcement of byelections
    ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
Trending
Ek Nazar
imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rain alert in 7 districts punjab
      ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
    • mother and son accident family
      ਕਹਿਰ ਓ ਰੱਬਾ! ਮਾਂ-ਪੁੱਤ ਦੀ ਇਕੱਠਿਆਂ ਦੀ ਮੌਤ, ਉਜੜ ਗਿਆ ਪਰਿਵਾਰ
    • firing in ludhiana
      ਲੁਧਿਆਣਾ ਦੀ ਦਾਣਾ ਮੰਡੀ 'ਚ ਫ਼ਾਇਰਿੰਗ!
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਫ਼ਤਿਹਗੜ੍ਹ ਸਾਹਿਬ ਸੜਕੀ ਸੰਪਰਕ...
    • rift in congress
      ਕਾਂਗਰਸ ਦੀ ਮੋਗਾ ਮੀਟਿੰਗ ਦੌਰਾਨ ਵੀ ਲੱਗੇ ਚੰਨੀ ਦੇ ਨਾਅਰੇ
    • big on suspended dig bhullar s bail high court reserves decision
      ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ...
    • charanjit singh channi meeting vich venugopal
      ਚਰਨਜੀਤ ਚੰਨੀ ਦੀ ਹਾਈਕਮਾਂਡ ਨਾਲ ਹੋਈ ਮੀਟਿੰਗ ਮਗਰੋਂ ਸਾਹਮਣੇ ਆਈ ਵੱਡੀ ਅਪਡੇਟ
    • punjab schools holidays in schools
      ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ
    • raja warring  bhupesh baghel  punjab congress
      ਹੁਣ ਮੋਗਾ 'ਚ ਲੱਗੇ ਰਾਜਾ ਵੜਿੰਗ ਤੇ ਭੂਪੇਸ਼ ਬਘੇਲ ਵਿਰੋਧੀ ਪੋਸਟਰ
    • gurdwara sahib  announcement  pathi singh
      ਗੁਰਦੁਆਰੇ ਤੋਂ ਹੋਈ ਅਨਾਊਂਸਮੈਂਟ ਮਗਰੋਂ ਵਿਅਕਤੀ ਨੇ ਚੁੱਕ ਲਿਆ ਵੱਡਾ ਕਦਮ, ਪਾਠੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +