Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    2:54:51 AM

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ ਮੰਤਰੀ ਮੰਡਲ ਨੇ 2 ਏਕੜ ਤੱਕ ਦੇ ਰਕਬੇ ਤੇ 3 ਫੁੱਟ ਦੀ ਡੂੰਘਾਈ ਤਕ ਖੁਦਾਈ ਨੂੰ ਐਲਾਨਿਆ ਗੈਰ-ਖਨਨ ਗਤੀਵਿਧੀ

PUNJAB News Punjabi(ਪੰਜਾਬ)

ਪੰਜਾਬ ਮੰਤਰੀ ਮੰਡਲ ਨੇ 2 ਏਕੜ ਤੱਕ ਦੇ ਰਕਬੇ ਤੇ 3 ਫੁੱਟ ਦੀ ਡੂੰਘਾਈ ਤਕ ਖੁਦਾਈ ਨੂੰ ਐਲਾਨਿਆ ਗੈਰ-ਖਨਨ ਗਤੀਵਿਧੀ

  • Updated: 10 Dec, 2021 12:35 AM
Punjab
non mining activity declared for excavation up to a depth of 2 acres and 3 feet
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਨੇ ਅੱਜ 2 ਏਕੜ ਤੱਕ ਦੇ ਰਕਬੇ ਤੇ 3 ਫੁੱਟ ਤੱਕ ਡੂੰਘਾਈ ਤੱਕ ਇੱਟ ਬਣਾਉਣ ਲਈ ਮਿੱਟੀ/ਸਧਾਰਨ ਮਿੱਟੀ ਦੀ ਪੁਟਾਈ ਦੇ ਕੰਮ ਨੂੰ ਗੈਰ-ਖਨਨ ਗਤੀਵਿਧੀ ਐਲਾਨ ਦਿੱਤਾ ਹੈ। ਇਸ ਸਬੰਧੀ ਫੈਸਲਾ ਅੱਜ ਦੁਪਹਿਰ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਭੱਠਾ ਮਾਲਕ ਇਸ ਮੰਤਵ ਲਈ ਫਾਰਮ ‘ਏ’ ਅਨੁਸਾਰ ਲਾਇਸੈਂਸ ਲਈ ਅਰਜ਼ੀ ਦੇਣਗੇ ਤੇ ਫਾਰਮ ‘ਬੀ’ ਵਿੱਚ ਲਾਇਸੈਂਸ ਪ੍ਰਾਪਤ ਕਰਨਗੇ ਅਤੇ ਜਿੱਥੇ ਮਿੱਟੀ ਕੱਢਣ ਦੀ ਕਾਰਵਾਈ ਨਿਰਧਾਰਿਤ ਸੀਮਾ ਤੋਂ ਵਧ ਕੀਤੀ ਜਾਂਦੀ ਹੈ ਤਾਂ ਉਸ ਮਾਮਲੇ ਨੂੰ ਪੰਜਾਬ ਮਾਈਨਰ ਮਿਨਰਲ ਰੂਲਜ਼ (ਪੀ. ਐੱਮ. ਐੱਮ. ਆਰ.), 2013 ਦੇ ਨਾਲ-ਨਾਲ ਮੌਜੂਦਾ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਪਟਾਇਆ ਜਾਵੇਗਾ। ਇਹ ਇੱਟ ਭੱਠਿਆਂ ਨੂੰ ਚਲਾਉਣ ਦੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਦੇ ਨਾਲ-ਨਾਲ ਖਪਤਕਾਰਾਂ ਨੂੰ ਸਸਤੇ ਭਾਅ ਇੱਟਾਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਏਗਾ।

ਇਹ ਖ਼ਬਰ ਪੜ੍ਹੋ- AUS v ENG : ਦੂਜੇ ਦਿਨ ਦੀ ਖੇਡ ਖਤਮ, ਆਸਟਰੇਲੀਆ ਨੇ ਇੰਗਲੈਂਡ 'ਤੇ ਬਣਾਈ 196 ਦੌੜਾਂ ਦੀ ਬੜ੍ਹਤ


ਜ਼ਿਕਰਯੋਗ ਹੈ ਕਿ ਪੰਜਾਬ ਦੇ ਭੱਠਾ ਮਾਲਕਾਂ ਵੱਲੋਂ ਇੱਟਾਂ ਬਣਾਉਣ ਲਈ ਮਿੱਟੀ ਕੱਢਣ ਦੀ ਕਾਰਵਾਈ ਨੂੰ ਗੈਰ-ਮਾਈਨਿੰਗ ਗਤੀਵਿਧੀ ਐਲਾਨਣ ਲਈ ਵੱਖ-ਵੱਖ ਬੇਨਤੀਆਂ ਪ੍ਰਾਪਤ ਹੋਈਆਂ ਹਨ। ਇੱਟ-ਭੱਠਿਆਂ ਦੇ ਮਾਲਕਾਂ ਨੇ ਆਪਣੇ ਬੇਨਤੀ ਪੱਤਰਾਂ 'ਚ ਫੀਲਡ ਦੀਆਂ ਸਮੱਸਿਆਵਾਂ ਨੂੰ ਉਜਾਗਰ ਕੀਤਾ ਹੈ, ਜਿਵੇਂ ਕਿ ਵਾਤਾਵਰਣ ਸਬੰਧੀ ਪ੍ਰਵਾਨਗੀ ਪ੍ਰਾਪਤ ਕਰਨ 'ਚ ਜ਼ਿਆਦਾ ਸਮਾਂ ਲੱਗਦਾ ਹੈ, ਜ਼ਮੀਨ ਮਾਲਕ ਆਪਣੀਆਂ ਜ਼ਮੀਨਾਂ 'ਚੋਂ ਲੰਬੇ ਸਮੇਂ ਤੱਕ ਮਿੱਟੀ ਕੱਢਣ ਦੀ ਇਜਾਜ਼ਤ ਨਹੀਂ ਦਿੰਦੇ ਹਨ ਕਿਉਂਕਿ ਉਨ੍ਹਾਂ ਨੂੰ ਖੇਤਾਂ 'ਚ ਫਸਲਾਂ ਬੀਜਣੀਆਂ ਹੁੰਦੀਆਂ ਹਨ ਤੇ ਇੱਟ ਭੱਠਿਆਂ ਦਾ ਕੰਮ ਸਾਲ ਦੇ ਛੇ ਮਹੀਨੇ ਹੀ ਚੱਲਦਾ ਹੈ।

ਘਰੇਲੂ ਬਿਜਲੀ ਖਪਤਕਾਰਾਂ ਨੂੰ 1 ਨਵੰਬਰ, 2021 ਤੋਂ ਘਟਾਈਆਂ ਗਈਆਂ ਬਿਜਲੀ ਦਰਾਂ ਦਾ ਲਾਭ ਮਿਲੇਗਾ 
ਇੱਕ ਹੋਰ ਮਹੱਤਵਪੂਰਨ ਫੈਸਲੇ 'ਚ ਮੰਤਰੀ ਮੰਡਲ ਨੇ 1 ਦਸੰਬਰ, 2021 ਦੀ ਬਜਾਏ ਹੁਣ 1 ਨਵੰਬਰ 2021 ਤੋਂ 7 ਕਿਲੋਵਾਟ ਤੱਕ ਦੇ ਪ੍ਰਵਾਨਿਤ ਲੋਡ ਵਾਲੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਬਿਜਲੀ ਦਰਾਂ 'ਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕਰਕੇ ਵੱਡੀ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ 'ਤੇ 151 ਕਰੋੜ ਰੁਪਏ ਦਾ ਸਾਲਾਨਾ ਵਿੱਤੀ ਬੋਝ ਪਵੇਗਾ, ਇਸ ਤਰ੍ਹਾਂ ਘਟਾਈਆਂ ਗਈਆਂ ਦਰਾਂ ਨਾਲ 71.75 ਲੱਖ ਘਰੇਲੂ ਖਪਤਕਾਰਾਂ ਵਿੱਚੋਂ ਲਗਭਗ 69 ਲੱਖ ਨੂੰ ਲਾਭ ਹੋਵੇਗਾ।

ਇਹ ਖ਼ਬਰ ਪੜ੍ਹੋ- BCCI ਨੇ ਕੋਹਲੀ ਦੇ ਲਈ ਕੀਤਾ ਧੰਨਵਾਦ, ਟਵੀਟ ਕਰ ਲਿਖੀ ਇਹ ਗੱਲ

ਸਰਕਾਰੀ ਸਹਾਇਤਾ ਪ੍ਰਾਪਤ ਪਬਲਿਕ ਹਾਈ ਸਕੂਲ, ਕੁੱਕੜਪਿੰਡ (ਜਲੰਧਰ) ਨੂੰ ਆਪਣੇ ਅਧਿਕਾਰ ਹੇਠ ਲਿਆਉਣ ਨੂੰ ਮਨਜ਼ੂਰੀ
ਜਲੰਧਰ ਜ਼ਿਲ੍ਹੇ ਦੇ ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਸਕੂਲ, ਪਬਲਿਕ ਹਾਈ ਸਕੂਲ, ਕੁੱਕੜਪਿੰਡ ਦੇ ਪ੍ਰਬੰਧਕਾਂ ਦੀ ਸਹਿਮਤੀ ਨੂੰ ਪ੍ਰਵਾਨ ਕਰਦਿਆਂ ਮੰਤਰੀ ਮੰਡਲ ਨੇ ਲੋਕ ਹਿੱਤ 'ਚ ਸੂਬਾ ਸਰਕਾਰ ਵੱਲੋਂ ਇਸ ਸਕੂਲ ਨੂੰ ਸਾਰੇ ਅਸਾਸਿਆਂ ਸਮੇਤ ਆਪਣੇ ਅਧਿਕਾਰ ਹੇਠ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਕਲੌਤਾ ਕਰਮਚਾਰੀ ਜੋ ਸਕੂਲ ਵਿਚ ਸਹਾਇਤਾ ਪ੍ਰਾਪਤ ਅਸਾਮੀ 'ਤੇ ਕੰਮ ਕਰ ਰਿਹਾ ਹੈ, ਸਕੂਲ ਸਿੱਖਿਆ ਵਿਭਾਗ ਵਿਚ ਖਾਲੀ ਅਸਾਮੀ ਦੇ ਵਿਰੁੱਧ ਰੈਗੂਲਰ ਕੀਤਾ ਜਾਵੇਗਾ।

ਜਨਤਾ ਹਾਈ ਸਕੂਲ, ਫੋਲੜੀਵਾਲ (ਜਲੰਧਰ) ਨੂੰ ਸਕੂਲ ਸਿੱਖਿਆ ਵਿਭਾਗ ਵੱਲੋਂ ਆਪਣੇ ਅਧਿਕਾਰ ਹੇਠ ਲੈਣ ਨੂੰ ਮਨਜ਼ੂਰੀ
ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਥਾਨਕ ਲੋਕਾਂ ਦੀ ਮੰਗ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਜਲੰਧਰ ਜ਼ਿਲ੍ਹੇ ਦੇ ਜਨਤਾ ਹਾਈ ਸਕੂਲ ਫੋਲੜੀਵਾਲ (ਪੀ.ਐਸ.ਈ.ਬੀ. ਨਾਲ ਸਬੰਧਤ ਨਿੱਜੀ ਸਕੂਲ) ਨੂੰ ਵੀ ਆਪਣੇ ਅਧਿਕਾਰ ਹੇਠ ਲੈਣ ਦਾ ਫੈਸਲਾ ਕੀਤਾ ਹੈ ਜੋ ਕਿ ਸਾਲ 2008 ਤੋਂ ਬੰਦ ਪਿਆ ਸੀ। ਇਸ ਸਮੇਂ ਪਿੰਡ ਫੋਲੜੀਵਾਲ ਦੀ ਪੰਚਾਇਤ ਦੇ ਅਧੀਨ ਇਸ ਸਕੂਲ ਦੇ ਆਸ-ਪਾਸ ਕੋਈ ਵੀ ਸਰਕਾਰੀ ਸਕੂਲ ਨਾ ਹੋਣ ਕਾਰਨ ਇਸ ਖੇਤਰ ਦੇ ਵਿਦਿਆਰਥੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਕਤ ਸਕੂਲਾਂ ਨੂੰ ਵਧੀਆ ਢੰਗ ਨਾਲ ਚਲਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਗ੍ਰਾਮ ਪੰਚਾਇਤ ਤੋਂ ਸਾਰੇ ਅਸਾਸਿਆਂ ਸਮੇਤ ਆਪਣੇ ਅਧਿਕਾਰ ਹੇਠ ਲਿਆਂਦਾ ਜਾਵੇਗਾ।

ਮੰਤਰੀ ਮੰਡਲ ਵੱਲੋਂ ਰੈਗੂਲਰਾਈਜ਼ੇਸ਼ਨ ਫੀਸ ਲੈ ਕੇ ਇਕਹਿਰੀਆਂ ਇਮਾਰਤਾਂ ਨੂੰ "ਜਿਵੇਂ ਹੈ, ਜਿੱਥੇ ਹੈ" ਦੇ ਆਧਾਰ 'ਤੇ ਨਿਯਮਤ ਕਰਨ ਦੀ ਇਜਾਜ਼ਤ
ਮੰਤਰੀ ਮੰਡਲ ਨੇ ਇਕਹਿਰੀਆਂ ਇਮਾਰਤਾਂ ਜਿਵੇਂ ਕਿ ਵਿੱਦਿਅਕ, ਮੈਡੀਕਲ, ਵਪਾਰਕ, ਫਾਰਮ ਹਾਊਸ, ਧਾਰਮਿਕ, ਸਮਾਜਿਕ, ਚੈਰੀਟੇਬਲ ਇੰਸਟੀਚਿਊਟ ਜੋ ਕਿ ਮਿਉਂਸਪਲ ਹੱਦਾਂ, ਅਰਬਨ ਅਸਟੇਟਾਂ ਅਤੇ ਉਦਯੋਗਿਕ ਫੋਕਲ ਪੁਆਇੰਟਾਂ ਤੋਂ ਬਾਹਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੀ ਅਗਾਊਂ ਇਜਾਜ਼ਤ ਤੋਂ ਬਿਨਾਂ ਉਸਾਰੀਆਂ ਗਈਆਂ ਸਨ। ਰੈਗੂਲਰਾਈਜ਼ੇਸ਼ਨ ਫੀਸ ਲੈ ਕੇ "ਜਿਵੇਂ ਹੈ ਜਿੱਥੇ ਹੈ ਆਧਾਰ 'ਤੇ ਨਿਯਮਤ ਕਰਨ ਦਾ ਫੈਸਲਾ ਵੀ ਕੀਤਾ ਹੈ। ਇਸ ਸਬੰਧੀ ਅਰਜ਼ੀਆਂ 31 ਦਸੰਬਰ, 2022 ਤੱਕ ਲੋੜੀਂਦੀ ਫੀਸ, ਜੋ ਹੁਣ ਕਾਫ਼ੀ ਘਟਾ ਦਿੱਤੀ ਗਈ ਹੈ, ਅਦਾ ਕਰਕੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।

ਲੁਧਿਆਣਾ ਦੇ ਪਿੰਡ ਝੋਰੜਾ ਵਿਖੇ ਨਵੇਂ ਬਣੇ ਹਸਪਤਾਲ ਅਤੇ ਸ੍ਰੀ ਚਮਕੌਰ ਸਾਹਿਬ ਅਤੇ ਐੱਸ. ਬੀ. ਐੱਸ. ਨਗਰ ਵਿਖੇ ਅਪਗ੍ਰੇਡਿਡ ਸਬ ਡਵੀਜ਼ਨਲ ਹਸਪਤਾਲ ਲਈ ਵੱਖ-ਵੱਖ ਕਾਡਰਾਂ ਦੀਆਂ 76 ਨਵੀਆਂ ਅਸਾਮੀਆਂ ਸਿਰਜਣ ਨੂੰ ਪ੍ਰਵਾਨਗੀ    
ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਲੁਧਿਆਣਾ ਦੇ ਪਿੰਡ ਝੋਰੜਾਂ ਵਿਖੇ ਮਹਾਨ ਸ਼ਹੀਦ ਹੌਲਦਾਰ ਈਸ਼ਰ ਸਿੰਘ (ਸਾਰਾਗੜ੍ਹੀ ਪੋਸਟ ਕਮਾਂਡਰ) ਦੇ ਨਾਂ `ਤੇ ਬਣਾਏ ਗਏ 25 ਬਿਸਤਰਿਆਂ ਵਾਲੇ ਹਸਪਤਾਲ ਤੋਂ ਇਲਾਵਾ ਰੂਪਨਗਰ ਜ਼ਿਲ੍ਹੇ 'ਚ ਸਬ-ਡਵੀਜ਼ਨਲ ਹਸਪਤਾਲ ਸ੍ਰੀ ਚਮਕੌਰ ਸਾਹਿਬ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਕਮਿਊਨਿਟੀ ਹੈਲਥ ਸੈਂਟਰ ਬੰਗਾ ਨੂੰ ਅਪਗ੍ਰੇਡ ਕਰਕੇ ਬਣਾਏ ਗਏ ਸਬ-ਡਵੀਜ਼ਨਲ ਹਸਪਤਾਲ ਵਾਸਤੇ ਵੱਖ-ਵੱਖ ਕਾਡਰਾਂ ਦੀਆਂ 76 ਅਸਾਮੀਆਂ ਸਿਰਜਣ ਨੂੰ ਮਨਜ਼ੂਰੀ ਦੇ ਦਿੱਤੀ ਹੈ।


2018-19 ਲਈ ਉਦਯੋਗ ਅਤੇ ਵਣਜ ਵਿਭਾਗ ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਪ੍ਰਵਾਨਗੀ    
ਮੰਤਰੀ ਮੰਡਲ ਨੇ ਸਾਲ 2018-19 ਲਈ ਉਦਯੋਗ ਤੇ ਵਣਜ ਵਿਭਾਗ ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

  • Punjab Cabinet
  • Soil
  • Chief Minister
  • Charanjit Singh Channi
  • ਪੰਜਾਬ ਮੰਤਰੀ ਮੰਡਲ
  • ਮਿੱਟੀ
  • ਮੁੱਖ ਮੰਤਰੀ
  • ਚਰਨਜੀਤ ਸਿੰਘ ਚੰਨੀ

ਇਟਲੀ ਤੋਂ ਆਉਣ ਵਾਲੇ ਪੰਜਾਬੀਆਂ ’ਚ ਪਾਇਆ ਜਾ ਰਿਹਾ ਹੈ ਕੋਰੋਨਾ ਵਾਇਰਸ

NEXT STORY

Stories You May Like

  • 3 punjab kings players released from sarpanch saab team
    'ਸਰਪੰਚ ਸਾਬ੍ਹ' ਦੀ ਟੀਮ 'ਚੋਂ ਪੰਜਾਬ ਕਿੰਗਜ਼ ਦੇ 3 ਖਿਡਾਰੀਆਂ ਦੀ ਛੁੱਟੀ!
  • fake certificate  3 people  fir
    ਫਰਜ਼ੀ ਸਰਟੀਫਿਕੇਟ ਬਣਾਉਣ 'ਤੇ 3 ਵਿਅਕਤੀਆਂ 'ਤੇ ਪਰਚਾ ਦਰਜ
  • janmashtami 3 to 5 september  no entry  devotees
    ਜਨਮ ਅਸ਼ਟਮੀ 'ਤੇ ਵ੍ਰਿੰਦਾਵਨ ਜਾਣ ਵਾਲੇ ਸਾਵਧਾਨ! 3 ਤੋਂ 5 ਸੰਤਬਰ ਤੱਕ ਨੋ ਐਂਟਰੀ, ਸ਼ਰਧਾਲੂਆਂ ਲਈ QR ਕੋਰਡ ਲਾਗੂ
  • external affairs minister  jaishankar  ukraine  poland  travel
    3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ
  • schools may remain closed on thursday  september 3
    ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
  • 3 seized with drugs and heroin
    ਨਸ਼ੀਲੀ ਗੋਲੀਆਂ ਅਤੇ ਹੈਰੋਇਨ ਸਣੇ 3 ਕਾਬੂ
  • car hits truck  3 injured
    ਕਾਰ ਟਰੱਕ ’ਚ ਵੱਜੀ, 3 ਜ਼ਖਮੀ
  • nawazuddin siddiqui s major statement on  tumbbad 2
    'ਤੁੰਬਾਡ 2' ਨੂੰ ਲੈ ਕੇ ਨਵਾਜ਼ੂਦੀਨ ਸਿੱਦੀਕੀ ਦੀ ਦਿੱਤੀ ਵੱਡੀ ਅਪਡੇਟ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in barnala
      ਕੰਮ 'ਤੇ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ
    • drug addict nephew clashed family
      ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ ਨੇ ਲਈ ਭੂਆ ਦੀ ਜਾਨ
    • police raid hotel and pg in zirakpur
      ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ...
    • new scam chemical purse scam in punjab
      ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
    • four cadets from punjab become lieutenants in indian army
      ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
    • punjab vidhan sabha elections
      ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
    • swine flu wreaks havoc in punjab first suspicious death reported in jalandhar
      ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
    • deadbody in ravi
      ਰਾਵੀ ਨਦੀ ਕੰਡੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • theft in bareta
      ਬਿਜਲੀ ਵਿਭਾਗ ਦੇ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ
    • ssp harmandeep hans takes charge in patiala district  warns drug smugglers
      ਪਟਿਆਲਾ ਜ਼ਿਲ੍ਹੇ 'ਚ  SSP ਹਰਮਨਦੀਪ ਹੰਸ ਨੇ ਸੰਭਾਲਿਆ ਅਹੁਦਾ, ਨਸ਼ਾ ਤਸਕਰਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +