Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    1:06:21 PM

  • fear of long power cuts in punjab

    ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ...

  • cm bhagwant mann will meet sanjeev arora in jail today

    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ...

  • investigation into suspicious drones seen flying at amritsar airport reveals

    ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ...

  • trump paste his picture on map of iran

    'Bye bye Kharg' : ਟਰੰਪ ਨੇ ਈਰਾਨ ਦੇ ਤੇਲ ਕੇਂਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Bhatinda-Mansa News
  • Mansa
  • ਮੂਸੇਵਾਲਾ ਕਤਲ ਕਾਂਡ : ਅਦਾਲਤ 'ਚ ਕਿਸੇ ਵੀ ਮੁਲਜ਼ਮ ਨੂੰ ਨਹੀਂ ਕੀਤਾ ਗਿਆ ਪੇਸ਼, ਪ੍ਰਸ਼ਾਸਨ ਨੂੰ ਪਈ ਝਾੜ

BHATINDA-MANSA News Punjabi(ਬਠਿੰਡਾ-ਮਾਨਸਾ)

ਮੂਸੇਵਾਲਾ ਕਤਲ ਕਾਂਡ : ਅਦਾਲਤ 'ਚ ਕਿਸੇ ਵੀ ਮੁਲਜ਼ਮ ਨੂੰ ਨਹੀਂ ਕੀਤਾ ਗਿਆ ਪੇਸ਼, ਪ੍ਰਸ਼ਾਸਨ ਨੂੰ ਪਈ ਝਾੜ

  • Updated: 17 Jun, 2023 04:55 PM
Mansa
none of accused was produced in court in moosewala murder case
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਸੰਦੀਪ ਮਿੱਤਲ) : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਕਿਸੇ ਵੀ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਨਾ ਕੀਤੇ ਜਾਣ ਤੋਂ ਬਾਅਦ, ਮਾਨਸਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀ. ਜੇ. ਐੱਮ. ) ਨੇ ਜੇਲ੍ਹ ਪ੍ਰਸ਼ਾਸਨ ਨੂੰ ਝਾੜ ਪਾਈ ਅਤੇ 28 ਜੂਨ ਨੂੰ ਸਾਰੇ ਮੁਲਜ਼ਮਾਂ ਨੂੰ ਸਰੀਰਕ ਤੌਰ 'ਤੇ ਜਾਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। ਜ਼ਿਕਰਯੋਗ ਹੈ ਕਿ ਮੂਸੇਵਾਲਾ ਦੀ ਪਿਛਲੇ ਸਾਲ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰ ਕੇ ਵਿਖੇ ਛੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤੀ ਸੀ। ਮਾਨਸਾ ਦੀ ਸੀ. ਜੇ. ਐੱਮ. ਸੁਰਭੀ ਪਰਾਸ਼ਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਮੌਜੂਦਾ ਕੇਸ ਵਿੱਚ ਹਿਰਾਸਤ ਵਿੱਚ ਲਏ ਸਾਰੇ ਵਿਅਕਤੀਆਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਪੇਸ਼ ਨਹੀਂ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਦੇ ਵਾਰੰਟ 28 ਜੂਨ ਨੂੰ ਮੁੜ ਜਾਰੀ ਕੀਤੇ ਜਾਣ ਅਤੇ ਜੇਲ੍ਹਾਂ ਦੇ ਸੁਪਰਡੈਂਟਾਂ ਨੂੰ ਇਨ੍ਹਾਂ ਮੁਲਜ਼ਮਾਂ ਨੂੰ ਸਰੀਰਕ ਜਾਂ ਵਰਚੁਅਲ ਮੋਡ ਰਾਹੀਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਜਾਣ।

ਇਹ ਵੀ ਪੜ੍ਹੋ- ਵਿਦੇਸ਼ ਜਾਣ ਲਈ ਲੱਖਾਂ ਰੁਪਏ ਲੈ ਕੇ ਮੁੱਕਰੀ ਕੁੜੀ, ਮੁੰਡੇ ਨੇ ਕੀਤਾ ਉਹ ਜੋ ਕਿਸੇ ਸੋਚਿਆ ਨਾ ਸੀ

ਬੁੱਧਵਾਰ ਨੂੰ ਪਿਛਲੀ ਸੁਣਵਾਈ ਦੌਰਾਨ ਕਿਸੇ ਵੀ ਦੋਸ਼ੀ ਨੂੰ ਅਦਾਲਤ 'ਚ ਪੇਸ਼ ਨਾ ਕੀਤੇ ਜਾਣ 'ਤੇ ਅਦਾਲਤ ਨੇ ਜੇਲ੍ਹ ਅਧਿਕਾਰੀਆਂ ਨੂੰ ਅਗਲੀ ਸੁਣਵਾਈ 'ਤੇ ਦੋਸ਼ੀ ਨੂੰ ਪੇਸ਼ ਕਰਨ ਲਈ ਸਖ਼ਤੀ ਨਾਲ ਕਿਹਾ ਹੈ। ਦੱਸ ਦੇਈਏ ਕਿ ਐੱਸ. ਆਈ. ਟੀ. ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਸਮੇਤ 31 ਮੁਲਜ਼ਮਾਂ ਵਿਰੁੱਧ ਦੋ ਚਾਰਜਸ਼ੀਟਾਂ ਦਾਇਰ ਕੀਤੀਆਂ ਹਨ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਕਤਲ ਬਿਸ਼ਨੋਈ ਅਤੇ ਬੰਬੀਹਾ ਗੈਂਗਾਂ ਦਰਮਿਆਨ ਬਦਲੇ ਦੇ ਕਤਲ ਦੀ ਲੜੀ ਦਾ ਹਿੱਸਾ ਸੀ। ਪੰਜਾਬ ਪੁਲਸ ਵੱਲੋਂ ਮੂਸੇਵਾਲਾ ਕਤਲ ਕਾਂਡ ਵਿੱਚ ਚਾਰਜਸ਼ੀਟ ਦਾਇਰ ਕੀਤੇ ਨੌਂ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਅਦਾਲਤ ਨੇ ਅਜੇ ਤੱਕ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਨਹੀਂ ਕੀਤੇ ਹਨ ਕਿਉਂਕਿ ਇਨ੍ਹਾਂ ਸਾਰਿਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਇੱਕੋ ਸਮੇਂ ਪੇਸ਼ ਕਰਨਾ ਅਧਿਕਾਰੀਆਂ ਲਈ ਇੱਕ ਚੁਣੌਤੀ ਹੈ।

ਇਹ ਵੀ ਪੜ੍ਹੋ- ਸਾਰੀ ਰਾਤ ਕੂੜਾ ਫਰੋਲਣ ਮਗਰੋਂ ਹੱਥ ਲੱਗਾ ਇਕ ਕਰੋੜ, ਪਲਾਂ 'ਚ ਬਦਲੀ ਮਾਨਸਾ ਦੇ ਇਸ ਸ਼ਖ਼ਸ ਦੀ ਕਿਸਮਤ

ਇਸ ਮਾਮਲੇ ਵਿੱਚ ਹੁਣ ਤੱਕ ਇੱਕ ਹੀ ਦਿਨ ਛੇ ਤੋਂ ਵੱਧ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਇੱਥੋਂ ਤੱਕ ਕਿ ਪਿਛਲੀਆਂ ਚਾਰ ਸੁਣਵਾਈਆਂ ਵਿੱਚ ਤਿੰਨ ਵਾਰ ਕੋਈ ਵੀ ਮੁਲਜ਼ਮ ਅਦਾਲਤ ਵਿੱਚ ਹਾਜ਼ਰ ਨਹੀਂ ਹੋਇਆ। ਮੁੱਖ ਮੁਲਜ਼ਮਾਂ ਵਿੱਚੋਂ ਇਕ ਲਾਰੈਂਸ ਬਿਸ਼ਨੋਈ ਨੂੰ 27 ਸੁਣਵਾਈਆਂ ਵਿੱਚ ਸਿਰਫ਼ ਇੱਕ ਵਾਰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਪੁਲਸ ਨੇ ਕੁੱਲ 31 ਮੁਲਜ਼ਮਾਂ ਵਿੱਚੋਂ 27 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਇਨ੍ਹਾਂ ਵਿੱਚੋਂ ਦੋ ਮਨਦੀਪ ਸਿੰਘ ਅਤੇ ਮਨਮੋਹਨ ਸਿੰਘ ਜ਼ਿਲ੍ਹਾ ਤਰਨਤਾਰਨ ਦੀ ਗੋਇੰਦਵਾਲ ਜੇਲ੍ਹ ਵਿੱਚ ਝੜਪ ਦੌਰਾਨ ਮਾਰੇ ਗਏ। ਚਾਰ ਦੋਸ਼ੀ ਗੋਲਡੀ ਬਰਾੜ, ਲਿਪਿਨ ਨਹਿਰਾ, ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਅਤੇ ਉਸ ਦਾ ਭਤੀਜਾ ਸਚਿਨ ਬਿਸ਼ਨੋਈ ਥਾਪਨ ਵਿਦੇਸ਼ ਬੈਠੇ ਹਨ। ਹੁਣ 25 ਮੁਲਜ਼ਮ ਜੇਲ੍ਹਾਂ ਵਿੱਚ ਬੰਦ ਹਨ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਣਨ ਮਗਰੋਂ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ

ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ, ਜਿਸ ਨੂੰ ਬੁੱਧਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਫਿਰੌਤੀ ਦੇ ਇੱਕ ਕੇਸ ਵਿੱਚ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ, ਨੂੰ ਵੀਰਵਾਰ ਤੜਕੇ ਕਰੀਬ 1 ਵਜੇ ਉੱਚ ਸੁਰੱਖਿਆ ਵਾਲੀ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ। ਦਿੱਲੀ ਦੀ ਮੰਡੋਲੀ ਜੇਲ੍ਹ ਪ੍ਰਸ਼ਾਸਨ ਨੇ ਐਤਵਾਰ ਨੂੰ ਦਿੱਲੀ ਦੀ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ ਤਾਂ ਜੋ ਦਿੱਲੀ ਜੇਲ੍ਹ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਖ਼ਤਰੇ ਤੋਂ ਬਚਾਇਆ ਜਾ ਸਕੇ। ਅਦਾਲਤ ਨੇ ਬੇਨਤੀ ਮੰਨ ਲਈ ਸੀ ਅਤੇ ਬੁੱਧਵਾਰ ਨੂੰ ਉਸਦਾ ਤਿੰਨ ਦਿਨ ਦਾ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸਨੂੰ ਤਬਦੀਲ ਕਰ ਦਿੱਤਾ ਗਿਆ ਸੀ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Mansa
  • Sidhu Moosewala Murder case
  • accused
  • not appeared
  • court
  • ਮਾਨਸਾ
  • ਸਿੱਧੂ ਮੂਸੇਵਾਲਾ ਕਤਲ ਕਾਂਡ
  • ਮੁਲਜ਼ਮ
  • ਅਦਾਲਤ
  • ਪੇਸ਼ ਨਹੀਂ ਹੋਏ

ਸਾਰੀ ਰਾਤ ਕੂੜਾ ਫਰੋਲਣ ਮਗਰੋਂ ਹੱਥ ਲੱਗਾ ਇਕ ਕਰੋੜ, ਪਲਾਂ 'ਚ ਬਦਲੀ ਮਾਨਸਾ ਦੇ ਇਸ ਸ਼ਖ਼ਸ ਦੀ ਕਿਸਮਤ

NEXT STORY

Stories You May Like

  • tanveer murder case  police  accused arrested
    ਤਨਵੀਰ ਕਤਲ ਕਾਂਡ 'ਚ ਪੁਲਸ ਦੀ ਵੱਡੀ ਕਾਰਵਾਈ, 3 ਮੁਲਜ਼ਮ ਗ੍ਰਿਫਤਾਰ
  • kotkapura firing incident  sukhbir badal  court
    ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼
  • moosewala case joga  who is in jail  did not get relief even from the high court
    ਮੂਸੇਵਾਲਾ ਕਤਲ ਕੇਸ: ਜੇਲ ’ਚ ਬੈਠੇ ਜੋਗਾ ਨੂੰ ਹਾਈ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਰੱਦ
  • court on allowance
    'ਕਿਸੇ ਵਿਅਕਤੀ ਨੂੰ ਸਮਰੱਥਾ ਤੋਂ ਜ਼ਿਆਦਾ ਗੁਜ਼ਾਰਾ ਭੱਤਾ ਦੇਣ ਦਾ ਨਹੀਂ ਦੇ ਸਕਦੇ ਹੁਕਮ' ; ਅਦਾਲਤ ਦਾ ਵੱਡਾ ਫ਼ੈਸਲਾ
  • no one has any moral right to advise bjp kewal singh dhillon
    ਕਿਸੇ ਨੂੰ ਭਾਜਪਾ ਨੂੰ ਨਸੀਹਤ ਦੇਣ ਦਾ ਕੋਈ ਨੈਤਿਕ ਹੱਕ ਨਹੀਂ: ਕੇਵਲ ਸਿੰਘ ਢਿੱਲੋਂ
  • national lok adalat to be held in mansa district on september 12
    ਮਾਨਸਾ ਜ਼ਿਲ੍ਹੇ ’ਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
  • despite being unfit  this indian player was included in the team
    ਅਣਫਿੱਟ ਹੋਣ ਦੇ ਬਾਵਜੂਦ ਵੀ ਭਾਰਤ ਦੇ ਇਸ ਧਾਕੜ ਖਿਡਾਰੀ ਨੂੰ ਕੀਤਾ ਗਿਆ ਟੀਮ ਵਿੱਚ ਸ਼ਾਮਲ
  • punjab murdered
    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...
  • elderly man dies after surgery
    ਚੁੱਲ੍ਹੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
Trending
Ek Nazar
heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਠਿੰਡਾ-ਮਾਨਸਾ ਦੀਆਂ ਖਬਰਾਂ
    • accident in bareta
      ਦੋ ਕਾਰਾਂ ਦੀ ਭਿਆਨਕ ਟੱਕਰ! ਵਾਲ-ਵਾਲ ਬਚੇ ਇੱਕੋ ਪਰਿਵਾਰ ਦੇ ਪੰਜ ਜੀਅ
    • blood donation camp
      ਲਾਲਾ ਜਗਤ ਨਾਰਾਇਣ ਜੀ ਦੀ 45ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ 6 ਨੂੰ
    • body of man missing for a month found in drain
      ਇੱਕ ਮਹੀਨੇ ਤੋਂ ਲਾਪਤਾ ਵਿਅਕਤੀ ਦੀ ਨਾਲੇ 'ਚੋਂ ਮਿਲੀ ਲਾਸ਼
    • 4 deaths in a single day in kot shamir village of bathinda
      ਬਠਿੰਡਾ ਦੇ ਪਿੰਡ ਕੋਟ ਸ਼ਮੀਰ 'ਚ ਇੱਕੋ ਦਿਨ 4 ਮੌਤਾਂ, ਹਾਰਟ ਅਟੈਕ ਦੱਸੀ ਜਾ ਰਹੀ...
    • 7 people arrested with heroin and drug capsules
      ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 7 ਲੋਕ ਗ੍ਰਿਫ਼ਤਾਰ
    • patiala bathinda email
      ਪਟਿਆਲਾ ਤੇ ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ! ਸੁਰੱਖਿਆ ਏਜੰਸੀਆਂ ਅਲਰਟ
    • martyr jagtar singh  cremation  army
      ਸ਼ਹੀਦ ਜਗਤਾਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ, ਪਿੰਡ ਵਾਲੇ ਬੋਲ 'ਨਹੀਂ...
    • school vans are jammed across punjab
      ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ...
    • tension among teachers of punjab
      ਟੈਨਸ਼ਨ 'ਚ ਪੰਜਾਬ ਦੇ ਅਧਿਆਪਕ! ਬਦਲੀਆਂ ਦੇ ਹੁਕਮਾਂ ਮਗਰੋਂ ਵੀ ਰਾਹਤ ਨਹੀਂ, ਪੜ੍ਹੋ...
    • man arrested
      ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਅੜਿੱਕੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +