Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    6:57:20 PM

  • waris punjab de akali dal announces agenda committee

    ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ...

  • punjab government summons legislative assembly session

    ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼...

  • important news regarding the employee s d a

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ,...

  • sukhbir badal assembly elections alliance

    ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ‘ਆਪ’ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ’ਚ ਅਹਿਮ ਫ਼ੈਸਲਾ, ਗੰਨਾ ਮਿੱਲ ਫਗਵਾੜਾ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ

PUNJAB News Punjabi(ਪੰਜਾਬ)

‘ਆਪ’ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ’ਚ ਅਹਿਮ ਫ਼ੈਸਲਾ, ਗੰਨਾ ਮਿੱਲ ਫਗਵਾੜਾ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ

  • Updated: 27 Nov, 2022 08:09 PM
Chandigarh
notification issued regarding sugarcane mill phagwara
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ ਫਗਵਾੜਾ ਨੂੰ 20 ਫਰਵਰੀ 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਦਿੱਤੀ ਗਈ ਹੈ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਇਹ ਗੰਨਾ ਮਿੱਲ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਸਟੇਟ ਆਫ਼ ਇੰਡੀਆ ਵੱਲੋਂ ਹੋਲਡ ਆਨ ਆਪ੍ਰੇਸ਼ਨ ਦੌਰਾਨ ਇਹ ਮਿੱਲ ਨਿਰਧਾਰਤ ਸ਼ਰਤਾਂ ‘ਤੇ ਚਲਾਈ ਜਾਵੇਗੀ।

ਇਹ ਵੀ ਪੜ੍ਹੋ : ਮੰਤਰੀ ਧਾਲੀਵਾਲ ਨੇ ਦਿੱਤਾ ਭਰੋਸਾ, 'ਪੰਜਾਬ ਸਰਕਾਰ ਆਮ ਲੋਕਾਂ ਤੇ ਕਿਸਾਨਾਂ ਦੇ ਹਿੱਤ 'ਚ ਕਰੇਗੀ ਸਾਰੇ ਫ਼ੈਸਲੇ'

ਉਨ੍ਹਾਂ ਦੱਸਿਆ ਕਿ ਇਸ ਮਿੱਲ ਨਾਲ ਸਬੰਧਤ ਕਿਸਾਨਾਂ ਦੀ ਪੇਮੈਂਟ ਸਕਿਓਰ ਕਰਨ ਲਈ ਇਕ ਅੰਤਰ-ਵਿਭਾਗੀ ਕਮੇਟੀ ਦਾ ਗਠਨ ਵੀ ਕਰ ਦਿੱਤਾ ਗਿਆ ਹੈ। ਇਸ ਕਮੇਟੀ ਵਿੱਚ ਐੱਸ.ਡੀ.ਐੱਮ. ਫਗਵਾੜਾ, ਪ੍ਰਾਜੈਕਟ ਅਫ਼ਸਰ (ਗੰਨਾ) ਜਲੰਧਰ, ਸਹਾਇਕ ਕਮਿਸ਼ਨਰ ਆਬਕਾਰੀ ਕਪੂਰਥਲਾ ਰੇਂਜ, ਡੀ.ਸੀ.ਐੱਫ.ਏ. (ਅੰਦਰੂਨੀ ਪੜਤਾਲ ਸੰਸਥਾ) ਕਪੂਰਥਲਾ, ਸਹਾਇਕ ਗੰਨਾ ਵਿਕਾਸ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ, ਸਤਨਾਮ ਸਿੰਘ ਸਾਹਨੀ ਕਿਸਾਨ ਆਗੂ ਭਾਰਤੀ ਕਿਸਾਨ ਯੂਨੀਅਨ ਦੋਆਬਾ ਅਤੇ ਕ੍ਰਿਪਾਲ ਸਿੰਘ ਮੂਸਾਪੁਰ ਭਾਰਤੀ ਕਿਸਾਨ ਯੂਨੀਅਨ ਦੋਆਬਾ ਆਦਿ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ : ਘਰ ’ਚ ਵੜ ਲੁਟੇਰੇ ਬੋਲੇ, ‘‘ਅਸੀਂ ਸਿੱਧੂ ਮੂਸੇਵਾਲਾ ਨਹੀਂ ਛੱਡਿਆ, ਤੁਸੀਂ ਕੀ ਚੀਜ਼ ਹੋ’’

ਧਾਲੀਵਾਲ ਨੇ ਦੱਸਿਆ ਕਿ ਇਹ ਕਮੇਟੀ ਗੰਨਾ ਮਿੱਲ ਵਿੱਚ ਆਉਣ ਵਾਲੇ ਗੰਨੇ, ਸ਼ੂਗਰ ਰਿਕਵਰੀ ਅਤੇ ਉਤਪਾਦਾਂ ਦੀ ਵਿਕਰੀ ‘ਤੇ ਪੂਰਨ ਨਿਗਰਾਨੀ ਰੱਖੇਗੀ ਤੇ ਕਿਸਾਨਾਂ ਨੂੰ ਗੰਨੇ ਦੀ 15 ਦਿਨਾ ਪੇਮੈਂਟ ਸਬੰਧੀ ਰਿਪੋਰਟ ਕੇਨ ਕਮਿਸ਼ਨਰ ਨੂੰ ਸੌਂਪੇਗੀ। ਕੇਨ ਕਮਿਸ਼ਨਰ ਇਸ ਸਬੰਧੀ ਸੂਬਾ ਸਰਕਾਰ ਨੂੰ ਰਿਪੋਰਟ ਕਰਨਗੇ ਅਤੇ ਜੇਕਰ ਮਿੱਲ ਇਕਰਾਰ ਅਨੁਸਾਰ ਸਮੇਂ ਸਿਰ ਪੇਮੈਂਟ ਨਹੀਂ ਕਰਦੀ ਤਾਂ ਮਿੱਲ ਦਾ ਲਾਇਸੈਂਸ ਰੱਦ ਕਰਕੇ ਗੰਨਾ ਹੋਰਨਾ ਮਿੱਲਾਂ ਨੂੰ ਅਲਾਟ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਘਰ ਅੰਦਰ ਵੜ ਕਾਰ 'ਤੇ ਚੜ੍ਹਾ 'ਤਾ ਟਰੈਕਟਰ, ਕੱਢੀਆਂ ਗਾਲ੍ਹਾਂ, ਪੀੜਤ ਨੇ ਕੀਤੀ ਇਹ ਮੰਗ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • AAP Government
  • Farmers
  • Sugarcane Mill
  • Phagwara
  • Notification Issued
  • ਆਪ ਸਰਕਾਰ
  • ਕਿਸਾਨ
  • ਗੰਨਾ ਮਿੱਲ
  • ਫਗਵਾੜਾ
  • ਨੋਟੀਫਿਕੇਸ਼ਨ ਜਾਰੀ

ਮੰਤਰੀ ਧਾਲੀਵਾਲ ਨੇ ਦਿੱਤਾ ਭਰੋਸਾ, 'ਪੰਜਾਬ ਸਰਕਾਰ ਆਮ ਲੋਕਾਂ ਤੇ ਕਿਸਾਨਾਂ ਦੇ ਹਿੱਤ 'ਚ ਕਰੇਗੀ ਸਾਰੇ ਫ਼ੈਸਲੇ'

NEXT STORY

Stories You May Like

  • punjab dgp notification
    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਲਾਂ ’ਤੇ ਹੋਈ ਚਰਚਾ
  • important news regarding the employee  s d a
    ਮੁਲਾਜ਼ਮ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • punjab police administration reshuffle notification
    ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
  • relief for mp amritpal singh  permission granted grandmother video call
    ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ! ਅਦਾਲਤ ਨੇ ਸੁਣਾਇਆ ਅਹਿਮ ਫ਼ੈਸਲਾ
  • major decision by punjab and haryana highcourt regarding arms licenses
    ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਅਸਲਾ ਧਾਰਕਾਂ ਨੂੰ ਰਾਹਤ
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
Trending
Ek Nazar
labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shots fired at nambardar s house in patti
      ਪੱਟੀ 'ਚ ਨੰਬਰਦਾਰ ਦੇ ਘਰ 'ਤੇ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ
    • pastor balwinder over suspicion of illicit relations
      ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ
    • bodybuilder varinder singh ghumman s death anniversary
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
    • suspended former dig harcharan singh bhullar appears in court major statement
      ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ 'ਚ ਪੇਸ਼ੀ, ਪਹਿਲੀ ਵਾਰ ਦਿੱਤਾ...
    • grocery store  thief  theft
      ਮੋਗਾ : ਕਰਿਆਨੇ ਦੀ ਦੁਕਾਨ ’ਚ ਚੋਰੀ, 30 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋਏ...
    • saudi arabia young man dies in road accident
      ਰੋਜ਼ੀ ਰੋਟੀ ਲਈ 14 ਸਾਲ ਤੋਂ ਸਾਊਦੀ ਅਰਬ ਰਹਿ ਰਹੇ ਵਿਅਕਤੀ ਦੀ ਮੌਤ, ਪਰਿਵਾਰ 'ਤੇ...
    • dispute over train departure superintendent attacks manager with a stick
      ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
    • fiancé  young man  suicide
      ਮੰਗੇਤਰ ਤੇ ਉਸ ਦੇ ਪਰਿਵਾਰ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਚਾਰ...
    • storm  states  weather update  imd
      10 ਤੇ 11 ਅਕਤੂਬਰ ਨੂੰ ਆਏਗਾ ਹਨ੍ਹੇਰੀ-ਤੂਫਾਨ, ਇਨ੍ਹਾਂ ਸੂਬਿਆਂ ਲਈ IMD ਨੇ ਕਰ...
    • boy dies of drug overdose
      ਨਸ਼ੇ ਨੇ ਉਜਾੜਿਆ ਘਰ! ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਖੇਤਾਂ 'ਚੋਂ ਮਿਲੀ ਲਾਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +