Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    11:18:43 AM

  • women in drug trafficking

    ਸਮਗਲਿੰਗ 'ਚ ਬੰਦਿਆਂ ਨੂੰ ਪਿੱਛੇ ਛੱਡ ਗਈਆਂ...

  • pspcl accountant caught red handed taking bribe of rs 15 000

    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...

  • govt cuts windfall tax on petrol diesel atf exports

    ਕੇਂਦਰ ਨੇ ਪੈਟਰੋਲ-ਡੀਜ਼ਲ ਨੂੰ ਲੈ ਕੇ ਕਰ'ਤਾ ਵੱਡਾ...

  • psg fans

    PSG ਦੇ ਚੈਂਪੀਅਨ ਬਣਦਿਆਂ ਹੀ ਸੜਨ ਲੱਗਾ ਪੈਰਿਸ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਹੁਣ 100% ਘਰ-ਘਰ ਜਾ ਕੇ ਇਕੱਠਾ ਕੀਤਾ ਜਾਵੇਗਾ ਕੂੜਾ, ਨਿਗਮ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

PUNJAB News Punjabi(ਪੰਜਾਬ)

ਹੁਣ 100% ਘਰ-ਘਰ ਜਾ ਕੇ ਇਕੱਠਾ ਕੀਤਾ ਜਾਵੇਗਾ ਕੂੜਾ, ਨਿਗਮ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

  • Edited By Sandeep Kumar,
  • Updated: 14 Apr, 2026 05:58 AM
Amritsar
now 100  garbage will be collected door to door
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਰਮਨ) : ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਵੱਡੇ ਪੱਧਰ ’ਤੇ ਸੁਧਾਰਾਂ ਦੀ ਗਤੀ ਤੇਜ਼ ਕੀਤੀ ਗਈ ਹੈ, ਤਾਂ ਜੋ ਆਉਣ ਵਾਲੇ ਸਵੱਛਤਾ ਸਰਵੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਸਕੇ। ਪਿਛਲੇ ਅੰਕਲਣਾਂ ਤੋਂ ਸਿੱਖ ਲੈਂਦਿਆਂ ਨਿਗਮ ਵੱਲੋਂ ਕੂੜਾ ਪ੍ਰਬੰਧਨ ਪ੍ਰਣਾਲੀ ਨੂੰ ਮਜ਼ਬੂਤ ਕਰਨ, ਘਰ-ਘਰ ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਪ੍ਰੋਸੈਸਿੰਗ ਢਾਂਚੇ ਨੂੰ ਆਧੁਨਿਕ ਕਰਨ ਵੱਲ ਖਾਸ ਧਿਆਨ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵੱਖ-ਵੱਖ ਏਜੰਸੀਆਂ ਨਾਲ ਤਾਲਮੇਲ ਵਧਾਇਆ ਗਿਆ ਹੈ, ਤਾਂ ਜੋ ਪ੍ਰਾਜੈਕਟ ਸਮੇਂ ਸਿਰ ਪੂਰੇ ਹੋ ਸਕਣ। ਸੋਮਵਾਰ ਨੂੰ ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਸਫਾਈ ਵਿਭਾਗ ਦੀ ਅਹਿਮ ਮੀਟਿੰਗ ਦੀ ਅਗਵਾਈ ਕੀਤੀ। ਇਸ ਮੌਕੇ ਵਧੀਕ ਕਮਿਸ਼ਨਰ ਡਾ. ਜੈ ਇੰਦਰ ਸਿੰਘ, ਐੱਮ. ਓ. ਐੱਚ ਡਾ. ਕਿਰਨ, ਡਾ. ਯੋਗੇਸ਼ ਅਰੋੜਾ, ਡਾ. ਰਮਾ ਅਤੇ ਆਰ. ਆਰ. ਆਰ ਕੰਪਨੀ ਦੇ ਰਾਜੀਵ ਅਰੋੜਾ ਹਾਜ਼ਰ ਸਨ।

ਇਹ ਵੀ ਪੜ੍ਹੋ : ਵਿਸਾਖੀ 'ਤੇ 6 ਜੋੜੀਆਂ ਵਿਸ਼ੇਸ਼ ਰੇਲ ਗੱਡੀਆਂ ਚਲਾਵੇਗਾ ਰੇਲਵੇ, ਫਿਰੋਜ਼ਪੁਰ ਸਿਟੀ 'ਚ ਵੀ ਹੋਵੇਗਾ ਠਹਿਰਾਅ

ਕਮਿਸ਼ਨਰ ਸ਼ੇਰਗਿੱਲ ਨੇ ਇਨ੍ਹਾਂ ਮੁੱਦਿਆਂ ’ਤੇ ਕੀਤਾ ਖਾਸ ਧਿਆਨ ਕੇਂਦਰਿਤ: 100 ਫੀਸਦੀ ਡੋਰ-ਟੂ-ਡੋਰ ਕੂੜਾ ਇਕੱਠਾ ਕਰਨਾ ਅਤੇ ਰੂਟ ਮਾਨੀਟਰਿੰਗ ਮਜ਼ਬੂਤ ਕਰਨੀ, ਗਾਰਬੇਜ ਵਲਨਰੇਬਲ ਪੁਆਇੰਟਸ ਨੂੰ ਸਾਫ਼-ਸੁਥਰੇ ਖੇਤਰਾਂ ਵਿਚ ਤਬਦੀਲ ਕਰਨਾ, ਸਫਾਈ ਕਰਮਚਾਰੀਆਂ ਅਤੇ ਮਸ਼ੀਨਰੀ ਦੀ ਵੱਧ ਤਾਇਨਾਤ, ਸਫਾਈ ਸੇਵਾਵਾਂ ਦਾ ਡਿਜ਼ਿਟਲੀਕਰਨ ਅਤੇ ਰੀਅਲ-ਟਾਈਮ ਨਿਗਰਾਨੀ, ਜਨ ਭਾਗੀਦਾਰੀ ਨਾਲ ਜਾਗਰੂਕਤਾ ਮੁਹਿੰਮਾਂ ਨੂੰ ਮਜ਼ਬੂਤ ਕਰਨਾ। ਪੁਰਾਣੇ ਕੂੜੇ ਦੇ ਨਿਪਟਾਰੇ ਅਤੇ ਖੁੱਲ੍ਹੇ ਵਿਚ ਕੂੜਾ ਸੁੱਟਣ ਤੋਂ ਰੋਕਣ ਲਈ ਵੀ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਨਾਲ ਹੀ ਨਾਗਰਿਕਾਂ, ਵਪਾਰੀਆਂ ਅਤੇ ਸੰਸਥਾਵਾਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਪ੍ਰਚਾਰ ਕੀਤਾ ਜਾ ਰਿਹਾ ਹੈ। ਨਿਗਮ ਵੱਲੋਂ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ, ਜਿਸ ਨਾਲ ਸਫਾਈ ਸਬੰਧੀ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਹੋ ਰਿਹਾ ਹੈ ਅਤੇ ਲੋਕਾਂ ਦੀ ਸੰਤੁਸ਼ਟੀ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ : ਨਿੱਜੀ ਹਸਪਤਾਲਾਂ 'ਚ 24 ਘੰਟੇ ਦੀ ਹੜਤਾਲ! ਡਾਕਟਰ ਦੀ ਗ੍ਰਿਫ਼ਤਾਰੀ ਵਿਰੁੱਧ ਰਾਜਸਥਾਨ ਦੇ ਡਾਕਟਰਾਂ 'ਚ ਭਾਰੀ ਰੋਸ

ਅਧਿਕਾਰੀਆਂ ਨੇ ਭਰੋਸਾ ਪ੍ਰਗਟਾਇਆ ਕਿ ਇਹ ਯਤਨ ਜ਼ਮੀਨੀ ਪੱਧਰ ’ਤੇ ਸਪੱਸ਼ਟ ਨਤੀਜੇ ਦੇਣਗੇ ਅਤੇ ਆਉਣ ਵਾਲੇ ਸਵੱਛਤਾ ਸਰਵੇ ਵਿਚ ਸ਼ਹਿਰ ਦੀ ਰੈਂਕਿੰਗ ਨੂੰ ਹੋਰ ਸੁਧਾਰਨ ਵਿਚ ਮਦਦਗਾਰ ਸਾਬਤ ਹੋਣਗੇ। ਪ੍ਰਸ਼ਾਸਨ ਅਤੇ ਨਾਗਰਿਕਾਂ ਦੇ ਸਾਂਝੇ ਯਤਨਾਂ ਨਾਲ ਅੰਮ੍ਰਿਤਸਰ ਇਕ ਸਾਫ਼-ਸੁਥਰਾ, ਸਿਹਤਮੰਦ ਅਤੇ ਟਿਕਾਊ ਸ਼ਹਿਰ ਬਣਨ ਵੱਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਜੋ ਗੁਰੂ ਕੀ ਨਗਰੀ ਦੀ ਸ਼ਾਨ ਨੂੰ ਹੋਰ ਉੱਚਾ ਕਰੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Amritsar
  • Municipal Commissioner
  • Waste Management
  • Instructions to the Officers
  • ਅੰਮ੍ਰਿਤਸਰ
  • ਨਿਗਮ ਕਮਿਸ਼ਨਰ
  • ਕੂੜਾ ਪ੍ਰਬੰਧਨ
  • ਅਧਿਕਾਰੀਆਂ ਨੂੰ ਹਦਾਇਤਾਂ

ਜੀ.ਐੱਸ.ਟੀ ਵਿਭਾਗ ਦਾ ਵੱਡਾ ਐਕਸ਼ਨ: ਐਲੂਮੀਨੀਅਮ ਨਾਲ ਲੱਦਿਆ ਵਾਹਨ ਫੜ ਕੇ ਵਸੂਲੀ 40.15 ਲੱਖ ਦੀ ਪੈਨਲਟੀ

NEXT STORY

Stories You May Like

  • a terrible fire broke out in the house
    ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ ਜਾਵੇਗੀ ਫੈਂਸਿੰਗ
  • indians dominate among the world s 100 biggest philanthropists
    ਦੁਨੀਆ ਦੇ 100 ਸਭ ਤੋਂ ਵੱਡੇ ਪਰਉਪਕਾਰੀਆਂ 'ਚ ਭਾਰਤੀਆਂ ਦਾ ਦਬਦਬਾ, ਦਰਿਆਦਿਲੀ ਦਾ ਦੁਨੀਆ ਨੇ ਮੰਨਿਆ ਲੋਹਾ!
  • threat to blow up ludhiana mayor s office and diljit dosanjh s house with a bomb
    ਵੱਡੀ ਖ਼ਬਰ : ਲੁਧਿਆਣਾ ਮੇਅਰ ਦਫ਼ਤਰ ਤੇ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • instructions given to the building branch to speed up recovery
    ਨਗਰ ਨਿਗਮ ਕਮਿਸ਼ਨਰ ਹੋਏ ਸਖ਼ਤ, ਬਿਲਡਿੰਗ ਬ੍ਰਾਂਚ ਨੂੰ ਰਿਕਵਰੀ 'ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
  • theft case
    ਘਰ 'ਚੋਂ ਪਿਸਤੌਲ, ਬੰਦੂਕ ਅਤੇ ਨਕਦੀ ਚੋਰੀ
  • tcs canada s bank snatched away contract this company got responsibility
    TCS ਨੂੰ ਵੱਡਾ ਝਟਕਾ: ਕੈਨੇਡਾ ਦੇ ਵੱਡੇ ਬੈਂਕ ਨੇ ਖੋਹਿਆ ਸਾਲਾਂ ਪੁਰਾਣਾ ਕੰਟਰੈਕਟ, ਹੁਣ ਇਸ ਕੰਪਨੀ ਨੂੰ ਮਿਲੀ ਜ਼ਿੰਮੇਵਾ
  • dcs of the country will be honored with o p jindal award
    DCs ਨੂੰ 'ਓ.ਪੀ. ਜਿੰਦਲ ਪੁਰਸਕਾਰ' ਨਾਲ ਕੀਤਾ ਜਾਵੇਗਾ ਸਨਮਾਨਿਤ
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • punjab long powercut on sunday
    ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
Trending
Ek Nazar
sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in nawanshahr boy shot in crowded market
      ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਭਰੇ ਬਾਜ਼ਾਰ 'ਚ ਗੋਲ਼ੀਆਂ ਮਾਰ ਕੇ ਨੌਜਵਾਨ ਦਾ...
    • bajwa gave clarification during discussions about leaving the meeting
      ਹਾਈਕਮਾਂਡ ਨਾਲ ਮੀਟਿੰਗ ਵਿਚਾਲੇ ਛੱਡਣ ਦੀਆਂ ਚਰਚਾਵਾਂ ਦੌਰਾਨ ਪ੍ਰਤਾਪ ਸਿੰਘ ਬਾਜਵਾ...
    • heavy rains for 3 days in punjab thunderstorm alert
      ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • confiscation of sikh weapons and registration of cases at sri hazur sahib
      ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਸਤਰਾਂ ਦੀ ਜ਼ਬਤੀ ਅਤੇ ਪਰਚੇ ਦਰਜ ਕਰਨੇ...
    • punjab long powercut on sunday
      ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
    • panchayat secretary  suspension order
      ਪੰਜਾਬ 'ਚ ਵੱਡੀ ਕਾਰਵਾਈ, 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕਰਨ ਦੇ ਹੁਕਮ
    • summer vacations have begun in punjab schools
      ਪੰਜਾਬ ਦੇ ਸਕੂਲਾਂ ਵਿਚ ਪੈ ਗਈਆਂ ਗਰਮੀਆਂ ਦੀਆਂ ਛੁੱਟੀਆਂ, ਜਾਣੋ ਹੁਣ ਕਦੋਂ...
    • 13 candidates filed nomination papers for gurdaspur municipal council today
      ਅੱਜ ਗੁਰਦਾਸਪੁਰ ਨਗਰ ਕੌਂਸਲ ਲਈ 13 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ
    • amritsar residents will now have cameras to cut your challans
      ਅੰਮ੍ਰਿਤਸਰ ਵਾਲਿਓ ਹੁਣ ਕੈਮਰੇ ਕੱਟਣਗੇ ਤੁਹਾਡੇ ਚਲਾਨ, DGP ਨੇ ਖੁਦ ਪਹੁੰਚ ਕੇ...
    • relatives committed atrocities on innocent child
      ਰਿਸ਼ਤੇ ਸ਼ਰਮਸਾਰ : ਆਪਣੇ ਹੀ ਚਾਚੇ ਦੀ ਹੈਵਾਨੀਅਤ ਦਾ ਸ਼ਿਕਾਰ ਹੋਈ ਕੁੜੀ, ਦਰਿੰਦਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +