Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 12, 2026

    12:36:01 PM

  • 200 tippers of sand are being removed from the river daily

    ਪੰਜਾਬ 'ਚ ਹੜ੍ਹਾਂ ਨੂੰ ਮੁੜ ਸੱਦਾ! ਦਰਿਆ ’ਚੋਂ...

  • worrying news for punjab farmers

    ਪੰਜਾਬ ਦੇ ਕਿਸਾਨਾਂ ਲਈ ਚਿੰਤਾ ਭਰੀ ਖ਼ਬਰ! ਰਾਸ਼ਟਰੀ...

  • rajpal yadav  s wife radha

    ਜੇਲ੍ਹ ਗਏ ਮਸ਼ਹੂਰ ਕਾਮੇਡੀ ਅਦਾਕਾਰ ਰਾਜਪਾਲ ਯਾਦਵ ਦੀ...

  • this highway in punjab has become a traffic jam

    ਪੰਜਾਬ ਦਾ ਇਹ ਵੱਡਾ ਹਾਈਵੇ ਹੋ ਗਿਆ ਜਾਮ ! ਲੱਗ ਗਈਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪਟਿਆਲਾ
  • ਨਿਗਮ ਦੀ ਪ੍ਰਾਪਰਟੀ ਟੈਕਸ ਬ੍ਰਾਂਚ ਨੇ 2000 ਡਿਫਾਲਟਰਾਂ ਨੂੰ ਭੇਜੇ ਨੋਟਿਸ, ਜਾਇਦਾਦਾਂ ਹੋਣਗੀਆਂ ਸੀਲ

PUNJAB News Punjabi(ਪੰਜਾਬਂ)

ਨਿਗਮ ਦੀ ਪ੍ਰਾਪਰਟੀ ਟੈਕਸ ਬ੍ਰਾਂਚ ਨੇ 2000 ਡਿਫਾਲਟਰਾਂ ਨੂੰ ਭੇਜੇ ਨੋਟਿਸ, ਜਾਇਦਾਦਾਂ ਹੋਣਗੀਆਂ ਸੀਲ

  • Updated: 23 Sep, 2017 10:40 AM
ਪਟਿਆਲਾ
notice of corporation property tax sent to defaulters
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਲਜਿੰਦਰ)-ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਨਿਗਮ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਐਲਾਨ ਕੀਤਾ ਕਿ ਸਾਲ 2017-18 ਨੂੰ ਛੱਡ ਕੇ ਇਸ ਤੋਂ ਪਿਛਲੇ ਸਾਲਾਂ ਦੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੀਆਂ ਪ੍ਰਾਪਰਟੀਆਂ 30 ਸਤੰਬਰ ਤੋਂ ਬਾਅਦ ਸੀਲ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿੱਥੇ ਲਗਾਤਾਰ ਪ੍ਰਾਪਰਟੀ ਟੈਕਸ ਭਰਨ 'ਤੇ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ, ਉਥੇ ਹੁਣ ਡਿਫਾਲਟਰਾਂ ਖਿਲਾਫ ਸਖਤੀ ਵੀ ਕੀਤੀ ਜਾ ਰਹੀ ਹੈ। ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਦੇ ਪ੍ਰਾਪਰਟੀ ਟੈਕਸ 'ਤੇ ਸਰਕਾਰ ਵੱਲੋਂ 30 ਸਤੰਬਰ ਤੱਕ 10 ਫੀਸਦੀ ਛੋਟ ਵੀ ਦਿੱਤੀ ਗਈ ਹੈ। ਪੁਰਾਣੇ ਡਿਫਾਲਟਰਾਂ ਖਿਲਾਫ ਨਗਰ ਨਿਗਮ ਸਖਤ ਫੈਸਲੇ ਲੈਣ ਜਾ ਰਿਹਾ ਹੈ। 
ਇਥੇ ਦੱਸਣਯੋਗ ਹੈ ਕਿ ਨਿਗਮ ਦੀ ਪ੍ਰਾਪਰਟੀ ਟੈਕਸ ਬ੍ਰਾਂਚ ਨੇ ਡਿਫਾਲਟਰਾਂ ਨੂੰ 2000 ਨੋਟਿਸ ਭੇਜ ਦਿੱਤੇ ਹਨ। ਇਨ੍ਹਾਂ ਵਿਚ ਸਾਫ ਤੌਰ 'ਤੇ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਜੇਕਰ ਪ੍ਰਾਪਰਟੀ ਟੈਕਸ ਡਿਫਾਲਟਰ 30 ਸਤੰਬਰ ਤੱਕ ਆਪਣਾ ਪ੍ਰਾਪਰਟੀ ਟੈਕਸ ਜਮ੍ਹਾ ਨਹੀਂ ਕਰਵਾਉਂਦੇ ਤਾਂ ਉਨ੍ਹਾਂ ਦੀਆਂ ਪ੍ਰਾਪਰਟੀਆਂ ਸੀਲ ਕੀਤੀਆਂ ਜਾਣਗੀਆਂ। ਨਿਗਮ ਵੱਲੋਂ ਬਾਕਾਇਦਾ ਸ਼੍ਰੇਣੀਆਂ ਬਣਾ ਕੇ ਵੱਡੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਤੱਕ ਨੋਟਿਸ ਭੇਜੇ ਗਏ ਹਨ। ਛੋਟੇ ਟੈਕਸ ਨਾ ਭਰਨ ਵਾਲਿਆਂ ਲਈ ਨਿਗਮ ਨੇ ਇਕ ਹੋਰ ਯੋਜਨਾ ਲਾਗੂ ਕਰਦੇ ਹੋਏ ਇਸ ਵਾਰ ਦੇ ਵਾਟਰ ਸਪਲਾਈ ਅਤੇ ਸੀਵਰੇਜ ਬਿੱਲਾਂ ਦੇ ਨਾਲ ਪ੍ਰਾਪਰਟੀ ਟੈਕਸ ਦੀ ਸੂਚਨਾ ਵੀ ਭੇਜੀ  ਹੈ। ਇਸ ਵਿਚ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਕਿੰਨਾ ਪ੍ਰਾਪਰਟੀ ਟੈਕਸ ਹੈ? ਅਤੇ ਕਦੋਂ ਤੋਂ ਬਕਾਇਆ ਹੈ? ਟੈਕਸ ਭਰਨ ਦੀ ਆਖਰੀ ਮਿਤੀ ਕੀ ਹੈ? ਵਾਟਰ ਸਪਲਾਈ ਤੇ ਸੀਵਰੇਜ ਬ੍ਰਾਂਚ ਦੀ ਪਹੁੰਚ ਪ੍ਰਾਪਰਟੀ ਟੈਕਸ ਨਾਲੋਂ ਕਿਤੇ ਜ਼ਿਆਦਾ ਹੈ। 
ਇਸ ਬ੍ਰਾਂਚ ਵੱਲੋਂ ਹਰ ਘਰ ਵਿਚ ਬਿੱਲ ਭੇਜੇ ਜਾਂਦੇ ਹਨ। ਇਸ ਵਾਰ ਵਾਟਰ ਸਪਲਾਈ ਤੇ ਸੀਵਰੇਜ ਬਿੱਲਾਂ ਦੇ ਨਾਲ ਹਰ ਘਰ ਨੂੰ ਪ੍ਰਾਪਰਟੀ ਟੈਕਸ ਸਬੰਧੀ ਸੂਚਨਾ ਵੀ ਭੇਜੀ ਗਈ ਹੈ ਤਾਂ ਕਿ ਕੋਈ ਇਹ ਨਾ ਕਹਿ ਸਕੇ ਕਿ ਉਸ ਵਿਅਕਤੀ ਨੂੰ ਆਪਣੇ ਪ੍ਰਾਪਰਟੀ ਟੈਕਸ ਬਾਰੇ ਤਾਜ਼ਾ ਸਟੇਟਸ ਦਾ ਕੋਈ ਗਿਆਨ ਨਹੀਂ ਹੈ। ਨਿਗਮ ਦੀ ਪ੍ਰਾਪਰਟੀ ਟੈਕਸ ਬ੍ਰਾਂਚ ਨੇ ਹੁਣ ਖੁਦ ਲੋਕਾਂ ਤੱਕ ਪਹੁੰਚ ਬਣਾਉਣੀ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਲੋਕਾਂ ਨੂੰ ਪ੍ਰਾਪਰਟੀ ਟੈਕਸ ਭਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ।  ਇਸ ਲਈ ਮੁਹੱਲਿਆਂ ਅਤੇ ਵਾਰਡਾਂ ਵਿਚ ਸਪੈਸ਼ਲ ਕੈਂਪ ਲਾਏ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਖੱਜਲ-ਖੁਆਰ ਨਾ ਹੋਣਾ ਪਵੇ। ਇਸ ਲਈ ਨਿਗਮ ਅਧਿਕਾਰੀ ਅਤੇ ਮੁਲਾਜ਼ਮ ਖੁਦ ਕੈਂਪਾਂ ਵਿਚ ਜਾ ਕੇ ਪ੍ਰਾਪਰਟੀ ਟੈਕਸ ਕੁਲੈਕਟ ਕਰ ਰਹੇ ਹਨ। 

  • ਨਿਗਮ ਦੀ ਪ੍ਰਾਪਰਟੀ ਟੈਕਸ ਬ੍ਰਾਂਚ ਨੇ ਡਿਫਾਲਟਰਾਂ ਨੂੰ ਭੇਜੇ ਨੋਟਿਸ Notice of corporation property tax sent to defaulters

ਫਿਰ ਨਿਲਾਮ ਹੋਇਆ ਹੈਰੀਟੇਜ ਫਰਨੀਚਰ, ਲੰਡਨ 'ਚ 87 ਲੱਖ ਦੀਆਂ ਵਿਕੀਆਂ 10 ਕੁਰਸੀਆਂ

NEXT STORY

Stories You May Like

  • new commissioner sets target for corporation employees
    ਨਵੀਂ ਕਮਿਸ਼ਨਰ ਨੇ ਨਿਗਮ ਮੁਲਾਜ਼ਮਾਂ ਨੂੰ ਦਿੱਤਾ ਟਾਰਗੈੱਟ, 31 ਮਾਰਚ ਤੱਕ 41.50 ਕਰੋੜ ਪ੍ਰਾਪਰਟੀ ਟੈਕਸ ਕਰੋ ਇਕੱਠਾ
  • 98 42  of rs 2000 notes returned to rbi
    ਰਿਜ਼ਰਵ ਬੈਂਕ ਕੋਲ ਵਾਪਸ ਆਏ 2000 ਰੁਪਏ ਦੇ 98.42 ਫ਼ੀਸਦੀ ਨੋਟ
  • highcourt issues notice in cow death case
    ਗਊਆਂ ਦੀ ਮੌਤ ਦੇ ਮਾਮਲੇ ’ਚ ਹਾਈਕੋਰਟ ਨੇ ਕੇਂਦਰ ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਜਾਰੀ ਕੀਤਾ ਨੋਟਿਸ
  • property deal maharaja of tehri will sell his magnificent bungalow
    1000 ਕਰੋੜ ਦੀ ਪ੍ਰਾਪਰਟੀ ਡੀਲ: ਟਿਹਰੀ ਦੇ ਮਹਾਰਾਜਾ ਵੇਚਣਗੇ ਆਪਣਾ ਸ਼ਾਨਦਾਰ ਬੰਗਲਾ, ਜਾਣੋ ਕੌਣ ਹੈ ਖ਼ਰੀਦਦਾਰ
  • for nris  one time tax relief in foreign asset disclosure scheme
    NRI ਲਈ ਸਰਕਾਰ ਦੀ ਨਰਮੀ , ਵਿਦੇਸ਼ੀ ਅਸਾਸਾ ਖੁਲਾਸਾ ਯੋਜਨਾ ’ਚ ਟੈਕਸ ’ਚ ਇਕ ਵਾਰ ਦੀ ਰਾਹਤ
  • government school  principal  notice
    ਪੰਜਾਬ ਦੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਨੂੰ ਜਾਰੀ ਹੋ ਗਿਆ ਨੋਟਿਸ, ਹੈਰਾਨ ਕਰਨ ਵਾਲਾ ਹੈ ਮਾਮਲਾ
  • banned medicines worth lakhs of rupees recovered from medical store
    ਮੈਡੀਕਲ ਸਟੋਰ ਤੋਂ ਲੱਖਾਂ ਰੁਪਏ ਦੀਆਂ ਕੀਮਤ ਵਾਲੀਆਂ ਪਾਬੰਦੀਸ਼ੁਦਾ ਦਵਾਈਆਂ ਬਰਾਮਦ, ਦੁਕਾਨ ਨੂੰ ਕੀਤਾ ਸੀਲ
  • suspected explosive device found bds deployed
    ਜੰਮੂ-ਕਸ਼ਮੀਰ : ਸ਼ੱਕੀ IED ਮਿਲਣ ਨਾਲ ਹੜਕੰਪ, ਸੁਰੱਖਿਆ ਬਲਾਂ ਨੇ ਇਲਾਕਾ ਕੀਤਾ ਸੀਲ
  • this highway in punjab has become a traffic jam
    ਪੰਜਾਬ ਦਾ ਇਹ ਵੱਡਾ ਹਾਈਵੇ ਹੋ ਗਿਆ ਜਾਮ ! ਲੱਗ ਗਈਆਂ ਲੰਬੀਆਂ ਲਾਈਨਾਂ
  • big revelation in lucky oberoi murder case who was shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਵੱਡੀ ਅਪਡੇਟ! ਹੁਣ...
  • bharat bandh punjab
    ਭਾਰਤ ਬੰਦ ਦਾ ਪੰਜਾਬ 'ਤੇ ਅਸਰ: ਜਾਣੋ ਕੀ ਕੁੱਝ ਖੁੱਲ੍ਹਾ ਤੇ ਕੀ ਕੁੱਝ ਬੰਦ
  • captain amarinder singh  s son raninder singh to appear before ed today
    ਅੱਜ ED ਅੱਗੇ ਪੇਸ਼ ਹੋ ਸਕਦੇ ਨੇ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ
  • mother of twin daughters harassed for dowry  demands rs 50 lakh
    ਲਾਲਚੀ ਸਹੁਰਿਆਂ ਦਾ ਸ਼ਰਮਨਾਕ ਕਾਰਾ! ਜੁੜਵਾ ਧੀਆਂ ਦੀ ਮਾਂ ਨੂੰ 50 ਲੱਖ ਲਈ ਕੀਤਾ...
  • big news regarding the travel of government buses in punjab today
    ਪੰਜਾਬ 'ਚ ਅੱਜ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਖ਼ਬਰ, ਘਰੋਂ ਨਿਕਲਣ ਤੋਂ...
  • big in firing case near sufi singer jyoti nooran  s house
    ਸੂਫੀ ਗਾਇਕਾ ਜੋਤੀ ਨੂਰਾਂ ਦੇ ਘਰ ਨੇੜੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! CCTV...
  • punjab arms license
    ਪੰਜਾਬ ’ਚ ਹੁਣ ਆਸਾਨੀ ਨਾਲ ਨਹੀਂ ਮਿਲੇਗਾ ਅਸਲਾ ਲਾਇਸੈਂਸ, ਕਰਨਾ ਪਵੇਗਾ ਇਹ ਕੰਮ
Trending
Ek Nazar
if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

police recruitment race young man dies in race

ਪੁਲਸ ਭਰਤੀ ਦੀ ਦੌੜ ਬਣੀ ਕਾਲ! 1600 ਮੀਟਰ ਦੀ ਰੇਸ ਦੌਰਾਨ ਨੌਜਵਾਨ ਦੀ ਹੋਈ ਮੌਤ

big blow to team india

ਟੀਮ ਇੰਡੀਆ ਦੇ ਨੈਟ ਸੈਸ਼ਨ ਤੋਂ ਆਈ BAD News! ਹੁਣ ਇਹ ਧਾਕੜ ਖਿਡਾਰੀ ਹੋਇਆ ਜ਼ਖ਼ਮੀ

baba vanga medical science synthetic organs

ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਸਿੰਥੈਟਿਕ ਅੰਗਾਂ ਨਾਲ ਵਧੇਗੀ ਮਨੁੱਖ ਦੀ ਉਮਰ...

abhishek sharma discharged from hospital

12 ਫਰਵਰੀ ਵਾਲਾ ਮੈਚ ਖੇਡਣਗੇ ਅਭਿਸ਼ੇਕ ਸ਼ਰਮਾ? ਸਿਹਤ ਨੂੰ ਲੈ ਕੇ ਤਿਲਕ ਵਰਮਾ ਨੇ...

fire broke out hotel in vrindavan

ਵ੍ਰਿੰਦਾਵਨ 'ਚ ਉਦਘਾਟਨ ਮੌਕੇ ਹੋਟਲ ਨੂੰ ਲੱਗੀ ਭਿਆਨਕ ਅੱਗ, ਛੱਤ 'ਤੇ ਫਸੇ ਕਈ ਲੋਕ

woman  lover arrested for murder of 15 year old son in jharkhand

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ...

from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ'; ਜਾਣੋ ਬਾਲੀਵੁੱਡ ਦੀਆਂ...

man threw a 2 year old child in forest

ਜਾਕੋ ਰਾਖੇ ਸਾਈਆਂ...! ਕਿਡਨੈਪਿੰਗ ਮਗਰੋਂ ਰੌਲਾ ਪੈਣ 'ਤੇ ਬੋਰੀ 'ਚ ਪਾ ਕੇ ਜੰਗਲ...

sanjay dutt maanayata dutt celebrate 18 years of marriage

'ਮੈਨੂੰ ਸੰਭਾਲਣ ਲਈ ਸ਼ੁਕਰੀਆ'; ਵਿਆਹ ਦੀ 18ਵੀਂ ਵਰ੍ਹੇਗੰਢ 'ਤੇ ਸੰਜੇ ਦੱਤ ਨੇ...

america used us worse than toilet paper pakistan

US ਨੇ 'ਟਾਇਲਟ ਪੇਪਰ' ਵਾਂਗ ਵਰਤ ਕੇ ਸੁੱਟਿਆ! Pak ਰੱਖਿਆ ਮੰਤਰੀ ਦਾ ਵੱਡਾ...

viral sensation flipperachi of fa9la fame to perform in mumbai on march 13

ਭਾਰਤ ਆ ਰਿਹੈ 'ਧੁਰੰਦਰ' ਦੇ ਗਾਣੇ  ‘FA9LA’ ਦਾ ਰੈਪਰ, ਇਸ ਦਿਨ ਹੋਵੇਗਾ ਪਹਿਲਾ...

raghav s wife parineeti gave this reaction when a girl called him handsome

ਰਾਘਵ ਚੱਢਾ ਨੂੰ ਕੁੜੀ ਨੇ ਕਿਹਾ 'ਹੈਂਡਸਮ' ਤਾਂ ਪਤਨੀ ਪਰਿਣੀਤੀ ਨੇ ਦਿਖਾਈਆਂ ਅੱਖਾਂ...

this organ is the first to stop functioning immediately after death

ਮੌਤ ਤੋਂ ਤੁਰੰਤ ਬਾਅਦ ਕੰਮ ਕਰਨਾ ਬੰਦ ਕਰ ਦਿੰਦੈ ਇਹ ਅੰਗ, ਜ਼ਿਆਦਾਤਰ ਲੋਕ ਹਨ ਅਣਜਾਣ

students free tablets youth jobs budget

40 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ, 10 ਲੱਖ ਨੌਕਰੀਆਂ! ਯੋਗੀ ਸਰਕਾਰ ਨੇ ਬਜਟ...

road accident car collision

ਰਾਜਸਥਾਨ 'ਚ ਰੂਹ ਕੰਬਾਊ ਹਾਦਸੇ ਨੇ ਪਵਾਏ ਵੈਣ ! 6 ਨੌਜਵਾਨਾਂ ਦੀ ਮੌਤ, ਕਾਰ ਦੇ...

12 killed eight injured as bus falls into river in nepal

ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • numbers and categories of 10 trains will change from april 13
      13 ਅਪ੍ਰੈਲ ਤੋਂ ਬਦਲ ਜਾਣਗੇ 10 ਰੇਲਗੱਡੀਆਂ ਦੇ ਨੰਬਰ ਅਤੇ ਸ਼੍ਰੇਣੀਆਂ
    • new orders regarding licence application in punjab
      ਪੰਜਾਬ 'ਚ 8 ਹਜ਼ਾਰ ਲਾਇਸੈਂਸ ਹੋਣਗੇ ਰੱਦ! ਨਵਾਂ ਅਸਲਾ ਲਾਈਸੈਂਸ ਬਣਵਾਉਣਾ ਵੀ...
    • rain will occur in punjab on these dates
      ਪੰਜਾਬ ਵਿਚ ਮੌਸਮ ਦਾ ਮਿਜਾਜ਼ ਬਦਲਿਆ: ਇਨ੍ਹਾਂ ਤਾਰੀਖਾਂ ਨੂੰ ਪਵੇਗਾ ਮੀਂਹ ਤੇ...
    • captain amarinder singh  s son raninder singh to appear before ed today
      ਅੱਜ ED ਅੱਗੇ ਪੇਸ਼ ਹੋ ਸਕਦੇ ਨੇ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ
    • landlord  s rampage at burger shop
      ਬਰਗਰ ਸ਼ਾਪ ’ਤੇ ਮਕਾਨ ਮਾਲਕ ਦਾ ਤਾਂਡਵ, ਬਿੱਲ ਦੇ ਝਗੜੇ 'ਚ ਕਿਰਾਏਦਾਰ ਦੇ ਵਰਕਰਾਂ...
    • big news regarding the travel of government buses in punjab today
      ਪੰਜਾਬ 'ਚ ਅੱਜ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਖ਼ਬਰ, ਘਰੋਂ ਨਿਕਲਣ ਤੋਂ...
    • action taken against nightclub proprietor
      ਨਾਈਟ ਕਲੱਬ ਦੇ ਪ੍ਰੋਪਰਾਈਟਰ ਖ਼ਿਲਾਫ਼ ਕਾਰਵਾਈ, 15 ਲੱਖ ਰੁਪਏ ਦੀ ਹੇਰਾਫੇਰੀ ਕਰਨ...
    • 5 arrested for selling heroin and illicit liquor
      ਹੈਰੋਇਨ ਤੇ ਨਾਜਾਇਜ਼ ਸ਼ਰਾਬ ਵੇਚਣ ਵਾਲੇ 5 ਕਾਬੂ, ਮੁਲਜ਼ਮਾਂ ਖ਼ਿਲਾਫ਼ ਨਸ਼ਾ ਸਮੱਗਲਿੰਗ...
    • boy who shot himself after killing girl in law college dies
      ਲਾਅ ਕਾਲਜ 'ਚ ਕੁੜੀ ਨੂੰ ਗੋਲੀ ਮਾਰਨ ਵਾਲੇ ਮੁੰਡੇ ਦੀ ਮੌਤ, ਹਾਲਤ ਸੀ ਬੇਹੱਦ...
    • manila punjabi young man
      ਵਿਦੇਸ਼ੀ ਧਰਤੀ ਨੇ ਨਿਗਲ਼ ਲਿਆ ਇਕ ਹੋਰ ਮਾਂ ਦਾ ਪੁੱਤ ! ਦਿਨ-ਦਿਹਾੜੇ ਪੰਜਾਬੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +