Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    2:19:51 PM

  • parliament house  cjp  tear gas  main gate

    ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ...

  • gurdwara amb sahib land case

    ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲਾ : ਸਾਬਕਾ...

  • sukhbir badal sit

    SIT ਅੱਗੇ ਪੇਸ਼ੀ ਮਗਰੋਂ ਬਾਹਰ ਆਏ ਸੁਖਬੀਰ ਸਿੰਘ...

  • education crisis students birth certificates

    ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਹਰ ਬੁਖਾਰ, ਖੰਘ ਅਤੇ ਜ਼ੁਕਾਮ ਕੋਰੋਨਾ ਵਾਇਰਸ ਨਹੀਂ ਹੁੰਦਾ, ਇਹ ਹਨ ਸਹੀ ਲੱਛਣ

PUNJAB News Punjabi(ਪੰਜਾਬ)

ਹਰ ਬੁਖਾਰ, ਖੰਘ ਅਤੇ ਜ਼ੁਕਾਮ ਕੋਰੋਨਾ ਵਾਇਰਸ ਨਹੀਂ ਹੁੰਦਾ, ਇਹ ਹਨ ਸਹੀ ਲੱਛਣ

  • Updated: 24 Mar, 2020 03:34 PM
Jalandhar
not every fever cough and cold is a corona virus these are the right symptoms
  • Share
    • Facebook
    • Tumblr
    • Linkedin
    • Twitter
  • Comment

ਜਗਬਾਣੀ ਵਿਸ਼ੇਸ਼ ਰਿਪੋਰਟ (ਜਸਬੀਰ ਵਾਟਾਂਵਾਲੀ) ਵੂਹਾਨ ਤੋਂ ਫੈਲੇ ਕੋਰੋਨਾ ਵਾਇਰਸ ਨੇ ਹੌਲੀ-ਹੌਲੀ ਸਮੁੱਚੀ ਦੁਨੀਆ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਵੈੱਬਸਾਈਟ ਵਰਲਡਓਮੀਟਰ ਦੇ ਅੰਕੜਿਆਂ ਮੁਤਾਬਕ ਹੁਣ ਤੱਕ ਇਸ ਨਾਮੁਰਾਦ ਬੀਮਾਰੀ ਕਾਰਨ 16,558 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਹ ਅੰਕੜੇ ਐਨੀ ਤੇਜ਼ੀ ਨਾਲ ਵਧ ਰਹੇ ਹਨ ਕਿ ਹਰ ਤੀਜੇ ਦਿਨ ਮੌਤਾਂ ਦੀ ਗਿਣਤੀ ਕਰੀਬ ਦੁਗਣੇ ਤੋਂ ਵੀ ਵਧੇਰੇ ਹੋ ਰਹੀ ਹੈ। ਕੋਰੋਨਾ ਵਾਇਰਸ ਪ੍ਰਤੀ ਸਾਡੀ ਜਾਣਕਾਰੀ ਐਨੀ ਥੋੜ੍ਹੀ ਹੈ ਕਿ ਅਜੇ ਤੱਕ ਸਾਡੇ ਵਿਗਿਆਨੀ ਵੀ ਇਸ ਬੀਮਾਰੀ ਨੂੰ ਸਮਝਣ ਵਿਚ ਅਸਮਰੱਥ ਹਨ। ਪਿਛਲੇ ਦਿਨਾਂ ਦੌਰਾਨ ਸਾਡੇ ਵਿਗਿਆਨੀਆਂ ਅਤੇ ਸਿਹਤ ਮਾਹਰਾਂ ਵੱਲੋਂ ਕੋਰੋਨਾ ਵਾਇਰਸ ਦੇ ਲੱਛਣਾਂ ਬਾਰੇ ਹੁਣ ਤੱਕ ਜੋ ਜਾਣਕਾਰੀ ਦਿੱਤੀ ਗਈ ਸੀ, ਉਸ ਅਨੁਸਾਰ ਪੀੜਤ ਨੂੰ ਬੁਖਾਰ ਹੋਣਾ, ਗਲ੍ਹ ਵਿਚ ਖਾਰਸ਼ ਹੋਣਾ, ਸੁੱਕੀ ਖੰਘ ਆਉਣਾ ਅਤੇ ਮਾਸ-ਪੇਸ਼ੀਆਂ ਵਿਚ ਦਰਦ ਹੋਣਾ ਦੱਸੇ ਜਾ ਰਹੇ ਸਨ ਪਰ ਭਾਰਤ ਸਰਕਾਰ ਨੇ ਆਪਣੇ ਟਵਿਟਰ ਪੇਜ ’ਤੇ ਇਸ ਨੂੰ ਲੈ ਕੇ ਨਵੀਂ ਜਾਣਕਾਰੀ ਸਾਂਝੀ ਕੀਤੀ ਹੈ। ਜਾਣਕਾਰੀ ਵਿਚ ਡਾ. ਪ੍ਰਿਆ ਬੰਸਲ ਨੇ ਦੱਸਿਆ ਕਿ ਹਰ, ਬੁਖਾਰ, ਖੰਘ ਅਤੇ ਜੁਕਾਮ ਕੋਰੋਨਾ ਵਾਇਰਸ ਦਾ ਲੱਛਣ ਨਹੀਂ ਹੈ। ਡਾ. ਬੰਸਲ ਨੇ ਦੱਸਿਆ ਕਿ ਇਸ ਬਦਲਦੇ ਮੌਸਮ ਅਨੁਸਾਰ ਬੁਖਾਰ, ਖੰਘ ਅਤੇ ਜੁਕਾਮ ਹੋਣਾ ਆਮ ਗੱਲ ਹੈ। ਜੁਕਾਮ ਜ਼ਿਆਦਾਤਰ ਮੌਸਮੀ ਐਲਰਜੀ ਕਾਰਨ ਹੋ ਸਕਦਾ ਹੈ। ਇਸੇ ਤਰ੍ਹਾਂ ਖੰਘ ਪ੍ਰਦੂਸ਼ਣ ਕਾਰਨ ਵੀ ਹੋ ਸਕਦੀ ਹੈ ਮੌਜੂਦਾ ਸਮੇਂ ਦੌਰਾਨ ਹੋਣ ਵਾਲੇ ਬੁਖਾਰ ਦਾ ਰੂਪ ਮੌਸਮੀ ਵੀ ਹੋ ਸਕਦਾ ਹੈ। ਡਾ. ਬੰਸਲ ਨੇ ਦੱਸਿਆ ਕਿ ਜੇਕਰ ਬੁਖਾਰ ਅਤੇ ਖੰਘ ਇਕੱਠੇ ਹੋਏ  ਹਨਅਤੇ ਮਰੀਜ਼ ਦਾ ਸਾਹ ਵੀ ਫੁੱਲ ਰਿਹਾ ਤਾਂ ਚਿੰਤਾ ਦਾ ਵਿਸ਼ਾ ਹੋ ਸਕਦਾ ਹੈ। ਜੇਕਰ ਅਜਿਹੇ ਲੱਛਣ ਨਜ਼ਰ ਆਉਣ ਤਾਂ ਸਾਨੂੰ ਤੁਰੰਤ ਸਿਵਲ ਹਸਪਤਾਲ ਵਿਚ ਪੁੱਜਣਾ ਚਾਹੀਦਾ ਹੈ। ਇਸ ਦੇ ਨਾਲ ਇਹ ਵੀ ਧਿਆਨ ਰੱਖਣ ਦੀ ਵੀ ਲੋੜ ਹੈ ਕਿ ਮਰੀਜ਼ ‘ਹਾਈ ਰਿਸਕ ਏਰੀਆ’ ਭਾਵ ਕੋਰੋਨਾ ਵਾਇਰ ਪ੍ਰਭਾਵਿਤ ਇਲਾਕੇ ’ਚੋਂ ਤਾਂ ਨਹੀਂ ਆਇਆ। ਇਸ ਦੇ ਨਾਲ-ਨਾਲ ਜੇਕਰ ਕਿਸੇ ਵਿਅਕਤੀ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਹੈ ਤਾਂ ਉਸਦੇ ਸੰਪਰਕ ਵਿਚ ਰਹਿਣ ਵਾਲਿਆਂ ਨੂੰ ਵੀ ਖਾਸ ਧਿਆਨ ਦੇਣ ਦੀ ਲੋੜ ਹੈ।

PunjabKesari
ਕੁਝ ਨਵੇਂ ਅਧਿਐਨਾਂ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੇ ਨਵੇਂ ਲੱਛਣ ਵੀ ਸਾਹਮਣੇ ਆਏ ਸਨ। ਇਨ੍ਹਾਂ ਨਵੇਂ ਲੱਛਣਾ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਸਵਾਦ ਸ਼ਕਤੀ ਅਤੇ ਬਦਬੂਦਾਰ ਚੀਜ਼ਾਂ ਨੂੰ ਸੁੰਘਣ ਦੀ ਸ਼ਕਤੀ ਖਰਾਬ ਹੋ ਜਾਂਦੀ ਹੈ। ਪੀੜਤ ਮਰੀਜ਼ਾਂ ਖਾਣ-ਪੀਣ ਵਾਲੀਆਂ ਚੀਜ਼ਾਂ ਦਾ ਸਵਾਦ ਪਤਾ ਲੱਗਣੋ ਹਟ ਜਾਂਦਾ ਹੈ। ਇਸ ਤੋਂ ਇਲਾਵਾ  ਮਰੀਜ਼ ਨੂੰ ਬੱਚਿਆਂ ਦੇ ਗੰਦੇ ਡਾਇਪਰ  ਤੱਕਸੁੰਘਣ ਵਿਚ ਵੀ ਕੋਈ ਤਕਲੀਫ ਨਹੀਂ ਹੁੰਦੀ।

ਸਰੀਰ ’ਤੇ ਇਸ ਤਰ੍ਹਾਂ ਹਮਲਾ ਕਰਦਾ ਹੈ ਕੋਰੋਨਾ
ਕੋਰੋਨਾ ਵਾਇਰਸ ਦੇ ਮਰੀਜ਼ਾਂ ’ਤੇ ਹੋਏ ਹੁਣ ਤੱਕ ਦੇ ਤਜ਼ਰਬਿਆਂ ਨੂੰ ਦੇਖਿਆ ਜਾਵੇ ਤਾਂ ਕੋਰੋਨਾ ਵਾਇਰਸ ਦੇ  ਪੀੜਤ ਮਰੀਜ਼ ਨੂੰ ਤੇਜ਼ ਬੁਖਾਰ ਅਤੇ ਖੰਘ ਦੇ ਨਾਲ-ਨਾਲ ਸਾਹ ਲੈਣ ਵਿਚ ਤਕਲੀਫ ਸ਼ੁਰੂ ਹੋ ਜਾਂਦੀ ਹੈ। ਇਸ ਤੋਂ ਬਾਅਦ, ਇਹ ਲੱਛਣ ਨਿਮੋਨੀਆ ਦੇ ਲੱਛਣਾਂ ਵਿਚ ਤਬਦੀਲ ਹੋ ਜਾਂਦੇ ਹਨ। ਇਸ ਕਾਰਨ ਫੇਫੜਿਆਂ ਵਿਚ ਸੋਜ ਪੈ ਜਾਂਦੀ ਹੈ ਅਤੇ ਗੰਭੀਰ ਕਿਸਮ ਦੀ ਇਨਫੈਕਸ਼ਨ ਹੋ ਜਾਂਦੀ ਹੈ, ਜਿਸ ਦਾ ਨਤੀਜ਼ਾ ਇਹ ਹੁੰਦਾ ਹੈ ਕਿ ਖੂਨ ਵਿਚ ਆਕਸੀਜਨ ਦਾ ਸਹੀ ਸੰਚਾਰ ਪ੍ਰਭਾਵਿਤ ਹੋ ਜਾਂਦਾ ਹੈ। ਇਸ ਤੋਂ ਬਾਅਦ ਮਰੀਜ਼ ਦੇ ਗੁਰਦਿਆਂ ਨੂੰ ਵੀ ਨੁਕਸਾਨ ਪਹੁੰਚਦਾ ਹੈ ਅਤੇ ਸਥਿਤੀ ਗੰਭੀਰ ਹੋਣ ਦੀ ਸੂਰਤ ਵਿਚ ਉਸਦੀ ਮੌਤ ਹੋ ਜਾਂਦੀ ਹੈ।  

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦੀ ਦਹਿਸ਼ਤ ਦਰਮਿਆਨ ਉਮੀਦ ਭਰੀ ਖ਼ਬਰ, ਲੱਖ ਤੋ ਵਧੇਰੇ ਠੀਕ ਹੋਏ ਮਰੀਜ਼

ਇਹ ਵੀ ਪੜ੍ਹੋ : ਕੀ ਕੋਰੋਨਾ ਵਾਇਰਸ ਨਾਲ ਲੜ ਸਕੇਗੀ ਮਨੁੱਖੀ ਨਸਲ ?

ਇਹ ਵੀ ਪੜ੍ਹੋ  :  ਹੋਮਿਓਪੈਥੀ ਅਤੇ ਅੰਗਰੇਜੀ ਦਵਾਈਆਂ ਨਾਲ ‘ਕੋਰੋਨਾ ਵਾਇਰਸ’ ਦੇ ਠੀਕ ਹੋਣ ਦਾ ਕੀ ਹੈ ਸੱਚ ?

  • fever
  • cough
  • cold
  • corona virus
  • right symptoms
  • jasbir

ਕੋਰੋਨਾ ਨੂੰ ਲੈ ਕੇ 5 ਸਾਲਾ ਬੱਚੀ ਨੇ ਕੁਝ ਇਸ ਤਰ੍ਹਾਂ ਕੀਤੀ ਸਰਬਤ ਦੇ ਭਲੇ ਦੀ ਅਰਦਾਸ (ਵੀਡੀਓ)

NEXT STORY

Stories You May Like

  • everyone including gambhir knows that sanju samson did not get along  ashwin
    ਗੰਭੀਰ ਸਣੇ ਹਰ ਕੋਈ ਜਾਣਦੈ ਕਿ ਸੰਜੂ ਸੈਮਸਨ ਨਾਲ ਸਹੀ ਨਹੀਂ ਹੋਇਆ : ਅਸ਼ਵਿਨ
  • viral fever rages in punjab
    ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ
  • eggs and chicken are going to be expensive
    ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
  • many migrants languishing in saudi jail
    "ਮੈਂ ਤੁਰਦਾ ਫਿਰਦਾ ਮੁਰਦਾ ਹਾਂ": ਸਾਊਦੀ ਜੇਲ੍ਹ 'ਚ ਸੜ ਰਹੇ ਕਈ ਪ੍ਰਵਾਸੀ, ਹਰ ਸਵੇਰ ਹੁੰਦਾ ਮੌਤ ਦਾ ਇਤਜ਼ਾਰ
  • shubman gill worried about bowlers getting injured
    ਗੇਂਦਬਾਜ਼ਾਂ ਦੇ ਹਰ ਦੋ ਜਾਂ ਤਿੰਨ ਮੈਚਾਂ ਬਾਅਦ ਜ਼ਖਮੀ ਹੋਣ ਬਾਰੇ ਚਿੰਤਤ ਹਨ ਸ਼ੁਭਮਨ ਗਿੱਲ
  • high court  alcohol  bad smell  vehicle  uttarakhand
    ਸਿਰਫ਼ ਸ਼ਰਾਬ ਦੀ ਬਦਬੂ ਆਉਣ ਨਾਲ ਨਸ਼ੇ ’ਚ ਗੱਡੀ ਚਲਾਉਣ ਦਾ ਦੋਸ਼ ਸਾਬਤ ਨਹੀਂ ਹੁੰਦਾ : ਹਾਈ ਕੋਰਟ
  • these mistakes made in the kitchen can become the cause of poverty
    ਰਸੋਈ 'ਚ ਕੀਤੀਆਂ ਇਹ ਗਲਤੀਆਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ ! ਅੱਜ ਹੀ ਸੁਧਾਰੋ ਇਹ ਆਦਤ
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
Trending
Ek Nazar
study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 70 year old man dies in stray dog attack
      ਅੰਮ੍ਰਿਤਸਰ : ਆਵਾਰਾ ਕੁੱਤਿਆਂ ਦੇ ਹਮਲੇ ’ਚ 70 ਸਾਲਾ ਬਜ਼ੁਰਗ ਦੀ ਮੌਤ, ਨੋਚ-ਨੋਚ...
    • sikhs should rise above their factionalism and unite  jathedar gargajj
      ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ...
    • ludhiana advocates strike
      ਅੱਜ ਲੁਧਿਆਣਾ 'ਚ ਵਕੀਲਾਂ ਦਾ 'ਨੋ ਵਰਕ ਡੇਅ', ਕੱਲ੍ਹ ਵੀ ਜਾਰੀ ਰਹੇਗਾ ਰੋਸ...
    • woman death
      ਪੀਰਮੁਛੱਲਾ ਦੀਆਂ ਝੁੱਗੀਆਂ ’ਚ ਰਹਿਣ ਵਾਲੀ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ
    • father and son attacked for stopping youths molesting girls
      ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
    • amritsar record breaking heroin recovery figures
      ਅੰਮ੍ਰਿਤਸਰ: 6 ਮਹੀਨਿਆਂ ਦੀ ਰਿਕਾਰਡ ਤੋੜ ਰਿਪੋਰਟ, ਹੈਰੋਇਨ ਦੀ ਰਿਕਵਰੀ ਦੇ ਅੰਕੜੇ...
    • clash in muktsar
      ਸ਼ਮਸ਼ਾਨਘਾਟ ਨੇੜੇ ਲਿਜਾ ਕੇ ਮੁੰਡੇ ਦੇ ਮਾਰੀਆਂ ਕਿਰਚਾਂ!
    • powercom computer operators outsourcing
      ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ ਖੜ੍ਹੀ ਹੋ ਸਕਦੀ ਹੈ ਵੱਡੀ ਮੁਸੀਬਤ
    • clash in jail
      ਜੇਲ੍ਹ ਵਿਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ; ਵਾਰਡਰ ਨਾਲ ਵੀ ਕੀਤੀ ਹੱਥੋਪਾਈ
    • sukhbir badal statement
      SIT ਦਫ਼ਤਰ ਪੁੱਜੇ ਸੁਖਬੀਰ ਬਾਦਲ, ਬੋਲੇ-ਵਿਰੋਧੀ ਜਿੰਨੀ ਮਰਜ਼ੀ ਸਿਆਸਤ ਖੇਡ ਲੈਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +