Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    2:08:51 AM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਹੁਣ e-KYC ਨਾ ਕਰਵਾਉਣ ਵਾਲੇ 20,69,338 ਲੋਕਾਂ ਨੂੰ ਨਹੀਂ ਮਿਲੇਗਾ ਮੁਫ਼ਤ ਅਨਾਜ ਦਾ ਲਾਭ

PUNJAB News Punjabi(ਪੰਜਾਬ)

ਹੁਣ e-KYC ਨਾ ਕਰਵਾਉਣ ਵਾਲੇ 20,69,338 ਲੋਕਾਂ ਨੂੰ ਨਹੀਂ ਮਿਲੇਗਾ ਮੁਫ਼ਤ ਅਨਾਜ ਦਾ ਲਾਭ

  • Edited By Sandeep Kumar,
  • Updated: 09 Mar, 2026 09:10 AM
Ludhiana-Khanna
now 20 69 338 people who have not done e kyc
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਖੁਰਾਣਾ) : ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਤਹਿਤ ਰਾਸ਼ਨ ਡਿਪੂਆਂ ਤੋਂ ਮੁਫ਼ਤ ਕਣਕ ਦਾ ਲਾਭ ਲੈਣ ਵਾਲੇ ਪੰਜਾਬ ਭਰ ਦੇ 40,50,878 ਪਰਿਵਾਰਾਂ ਨਾਲ ਸਬੰਧਤ 1,51,67,073 ਲੋਕਾਂ ’ਚੋਂ ਜਿਨ੍ਹਾਂ 20,69,338 ਲੋਕਾਂ ਨੇ ਆਪਣੀ ਮੁਫ਼ਤ ਈ-ਕੇ. ਵਾਈ. ਸੀ. ਨਹੀਂ ਕਰਵਾਈ ਹੈ, ਉਨ੍ਹਾਂ ਨੂੰ ਹੁਣ 1 ਅਪ੍ਰੈਲ 2026 ਤੋਂ ਮੁਫ਼ਤ ਕਣਕ ਮਿਲਣੀ ਬੰਦ ਹੋ ਜਾਵੇਗੀ। ਜ਼ਿਕਰਯੋਗ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦੇ 40 ਲੱਖ ਤੋਂ ਵੱਧ ਰਾਸ਼ਨ ਕਾਰਡ ਧਾਰਕਾਂ ਨੂੰ ਸਾਲ ’ਚ 4 ਵਾਰ, ਹਰ 3 ਮਹੀਨੇ ਦੇ ਅੰਤਰਾਲ ’ਤੇ ਮੁਫ਼ਤ ਕਣਕ ਦਾ ਕੋਟਾ ਜਾਰੀ ਕੀਤਾ ਜਾਂਦਾ ਹੈ। ਇਸ ਤਹਿਤ ਰਾਸ਼ਨ ਕਾਰਡ ’ਚ ਦਰਜ ਹਰ ਮੈਂਬਰ ਨੂੰ ਪ੍ਰਤੀ ਮਹੀਨਾ 5 ਕਿਲੋਗ੍ਰਾਮ ਦੇ ਹਿਸਾਬ ਨਾਲ 3 ਮਹੀਨਿਆਂ ਦੀ 15 ਕਿੱਲੋ ਕਣਕ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ।

ਇਸ ਯੋਜਨਾ ’ਚ ਵੱਡੀ ਗਿਣਤੀ ’ਚ ਅਯੋਗ ਪਰਿਵਾਰਾਂ ਨੇ ਸਿਆਸੀ ਪਹੁੰਚ ਅਤੇ ਸਿਫ਼ਾਰਸ਼ਾਂ ਦੇ ਜ਼ੋਰ ’ਤੇ ਆਪਣੇ ਰਾਸ਼ਨ ਕਾਰਡ ਬਣਵਾਏ ਹੋਏ ਹਨ, ਜੋ ਅਸਲ ’ਚ ਆਲੀਸ਼ਾਨ ਕੋਠੀਆਂ ਅਤੇ ਮਹਿੰਗੀਆਂ ਗੱਡੀਆਂ ਦੇ ਮਾਲਕ ਹਨ, ਜਦਕਿ ਯੋਜਨਾ ਦੇ ਅਸਲ ਹੱਕਦਾਰ ਬਹੁਤ ਸਾਰੇ ਗਰੀਬ ਪਰਿਵਾਰ ਰਾਸ਼ਨ ਕਾਰਡ ਨਾ ਬਣਨ ਕਾਰਨ ਇਸ ਲਾਭ ਤੋਂ ਵਾਂਝੇ ਹਨ। ਅਜਿਹੀਆਂ ਸ਼ਿਕਾਇਤਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਕਰੀਬ 2 ਸਾਲ ਪਹਿਲਾਂ ਈ-ਕੇ. ਵਾਈ. ਸੀ. ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਸੀ ਤਾਂ ਜੋ ਗਲਤ ਤਰੀਕੇ ਨਾਲ ਘੁਸਪੈਠ ਕਰਨ ਵਾਲੇ ਕਾਰਡ ਧਾਰਕਾਂ ਨੂੰ ਬਾਹਰ ਕੱਢਿਆ ਜਾ ਸਕੇ। ਸਰਕਾਰ ਨੇ ਕਈ ਵਾਰ ਸਮਾਂ ਵਧਾਇਆ ਤਾਂ ਜੋ ਕੋਈ ਲੋੜਵੰਦ ਰਹਿ ਨਾ ਜਾਵੇ। ਹੁਣ ਅੰਤਿਮ ਤਰੀਕ 31 ਮਾਰਚ 2026 ਤੈਅ ਕੀਤੀ ਗਈ ਹੈ ਪਰ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ 14 ਫੀਸਦੀ ਲੋਕ (20 ਲੱਖ ਤੋਂ ਵੱਧ) ਅਜੇ ਵੀ ਸਾਹਮਣੇ ਨਹੀਂ ਆਏ ਹਨ।

ਇਹ ਵੀ ਪੜ੍ਹੋ : ਲੁਧਿਆਣਾ 'ਚ ICICI Bank ਦੇ ATM ਤੋਂ ਲੁੱਟ, ਗੈਸ ਕਟਰ ਨਾਲ ਮਸ਼ੀਨ ਵੱਢ ਕੇ ਕੱਢ ਲਏ ਪੈਸੇ

ਸਰਕਾਰੀ ਰਿਕਾਰਡ ਮੁਤਾਬਕ ਪੰਜਾਬ ’ਚ ਰਾਸ਼ਨ ਕਾਰਡਾਂ ਦੀ ਸਥਿਤੀ

ਕੁੱਲ ਰਾਸ਼ਨ ਕਾਰਡ: 40,50,878
ਕੁੱਲ ਮੈਂਬਰ: 1,51,67,073
ਈ-ਕੇ. ਵਾਈ. ਸੀ. ਕਰਵਾਉਣ ਵਾਲੇ : 1,30,97,735 (86 ਫੀਸਦੀ)
ਈ-ਕੇ. ਵਾਈ. ਸੀ. ਲਈ ਸਾਹਮਣੇ ਨਹੀਂ ਆਏ : 20,69,338 (14 ਫੀਸਦੀ)

ਕੀ ਕਹਿੰਦੇ ਹਨ ਅਧਿਕਾਰੀ

ਖੁਰਾਕ ਅਤੇ ਸਪਲਾਈ ਵਿਭਾਗ ਦੇ ਕੰਟਰੋਲਰ ਸਰਤਾਜ ਸਿੰਘ ਚੀਮਾ ਨੇ ਰਾਸ਼ਨ ਕਾਰਡ ਧਾਰਕਾਂ ਨੂੰ ਅਪੀਲ ਕੀਤੀ ਹੈ ਕਿ ਉਹ 31 ਮਾਰਚ ਤੋਂ ਪਹਿਲਾਂ ਆਪਣੀ ਈ-ਕੇ. ਵਾਈ. ਸੀ. ਜ਼ਰੂਰ ਕਰਵਾ ਲੈਣ ਤਾਂ ਜੋ ਉਨ੍ਹਾਂ ਦੇ ਨਾਂ ਕੱਟੇ ਨਾ ਜਾਣ। ਉਨ੍ਹਾਂ ਦੱਸਿਆ ਕਿ ਹਰ ਰਾਸ਼ਨ ਡਿਪੂ ’ਤੇ ਵਿਭਾਗ ਦੇ ਕਰਮਚਾਰੀਆਂ ਅਤੇ ਡਿਪੂ ਹੋਲਡਰਾਂ ਵੱਲੋਂ ਇਹ ਪ੍ਰਕਿਰਿਆ ਬਿਲਕੁਲ ਮੁਫ਼ਤ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅਜਮੇਰ 'ਚ World Cup ਦੀ ਜਿੱਤ ਦਾ ਜਸ਼ਨ ਪਿਆ ਭਾਰੀ, ਆਤਿਸ਼ਬਾਜ਼ੀ ਕਾਰਨ ਮੋਬਾਈਲ ਐਸੈਸਰੀਜ਼ ਦੀ ਦੁਕਾਨ ਨੂੰ ਅੱਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Pradhan Mantri Garib Kalyan Anna Yojana
  • EKYC
  • Free Food Grain Benefit
  • ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ
  • ਈ.ਕੇ. ਵਾਈ. ਸੀ.
  • ਮੁਫ਼ਤ ਅਨਾਜ ਦਾ ਲਾਭ

ਨਾਗਾਲੈਂਡ ਦੇ ਰਾਜਪਾਲ ਬਣਨ 'ਤੇ ਨੰਦ ਕਿਸ਼ੋਰ ਯਾਦਵ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

NEXT STORY

Stories You May Like

  • flipkart will provide employment to 2 5 lakh people
    Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
  • e gold will come under government supervision
    ਸਰਕਾਰ ਦੀ ਨਿਗਰਾਨੀ 'ਚ ਆਵੇਗਾ E-Gold , ਜਾਣੋ ਆਮ ਨਿਵੇਸ਼ਕਾਂ ਲਈ ਕੀ ਬਦਲੇਗਾ
  • it will be easy to detect suspicious transactions from itr to e way bills
    ਵਿਭਾਗ ਨੇ ਖਿੱਚੀ ਤਿਆਰੀ : ITR ਤੋਂ E-Way ਬਿੱਲਾਂ ਤੱਕ ਸ਼ੱਕੀ ਲੈਣ-ਦੇਣ 'ਚ ਦਾ ਪਤਾ ਲਗਾਉਣਾ ਹੋਵੇਗਾ ਆਸਾਨ
  • sher e punjab t20 league  amritsar surmaz won the title
    Sher-E-Punjab T20 League: ਅੰਮ੍ਰਿਤਸਰ ਸੂਰਮਾਜ਼ ਨੇ ਲੁਧਿਆਣਾ ਲਾਇੰਸ ਨੂੰ ਹਰਾ ਕੇ ਜਿੱਤਿਆ ਖ਼ਿਤਾਬ
  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • jammat e islami
    ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ ਮੰਗੀ ਮਾਫ਼ੀ
  • virgo natives will gain profits in business
    ਕੰਨਿਆ ਰਾਸ਼ੀ ਵਾਲਿਆਂ ਨੂੰ ਵਪਾਰ ਕਾਰੋਬਾਰ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • triple talaq  victimized women  free housing
    ਉਤਰਾਖੰਡ 'ਚ 3 ਤਲਾਕ ਤੇ ਹਲਾਲਾ ਪੀੜਤ ਔਰਤਾਂ ਨੂੰ ਮਿਲੇਗਾ ਮੁਫ਼ਤ ਘਰ? ਵਕਫ਼ ਬੋਰਡ ਪੇਸ਼ ਕਰੇਗਾ ਪ੍ਰਸਤਾਵ
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • punjab police police checkpoint traffic challan
      Punjab : ਪੁਲਸ ਨੇ ਕੀਤੀ ਸਖ਼ਤੀ, ਥਾਂ-ਥਾਂ ਲਗਾਏ ਨਾਕੇ
    • bbmb  central government  chairman
      ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +