ਜ਼ੀਰਾ : ਮੋਗਾ ਵਿਖੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ) ਨੇ ਜਿੱਥੇ 'ਆਪ' ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਰਿਹਾਇਸ਼ ਵਿਖੇ ਬੀਤੇ ਦਿਨ ਛਾਪੇਮਾਰੀ ਕੀਤੀ ਸੀ, ਉੱਥੇ ਹੀ ਹੁਣ ਈ. ਡੀ. ਦੀ ਟੀਮ ਮੋਗਾ ਪੁੱਜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਈ. ਡੀ. ਦੀ ਟੀਮ ਵਲੋਂ ਇੱਥੇ ਇਕ ਪਟਵਾਰੀ ਦੇ ਘਰ ਛਾਪੇਮਾਰੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ! ਦੀਵਾਲੀ ਤੱਕ ਕਰਨੀ ਪਵੇਗੀ ਓਵਰ ਡਿਊਟੀ, ਲੁਧਿਆਣਾ 'ਚ ਜਾਰੀ ਹੋਏ ਹੁਕਮ
ਈ. ਡੀ. ਦੀਆਂ ਕਈ ਗੱਡੀਆਂ ਘਰ ਦੇ ਬਾਹਰ ਖੜ੍ਹੀਆਂ ਦਿਖਾਈ ਦੇ ਰਹੀਆਂ ਹਨ। ਇਹ ਛਾਪੇਮਾਰੀ ਪਿਛਲੇ 24 ਘੰਟਿਆਂ ਤੋਂ ਚੱਲ ਰਹੀ ਹੈ। ਇਹ ਛਾਪੇਮਾਰੀ ਕਿਸ ਕਾਰਨ ਕੀਤੀ ਜਾ ਰਹੀ ਹੈ, ਫਿਲਹਾਲ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਇਹ ਵੀ ਪੜ੍ਹੋ : ਪੰਜਾਬ : ਰਜਿਸਟਰੀਆਂ ਨੂੰ ਲੈ ਕੇ ਪਿਆ ਵੱਡਾ ਪੰਗਾ! NOC ਦੇ ਬਿਨਾਂ ਹੀ ਦਿੱਤੀ ਜਾ ਰਹੀ ਮਨਜ਼ੂਰੀ, ਉੱਠੇ ਸਵਾਲ
ਦੱਸ ਦੇਈਏ ਕਿ ਈ. ਡੀ. ਵਲੋਂ ਵਿਧਾਇਕਾਂ ਤੇ ਘਰ ਅਤੇ ਰਿਸ਼ਤੇਦਾਰਾਂ ਸਣੇ ਪੰਜਾਬ ਦੇ ਕਰੀਬ 7 ਇਲਾਕਿਆਂ 'ਚ ਛਾਪੇਮਾਰੀ ਕੀਤੀ ਗਈ ਹੈ, ਜਿਸ ਤੋਂ ਬਾਅਦ ਹੁਣ ਟੀਮ ਵਲੋਂ ਜ਼ੀਰਾ ਵਿਖੇ ਰੇਡ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਕਾਂਸਟੇਬਲ ਕਰਮਬੀਰ ਦਾ ਸਾਥੀ ਹਰਜੀਤ ਗ੍ਰਿਫ਼ਤਾਰ, NCB ਨੇ ਕੀਤੀ ਵੱਡੀ ਕਾਰਵਾਈ
NEXT STORY