Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    9:48:42 AM

  • indian pilot smit machchhar  pm modi  hero

    ਭਾਰਤੀ ਪਾਇਲਟ ਨੇ ਮਸੀਹਾ ਬਣ ਬਚਾਈ 174 ਯਾਤਰੀਆਂ ਦੀ...

  • bathinda  lover  wife incident

    ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ...

  • girl marriage man  tied rakhi  15 years

    ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ...

  • major accident in zimbabwe

    ਜ਼ਿੰਬਾਬਵੇ 'ਚ ਹੈਲੀਕਾਪਟਰ ਕ੍ਰੈਸ਼: ਮਸ਼ਹੂਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਨਾਨੀਆਂ ਹੀ ਨਹੀਂ ਸਗੋਂ ਮਰਦ ਵੀ ਰੱਖਦੇ ਨੇ ਕਰਵਾ ਚੌਥ ਦਾ ਵਰਤ, ਜਾਣੋ ਕੁਝ ਰੌਚਕ ਤੱਥ

PUNJAB News Punjabi(ਪੰਜਾਬ)

ਜਨਾਨੀਆਂ ਹੀ ਨਹੀਂ ਸਗੋਂ ਮਰਦ ਵੀ ਰੱਖਦੇ ਨੇ ਕਰਵਾ ਚੌਥ ਦਾ ਵਰਤ, ਜਾਣੋ ਕੁਝ ਰੌਚਕ ਤੱਥ

  • Edited By Sunita,
  • Updated: 04 Nov, 2020 11:57 AM
Jalandhar
not only women but also men observe karwa chauth fast
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) — ਪਤੀ ਦੀ ਲੰਬੀ ਉਮਰ ਲਈ ਸਦੀਆਂ ਤੋਂ ਮਨਾਏ ਜਾ ਰਹੇ ਤਿਉਹਾਰ 'ਕਰਵਾ ਚੌਥ' ਆਧੁਨਿਕਤਾ ਦੇ ਇਸ ਦੌਰ 'ਚ ਵੀ ਫਿੱਕਾ ਨਹੀਂ ਪਿਆ ਹੈ। ਸੁਹਾਗਣ ਜਨਾਨੀਆਂ ਪਤੀ ਦੀ ਲੰਬੀ ਉਮਰ ਲਈ ਸ਼ਰਧਾ ਅਤੇ ਵਿਸ਼ਵਾਸ ਨਾਲ ਕਰਵਾ ਚੌਥ ਦਾ ਵਰਤ ਰੱਖਦੀਆਂ ਹਨ। ਬਦਲਦੇ ਦੌਰ 'ਚ ਪਤਨੀਆਂ ਨਾਲ ਪਤੀ ਵੀ ਆਪਣੇ ਸਫ਼ਲ ਵਿਆਹੁਤਾ ਜੀਵਨ ਲਈ ਕਰਵਾ ਚੌਥ ਦਾ ਵਰਤ ਰੱਖਣ ਲੱਗੇ ਹਨ। ਮੋਬਾਈਲ ਫੋਨ ਅਤੇ ਇੰਟਰਨੈੱਟ ਦੇ ਇਸ ਦੌਰ 'ਚ ਕਰਵਾ ਚੌਥ ਪ੍ਰਤੀ ਜਨਾਨੀਆਂ 'ਚ ਕਿਸੇ ਵੀ ਪ੍ਰਕਾਰ ਦੀ ਕਮੀ ਨਹੀਂ ਆਈ। 

ਪਤੀ-ਪਤਨੀ ਗ੍ਰਹਿਸਥੀ ਰੂਪੀ ਰੱਥ ਦੇ ਦੋ ਪਹੀਏ :—
ਕਲਯੁੱਗ ਦੇ 5 ਹਜ਼ਾਰ ਤੋਂ ਵਧ ਸਾਲ ਬੀਤ ਜਾਣ 'ਤੇ ਵੀ ਇਹ ਤਿਉਹਾਰ ਓਨੀ ਹੀ ਆਸਥਾ ਅਤੇ ਵਿਸ਼ਵਾਸ ਨਾਲ ਮਨਾਇਆ ਜਾਂਦਾ ਹੈ, ਜਿਵੇਂ ਦੁਆਪਰ ਯੁੱਗ 'ਚ ਮਨਾਇਆ ਜਾਂਦਾ ਸੀ। ਕਰਵਾ ਚੌਥ ਵਰਤ ਦੀ ਮਹੱਤਤਾ ਨਾ ਸਿਰਫ਼ ਜਨਾਨੀਆਂ ਲਈ ਸਗੋਂ ਮਰਦਾਂ ਲਈ ਵੀ ਹੈ। ਪਤੀ-ਪਤਨੀ ਗ੍ਰਹਿਸਥੀ ਰੂਪੀ ਰੱਥ ਦੇ ਦੋ ਪਹੀਏ ਹਨ। ਕਿਸੇ ਇਕ ਦੇ ਬਿਖਰਨ ਨਾਲ ਪੂਰੀ ਗ੍ਰਹਿਸਥੀ ਟੁੱਟ ਜਾਂਦੀ ਹੈ। ਇਹ ਸਭ ਤੋਂ ਮੁਸ਼ਕਲ ਵਰਤ 'ਚੋਂ ਇਕ ਮੰਨਿਆ ਜਾਂਦਾ ਹੈ। 

ਜਨਾਨੀਆਂ ਰੱਖਦੀਆਂ ਹਨ ਨਿਰਜਲਾ ਵਰਤ :—
ਇਸ ਦਿਨ ਔਰਤਾਂ ਨਿਰਜਲਾ ਵਰਤ ਰੱਖਦੀ ਹਨ ਅਤੇ ਛਾਣਨੀ 'ਚੋਂ ਚੰਦਰਮਾ ਨੂੰ ਦੇਖਦੀਆਂ ਹਨ ਅਤੇ ਫਿਰ ਪਤੀ ਦਾ ਚਿਹਰਾ ਦੇਖ ਕੇ ਉਨ੍ਹਾਂ ਦੇ ਹੱਥੋਂ ਪਾਣੀ ਪੀ ਕੇ ਆਪਣਾ ਵਰਤ ਪੂਰਾ ਕਰਦੀਆਂ ਹਨ। ਇਸ ਵਰਤ 'ਚ ਚੰਦਰਮਾ ਨੂੰ ਛਾਣਨੀ 'ਚ ਦੇਖਣ ਦਾ ਮਤਲਬ ਹੈ ਕਿ ਪਤੀ-ਪਤਨੀ ਇਕ-ਦੂਜੇ ਦੇ ਦੋਸ਼ਾਂ ਨੂੰ ਛਾਣ ਕੇ ਸਿਰਫ਼ ਗੁਣਾਂ ਨੂੰ ਦੇਖਣ, ਜਿਸ ਨਾਲ ਵਿਆਹੁਤਾ ਰਿਸ਼ਤੇ ਪਿਆਰ ਅਤੇ ਵਿਸ਼ਵਾਸ ਦੀ ਡੋਰ ਨਾਲ ਮਜ਼ਬੂਤੀ ਨਾਲ ਬੱਝੇ ਰਹਿਣ। 

ਕਰਵਾ ਚੌਥ ਸ਼ਬਦ ਦੋ ਸ਼ਬਦਾਂ ਤੋਂ ਮਿਲ ਕੇ ਬਣਿਆ :—
ਕਰਵਾ ਚੌਥ ਸ਼ਬਦ ਦੋ ਸ਼ਬਦਾਂ ਤੋਂ ਮਿਲ ਕੇ ਬਣਿਆ ਹੈ। ਕਰਵਾ ਯਾਨੀ ਕਿ 'ਮਿੱਟੀ ਦਾ ਭਾਂਡਾ' ਅਤੇ ਚੌਥ ਯਾਨੀ 'ਚਤੁਰਥੀ'। ਇਸ ਤਿਉਹਾਰ 'ਤੇ ਮਿੱਟੀ ਦੇ ਭਾਂਡੇ ਯਾਨੀ ਕਰਵੇ ਦਾ ਵਿਸ਼ੇਸ਼ ਮਹੱਤਵ ਮੰਨਿਆ ਗਿਆ ਹੈ। ਇਸ ਵਰਤ 'ਚ ਭਗਵਾਨ ਸ਼ਿਵ ਸ਼ੰਕਰ, ਮਾਤਾ ਪਾਰਵਤੀ, ਕਾਰਤੀਕੇਯ, ਗਣੇਸ਼ ਅਤੇ ਚੰਦਰ ਦੇਵਤਾ ਦੀ ਪੂਜਾ ਕੀਤੀ ਜਾਂਦੀ ਹੈ। ਮੰਨਿਆ ਜਾਂਦਾ ਹੈ ਕਿ ਕਰਵਾ ਚੌਥ ਦੀ ਕਥਾ ਸੁਣਨ ਨਾਲ ਵਿਆਹੁਤਾ ਔਰਤਾਂ ਦਾ ਸੁਹਾਗ ਬਣਿਆ ਰਹਿੰਦਾ ਹੈ, ਉਨ੍ਹਾਂ ਦੇ ਘਰ ਸੁੱਖ-ਸ਼ਾਂਤੀ ਅਤੇ ਔਲਾਦ ਦਾ ਸੁੱਖ ਮਿਲਦਾ ਹੈ। ਕਰਵਾ ਚੌਥ ਪੰਜਾਬ, ਉੱਤਰ ਪ੍ਰਦੇਸ਼, ਹਰਿਆਣਾ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਹੋਰ ਕਈ ਪ੍ਰਦੇਸ਼ਾਂ 'ਚ ਮਨਾਇਆ ਜਾਂਦਾ ਹੈ।

ਵਰਤ ਦੀ ਕਥਾ ਦਾ ਮਹੱਤਵ :—
ਤ੍ਰਿਕਾਲਾਂ (ਸ਼ਾਮ) ਤੋਂ ਪਹਿਲਾਂ ਸੁਹਾਗਣ ਹਾਰ- ਸ਼ਿੰਗਾਰ ਕਰਨ ਉਪਰੰਤ ਨੇੜੇ ਦੇ ਮੰਦਰ 'ਚ ਜਾਂ ਕਿਸੇ ਵਡੇਰੀ ਪਾਸੋਂ ਕਰਵਾ ਚੌਥ ਦੀ ਕਥਾ ਸੁਣਦੀਆਂ ਹਨ, ਜੋ ਪੰਜਾਬ ਪ੍ਰਾਂਤ 'ਚ ਥੋੜ੍ਹੇ ਬਹੁਤੇ ਪਾਠ ਭੇਦ ਨਾਲ ਇਸ ਪ੍ਰਕਾਰ ਹੈ:-
ਪ੍ਰਾਚੀਨ ਸਮੇਂ ਇੰਦਰਪ੍ਰਸਥ ਨਗਰ 'ਚ ਇਕ ਵਿਅਕਤੀ ਦੇ ਸੱਤ ਪੁੱਤਰ ਅਤੇ ਇਕ ਵੀਰਾਂ ਵਾਲੀ ਨਾਂ ਦੀ ਲਾਡਲੀ ਧੀ ਰਹਿੰਦੇ ਸਨ। ਭਰਾ-ਭਰਜਾਈਆਂ ਵੀਰਾਂ ਵਾਲੀ ਨੂੰ ਬਹੁਤ ਪਿਆਰ ਕਰਦੇ। ਸਮਾਂ ਪਾ ਕੇ ਵੀਰਾਂ ਵਾਲੀ ਦਾ ਵਿਆਹ ਸੁਦਰਸ਼ਨ ਨਾਂ ਦੇ ਬ੍ਰਾਹਮਣ ਨਾਲ ਕਰ ਦਿੱਤਾ ਗਿਆ। ਵਿਆਹ ਮਗਰੋਂ ਜਦੋਂ ਪਹਿਲੇ ਕਰਵਾ ਚੌਥ ਦੇ ਵਰਤ ਦਾ ਸਮਾਂ ਆਇਆ ਤਾਂ ਵੀਰਾਂ ਵਾਲੀ ਦੇ ਭਰਾ ਉਸ ਨੂੰ ਪੇਕੇ ਘਰ ਲੈ ਆਏ। ਵੀਰਾਂ ਵਾਲੀ ਨੇ ਵਰਤ ਰੱਖ ਤਾਂ ਲਿਆ ਪਰ ਉਹ ਭੁੱਖ ਅਤੇ ਪਿਆਸ ਨਾਲ ਵਿਆਕੁਲ ਹੋ ਗਈ। ਉਸ ਦੇ ਭਰਾਵਾਂ ਤੋਂ ਜਦੋਂ ਭੈਣ ਦੀ ਹਾਲਤ ਵੇਖੀ ਨਾ ਗਈ ਤਾਂ ਉਨ੍ਹਾਂ ਨੇ ਨਕਲੀ ਚੰਦਰਮਾ ਦੀ ਰੋਸ਼ਨੀ ਵਿਖਾ ਕੇ ਉਸ ਦਾ ਵਰਤ ਖੁੱਲ੍ਹਵਾ ਦਿੱਤਾ ਪਰ ਜਿਉਂ ਹੀ ਵਰਤ ਦੀ ਪਵਿੱਤਰਤਾ ਖੰਡਨ ਹੋਈ, ਕਿਹਾ ਜਾਂਦਾ ਹੈ ਕਿ ਵੀਰਾਂ ਵਾਲੀ ਦੇ ਪਤੀ ਦੇ ਜਿਸਮ 'ਤੇ ਜਿੰਨੇ ਵਾਲ ਸਨ, ਸੂਲਾਂ ਬਣ ਗਏ। ਪੀੜ ਨਾਲ ਬੇ-ਸੁੱਧ ਹੋ ਕੇ ਉਹ ਵਿਲਕਣ ਲੱਗਾ। ਵੀਰਾਂ ਵਾਲੀ ਨੂੰ ਜਿਉਂ ਹੀ ਅਸਲੀਅਤ ਦਾ ਪਤਾ ਲੱਗਾ, ਉਸ ਨੇ ਭਰਾਵਾਂ ਨੂੰ ਬਹੁਤ ਬੁਰਾ ਭਲਾ ਕਿਹਾ। ਵੀਰਾਂ ਵਾਲੀ ਕਈ ਦਿਨ ਤੱਕ ਰੋਂਦੀ ਹੋਈ ਪਤੀ ਦੇ ਜਿਸਮ 'ਚੋਂ ਸੂਲਾਂ ਕੱਢਦੀ ਰਹੀ। ਅਚਾਨਕ ਗੌਰਾਂ (ਪਾਰਬਤੀ) ਮਾਤ ਲੋਕ 'ਚ ਆਈ ਤਾਂ ਉਸ ਤੋਂ ਵੀਰਾਂ ਵਾਲੀ ਦਾ ਦੁੱਖ ਸਹਿਨ ਨਾ ਹੋਇਆ, ਜਿਸ 'ਤੇ ਉਸ ਨੇ ਵੀਰਾਂ ਵਾਲੀ ਨੂੰ ਅਗਲੇ ਵਰ੍ਹੇ ਕਰਵਾ ਚੌਥ ਦਾ ਵਰਤ ਵਿਧੀਵਤ ਢੰਗ ਨਾਲ ਰੱਖਣ ਲਈ ਕਿਹਾ। ਇਉਂ ਉਸ ਦਾ ਪਤੀ ਅਸਹਿ ਪੀੜਾ ਤੋਂ ਮੁਕਤ ਹੋਇਆ।
ਕਥਾ ਸੁਣਨ ਉਪਰੰਤ ਵਰਤ ਦੀ ਧਾਰਨੀ ਹਰ ਇਸਤਰੀ ਚੰਦਰਮਾ ਚੜ੍ਹਨ ਦੀ ਉਡੀਕ ਕਰਦੀ ਹੈ ਅਤੇ ਅਸਮਾਨ 'ਚ ਚੌਥ ਦੇ ਚੰਨ ਦੀ ਕਾਤਰ ਨੂੰ ਦੇਖਣ ਉਪਰੰਤ ਕਰਵੇ 'ਚ ਰੱਖੇ ਜਲ ਦਾ ਚੰਦਰਮਾ ਨੂੰ ਅਰਘ ਦੇ ਕੇ ਲੱਸੀ, ਫ਼ਲ, ਮਿਠਿਆਈ ਆਦਿ ਦਾ ਸੇਵਨ ਕਰ ਕੇ ਵਰਤ ਖੋਲ੍ਹਦੀ ਹੈ।

ਚੰਦਰਮਾ ਨੂੰ ਅਰਘ ਦੇਣ ਦਾ ਮਹੱਤਵ :—
ਕਰਵਾ ਚੌਥ ਦੇ ਦਿਨ ਚੰਦਰਮਾ ਦੀ ਪੂਜਾ ਦੀ ਧਾਰਮਿਕ ਅਤੇ ਵਿਗਿਆਨਕ ਮਹੱਤਤਾ ਹੈ। ਹਿੰਦੂ ਧਰਮ ਅਨੁਸਾਰ ਚੰਦਰਮਾ ਨੂੰ ਪਿਆਰ ਦਾ ਦੇਵਤਾ ਮੰਨਿਆ ਜਾਂਦਾ ਹੈ। ਇਸ ਲਈ ਆਪਣੇ ਪਿਆਰੇ ਦੀ ਲੰਮੀ ਉਮਰ ਦੀ ਦੁਆ ਮੰਗਣ ਅਤੇ ਵਰਤ ਤੋਂ ਬਾਅਦ ਪਿਆਰ ਦੇ ਦੇਵਤਾ ਚੰਦਰਮਾ ਨੂੰ ਅਰਘ ਚੜ੍ਹਾਇਆ ਜਾਂਦਾ ਹੈ। ਚੰਦਰਮਾ ਨੂੰ ਅਰਘ ਚੜ੍ਹਾ ਕੇ ਉਸ ਦੀ ਲੰਮੀ ਉਮਰ ਅਤੇ ਪ੍ਰੇਮ ਦੀ ਸਥਿਰਤਾ ਲਈ ਕਾਮਨਾ ਕੀਤੀ ਜਾਂਦੀ ਹੈ ਤਾਂਕਿ ਮਨ ਆਪਣੇ ਪ੍ਰੀਤਮ ਪਿਆਰੇ ਨਾਲ ਜੁੜਿਆ ਰਹੇ ਅਤੇ ਆਪਸੀ ਪਿਆਰ ਵਧਦਾ ਰਹੇ |

  • Karva Chauth 2020
  • Karva Chauth
  • Suhagan Women
  • Wife
  • ਕਰਵਾ ਚੌਥ
  • ਵਰਤ
  • ਪਤਨੀਆਂ

Karwa Chauth 2020 : ਜਾਣੋ ਕਰਵਾ ਚੌਥ ਮੌਕੇ ਤੁਹਾਡੇ ਸੂਬੇ ਜਾਂ ਸ਼ਹਿਰ 'ਚ ਕਦੋਂ ਨਿਕਲੇਗਾ ‘ਚੰਦਰਮਾ’

NEXT STORY

Stories You May Like

  • coffee aroma  araku valley
    ਸਿਰਫ਼ ਪੀਣ ਲਈ ਹੀ ਨਹੀਂ, ਟੂਰਿਸਟਾਂ ਲਈ ਵੀ ਖਿੱਚ ਦਾ ਕੇਂਦਰ ਬਣੀ ਕੌਫ਼ੀ !
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ ਦੀ ਨਹੀਂ ਸਗੋਂ ...
  • flydubai flight update
    'ਹਾਈਜੈਕ' ਹੋਏ ਜਹਾਜ਼ ਦਾ ਸਾਹਮਣੇ ਆਇਆ ਸੱਚ ! ਕੁਝ ਹੋਰ ਹੀ ਨਿਕਲੀ 'ਕਹਾਣੀ'
  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • news of merger of 9 government banks creates stir  viral documents
    9 ਸਰਕਾਰੀ ਬੈਂਕਾਂ ਦੇ ਰਲੇਵੇਂ ਦੀ ਖਬ਼ਰ ਨੇ ਮਚਾਈ ਹਲਚਲ, ਵਾਇਰਲ ਦਸਤਾਵੇਜ਼ਾਂ ਨੇ ਵਧਾਈ ਚਿੰਤਾ, ਜਾਣੋ ਸੱਚ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • you can do a hair spa at home
    ਘਰ 'ਤੇ ਹੀ ਕਰ ਸਕਦੇ ਹੋ 'ਹੇਅਰ ਸਪਾ’, ਜਾਣੋ ਤਰੀਕਾ
  • rules for ups implemented for railway employees  know everything
    ਰੇਲਵੇ ਮੁਲਾਜ਼ਮਾਂ ਲਈ UPS ਲਈ ਨਿਯਮ ਲਾਗੂ, ਭਰਤੀ ਤੋਂ ਲੈ ਕੇ ਸੇਵਾਮੁਕਤੀ ਤੱਕ ਜਾਣੋ ਸਭ ਕੁਝ
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab politics congress high command
      ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ ਪ੍ਰਧਾਨ
    • robbery case solved
      ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ ਸੁਲਝੀ! 3 ਮੁਲਜ਼ਮ ਗ੍ਰਿਫ਼ਤਾਰ
    • daljit kaur team india
      ਜੈਤੋ ਖੇਤਰ ਦੀ ਪੇਸਾਪਾਲੋ ਖਿਡਾਰਨ ਦਲਜੀਤ ਕੌਰ ਦਬੜੀਖਾਨਾ ਦੀ ਭਾਰਤੀ ਟੀਮ ‘ਚ ਹੋਈ...
    • majithia summoned in punjab  s multi crore drug case
      ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ...
    • amit shah in jalandhar rally
      2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
    • inspector arrest moga court
      'ਆਲ ਇਜ਼ ਵੈੱਲ' ਕਹਿਣ ਵਾਲੀ ਗ੍ਰਿਫ਼ਤਾਰ ਇੰਸਪੈਕਟਰ ਸੁਨੀਤਾ ਬਾਵਾ ਪੁਲਸ ਰਿਮਾਂਡ...
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +