Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    6:29:01 PM

  • punjab bjp punjab farmers kewal singh dhillon

    ਭਾਜਪਾ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ, ਝੂਠਾ...

  • new ration cards  state government

    ਪੰਜਾਬ 'ਚ ਬਣਨਗੇ 10 ਲੱਖ ਨਵੇਂ ਰਾਸ਼ਨ ਕਾਰਡ, ਜਾਣੋ...

  • building rules changes in rules

    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ...

  • himachal pradesh toll tax himachal vehicle

    ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ’ਤੇ ਲੱਗੇਗਾ ਟੈਕਸ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • New Delhi
  • ਏਅਰਪੋਰਟ 'ਤੇ ਰੋਕੇ ਗਏ ਕਿਸਾਨ ਆਗੂ, ਸ੍ਰੀ ਸਾਹਿਬ ਨਾਲ ਜਹਾਜ਼ 'ਚ ਚੜ੍ਹਨ ਦੀ ਨਹੀਂ ਦਿੱਤੀ ਇਜਾਜ਼ਤ

PUNJAB News Punjabi(ਪੰਜਾਬ)

ਏਅਰਪੋਰਟ 'ਤੇ ਰੋਕੇ ਗਏ ਕਿਸਾਨ ਆਗੂ, ਸ੍ਰੀ ਸਾਹਿਬ ਨਾਲ ਜਹਾਜ਼ 'ਚ ਚੜ੍ਹਨ ਦੀ ਨਹੀਂ ਦਿੱਤੀ ਇਜਾਜ਼ਤ

  • Edited By Disha,
  • Updated: 26 Aug, 2024 05:39 PM
New Delhi
not allowed to board the plane with shri sahib
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਤਾਮਿਲਨਾਡੂ ਦੇ ਤਿਰੂਚਿਰਾਪੱਲੀ ਅਤੇ ਪੁਡੂਚੇਰੀ ‘ਚ ਆਯੋਜਿਤ ਕਿਸਾਨ ਮਹਾਪੰਚਾਇਤਾਂ ‘ਚ ਜਾਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਹਵਾਈ ਅੱਡੇ 'ਤੇ ਰੋਕ ਦਿੱਤਾ ਗਿਆ। ਕਿਸਾਨਾਂ ਨੂੰ ਸ੍ਰੀ ਸਾਹਿਬ ਦੇ ਨਾਲ ਜਹਾਜ਼ 'ਤੇ ਚੜ੍ਹਨ ਦੀ ਇਜਾਜ਼ਤ ਨਹੀਂ ਸੀ। ਕਿਸਾਨਾਂ ਦਾ ਇਲਜ਼ਾਮ ਹੈ ਕਿ ਸ੍ਰੀ ਸਾਹਿਬ ਨੂੰ ਸਿਰਫ਼ ਬਹਾਨੇ ਵਜੋਂ ਵਰਤਿਆ ਗਿਆ ਹੈ, ਜਦਕਿ ਸਰਕਾਰ ਉੱਤਰੀ ਭਾਰਤ 'ਚ ਕਿਸਾਨ ਅੰਦੋਲਨ ਦੇ ਪਸਾਰ ਤੋਂ ਡਰੀ ਹੋਈ ਹੈ। ਦਰਅਸਲ, ਕਿਸਾਨ ਅੱਜ ਯਾਨੀ ਸੋਮਵਾਰ ਐੱਮਐੱਸਪੀ ਗਾਰੰਟੀ ਕਾਨੂੰਨ ਦੇ ਮੁੱਦੇ 'ਤੇ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਅਤੇ ਪੁਡੂਚੇਰੀ 'ਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਆਯੋਜਿਤ ਮਹਾਪੰਚਾਇਤਾਂ 'ਚ ਹਿੱਸਾ ਲੈਣ ਲਈ ਰਵਾਨਾ ਹੋ ਰਹੇ ਸਨ। ਇਨ੍ਹਾਂ 'ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਅਤੇ ਸੁਖਦੇਵ ਸਿੰਘ ਭੋਜਰਾਜ ਨੂੰ ਦਿੱਲੀ ਹਵਾਈ ਅੱਡੇ ਤੇ ਜਹਾਜ਼ 'ਚ ਚੜ੍ਹਨ ਤੋਂ ਰੋਕ ਦਿੱਤਾ ਗਿਆ।

ਪਹਿਲਾਂ ਵੀ ਸ੍ਰੀ ਸਾਹਿਬ ਨਾਲ ਕਰ ਚੁੱਕੇ ਹਨ ਹਵਾਈ ਯਾਤਰਾਵਾਂ

ਕਿਸਾਨਾਂ ਨੇ ਕਿਹਾ ਕਿ ਹਵਾਈ ਅੱਡੇ ਦੇ ਸੁਰੱਖਿਆ ਕਰਮਚਾਰੀਆਂ ਨੇ ਆਗੂਆਂ ਨੂੰ ਸ੍ਰੀ ਸਾਹਿਬ ਲਿਜਾਣ ਤੋਂ ਰੋਕਿਆ। ਜਦੋਂ ਕਿ ਅੱਜ ਤੋਂ ਪਹਿਲਾਂ ਵੀ ਕਈ ਵਾਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਬਲਦੇਵ ਸਿੰਘ ਸਿਰਸਾ ਸ੍ਰੀ ਸਾਹਿਬ ਨਾਲ ਹਵਾਈ ਯਾਤਰਾਵਾਂ ਕਰ ਚੁੱਕੇ ਹਨ। ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ ਕੋਲ ਸ੍ਰੀ ਸਾਹਿਬ ਨਹੀਂ ਸੀ ਪਰ ਫਿਰ ਵੀ ਉਸ ਨੂੰ ਹਵਾਈ ਜਹਾਜ਼ 'ਚ ਚੜ੍ਹਨ ਨਹੀਂ ਦਿੱਤਾ ਗਿਆ।

ਕਿਸਾਨ ਬੋਲੇ ਤਾਨਾਸ਼ਾਹੀ ਰਵੱਈਆ

ਕਿਸਾਨਾਂ ਨੇ ਇਲਜ਼ਾਮ ਲਾਇਆ ਕਿ ਕੇਂਦਰ ਸਰਕਾਰ ਦੇ ਹੁਕਮਾਂ ਤੇ ਸੁਰੱਖਿਆ ਮੁਲਾਜ਼ਮਾਂ ਨੇ ਸ੍ਰੀ ਸਾਹਿਬ ਨੂੰ ਹੀ ਮੁੱਦਾ ਬਣਾ ਕੇ ਉਨ੍ਹਾਂ ਰੋਕਿਆ ਹੈ। ਅਸਲੀਅਤ ਇਹ ਹੈ ਕਿ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਦੇ ਮੁੱਦੇ ‘ਤੇ ਦੱਖਣੀ ਭਾਰਤ ਵਿੱਚ 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਸਥਾਰ ਤੋਂ ਡਰੀ ਹੋਈ ਹੈ। ਸਰਕਾਰ ਤਾਨਾਸ਼ਾਹੀ 'ਚ ਆ ਗਈ ਹੈ। ਹਾਲ ਹੀ 'ਚ 15 ਅਗਸਤ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ ਤਾਮਿਲਨਾਡੂ ਦੇ 17 ਜ਼ਿਲ੍ਹਿਆਂ ਅਤੇ ਕਰਨਾਟਕ ਦੇ 15 ਜ਼ਿਲ੍ਹਿਆਂ 'ਚ ਟਰੈਕਟਰ ਮਾਰਚ ਕੱਢਿਆ ਗਿਆ। ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਐਕਟ ਦੇ ਮੁੱਦੇ 'ਤੇ ਸੜਕਾਂ ਤੋਂ ਲੈ ਕੇ ਸੰਸਦ ਤੱਕ ਚੁੱਕੀ ਜਾ ਰਹੀ ਆਵਾਜ਼ ਕਾਰਨ ਭਾਜਪਾ ਸਰਕਾਰ 'ਚ ਡਰ ਦਾ ਮਾਹੌਲ ਹੈ। ਕਿਸਾਨ ਅੰਦੋਲਨ ਦੇ ਪਸਾਰ ਨੂੰ ਰੋਕਣ ਲਈ ਸਰਕਾਰ ਵੱਲੋਂ ਘਬਰਾਹਟ 'ਚ ਆ ਕੇ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Kisan Leader
  • Airport
  • Sri Sahib
  • Plane
  • ਪੰਜਾਬ
  • ਕਿਸਾਨ ਆਗੂ
  • ਏਅਰਪੋਰਟ
  • ਸ੍ਰੀ ਸਾਹਿਬ
  • ਜਹਾਜ਼

ਕੰਗਨਾ ਰਣੌਤ ਦੇ ਵਿਵਾਦਿਤ ਬਿਆਨ 'ਤੇ ਵਰ੍ਹੇ ਕਿਸਾਨ, ਕਿਹਾ- ਤੇਰੇ ਵਰਗਿਆਂ ਦੀ ਪਰਵਾਹ ਨਹੀਂ ਕਰਦੇ

NEXT STORY

Stories You May Like

  • air india air india express plane takeoff runway
    ਇਕੋ ਰਨਵੇ 'ਤੇ ਉਤਰ ਗਏ 2 ਜਹਾਜ਼ ! ਆ ਗਏ ਆਹਮੋ-ਸਾਹਮਣੇ, ਮੁੰਬਈ ਏਅਰਪੋਰਟ 'ਤੇ ਪੈ ਗਿਆ ਭੜਥੂ
  • bank gave statement to company without permission of account holder fined
    ਦਿੱਗਜ ਸਰਕਾਰੀ ਬੈਂਕ ਨੇ ਖ਼ਾਤਾਧਾਰਕ ਦੀ ਬਿਨਾਂ ਇਜਾਜ਼ਤ ਕੰਪਨੀ ਨੂੰ ਦਿੱਤੀ ਖ਼ਾਤੇ ਦੀ ਸਟੇਟਮੈਂਟ, ਲੱਗਾ ਜੁਰਮਾਨਾ
  • nclat gives permission to withdraw bankruptcy case against oswal overseas
    NCLAT ਨੇ ਓਸਵਾਲ ਓਵਰਸੀਜ਼ ਖਿਲਾਫ ਦੀਵਾਲੀਆ ਮਾਮਲਾ ਵਾਪਸ ਲੈਣ ਦੀ ਦਿੱਤੀ ਇਜਾਜ਼ਤ
  • farmer leader  ruldu singh mansa  kisan union
    ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਸਿਹਤ 'ਚ ਸੁਧਾਰ, ਖ਼ਤਰੇ ਤੋਂ ਬਾਹਰ​
  • farmer dies  accident in abohar
    ਘਰ ਦੇ ਬਾਹਰ ਲੰਘਦੀ ਕੱਸੀ ’ਚ ਡਿੱਗਣ ਨਾਲ ਕਿਸਾਨ ਦੀ ਮੌਤ
  • sri hemkunt sahib ji  narendra modi  devotees  good news
    ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਲੈ ਕੇ PM ਮੋਦੀ ਦਾ ਵੱਡਾ ਐਲਾਨ ! ਲੱਖਾਂ ਸ਼ਰਧਾਲੂਆਂ ਨੂੰ ਦਿੱਤੀ Good News
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2026)
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
Trending
Ek Nazar
bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bank ac issue
      ਬੈਂਕ ਦਾ AC ਖ਼ਰਾਬ ਹੋਣ ਕਾਰਨ ਆਧਾਰ ਕਾਰਡ ਦਾ ਕੰਮ ਕਰਾਉਣ ਆਏ ਲੋਕ ਪਰੇਸ਼ਾਨ
    • water level rises in ravi river
      ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ...
    • heroin seized  cia staff
      ਕਾਰ ’ਚੋਂ 810 ਗ੍ਰਾਮ ਹੈਰੋਇਨ ਬਰਾਮਦ, ਸੀਆਈਏ ਸਟਾਫ਼ ਵੱਲੋਂ ਇਕ ਵਿਅਕਤੀ ਕਾਬੂ
    • high court orders  sanitation workers  punjab police
      ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ...
    • 40 drug smugglers arrested in a single day in amritsar
      ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ...
    • independence day preparations
      ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ADC ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ...
    • fir in sacrilege case
      ਸੱਕਾਂਵਾਲੀ ਬੇਅਦਬੀ ਮਾਮਲੇ 'ਚ BNS ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ...
    • akali dal punar surjit expels iqbal singh jhunda from the party
      ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ,...
    • drug smuglers arrested
      ਸਕੂਲ ਦੇ ਨੇੜੇ ਲਾਏ ਨਾਕੇ 'ਤੇ 3 ਨਸ਼ਾ ਤਸਕਰ ਗ੍ਰਿਫ਼ਤਾਰ
    • charanjit channi sukhjinder singh randhawa police custody
      ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +