Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    7:44:24 PM

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • big administrative reshuffle 20 officers transferred

    ਵੱਡਾ ਪ੍ਰਸ਼ਾਸਨਿਕ ਫੇਰਬਦਲ! 20 ਅਧਿਕਾਰੀਆਂ ਦੇ ਕੀਤੇ...

  • kisan morcha kisan meeting

    ਵੱਡੀ ਖਬਰ : ਪੰਜਾਬ 'ਚ 4 ਮਈ ਨੂੰ ਲੈ ਕੇ ਹੋਇਆ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਜ਼ਿਲ੍ਹੇ 'ਚ 4 ਅਤੇ 5 ਫਰਵਰੀ ਨੂੰ ਇਹ ਦੁਕਾਨਾਂ ਰਹਿਣਗੀਆਂ ਬੰਦ

PUNJAB News Punjabi(ਪੰਜਾਬ)

ਜਲੰਧਰ ਜ਼ਿਲ੍ਹੇ 'ਚ 4 ਅਤੇ 5 ਫਰਵਰੀ ਨੂੰ ਇਹ ਦੁਕਾਨਾਂ ਰਹਿਣਗੀਆਂ ਬੰਦ

  • Edited By Shivani Attri,
  • Updated: 03 Feb, 2023 11:43 AM
Jalandhar
non vegetarian shops closed on february 4 and 5 in jalandhar district
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)– ਜਲੰਧਰ ਜ਼ਿਲ੍ਹੇ 'ਚ 4 ਅਤੇ 5 ਫਰਵਰੀ ਨੂੰ ਮੀਟ-ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਧਾਰਾ 144 ਤਹਿਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ’ਤੇ ਜਲੰਧਰ ਜ਼ਿਲ੍ਹੇ ਵਿਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਮਾਰਗ ਅਤੇ ਧਾਰਮਿਕ ਸਮਾਰੋਹ ਸਥਾਨ ਦੇ ਆਲੇ-ਦੁਆਲੇ 4 ਅਤੇ 5 ਫਰਵਰੀ ਨੂੰ ਮਾਸ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਤੋਂ ਬਾਅਦ 4 ਅਤੇ 5 ਫਰਵਰੀ ਨੂੰ ਮਾਸ ਅਤੇ ਸ਼ਰਾਬ ਦੀ ਵਿਕਰੀ ਨਾਲ ਸਬੰਧਤ ਅਜਿਹੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ, ਜਿਹੜੀਆਂ ਸ਼ੋਭਾ ਯਾਤਰਾ ਮਾਰਗ ਅਤੇ ਪ੍ਰੋਗਰਾਮ ਸਥਾਨਾਂ ਦੇ ਆਲੇ-ਦੁਆਲੇ ਹੋਣਗੀਆਂ।

ਸਲਾਨਾ ਜੋੜ ਮੇਲੇ ਦੌਰਾਨ ਟਰੈਫਿਕ ਡਾਇਵਰਸ਼ਨਾਂ ਅਤੇ ਪਾਰਕਿੰਗ ਸਥਾਨਾਂ ਦਾ ਵੇਰਵਾ  
ਪ੍ਰਤਾਪਪੁਰਾ ਮੋੜ, ਵਡਾਲਾ ਚੌਂਕ, ਗੁਰੂ ਰਵਿਦਾਸ ਚੌਂਕ ਨੇੜੇ ਘਈ ਹਸਪਤਾਲ, ਤਿਲਕ ਨਗਰ ਰੋਡ ਨੇੜੇ ਵਡਾਲਾ ਪਿੰਡ ਬਾਗ, ਬੂਟਾ ਪਿੰਡ ਮੋੜ ਨੇੜੇ ਚਾਰਾਮੰਡੀ, ਮੈਂਨਬਰੋ ਚੋਂਕ, ਮੋੜ ਬਾਵਾ ਸ਼ੂਜ਼ ਫੈਕਟਰੀ, ਜੱਗੂ ਚੌਂਕ (ਸਿਧਾਰਥ ਨਗਰ ਰੋਡ ਨੇੜੇ ਘੁੱਲੇ ਦੀ ਚੱਕੀ), ਮਾਤਾ ਰਾਣੀ ਚੌਂਕ, ਬਬਰੀਕ ਚੌਂਕ, ਡਾਕਟਰ ਅੰਬੇਦਕਰ ਭਵਨ ਮੋੜ ਨਕੋਦਰ ਰੋਡ, ਟੀ-ਪੁਆਇੰਟ ਖਾਲਸਾ ਸਕੂਲ ਨਕੋਦਰ ਰੋਡ, ਨਕੋਦਰ ਚੌਂਕ, ਗੁਰੂ ਅਮਰਦਾਸ ਚੌਂਕ, ਸਮਰਾ ਚੌਂਕ, ਅਰਬਨ ਅਸਟੇਟ ਫੇਜ਼-2 ਟਰੈਫਿਕ ਸਿਗਨਲ ਲਾਇਟਾਂ, ਟੀ-ਪੁਆਇੰਟ ਨੇੜੇ ਕੋਠੀ ਪਵਨ ਟੀਨੂੰ ਆਦਿ।
3 ਫਰਵਰੀ ਤੋਂ ਲੈ ਕੇ 6 ਫਰਵਰੀ ਸਲਾਨਾ ਜੋੜ ਮੇਲੇ ਦੀ ਸਮਾਪਤੀ ਤੱਕ ਜਲੰਧਰ ਸ਼ਹਿਰ ਤੋਂ ਨਕੋਦਰ-ਸ਼ਾਹਕੋਟ ਨੂੰ ਆਉਣ-ਜਾਣ ਵਾਲੇ ਸਾਰੇ ਵਾਹਨ/ਸਵਾਰੀ ਬੱਸਾਂ ਵਾਇਆ ਪੀ. ਏ. ਪੀ. ਚੌਂਕ ਤੋਂ ਹਵੇਲੀ ਤੋਂ ਜੀ. ਐੱਨ. ਏ. ਚੌਂਕ ਤੋਂ ਜਮਸ਼ੇਰ ਹੁੰਦੇ ਹੋਏ ਜੰਡਿਆਲਾ ਤੋਂ ਨਕੋਦਰ ਰੂਟ ਦਾ ਇਸਤੇਮਾਲ ਕਰਨਗੇ। ਵਡਾਲਾ ਚੌਂਕ ਵਾਇਆ ਗੁਰੂ ਰਵਿਦਾਸ ਚੌਂਕ, ਨਕੋਦਰ ਚੌਂਕ ਰੋਡ ਹਰ ਤਰ੍ਹਾਂ ਦੇ ਵਾਹਨਾਂ ਦੀ ਅਵਾਜਾਈ ਲਈ ਮੁੰਕਮਲ ਤੌਰ ਪਾਬੰਦੀ ਰਹੇਗੀ। 

ਇਹ ਵੀ ਪੜ੍ਹੋ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

ਵਾਹਨ ਪਾਰਕਿੰਗ ਵਾਲੀਆਂ ਥਾਵਾਂ  
ਚਾਰਾਮੰਡੀ ਨਕੋਦਰ ਰੋਡ, ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਤਾ ਰਾਣੀ ਚੌਂਕ ਮਾਡਲ ਹਾਊਸ ਵਾਲੀ ਸਾਇਡ ਅਤੇ ਮੈਨਬਰੋ ਚੌਂਕ ਤੋਂ BSNL ਐਕਸਚੇਂਜ ਦੇ ਦੋਵਾਂ ਪਾਸੇ।

ਸ਼ੋਭਾ-ਯਾਤਰਾ ਵਾਲੇ ਦਿਨ ਟਰੈਫਿਕ ਡਾਇਵਰਸ਼ਨਾਂ ਦਾ ਵੇਰਵਾ
ਪ੍ਰਤਾਪਪੁਰਾ ਮੋੜ, ਵਡਾਲਾ ਚੌਂਕ, ਟਰੈਫਿਕ ਸਿਗਨਲ ਲਾਈਟਾਂ ਅਰਬਨ ਅਸਟੇਟ ਫੇਜ਼-2, ਟੀ-ਪੁਆਇੰਟ ਨੇੜੇ ਕੋਠੀ ਪਵਨ ਟੀਨੂੰ, ਗੁਰੂ ਰਵਿਦਾਸ ਚੌਂਕ ਨੇੜੇ ਘਈ ਹਸਪਤਾਲ, ਤਿਲਕ ਨਗਰ ਰੋਡ ਨੇੜੇ ਵਡਾਲਾ ਪਿੰਡ ਬਾਗ, ਬੂਟਾਪਿੰਡ ਮੋੜ ਨੇੜੇ ਚਾਰਾਮੰਡੀ, ਮੈਂਨਬਰੋ ਚੌਂਕ, ਮੋੜ ਬਾਵਾ ਸ਼ੂਜ਼ ਫੈਕਟਰੀ, ਜੱਗੂ ਚੌਂਕ (ਸਿਧਾਰਥ ਨਗਰ ਰੋਡ ਨੇੜੇ ਘੁੱਲੇ ਦੀ ਚੱਕੀ), ਮਾਤਾ ਰਾਣੀ ਚੌਂਕ, ਬਬਰੀਕ ਚੌਂਕ, ਡਾਕਟਰ ਅੰਬੇਦਕਰ ਭਵਨ ਮੋੜ ਨਕੋਦਰ ਰੋਡ, ਟੀ-ਪੁਆਇੰਟ ਖਾਲਸਾ ਸਕੂਲ ਨਕੋਦਰ ਰੋਡ, ਮੋੜ ਅਵਤਾਰ ਨਗਰ, ਨਕੋਦਰ ਚੌਂਕ, ਗੁਰੂ ਅਮਰਦਾਸ ਚੌਂਕ, ਮੋੜ ਰੈੱਡਕਰਾਸ ਭਵਨ, ਗੁਰੂ ਨਾਨਕ ਮਿਸ਼ਨ ਚੌਂਕ, ਸਮਰਾ ਚੌਂਕ, ਏ. ਪੀ. ਜੇ. ਕਾਲਜ ਦੇ ਸਾਹਮਣੇ, ਕਪੂਰਥਲਾ ਚੌਂਕ, ਫੁੱਟਬਾਲ ਚੌਂਕ, ਸਿੱਕਾ ਚੌਂਕ ਪਰੂਥੀ ਹਸਪਤਾਲ, ਊਧਮ ਸਿੰਘ ਨਗਰ, ਵੀ-ਮਾਰਟ ਦੇ ਪਿੱਛੇ, ਪੁਰਾਣੀ ਸਬਜੀ ਮੰਡੀ ਚੌਂਕ, ਕਿਸ਼ਨਪੁਰਾ ਚੌਂਕ, ਮਾਈ ਹੀਰਾ ਗੇਟ, ਟਾਂਡਾ ਰੋਡ ਰੇਲਵੇ ਫਾਟਕ, ਅੱਡਾ ਹੁਸ਼ਿਆਰਪੁਰ, ਦਮੋਰੀਆ ਇਕਹਰੀ ਪੁੱਲੀ, ਮੋੜ ਸ਼੍ਰੀ ਅਵਤਾਰ ਹੈਨਰੀ ਪੈਟਰੋਲ ਪੰਪ, ਪ੍ਰਤਾਪਬਾਗ ਦੇ ਸਾਹਮਣੇ, ਟੀ-ਪੁਆਂਇੰਟ ਫਗਵਾੜਾ ਗੇਟ, ਸ਼ਾਸ਼ਤਰੀ ਚੌਂਕ, ਪ੍ਰੈਸ ਕਲੱਬ ਚੌਂਕ, ਨਾਮਦੇਵ ਚੌਂਕ, ਸਕਾਈਲਾਰਕ ਚੌਂਕ, ਪੀ.ਐੱਨ.ਬੀ. ਚੌਂਕ, ਮੋੜ ਫਰੈਂਡਜ਼ ਸ਼ਕਤੀ ਨਗਰ, ਜੇਲ੍ਹ ਚੌਂਕ, ਮੋੜ ਲਕਸ਼ਮੀ ਨਾਰਾਇਣ ਮੰਦਰ, ਪੁਰਾਣੀ ਸਬਜ਼ੀ ਮੰਡੀ ਚੌਂਕ, ਪਟੇਲ ਚੌਂਕ, ਵਰਕਸ਼ਾਪ ਚੌਂਕ, ਟੀ-ਪੁਆਂਇੰਟ ਗੋਪਾਲ ਨਗਰ, ਨੇੜੇ ਗਰਾਊਂਡ ਸਾਈਂਦਾਸ ਸਕੂਲ, ਚੌਂਕੀਪੀਰ ਝੰਡੀਆਂ, ਟੀ-ਪੁਆਂਇੰਟ, ਬਸਤੀ ਪੀਰਦਾਦ, ਵਾਈ-ਪੁਆਂਇੰਟ ਈਵਨਿੰਗ ਕਾਲਜ, ਟੀ-ਪੁਆਂਇੰਟ ਅਸ਼ੋਕ ਨਗਰ, ਗੁਰਦੁਆਰਾ ਆਦਰਸ਼ ਨਗਰ ਚੌਂਕ, ਸੈਂਟ ਸੋਲਡਰ ਕਾਲਜ 120 ਫੁੱਟੀ ਰੋਡ, ਥਾਣਾ ਬਸਤੀ ਬਾਵਾ ਖੇਲ੍ਹ ਦੇ ਪਿੱਛੇ ਵਾਲੀ ਗਲੀ, ਗਲੀ ਸਿੰਘ ਸਭਾ ਗੁਰਦੁਆਰਾ ਬਸਤੀ ਗੁਜ਼ਾਂ, ਆਦਰਸ਼ ਨਗਰ ਚੌਂਕ ਆਦਿ।

ਇਹ ਵੀ ਪੜ੍ਹੋ : ਪਹਿਲਾਂ ਵਿਖਾਏ ਅਮਰੀਕਾ ਦੇ ਸੁਫ਼ਨੇ ਫਿਰ ਸਾਜਿਸ਼ ਰਚ ਕੇ ਕੀਤੀ 40 ਲੱਖ ਦੀ ਠੱਗੀ, ਖੁੱਲ੍ਹੇ ਭੇਤ ਨੇ ਉਡਾਏ ਸਭ ਦੇ ਹੋਸ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Jalandhar district
  • non vegetarian shops
  • closed
  • ਜਲੰਧਰ
  • ਮਾਸ
  • ਸ਼ਰਾਬ
  • ਵਿਕਰੀ
  • ਦੁਕਾਨਾਂ
  • ਬੰਦ

ਹੋਟਲਾਂ 'ਚ ਜਿਸਮਫ਼ਿਰੋਸ਼ੀ ਦਾ ਚੱਲ ਰਿਹਾ ਸੀ ਧੰਦਾ, ਪੁਲਸ ਨੂੰ ਦੇਖ ਮੁੰਡੇ-ਕੁੜੀਆਂ ਦੇ ਉੱਡੇ ਹੋਸ਼ (ਤਸਵੀਰਾਂ)

NEXT STORY

Stories You May Like

  • these shops will remain closed on april 27
    27 ਅਪ੍ਰੈਲ ਨੂੰ ਇਹ ਦੁਕਾਨਾਂ ਰਹਿਣਗੀਆਂ ਬੰਦ! ਕੀਤਾ ਗਿਆ ਵੱਡਾ ਐਲਾਨ
  • fertilizer pesticide and seed shops will remain closed across punjab
    ਵੱਡੀ ਖ਼ਬਰ: 27 ਅਪ੍ਰੈਲ ਨੂੰ ਪੰਜਾਬ ਭਰ 'ਚ ਖਾਦਾਂ, ਬੀਜਾਂ ਤੇ ਕੀਟਨਾਸ਼ਕਾਂ ਦੀਆਂ ਦੁਕਾਨਾਂ ਰਹਿਣਗੀਆਂ ਮੁਕੰਮਲ ਬੰਦ
  • dharamkot shops to remain closed
    27 ਅਪ੍ਰੈਲ ਨੂੰ ਬੰਦ ਰਹਿਣਗੀਆਂ ਧਰਮਕੋਟ ਦੀਆਂ ਕੀੜੇਮਾਰ ਦਵਾਈਆਂ ਅਤੇ ਖਾਦ ਦੀਆਂ ਦੁਕਾਨਾਂ
  • 5 new districts
    ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ
  • fish and tobacco shops closed in amritsar city
    ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ
  • rajasthan discontinues 4 school textbooks
    4 ਕਿਤਾਬਾਂ ਹੋਈਆਂ ਬੰਦ! ਰਾਜਸਥਾਨ 'ਚ ਪਾਠ ਪੁਸਤਕਾਂ ਨੂੰ ਲੈ ਕੇ ਸਿਆਸੀ ਘਮਸਾਨ
  • today 5 time champions mi and cks will face each other
    ਅੱਜ ਆਹਮੋ-ਸਾਹਮਣੇ ਹੋਣਗੇ 5-5 ਵਾਰ ਦੇ ਚੈਂਪੀਅਨ MI ਤੇ CKS ! ਇਨ੍ਹਾਂ 2 ਦਿੱਗਜਾਂ 'ਤੇ ਰਹਿਣਗੀਆਂ ਨਜ਼ਰਾਂ
  • power outage in punjab for 5 days
    ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ...
  •   bunty bubble   style game going on in improvement trust  records missing
    ਇੰਪਰੂਵਮੈਂਟ ਟਰੱਸਟ ’ਚ ਚੱਲ ਰਹੀ 'ਬੰਟੀ-ਬਬਲੀ' ਸਟਾਈਲ ਖੇਡ, ਰਿਕਾਰਡ ਗਾਇਬ,...
Trending
Ek Nazar
dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

khalsa creation day celebrated in cincinnati

ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)

central government issues special advisory amid scorching heat

ਭੱਖਦੀ ਗਰਮੀ 'ਚ ਕੇਂਦਰ ਸਰਕਾਰ ਨੇ ਜਾਰੀ ਕੀਤੀ ਸਪੈਸ਼ਲ ਐਡਵਾਈਜ਼ਰੀ, ਲੋਕਾਂ ਨੂੰ...

crisis looms over the livelihood of 6 crore grocery shopkeepers of the country

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...

anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • school student moga
      ਸਕੂਲੋਂ ਘਰ ਆ ਰਹੇ ਪੁੱਤ ਦੀ ਰਾਹ 'ਚ ਮੌਤ, ਹਾਦਸੇ ਨੇ ਉਜਾੜ ਕੇ ਰੱਖ 'ਤਾ ਪਰਿਵਾਰ
    • dispute breaks out between ritu nooran and ex husband
      ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
    • big uproar in jalandhar politics congress divided into 3 factions
      ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
    • murder accused who escaped by breaking the jail lock arrested from ludhiana
      ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...
    • cooking gas cylinders may become expensive changes
      ਮਹਿੰਗਾ ਹੋ ਸਕਦਾ ਹੈ ਰਸੋਈ ਗੈਸ ਸਿਲੰਡਰ, ਨਿਯਮਾਂ 'ਚ ਵੀ ਹੋਣ ਜਾ ਰਹੇ ਵੱਡੇ ਬਦਲਾਅ
    • cyber frauds increased
      ਸਾਈਬਰ ਠੱਗਾਂ ਦਾ ਵਧਦਾ ਖ਼ੌਫ਼! ਤਿੰਨ ਸਾਲਾਂ ਵਿਚ 3 ਗੁਣਾਂ ਵਧੇ ਮਾਮਲੇ
    • punjab powercom power cut
      ਪੰਜਾਬ 'ਚ ਇਸ ਲਈ ਲੱਗ ਰਹੇ ਬਿਜਲੀ ਦੇ ਕੱਟ, ਸਾਹਮਣੇ ਆਇਆ ਵੱਡਾ ਕਾਰਣ
    • atm robbery gang arrested
      ATM ਤੇ ਫੈਕਟਰੀਆਂ ਵਿਚ ਡਾਕੇ ਦੀ ਵੱਡੀ ਸਾਜ਼ਿਸ਼ ਨਾਕਾਮ: ਗੈਸ ਕਟਰ ਅਤੇ ਨਾਜਾਇਜ਼...
    • there will be relief from heat in punjab for 2 days
      ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
    • man jumps into sirhind canal  search continues
      ਵਿਅਕਤੀ ਨੇ ਸਰਹਿੰਦ ਨਹਿਰ 'ਚ ਮਾਰੀ ਛਾਲ, ਭਾਲ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +