Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    2:39:54 PM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ Adnoc ਪ੍ਰੋਜੈਕਟ...

  • punjabi family in italy

    ਇਟਲੀ 'ਚ ਪੰਜਾਬੀ ਪਰਿਵਾਰ ਨਾਲ ਵਾਪਰੀ ਵੱਡੀ ਵਾਰਦਾਤ,...

  • 135 year old banking law changed  know what important changes

    ਬਦਲ ਗਿਆ 135 ਸਾਲ ਪੁਰਾਣਾ ਬੈਂਕਿੰਗ ਕਾਨੂੰਨ, ਜਾਣੋ...

  • birthday party  young boy  car parking

    ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ’ਚ ਜਾਰੀ ਹੋਇਆ ਲੋਕ ਸਭਾ ਚੋਣਾਂ ਦਾ ਨੋਟੀਫ਼ਿਕੇਸ਼ਨ, ਜਾਣੋ ਇਕ-ਇਕ ਡਿਟੇਲ

PUNJAB News Punjabi(ਪੰਜਾਬ)

ਪੰਜਾਬ ’ਚ ਜਾਰੀ ਹੋਇਆ ਲੋਕ ਸਭਾ ਚੋਣਾਂ ਦਾ ਨੋਟੀਫ਼ਿਕੇਸ਼ਨ, ਜਾਣੋ ਇਕ-ਇਕ ਡਿਟੇਲ

  • Edited By Anuradha,
  • Updated: 07 May, 2024 12:25 PM
Chandigarh
notification of lok sabha elections released in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਲੋਕ ਸਭਾ ਚੋਣਾਂ 2024 ਲਈ ਪੰਜਾਬ ’ਚ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ ਅਤੇ 14 ਮਈ ਤੱਕ ਜਾਰੀ ਰਹੇਗਾ। 11 ਅਤੇ 12 ਮਈ ਨੂੰ ਛੁੱਟੀਆਂ ਹੋਣ ਕਰਕੇ ਕਾਗਜ਼ ਜਮ੍ਹਾਂ ਨਹੀਂ ਹੋਣਗੇ। 15 ਮਈ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 17 ਮਈ ਉਮੀਦਵਾਰੀ ਵਾਪਸ ਲੈਣ ਦੀ ਅੰਤਿਮ ਤਾਰੀਖ ਹੈ। 1 ਜੂਨ ਨੂੰ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਜ਼ਿਆਦਾ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 4 ਮਈ ਪੰਜਾਬ ’ਚ ਨਵੀਆਂ ਵੋਟਾਂ ਬਣਾਉਣ ਦੀ ਅੰਤਿਮ ਤਾਰੀਖ ਸੀ ਅਤੇ 6 ਮਈ ਨੂੰ ਜਾਰੀ ਕੀਤੀ ਗਈ ਵੋਟਰ ਸੂਚੀ ਅਨੁਸਾਰ ਪੰਜਾਬ ’ਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 14 ਲੱਖ 21 ਹਜ਼ਾਰ 555 (2,14,21,555) ਹੈ। ਇਸ ’ਚ 1 ਕਰੋੜ 12 ਲੱਖ 67 ਹਜ਼ਾਰ 19 (1,12,67,019) ਮਰਦ ਵੋਟਰ, 1 ਕਰੋੜ 1 ਲੱਖ 53 ਹਜ਼ਾਰ 767 (1,01,53,803) ਮਹਿਲਾ ਵੋਟਰ ਅਤੇ 769 ਹੋਰ ਵੋਟਰ ਹਨ। 4 ਮਈ ਤੱਕ ਨਵੀਆਂ ਵੋਟਾਂ ਬਣਨ ਲਈ ਜਮ੍ਹਾਂ ਕਰਵਾਏ ਗਏ ਫਾਰਮਾਂ ਦਾ ਨਿਪਟਾਰਾ 14 ਮਈ ਤੱਕ ਕੀਤਾ ਜਾਣ ਹੈ, ਇਸ ਲਈ ਕੁੱਲ ਵੋਟਰਾਂ ਦੀ ਅੰਤਿਮ ਪ੍ਰਕਾਸ਼ਨਾ ਇਸ ਮਿਤੀ ਤੋਂ ਬਾਅਦ ਸਾਹਮਣੇ ਆਵੇਗੀ। 

ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ, ਜਨਰਲ ਤੇ ਪੁਲਸ ਆਬਜ਼ਰਵਰ ਨਿਯੁਕਤ

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 5 ਲੱਖ 28 ਹਜ਼ਾਰ 864 ਵੋਟਰ 18-19 ਸਾਲ ਗਰੁੱਪ ਨਾਲ ਸਬੰਧ ਰੱਖਦੇ ਹਨ ਜੋ ਕਿ ਪਹਿਲੀ ਵਾਰ ਵੋਟ ਪਾਉਣਗੇ। ਇਨ੍ਹਾਂ ’ਚ 3 ਲੱਖ 16 ਹਜ਼ਾਰ 670 ਮੁੰਡੇ, 2 ਲੱਖ 12 ਹਜ਼ਾਰ 178 ਕੁੜੀਆਂ ਅਤੇ 16 ਹੋਰ ਵੋਟਰ ਹਨ। ਇਸੇ ਤਰ੍ਹਾਂ 1 ਲੱਖ 89 ਹਜ਼ਾਰ 832 ਵੋਟਰ 85 ਸਾਲ ਤੋਂ ਜ਼ਿਆਦਾ ਉਮਰ ਦੇ ਹਨ, ਜਿਨ੍ਹਾਂ ’ਚ 88,169 ਮਰਦ, 1,01,661 ਮਹਿਲਾਵਾਂ ਅਤੇ 2 ਹੋਰ ਵੋਟਰ ਹਨ। ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ’ਚੋਂ 16,517 ਪਿੰਡਾਂ ’ਚ ਅਤੇ 7,934 ਸ਼ਹਿਰਾਂ ’ਚ ਬਣਾਏ ਗਏ ਹਨ। ਪੰਜਾਬ ’ਚ 100 ਫੀਸਦੀ ਫੋਟੋ ਪਹਿਚਾਣ ਪੱਤਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਸਾਰੇ ਬੰਦੋਬਸਤ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਵੋਟਰ ਵੱਧ-ਚੜ੍ਹ ਕੇ ਵੋਟਾਂ ਪਾਉਣ। 

ਇਹ ਖ਼ਬਰ ਵੀ ਪੜ੍ਹੋ :  ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੀ ਖੜਗੇ ਤੇ ਰਾਹੁਲ ਨੂੰ ਚੁਣੌਤੀ

ਕਿਸ ਲੋਕ ਸਭਾ ਹਲਕੇ ’ਚ ਕਿੰਨੇ ਵੋਟਰ:
ਲੋਕ ਸਭਾ ਹਲਕਾ ਗੁਰਦਾਸਪੁਰ
’ਚ ਕੁੱਲ 16 ਲੱਖ 3 ਹਜ਼ਾਰ 628 ਵੋਟਰ ਹਨ ਜਿਨ੍ਹਾਂ ’ਚ 8 ਲੱਖ 48 ਹਜ਼ਾਰ 196 ਮਰਦ ਵੋਟਰ, 7 ਲੱਖ 55 ਹਜ਼ਾਰ 396 ਮਹਿਲਾ ਵੋਟਰ ਅਤੇ 36 ਟਰਾਂਸਜੈਂਡਰ ਵੋਟਰ ਹਨ। ਅੰਮ੍ਰਿਤਸਰ ’ਚ 16 ਲੱਖ 8 ਹਜ਼ਾਰ 391 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 43 ਹਜ਼ਾਰ 985 ਮਰਦ ਵੋਟਰ, 7 ਲੱਖ 64 ਹਜ਼ਾਰ 343 ਮਹਿਲਾ ਵੋਟਰ ਅਤੇ 63 ਟਰਾਂਸਜੈਂਡਰ ਵੋਟਰ ਹਨ। 

ਖਡੂਰ ਸਾਹਿਬ ’ਚ 16 ਲੱਖ 64 ਹਜ਼ਾਰ 199 ਕੁੱਲ ਵੋਟਰ ਹਨ, ਜਿਨ੍ਹਾਂ ’ਚ 8 ਲੱਖ 74 ਹਜ਼ਾਰ 470 ਮਰਦ ਵੋਟਰ, 7 ਲੱਖ 89 ਹਜ਼ਾਰ 662 ਮਹਿਲਾ ਵੋਟਰ ਅਤੇ 67 ਟਰਾਂਸਜੈਂਡਰ ਵੋਟਰ ਹਨ। ਜਲੰਧਰ ’ਚ 16 ਲੱਖ 50 ਹਜ਼ਾਰ 849 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 58 ਹਜ਼ਾਰ 239 ਮਰਦ ਵੋਟਰ, 7 ਲੱਖ 92 ਹਜ਼ਾਰ 566 ਮਹਿਲਾ ਵੋਟਰ ਅਤੇ 44 ਟਰਾਂਸਜੈਂਡਰ ਵੋਟਰ ਹਨ। 

ਇਸੇ ਤਰ੍ਹਾਂ ਹੁਸ਼ਿਆਰਪੁਰ ’ਚ 16 ਲੱਖ 43 ਕੁੱਲ ਵੋਟਰ ਹਨ, ਜਿਨ੍ਹਾਂ ’ਚ 8 ਲੱਖ 30 ਹਜ਼ਾਰ 54 ਮਰਦ ਵੋਟਰ, 7 ਲੱਖ 69 ਹਜ਼ਾਰ 946 ਮਹਿਲਾ ਵੋਟਰ ਹਨ ਅਤੇ 43 ਟਰਾਂਸਜੈਂਡਰ ਵੋਟਰ ਹਨ। ਅਨੰਦਪੁਰ ਸਾਹਿਬ ਵਿਖੇ 17 ਲੱਖ 27 ਹਜ਼ਾਰ 844 ਕੁੱਲ ਵੋਟਰ ਹਨ, ਜਿਨ੍ਹਾਂ ’ਚ 9 ਲੱਖ 1 ਹਜ਼ਾਰ 917 ਮਰਦ ਵੋਟਰ, 8 ਲੱਖ 25 ਹਜ਼ਾਰ 864 ਮਹਿਲਾ ਵੋਟਰ ਅਤੇ 63 ਟਰਾਂਸਜੈਂਡਰ ਵੋਟਰ ਹਨ।

ਲੁਧਿਆਣਾ ਵਿਖੇ 17 ਲੱਖ 54 ਹਜ਼ਾਰ 11 ਕੁੱਲ ਵੋਟਰ ਹਨ ਜਿਨ੍ਹਾਂ ’ਚ 9 ਲੱਖ 34 ਹਜ਼ਾਰ 744 ਮਰਦ ਵੋਟਰ, 8 ਲੱਖ 19 ਹਜ਼ਾਰ 135 ਮਹਿਲਾ ਵੋਟਰ ਹਨ ਅਤੇ 132 ਟਰਾਂਸਜੈਂਡਰ ਵੋਟਰ ਹਨ। ਫਤਿਹਗੜ੍ਹ ਸਾਹਿਬ ’ਚ 15 ਲੱਖ 50 ਹਜ਼ਾਰ 734 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 22 ਹਜ਼ਾਰ 493 ਮਰਦ ਵੋਟਰ, 7 ਲੱਖ 28 ਹਜ਼ਾਰ 209 ਮਹਿਲਾ ਵੋਟਰ ਅਤੇ 32 ਟਰਾਂਸਜੈਂਡਰ ਵੋਟਰ ਹਨ। 

ਉੱਧਰ ਫਰੀਦਕੋਟ ’ਚ 15 ਲੱਖ 87 ਹਜ਼ਾਰ 461 ਕੁੱਲ ਵੋਟਰ ਹਨ, ਜਿਨ੍ਹਾਂ ਵਿੱਚ 8 ਲੱਖ 38 ਹਜ਼ਾਰ 605 ਮਰਦ ਵੋਟਰ, 7 ਲੱਖ 48 ਹਜ਼ਾਰ 775 ਮਹਿਲਾ ਵੋਟਰ ਅਤੇ 81 ਟਰਾਂਸਜੈਂਡਰ ਵੋਟਰ ਹਨ। ਫਿਰੋਜ਼ਪੁਰ ਵਿੱਚ 16 ਲੱਖ 68 ਹਜ਼ਾਰ 113 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 79 ਹਜ਼ਾਰ 704 ਮਰਦ ਵੋਟਰ, 7 ਲੱਖ 88 ਹਜ਼ਾਰ 361 ਮਹਿਲਾ ਵੋਟਰ ਅਤੇ 48 ਟਰਾਂਸਜੈਂਡਰ ਵੋਟਰ ਹਨ। ਬਠਿੰਡਾ ਵਿੱਚ 16 ਲੱਖ 48 ਹਜ਼ਾਰ 866 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 68 ਹਜ਼ਾਰ 959 ਮਰਦ ਵੋਟਰ, 7 ਲੱਖ 79 ਹਜ਼ਾਰ 873 ਮਹਿਲਾ ਵੋਟਰ ਅਤੇ 34 ਟਰਾਂਸਜੈਂਡਰ ਵੋਟਰ ਹਨ। 

ਸੰਗਰੂਰ ਵਿੱਚ 15 ਲੱਖ 55 ਹਜ਼ਾਰ 370 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 23 ਹਜ਼ਾਰ 448 ਮਰਦ ਵੋਟਰ, 7 ਲੱਖ 31 ਹਜ਼ਾਰ 876 ਮਹਿਲਾ ਵੋਟਰ ਅਤੇ 46 ਟਰਾਂਸਜੈਂਡਰ ਵੋਟਰ ਹਨ। ਪਟਿਆਲਾ ਵਿੱਚ ਕੁੱਲ 18 ਲੱਖ 2 ਹਜ਼ਾਰ 46 ਵੋਟਰ ਹਨ ਜਿਨ੍ਹਾਂ ਵਿੱਚ 9 ਲੱਖ 42 ਹਜ਼ਾਰ 205 ਮਰਦ ਵੋਟਰ, 8 ਲੱਖ 59 ਹਜ਼ਾਰ 761 ਮਹਿਲਾ ਵੋਟਰ ਅਤੇ 80 ਟਰਾਂਸਜੈਂਡਰ ਵੋਟਰ ਹਨ। 

ਇਹ ਖ਼ਬਰ ਵੀ ਪੜ੍ਹੋ : ਲੋਕ ਸਭਾ ਚੋਣਾਂ : ਲੁਧਿਆਣਾ ’ਚ ਪ੍ਰਮੁੱਖ ਪਾਰਟੀਆਂ ’ਚੋਂ ਇਕੱਲੇ ਹਿੰਦੂ ਉਮੀਦਵਾਰ ਹੋਣਗੇ ‘ਆਪ’ ਦੇ ਅਸ਼ੋਕ ਪਰਾਸ਼ਰ ਪੱਪੀ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab
  • Lok Sabha Elections
  • Notification
  • Nominations
  • ਪੰਜਾਬ
  • ਲੋਕ ਸਭਾ ਚੋਣਾਂ
  • ਨੋਟੀਫ਼ਿਕੇਸ਼ਨ
  • ਨਾਮਜ਼ਦਗੀਆਂ

ਜਲੰਧਰ: ਬੱਚੇ ਨੂੰ ਸਕੂਲ ਤੋਰਨ ਮਗਰੋਂ ਮਾਂ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

NEXT STORY

Stories You May Like

  • lok janshakti party will contest on 117 seats punjab vidhan sabha elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
  • taxation bill 2026 passed in lok sabha  know who will get benefit
    ਟੈਕਸੇਸ਼ਨ ਬਿੱਲ 2026 ਲੋਕ ਸਭਾ 'ਚ ਹੋਇਆ ਪਾਸ; ਜਾਣੋ ਕਿ ਕਿਸਨੂੰ ਮਿਲੇਗਾ ਸੋਧ ਬਿੱਲ ਦਾ ਲਾਭ
  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • lok sabha proceedings  2 pm  adjourned
    ਲੋਕ ਸਭਾ 'ਚ ਵਿਰੋਧੀ ਧਿਰ ਦੇ ਮੈਂਬਰਾਂ ਦਾ ਹੰਗਾਮਾ ਜਾਰੀ, ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
  • assembly elections
    2027 ਦੀਆਂ ਵਿਧਾਨ ਸਭਾ ਚੋਣਾਂ: ਕੀ ਪੰਜਾਬ ਦੀ ਸਿਆਸਤ 'ਚ ਬਦਲੇਗਾ ਸਮੀਕਰਨ, NRI ਬਣ ਸਕਦੇ ਹਨ ਅਹਿਮ ਫੈਕਟਰ
  • lok sabha passes the bankers books evidence bill 2026
    ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ ਪਾਸ ਹੋਇਆ 'The Bankers’ Books Evidence Bill, 2026' ਬਿੱਲ
  • the proceedings of the punjab vidhan sabha began
    ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਰੁਜ਼ਗਾਰ ਸਬੰਧੀ ਵਾਈਟ ਪੇਪਰ ਜਾਰੀ ਕਰਨ ਦੀ ਮੰਗ
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • birthday party  young boy  car parking
      ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ ਸਵਾਰਾਂ ਨੇ ਮੀਂਹ ਵਾਂਗ...
    • questions on the security arrangements at the railway station
      ਰੇਲਵੇ ਸਟੇਸ਼ਨ ਦੀ ਸੁਰੱਖਿਆ ਵਿਵਸਥਾ ’ਤੇ ਸਵਾਲ, ਬਿਨਾਂ ਸਕੈਨਿੰਗ ਜਾ ਰਹੇ ਪਾਰਸਲ...
    • drug smuglers arrested
      ਲੋਕਾਂ ਨੇ ਸ਼ਰੇਆਮ ਨਸ਼ਾ ਵੇਚ ਰਹੇ ਮੁੰਡੇ ਨੂੰ ਰੰਗੇ ਹੱਥੀਂ ਫੜਿਆ, ਵੀਡੀਓ ਵਾਇਰਲ
    • beware of those who buy khoy s barfi
      ਖੋਏ ਦੀ ਬਰਫ਼ੀ ਖ਼ਰੀਦਣ ਵਾਲੇ ਸਾਵਧਾਨ! ਤਿਉਹਾਰਾਂ ਤੋਂ ਪਹਿਲਾਂ ਪੰਜਾਬ 'ਚ ਹੋਈ...
    • sgpc president dhami announces support for punjab bandh on august 21
      21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ
    • gian chand gupta
      ਪੰਜਾਬ ’ਚ ਇਕੱਲਿਆਂ ਸਰਕਾਰ ਬਣਾਏਗੀ ਭਾਜਪਾ : ਗਿਆਨ ਚੰਦ ਗੁਪਤਾ
    • designer water tanks of punjab have become as popular as lassi and phulkari
      ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
    • punjab father son
      'ਮੇਰਾ ਪੁੱਤ ਨਸ਼ਾ ਵੇਚਦਾ ਹੈ...', ਜ਼ਖ਼ਮੀ ਹਾਲਤ 'ਚ ਹਸਪਤਾਲ ਪਹੁੰਚੇ ਪਿਤਾ ਨੇ...
    • dog attack tanda
      ਕੁੱਤੇ ਨੇ 6 ਸਾਲਾ ਬੱਚੀ 'ਤੇ ਕੀਤਾ ਹਮਲਾ! ਮਾਂ ਨੇ ਮਸਾਂ ਬਚਾਈ ਧੀ ਦੀ ਜਾਨ, FIR...
    • bjp takes big action against senior leader
      ਭਾਜਪਾ ਦਾ ਸੀਨੀਅਰ ਆਗੂ ਖ਼ਿਲਾਫ਼ ਵੱਡਾ ਐਕਸ਼ਨ, 'ਇਮੋਸ਼ਨਲ ਫੂਲ' ਵਾਲੇ ਬਿਆਨ 'ਤੇ ਭਖੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +