Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    2:04:14 PM

  • situation in pok

    PoK 'ਚ ਹਾਲਾਤ ਤਣਾਅਪੂਰਨ ! 40 ਲੋਕਾਂ ਦੀ ਮੌਤ,...

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

  • 21 year old punjabi boy dies in canada

    ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ...

  • paper leak lok sabha rahul gandhi

    'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਹਿਮ ਖ਼ਬਰ : ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ’ਤੇ 30 ਨਿੱਜੀ ਸਕੂਲਾਂ ਨੂੰ ਜਾਰੀ ਕੀਤਾ ਨੋਟਿਸ

PUNJAB News Punjabi(ਪੰਜਾਬ)

ਅਹਿਮ ਖ਼ਬਰ : ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ’ਤੇ 30 ਨਿੱਜੀ ਸਕੂਲਾਂ ਨੂੰ ਜਾਰੀ ਕੀਤਾ ਨੋਟਿਸ

  • Updated: 03 Apr, 2023 08:47 PM
Chandigarh
notice issued 30 private schools not following government instructions
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸੂਬੇ ਦੇ ਨਿੱਜੀ ਸਕੂਲਾਂ ਵੱਲੋਂ ਕਿਤਾਬਾਂ ਅਤੇ ਫੰਡਾਂ ਦੇ ਨਾਂ ’ਤੇ ਕੀਤੀ ਜਾ ਰਹੀ ਲੁੱਟ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਜਾਰੀ ਈਮੇਲ ਐਡਰੈੱਸ ’ਤੇ ਵੱਡੀ ਗਿਣਤੀ ’ਚ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਈਮੇਲ ’ਤੇ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਨੂੰ ਜ਼ਿਲ੍ਹਾਵਾਰ ਗਠਿਤ ਸਿੱਖਿਆ ਮੰਤਰੀ ਟਾਸਕ ਫੋਰਸ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਟਾਸਕ ਫੋਰਸ ਸਕੂਲਾਂ ਦਾ ਦੌਰਾ ਕਰਕੇ ਤੱਥਾਂ ਦੀ ਜਾਂਚ ਕਰੇਗੀ ਅਤੇ ਰਿਪੋਰਟ ਰੈਗੂਲੇਟਰੀ ਅਥਾਰਟੀ ਨੂੰ ਪੇਸ਼ ਕਰੇਗੀ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨਾਂ ਨੂੰ ਕੀਤੀ ਅਹਿਮ ਅਪੀਲ, ਜਾਣੋ ਕੀ ਕਿਹਾ
 
ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ’ਚ ਸਿੱਖਿਆ ਦੇ ਨਾਂ ’ਤੇ ਲੁੱਟ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਦੇ 30 ਨਿੱਜੀ ਸਕੂਲਾਂ ਨੂੰ ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ’ਤੇ ਨੋਟਿਸ ਜਾਰੀ ਕੀਤੇ ਗਏ ਹਨ। ਇਨ੍ਹਾਂ ਸਕੂਲਾਂ ਵਲੋਂ ‘ਦਿ ਪੰਜਾਬ ਰੈਗੂਲੇਸਨ ਆਫ ਫੀਸ ਆਫ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ 2016 ਅਤੇ 2019 ਦੀ ਉਲੰਘਣਾ ਕੀਤੀ ਗਈ ਹੈ। ਇਨ੍ਹਾਂ ਸਕੂਲਾਂ ਨੂੰ 7 ਦਿਨਾਂ ’ਚ ਜੁਆਬ ਦੇਣ ਲਈ ਕਿਹਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ: ਕ੍ਰਿਸ਼ਚੀਅਨ ਭਾਈਚਾਰੇ ਨੇ ਕੀਤਾ ਅਹਿਮ ਐਲਾਨ, ਬਣਾਈ ‘ਯੂਨਾਈਟਿਡ ਪੰਜਾਬ ਪਾਰਟੀ’

ਬੈਂਸ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਨੂੰ ਅੱਜ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦਾ ਰਾਮ ਆਸ਼ਰਮ ਸਕੂਲ, ਅੰਮ੍ਰਿਤਸਰ, ਬਠਿੰਡਾ ਜ਼ਿਲ੍ਹੇ ਦਾ ਗੁਰੂਕੁਲ ਪਬਲਿਕ ਸਕੂਲ, ਈਸਟਵੁੱਡ ਇੰਟਰਨੈਸ਼ਨਲ ਸਕੂਲ ਡੂਮਵਾਲੀ, ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦਾ ਪਾਇਨ ਗਰੋਵ ਪਬਲਿਕ ਸਕੂਲ ਬੱਸੀ ਪਠਾਣਾਂ, ਫਾਜ਼ਿਲਕਾ ਜ਼ਿਲ੍ਹੇ ਦੇ ਪਿਨਾਕਾ ਸੀਨੀਅਰ ਸੈਕੰਡਰੀ ਸਕੂਲ, ਫਾਜ਼ਿਲਕਾ, ਸੇਂਟ ਕਬੀਰ ਗੁਰੂਕੁਲ ਸੀਨੀਅਰ ਸੈਕੰਡਰੀ ਸਕੂਲ, ਅਜ਼ੰਪਸ਼ਨ ਕਾਨਵੈਂਟ ਸਕੂਲ, ਅਬੋਹਰ, ਅਸਪਾਇਰ ਇੰਟਰਨੈਸ਼ਨਲ ਸਕੂਲ, ਗੋਬਿੰਦਗੜ੍ਹ ਫਾਜ਼ਿਲਕਾ, ਐੱਲ. ਆਰ. ਐੱਸ. ਡੀ.ਏ.ਵੀ. ਸੀਨੀਅਰ ਸੈਕੰਡਰੀ ਮਾਡਲ ਸਕੂਲ, ਅਬੋਹਰ, ਇਸੇ ਤਰ੍ਹਾਂ ਗੁਰਦਾਸਪੁਰ ਜ਼ਿਲ੍ਹੇ ਦੇ ਗੈਲੈਕਸੀ ਸਟਾਰ ਪਬਲਿਕ ਸਕੂਲ, ਇਸੇ ਤਰ੍ਹਾਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਜਵਾਹਰ ਨਵੋਦਿਆ ਵਿਦਿਆਲਾ, ਫਲਾਹੀ, ਇਸੇ ਤਰ੍ਹਾਂ ਲੁਧਿਆਣਾ ਜ਼ਿਲ੍ਹੇ ਦੇ ਸੈਕਰਡ ਹਾਰਟ ਪਬਲਿਕ ਸਕੂਲ, ਉਟਾਲਾਂ, ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ, ਖੰਨਾ ਖੁਰਦ, ਲੁਧਿਆਣਾ, ਰਾਮ ਲਾਲ ਬਾਸਿਨ ਪਬਲਿਕ ਸਕੂਲ, ਸਕੂਲ, ਇਸੇ ਤਰ੍ਹਾਂ ਮਾਨਸਾ ਜ਼ਿਲ੍ਹੇ ਵਿਚ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਝੁਨੀਰ , ਜਿੰਦਲ ਇੰਟਰਨੈਸ਼ਨਲ ਸਕੂਲ, ਰਾਮਪੁਰ ਮੰਡੇਰ, ਇੰਗਲਿਸ਼ ਗਰਾਮਰ ਸਕੂਲ ,ਬਾੜੇ, ਐੱਨ. ਆਰ. ਐੱਮ. ਹੋਲੀ ਹਾਰਟ ਕਾਨਵੈਂਟ ਸਕੂਲ ਬੁਢਲਾਡਾ, ਐੱਨ. ਆਰ. ਐੱਮ. ਹੋਲੀ ਹਾਰਟ ਕਾਨਵੈਂਟ ਸਕੂਲ ਬੋਹਾ, ਬੀ.ਐੱਚ.ਐੱਸ. ਸੀਨੀਅਰ ਸੈਕੰਡਰੀ ਸਕੂਲ ਬਰਨਾਲਾ, ਜ਼ਿਲ੍ਹਾ ਮਾਨਸਾ, ਮਦਰਜ਼ ਡਰੀਮ ਪਬਲਿਕ ਸਕੂਲ, ਬੁਢਲਾਡਾ, ਸੰਗਰੂਰ ਜ਼ਿਲ੍ਹੇ ਵਿਚ ਆਸਰਾ ਇੰਟਰਨੈਸ਼ਨਲ ਸਕੂਲ, ਸੰਤ ਬਾਬਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ , ਧੂਰੀ,  ਸੰਸਕਾਰ ਵੈਲੀ ਸਮਾਰਟ ਸਕੂਲ, ਭਵਾਨੀਗੜ੍ਹ, ਬ੍ਰਿਟਿਸ਼ ਕਾਨਵੈਂਟ ਸਕੂਲ, ਸੁਨਾਮ ਅਤੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਕੋਨੀਜ਼ ਵਰਲਡ ਸਕੂਲ ਘਟੌਰ ਤੇ ਰਾਇਤ ਬਾਹਰਾ ਇੰਟਰਨੈਸ਼ਨਲ ਸਕੂਲ, ਸਹੌੜਾ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

  • Government Instructions
  • 30 Private Schools
  • Notices
  • Fees
  • Books
  • ਸਰਕਾਰੀ ਹਦਾਇਤਾਂ
  • 30 ਨਿੱਜੀ ਸਕੂਲ
  • ਨੋਟਿਸ
  • ਫੀਸਾਂ
  • ਕਿਤਾਬਾਂ

ਕ੍ਰਿਸ਼ਚੀਅਨ ਭਾਈਚਾਰੇ ਨੇ ਕੀਤਾ ਅਹਿਮ ਐਲਾਨ, ਬਣਾਈ ‘ਯੂਨਾਈਟਿਡ ਪੰਜਾਬ ਪਾਰਟੀ’

NEXT STORY

Stories You May Like

  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • safai sewak union announces closure of gurdaspur district on july 30
    ਸਫਾਈ ਸੇਵਕ ਯੂਨੀਅਨ ਵੱਲੋਂ 30 ਜੁਲਾਈ ਨੂੰ ਜ਼ਿਲ੍ਹਾ ਗੁਰਦਾਸਪੁਰ ਬੰਦ ਕਰਨ ਦਾ ਐਲਾਨ
  • punjab government schools students free school bags
    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ: ਮਿਲਣਗੇ ਮੁਫ਼ਤ ਸਕੂਲ ਬੈਗ
  • it is mandatory to register pet dogs
    ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ, ਨਿਯਮਾਂ ਦੀ ਪਾਲਣਾ ਨਾ ਕਰਨ ’ਤੇ ਹੋਵੇਗੀ ਕਾਰਵਾਈ
  • orders for schools punjab schools education department
    ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
  • massive protests in kashmir  30 pakistanis killed
    ਕਸ਼ਮੀਰ 'ਚ ਭਾਰੀ ਰੋਸ ਪ੍ਰਦਰਸ਼ਨ; ਸੁਰੱਖਿਆ ਬਲਾਂ ਨਾਲ ਝੜਪਾਂ 'ਚ 30 ਪਾਕਿਸਤਾਨੀਆਂ ਦੀ ਮੌਤ
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ ਦਿੱਤਾ ਅਲਟੀਮੇਟਮ
  • poor condition of some government schools
    ‘ਕੁਝ ਸਰਕਾਰੀ ਸਕੂਲਾਂ ਦੀ ਖ਼ਸਤਾ ਹਾਲਤ’ ਟੀਚਰਾਂ ਅਤੇ ਬੁਨਿਆਦੀ ਢਾਂਚੇ ਦੀ ਘਾਟ!
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
Trending
Ek Nazar
political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud case
      ਸਿੰਘਾਪੁਰ ਵਿਖੇ ਵਰਕ ਵੀਜ਼ਾ ’ਤੇ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ
    • meenakshi goyal appointed as acting vice chancellor of panjab university
      ਮੀਨਾਕਸ਼ੀ ਗੋਇਲ ਬਣੇ ਪੰਜਾਬ ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • big announcement for the family after the death of research scholar at pu
      ਪੰਜਾਬ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਜੋਤੀ ਦੀ ਮੌਤ ਮਗਰੋਂ ਪਰਿਵਾਰ ਲਈ ਵੱਡਾ ਐਲਾਨ
    • punjab teachers  education department
      ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ, 3 ਅਗਸਤ ਤੱਕ ਮਿਲਿਆ ਮੌਕਾ
    • vegetable prices have doubled
      ਸਬਜ਼ੀਆਂ ਦੀ ਕੀਮਤਾਂ ਹੋਈਆਂ ਦੁੱਗਣੀਆਂ, ਵਿਗੜਿਆ ਰਸੋਈ ਦਾ ਬਜਟ
    • bhupesh baghel is coming back to punjab amidst congress turmoil
      ਕਾਂਗਰਸ ਦੇ ਕਲੇਸ਼ ਵਿਚਾਲੇ ਮੁੜ ਪੰਜਾਬ ਆ ਰਹੇ ਭੂਪੇਸ਼ ਬਘੇਲ, ਜਾਣੋ ਕਦੋਂ, ਕਿੱਥੇ...
    • woman and youth arrested with drugs
      ਔਰਤ ਤੇ ਨੌਜਵਾਨ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ
    • check your route before leaving home today
      ਅੱਜ ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰ ਲਓ ਰੂਟ, ਚੰਡੀਗੜ੍ਹ 'ਚ ਕਈ ਸੜਕਾਂ 'ਤੇ...
    • 2027 elections  dalit society  bjp punjab
      2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +