Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    10:47:10 AM

  • electricity consumer meter load electricity department

    ਪੰਜਾਬ 'ਚ ਲੋਡ ਤੋਂ ਵੱਧ ਬਿਜਲੀ ਵਰਤਣ ਵਾਲਿਆਂ 'ਤੇ...

  • 26 crore people worldwide are suffering from this serious disease

    ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ...

  • stalin on tvk

    '6 ਮਹੀਨਿਆਂ ਤੱਕ..!' ਸਟਾਲਿਨ ਨੇ ਵਿਜੇ ਦੀ TVK...

  • immediate holiday declared in this school in jalandhar

    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • chandigarh
  • ਕਰੋੜਾਂ ਦੀ ਠਗੀ ਦੇ ਮਾਮਲੇ 'ਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ

PUNJAB News Punjabi(ਪੰਜਾਬਂ)

ਕਰੋੜਾਂ ਦੀ ਠਗੀ ਦੇ ਮਾਮਲੇ 'ਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ

  • Updated: 20 Apr, 2018 08:39 AM
chandigarh
notice to chandigarh administration
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਰਜਿੰਦਰ) : ਵਿਦੇਸ਼ ਭੇਜਣ ਦੇ ਨਾਂ 'ਤੇ ਪੰਜਾਬ ਦੇ 373 ਲੋਕਾਂ ਨਾਲ 21 ਕਰੋੜ ਤੋਂ ਜ਼ਿਆਦਾ ਦੀ ਠਗੀ ਦੇ ਮਾਮਲੇ 'ਚ ਇਕ ਸਾਲ ਤੋਂ ਬੀਤ ਚੁੱਕਿਆ ਹੈ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਸ ਤੋਂ ਇਨਸਾਫ ਨਾ ਮਿਲਣ ਕਾਰਨ ਪੀੜਤਾਂ ਨੇ ਹਾਈਕੋਰਟ ਦਾ ਰੁਖ ਕੀਤਾ ਹੈ। ਕਪੂਰਥਲਾ ਦੇ ਕੰਵਰ ਨੌਨਿਹਾਲ ਸਿੰਘ ਸਮੇਤ ਪੰਜਾਬ ਦੇ ਹੋਰ ਜ਼ਿਲਿਆਂ ਦੇ ਲੋਕਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਡੀ. ਜੀ. ਪੀ., ਐੱਸ. ਐੱਚ. ਓ., ਸੈਕਟਰ-3 ਥਾਣਾ ਅਤੇ ਸੀ. ਬੀ. ਆਈ. ਨੂੰ ਪਾਰਟੀ ਬਣਾਉਂਦੇ ਹੋਏ ਮਾਮਲੇ 'ਚ ਸੀ. ਬੀ. ਆਈ. ਜਾਂਚ ਦੀ ਅਪੀਲ ਕੀਤੀ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਇਕ ਸਾਲ ਬੀਤਣ ਤੋਂ ਬਾਅਦ ਵੀ ਚੰਡੀਗੜ੍ਹ ਪੁਲਸ ਜਾਂਚ ਨਹੀਂ ਕਰ ਸਕੀ ਹੈ। ਹਾਈਕੋਰਟ ਨੇ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਸਮੇਤ ਹੋਰਾਂ ਨੂੰ 8 ਮਈ ਲਈ ਨੋਟਿਸ ਜਾਰੀ ਕੀਤਾ ਹੈ। ਐਡਵੋਕੇਟ ਨਵਕਿਰਨ ਸਿੰਘ ਨੇ ਪਟੀਸ਼ਨ ਕਰਤਾ ਪੱਖ ਵਲਵੋਂ ਦਲੀਲਾਂ ਪੇਸ਼ ਕਰਦੇ ਹੋਏ ਕਿਹਾ ਕਿ ਫਾਰਨ ਹਾਰਿਜਨ ਓਵਰਸੀਜ਼ ਕੰਸਲਟੈਂਟ ਦੇ ਸੈਕਟਰ-8 ਸਥਿਤ ਦਫਤਰ ਦੇ ਮਾਲਕ ਅਰਵਿੰਦ ਅਸ਼ਟ ਨੇ 373 ਲੋਕਾਂ ਨੂੰ ਨੌਕਰੀ ਅਤੇ ਸਿੱਖਿਆ ਦਾ ਭਰੋਸਾ ਦਿੰਦੇ ਹੋਏ ਵਿਦੇਸ਼ ਭੇਜਣ ਦਾ  ਵਾਅਦਾ ਕੀਤਾ ਸੀ। ਉਸ ਨੇ ਉਕਤ ਲੋਕਾਂ ਕੋਲੋਂ 21 ਕਰੋੜ ਰੁਪਏ ਤੋਂ ਜ਼ਿਆਦਾ ਦੀ ਠਗੀ ਕੀਤੀ। ਦਾਅਵੇ 'ਚ ਕਿਹਾ ਗਿਆ ਹੈ ਕਿ ਰਿਪੋਰਟ ਤੋਂ ਜ਼ਾਹਰ ਹੁੰਦਾ ਹੈ ਕਿ ਪੁਲਸ ਨੇ ਮਾਮਲੇ 'ਚ ਸਹੀ ਤਰੀਕੇ ਨਾਲ ਕਾਰਵਾਈ ਨਹੀਂ ਕੀਤੀ ਅਤੇ ਲਾਪਰਵਾਹੀ ਵਰਤੀ ਹੈ। ਸਟੇਟਸ ਰਿਪੋਰਟ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਦੋਸ਼ੀ ਦੀ ਕੰਪਨੀ ਪ੍ਰੋਟੈਕਟਰ ਆਫ ਇਮੀਗ੍ਰੈਂਟਸ ਤੋਂ ਰਜਿਸਟਰਡ ਵੀ ਨਹੀਂ ਸੀ।

  • ਚੰਡੀਗੜ੍ਹ ਪ੍ਰਸ਼ਾਸਨ
  • ਨੋਟਿਸ
  • Chandigarh administration
  • Notice

25 ਸਾਲਾਂ ਬਾਅਦ ਹੋਵੇਗਾ ਭਾਖੜਾ ਮੇਨ ਲਾਈਨ ਦੀ ਸਫਾਈ ਦਾ ਕੰਮ

NEXT STORY

Stories You May Like

  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • big incident in chandigarh  watchman brutally murdered
    ਚੰਡੀਗੜ੍ਹ 'ਚ ਵੱਡੀ ਵਾਰਦਾਤ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ, ਜੰਗਲ 'ਚੋਂ ਮਿਲੀ ਲਾਸ਼
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
  • chief election commissioner  opposition  member of parliament
    ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਦੀ ਮੰਗ ਤੇਜ਼, ਵਿਰੋਧੀ ਧਿਰ ਦੇ 73 ਸੰਸਦ ਮੈਂਬਰਾਂ ਨੇ ਦਿੱਤਾ ਪ੍ਰਸਤਾਵ ਨੋਟਿਸ
  • notice issued after dengue larvae found
    ਡੇਂਗੂ ਦਾ ਲਾਰਵਾ ਮਿਲਣ ਤੋਂ ਬਾਅਦ ਨੋਟਿਸ ਜਾਰੀ
  • ngt  himalayas  glacier  notice  disaster
    ਖ਼ਤਰਾ ; ਵੱਡੀ ਤਬਾਹੀ ਲਿਆ ਸਕਦੈ ਹਿਮਾਲਿਆ ! NGT ਨੇ ਕੇਂਦਰ ਨੂੰ ਭੇਜਿਆ ਨੋਟਿਸ
  • rahul gandhi  congress leader fraud
    ਆਪਣੇ ਆਪ ਨੂੰ ਰਾਹੁਲ ਗਾਂਧੀ ਦਾ ਕਰੀਬੀ ਦੱਸ ਠੱਗ ਨੇ ਕਾਂਗਰਸੀ ਆਗੂਆਂ ਨਾਲ ਮਾਰੀ ਕਰੋੜਾਂ ਦੀ ਠੱਗੀ
  • ed  mamata banerjee  shantanu sinha  deputy commissioner  lookout notice
    ਮੁਸ਼ਕਲਾਂ 'ਚ ਘਿਰੇ ਮਮਤਾ ਬੈਨਰਜੀ ਦੇ ਕਰੀਬੀ DCP ਸ਼ਾਂਤਨੂ, ਲੁੱਕਆਊਟ ਨੋਟਿਸ ਹੋਇਆ ਜਾਰੀ
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
Trending
Ek Nazar
4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • jalandhar municipal corporation strict action against defaulting colonizers
      ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
    • lahan seized from the mand area across the river
      ਆਬਕਾਰੀ ਵਿਭਾਗ ਦਾ ਵੱਡਾ ਐਕਸ਼ਨ: ਦਰਿਆ ਪਾਰ ਮੰਡ ਖੇਤਰ 'ਚੋਂ 5000 ਲੀਟਰ ਲਾਹਣ...
    • panth properties were sold during manjit singh g k s tenure kalka kahlon
      ਮਨਜੀਤ ਸਿੰਘ ਜੀ. ਕੇ. ਦੇ ਰਾਜ 'ਚ ਵਿਕੀਆਂ ਪੰਥ ਦੀਆਂ ਜਾਇਦਾਦਾਂ: ਕਾਲਕਾ-ਕਾਹਲੋਂ...
    • american dream turned out to be expensive
      ਅਮਰੀਕਾ ਦਾ ਸੁਪਨਾ ਪਿਆ ਮਹਿੰਗਾ: ਸਾਬਕਾ ਥਾਣੇਦਾਰ ਨੇ ਟ੍ਰੈਵਲ ਏਜੰਟ ਨਾਲ ਮਿਲ ਕੇ...
    • police increase vigilance at religious places in guru nagari
      ਗੁਰੂ ਨਗਰੀ ’ਚ ਧਾਰਮਿਕ ਸਥਾਨਾਂ ’ਤੇ ਪੁਲਸ ਨੇ ਵਧਾਈ ਚੌਕਸੀ; ਜਨਤਕ ਥਾਵਾਂ ’ਤੇ...
    • big incident in tarn taran  firing at punjab poultry farm and breeding farm
      ਤਰਨਤਾਰਨ 'ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ ਐਡ ਬਰੀਡਿੰਗ ਫਾਰਮ 'ਤੇ...
    • husband and wife took big step
      ਅਸੀਂ ਆਪਣੀ ਜ਼ਿੰਦਗੀ ਤੋਂ ਦੁਖੀ ਹੋ ਕੇ ਇਹ ਕਦਮ ਚੱਕ ਰਹੇ ਹਾਂ, 'ਬੱਚਿਓ ਸਾਨੂੰ ਮਾਫ...
    • 4 gangsters   associates arrested after police encounter
      ਤਰਨਤਾਰਨ 'ਚ ਐਨਕਾਊਂਟਰ! ਪੁਲਸ ਮੁਕਾਬਲੇ ਮਗਰੋਂ ਗੈਂਗਸਟਰਾਂ ਦੇ 4 ਸਾਥੀ ਕਾਬੂ
    • rain and thunderstorm warning in punjab
      ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
    • big change signs of new politics strongholds of regional parties collapsing
      ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +