Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    7:46:42 PM

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

  • captain amrinder singh met amit shah

    ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ...

  • 9 people have died so far in a horrific accident in punjab

    ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ

PUNJAB News Punjabi(ਪੰਜਾਬ)

ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ

  • Edited By Babita,
  • Updated: 26 Mar, 2026 03:28 PM
Chandigarh
now alcohol will be available at petrol pumps and malls too
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ, ਮਨਪ੍ਰੀਤ) : ਸ਼ਹਿਰ 'ਚ ਨਵੀਂ ਅਬਕਾਰੀ ਨੀਤੀ ਦੇ ਤਹਿਤ ਸ਼ਰਾਬ ਦੇ ਕਾਰੋਬਾਰ 'ਚ ਮਨੋਪਲੀ ਖ਼ਤਮ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਚੰਡੀਗੜ੍ਹ 'ਚ ਹੁਣ ਪੈਟਰੋਲ ਪੰਪਾਂ ਅਤੇ ਮਾਲਾਂ 'ਚ ਵੀ ਸ਼ਰਾਬ ਵੇਚਣ ਦੀ ਇਜਾਜ਼ਤ ਦਿੱਤੀ ਜਾਵੇਗੀ। ਸ਼ਰਾਬ ਦੀਆਂ ਦੁਕਾਨਾਂ 'ਤੇ ਹੁਣ ਸਿਰਫ ਨਕਦੀ ਨਹੀਂ, ਸਗੋਂ ਡਿਜੀਟਲ ਭੁਗਤਾਨ ਵੀ ਸਵੀਕਾਰ ਕਰਨੇ ਲਾਜ਼ਮੀ ਹਨ। ਵੱਡੇ ਸਟੋਰ ਲੋੜੀਂਦੇ ਲਾਇਸੈਂਸ ਪ੍ਰਾਪਤ ਕਰਨ ਤੋਂ ਬਾਅਦ ਵਿਦੇਸ਼ੀ ਸ਼ਰਾਬ, ਵਾਈਨ ਅਤੇ ਬੀਅਰ ਵੀ ਵੇਚ ਸਕਣਗੇ। ਬਾਰਾਂ, ਹੋਟਲਾਂ ਅਤੇ ਰੈਸਟੋਰੈਂਟਾਂ ਲਈ ਅਲਕੋ ਮੀਟਰ ਲਾਉਣਾ ਲਾਜ਼ਮੀ ਹੋਵੇਗਾ ਤਾਂ ਜੋ ਗਾਹਕ ਆਪਣੇ ਅਲਕੋਹਲ ਦੇ ਪੱਧਰ ਦੀ ਜਾਂਚ ਕਰ ਸਕਣ। ਆਬਕਾਰੀ ਨੀਤੀ ਤਹਿਤ ਇਕ ਨਵੀਂ ਐੱਲ-2ਡੀ ਲਾਇਸੈਂਸ ਸ਼੍ਰੇਣੀ ਪੇਸ਼ ਕੀਤੀ ਗਈ ਹੈ, ਜਿਸ ਦੇ ਤਹਿਤ ਪ੍ਰਵਾਨਿਤ ਵਪਾਰਕ ਬਜ਼ਾਰਾਂ, ਪੈਟਰੋਲ ਪੰਪਾਂ ਅਤੇ ਮਾਲਾਂ ਦੇ ਅੰਦਰ ਸਥਿਤ ਘੱਟੋ-ਘੱਟ 300 ਵਰਗ ਫੁੱਟ ਖੇਤਰ ਵਾਲੀਆਂ ਦੁਕਾਨਾਂ 'ਚ ਆਯਾਤ ਵਾਈਨ ਅਤੇ ਬੀਅਰ ਦੀ ਪ੍ਰਚੂਨ ਵਿਕਰੀ ਦੀ ਇਜਾਜ਼ਤ ਹੋਵੇਗੀ।

ਪੈਟਰੋਲ ਪੰਪਾਂ 'ਤੇ ਸ਼ਰਾਬ ਦੀ ਵਿਕਰੀ ਬਾਰੇ ਕੀ ਬੋਲੇ ਡਿਪਟੀ ਕਮਿਸ਼ਨਰ

ਇੱਕ ਪ੍ਰੈੱਸ ਕਾਨਫਰੰਸ ਦੌਰਾਨ ਜਦੋਂ ਡਿਪਟੀ ਕਮਿਸ਼ਨਰ ਤੋਂ ਪੈਟਰੋਲ ਪੰਪਾਂ 'ਤੇ ਸ਼ਰਾਬ ਦੀ ਵਿਕਰੀ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਸਦੇ ਲਈ ਕੋਈ ਵੱਖਰੀ ਜਾਂ ਖ਼ਾਸ ਮਨਾਹੀ ਨਹੀਂ ਹੈ। ਡੀ. ਸੀ. ਨੇ ਕਿਹਾ ਕਿ ਆਮ ਤੌਰ 'ਤੇ ਪੈਟਰੋਲ ਪੰਪਾਂ 'ਤੇ ਬਣੇ ਡਿਪਾਰਟਮੈਂਟਲ ਸਟੋਰ ਇੰਨੇ ਵੱਡੇ ਨਹੀਂ ਹੁੰਦੇ ਕਿ ਉਨ੍ਹਾਂ ਦੀ ਰਿਟਰਨ ਇੰਨੀ ਜ਼ਿਆਦਾ ਹੋਵੇ। ਉਨ੍ਹਾਂ ਨੇ ਅੱਗੇ ਕਿਹਾ ਕਿ ਜਿਵੇਂ ਵਿਦੇਸ਼ਾਂ 'ਚ ਹੁੰਦਾ ਹੈ, ਜੇਕਰ ਇੱਥੇ ਵੀ ਕੋਈ ਅਜਿਹਾ ਵੱਡਾ ਪੈਟਰੋਲ ਪੰਪ ਡਿਪਾਰਟਮੈਂਟਲ ਸਟੋਰ ਹੈ, ਜੋ 3 ਕਰੋੜ ਰੁਪਏ ਸਲਾਨਾ ਜੀ. ਐੱਸ. ਟੀ. ਰਿਟਰਨ ਦੀ ਸ਼ਰਤ ਪੂਰੀ ਕਰਦਾ ਹੈ ਤਾਂ ਉਸ ਨੂੰ ਵੀ ਇਹ ਲਾਇਸੈਂਸ ਦਿੱਤਾ ਜਾ ਸਕਦਾ ਹੈ। ਭਾਵ, ਚੰਡੀਗੜ੍ਹ 'ਚ ਕਿਸੇ ਵੀ ਪੈਟਰੋਲ ਪੰਪ ਸਟੋਰ 'ਤੇ ਸ਼ਰਾਬ ਉਦੋਂ ਹੀ ਉਪਲੱਬਧ ਹੋ ਸਕਦੀ ਹੈ, ਜਦੋਂ ਉਹ ਪ੍ਰਸ਼ਾਸਨ ਵੱਲੋਂ ਵੱਡੇ ਡਿਪਾਰਟਮੈਂਟਲ ਸਟੋਰਾਂ ਲਈ ਰੱਖੀ ਗਈ 3 ਕਰੋੜ ਰੁਪਏ ਸਲਾਨਾ ਜੀ. ਐੱਸ. ਟੀ. ਵਾਲੀ ਸ਼ਰਤ ਨੂੰ ਪੂਰੀ ਕਰਦਾ ਹੋਵੇ।
ਇਹ ਵੀ ਪੜ੍ਹੋ : 27-28 ਤਾਰੀਖ਼ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਚੰਡੀਗੜ੍ਹ 'ਚ ਜਾਰੀ ਹੋਈ ਟ੍ਰੈਫਿਕ ਐਡਵਾਈਜ਼ਰੀ

11 ਠੇਕਿਆਂ ਦੀ ਨੀਲਾਮੀ ਤੋਂ 62.38 ਕਰੋੜ ਰੁਪਏ ਦਾ ਮਾਲੀਆ

ਸ਼ਰਾਬ ਠੇਕਿਆਂ ਦੀ ਦੂਜੇ ਪੜਾਅ ਦੀ ਈ-ਨੀਲਾਮੀ ਪ੍ਰਕਿਰਿਆ ਬੁੱਧਵਾਰ ਨੂੰ ਮੁਕੰਮਲ ਹੋਈ। ਦੂਜੇ ਗੇੜ ’ਚ 11 ਠੇਕਿਆਂ ਦੀ ਨੀਲਾਮੀ ਰਾਹੀਂ ਪ੍ਰਸ਼ਾਸਨ ਨੇ 62.38 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ ਗਿਆ। ਆਬਕਾਰੀ ਵਿਭਾਗ ਨੇ ਦੋਵਾਂ ਪੜਾਵਾਂ ’ਚ ਕੁੱਲ 93 ਠੇਕਿਆਂ ਤੋਂ ਹੁਣ ਤੱਕ 550 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਲਈ ਹੈ। ਪਹਿਲਾ ਪੜਾਅ ’ਚ 19 ਮਾਰਚ ਨੂੰ 82 ਠੇਕਿਆਂ ਲਈ 195 ਬੋਲੀਆਂ ਆਈਆਂ ਸਨ। 376.24 ਕਰੋੜ ਰੁਪਏ ਦੇ ਰਾਖਵੇਂ ਮੁੱਲ ਦੇ ਮੁਕਾਬਲੇ 29 ਫ਼ੀਸਦੀ ਵਾਧੇ ਨਾਲ 487.68 ਕਰੋੜ ਰੁਪਏ ਦੀ ਕਮਾਈ ਹੋਈ ਅਤੇ 3.90 ਕਰੋੜ ਰੁਪਏ ਭਾਗੀਦਾਰੀ ਫ਼ੀਸ ਮਿਲੀ ਸੀ। ਦੂਜਾ ਪੜਾਅ ਬੁੱਧਵਾਰ ਨੂੰ 11 ਠੇਕਿਆਂ ਲਈ 19 ਬੋਲੀਆਂ ਪ੍ਰਾਪਤ ਹੋਈਆਂ। 53.94 ਕਰੋੜ ਰੁਪਏ ਦੇ ਰਾਖਵੇਂ ਮੁੱਲ ਦੇ ਮੁਕਾਬਲੇ 15.64 ਫ਼ੀਸਦੀ ਵਾਧੇ ਨਾਲ 62.38 ਕਰੋੜ ਰੁਪਏ ਦਾ ਮਾਲੀਆ ਮਿਲਿਆ। ਇਸ ਦੇ ਨਾਲ ਹੀ 38 ਲੱਖ ਰੁਪਏ ਭਾਗੀਦਾਰੀ ਫ਼ੀਸ ਵਜੋਂ ਆਏ।
ਇਹ ਵੀ ਪੜ੍ਹੋ : ਬਿਜਲੀ ਖ਼ਪਤਕਾਰਾਂ ਲਈ ਜਾਰੀ ਹੋਈ ਐਡਵਾਈਜ਼ਰੀ, ਬਿਜਲੀ ਦੇ ਬਿੱਲ ਹੁਣ ਚੰਡੀਗੜ੍ਹ 'ਚ...

93 ਠੇਕਿਆਂ ਤੋਂ ਕੁੱਲ 550.06 ਕਰੋੜ ਰੁਪਏ ਦਾ ਮਾਲੀਆ ਇਕੱਠਾ

ਹੁਣ ਤੱਕ 93 ਠੇਕਿਆਂ ਤੋਂ ਕੁੱਲ 550.06 ਕਰੋੜ ਰੁਪਏ ਦਾ ਮਾਲੀਆ ਇਕੱਠਾ ਹੋਇਆ ਹੈ, ਜੋ 430.18 ਕਰੋੜ ਰੁਪਏ ਦੇ ਕੁੱਲ ਰਾਖਵੇਂ ਮੁੱਲ ਤੋਂ 28 ਫ਼ੀਸਦੀ ਵੱਧ ਹੈ। ਦੋਵਾਂ ਪੜਾਵਾਂ ਤੋਂ ਕੁੱਲ ਭਾਗੀਦਾਰੀ ਫ਼ੀਸ 4.28 ਕਰੋੜ ਰੁਪਏ ਪ੍ਰਾਪਤ ਹੋਈ। ਵਿਭਾਗ ਵੱਲੋਂ ਬਚੀਆਂ 4 ਲਾਈਸੈਂਸਿੰਗ ਯੂਨਿਟਾਂ ਲਈ ਵੀ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਬਾਰਾਂ ਰਾਹੀਂ ਸ਼ਰਾਬ ਦੀ ਖ਼ਰੀਦ, ਠੇਕਿਆਂ ਵਿਚਕਾਰ ਸ਼ਰਾਬ ਟਰਾਂਸਫਰ ਕਰਨ ਦੀ ਸਹੂਲਤ ਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਜੀ. ਪੀ. ਐੱਸ. ਟ੍ਰੈਕਿੰਗ ਵਰਗੀਆਂ ਆਧੁਨਿਕ ਤਕਨੀਕਾਂ ਨੂੰ ਸ਼ਾਮਲ ਕੀਤਾ ਗਿਆ ਹੈ।

4 ਠੇਕਿਆਂ ਦੀ ਅਲਾਟਮੈਂਟ ਵੀ ਜਲਦ ਹੋਣ ਦੀ ਆਸ

ਆਬਕਾਰੀ ਵਿਭਾਗ ਮੁਤਾਬਕ ਬੋਲੀਕਾਰਾਂ ਵੱਲੋਂ ਮਿਲ ਰਹੇ ਭਾਰੀ ਹੁੰਗਾਰੇ ਨੂੰ ਦੇਖਦਿਆਂ ਬਾਕੀ ਰਹਿੰਦੇ 4 ਠੇਕਿਆਂ ਦੀ ਅਲਾਟਮੈਂਟ ਵੀ ਜਲਦ ਹੋਣ ਦੀ ਆਸ ਹੈ। ਵਿਭਾਗ ਨੂੰ ਯਕੀਨ ਹੈ ਕਿ ਇਸ ਵਾਰ ਮਿੱਥੇ ਮਾਲੀਆ ਟੀਚਿਆਂ ਨੂੰ ਵੱਡੇ ਪੱਧਰ ’ਤੇ ਪਾਰ ਕਰ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


 

  • Liquor
  • Chandigarh
  • New Excise Policy
  • Petrol Pump
  • Malls
  • ਸ਼ਰਾਬ
  • ਚੰਡੀਗੜ੍ਹ
  • ਨਵੀਂ ਆਬਕਾਰੀ ਨੀਤੀ
  • ਪੈਟਰੋਲ ਪੰਪ
  • ਮਾਲ

ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ

NEXT STORY

Stories You May Like

  • new excise policy approved in ladakh
    ਲੱਦਾਖ 'ਚ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ, ਹੁਣ ਮਿਲੇਗੀ 'ਹਾਰਡ ਸ਼ਰਾਬ'
  • now choose the oil mixture according to the engine of your vehicle know rules
    ਹੁਣ ਮਰਜ਼ੀ ਨਾਲ ਚੁਣੋਂ...! ਪੈਟਰੋਲ ਪੰਪਾਂ 'ਤੇ ਮਿਲੇਗੀ ਇਹ ਖਾਸ ਸਹੂਲਤ
  • relief from expensive petrol e85 fuel will soon be available in india
    ਮਹਿੰਗੇ ਪੈਟਰੋਲ ਤੋਂ ਮਿਲੇਗੀ ਰਾਹਤ! ਭਾਰਤ 'ਚ ਜਲਦ ਵਿਕੇਗਾ E85 ਫਿਊਲ, ਜਾਣੋ ਕੀ ਹੋਵੇਗੀ ਖ਼ਾਸੀਅਤ
  • petrol and diesel prices increased for the fourth time
    ਪੈਟਰੋਲ-ਡੀਜ਼ਲ ਦੇ ਚੌਥੀ ਵਾਰ ਵਧੇ ਰੇਟ, ਪੰਪਾਂ 'ਤੇ ਵਿਗੜੇ ਹਾਲਾਤ, ਜਾਣੋ ਪੰਜਾਬ 'ਚ ਕਿੰਨੀ ਹੋਈ ਕੀਮਤ
  • date of public holiday   bakr eid   changed
    'ਬਕਰੀਦ' ਦੀ ਜਨਤਕ ਛੁੱਟੀ ਦੀ ਤਾਰੀਖ਼ ਬਦਲੀ, ਜਾਰੀ ਹੋਈ ਨਵੀਂ ਨੋਟੀਫਿਕੇਸ਼ਨ, ਚੰਡੀਗੜ੍ਹ 'ਚ ਹੁਣ 27 ਦੀ ਬਜਾਏ...
  • lic preparing to enter fintech business
    ਫਿਨਟੈਕ ਕਾਰੋਬਾਰ ’ਚ ਉਤਰਨ ਦੀ ਤਿਆਰੀ ’ਚ LIC, ਰਣਨੀਤਕ ਨਿਵੇਸ਼ ’ਤੇ ਵੀ ਨਜ਼ਰ
  • poisonous liquor 22 employees suspended
    ਪੁਣੇ 'ਚ ਜ਼ਹਿਰੀਲੀ ਸ਼ਰਾਬ ਦਾ ਤਾਂਡਵ: ਪੁਲਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ
  • green card policy
    ਗ੍ਰੀਨ ਕਾਰਡ ਸਬੰਧੀ ਨਵੀਂ ਨੀਤੀ 'ਤੇ ਨਰਮ ਪਿਆ ਟਰੰਪ ਪ੍ਰਸ਼ਾਸਨ, ਭਾਰਤੀਆਂ ਨੂੰ ਮਿਲੀ ਵੱਡੀ ਰਾਹਤ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heartbreaking incident in punjab lover kills girlfriend s daughter
      ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ ਕੀਤੀ ਪ੍ਰੇਮਿਕਾ ਦੀ ਧੀ, ਅਟੈਚੀ...
    • government issues rules regarding the packaging of edible oil
      ਤੇਲ ਕੰਪਨੀਆਂ ਦੀ ਚਲਾਕੀ 'ਤੇ ਸਰਕਾਰ ਦੀ ਸਖ਼ਤੀ, ਪੈਕੇਜਿੰਗ ਨੂੰ ਲੈ ਕੇ ਜਾਰੀ ਕੀਤੇ...
    • punjab vaishno devi train
      BIG BREAKING: ਪੰਜਾਬ 'ਚ ਰੇਲ ਹਾਦਸਾ! ਮਾਤਾ ਵੈਸ਼ਨੋ ਦੇਵੀ ਜਾ ਰਹੀ ਟ੍ਰੇਨ ਦਾ...
    • guru nagari amritsar city closed amritsar police
      ਗੁਰੂ ਨਗਰੀ ਅੰਮ੍ਰਿਤਸਰ ਬੰਦ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
    • summer holidays  good news  punjab
      ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ
    • missing nri murdered in amritsar
      ਆਸਟ੍ਰੇਲੀਆ ਤੋਂ ਪੰਜਾਬ ਆਏ NRI ਦਾ ਕਤਲ, ਭਰਾ ਨੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ
    • ludhiana police commissioner
      ਲੁਧਿਆਣਾ 'ਚੋਂ ਲਾਪਤਾ ਹੋਈਆਂ 13 ਕੁੜੀਆਂ 'ਚੋਂ 4 ਬਰਾਮਦ, ਸਾਹਮਣੇ ਆਇਆ ਪੁਲਸ...
    • major weather warning in 7 districts of punjab
      ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
    • jalandhar e rikshaw driver attack
      ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
    • voter list correction camps to be held across punjab tomorrow
      ਪੰਜਾਬ ਭਰ 'ਚ ਭਲਕੇ ਲੱਗਣਗੇ ਵੋਟਰ ਸੂਚੀ ਸੁਧਾਈ ਕੈਂਪ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +