Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    11:38:03 AM

  • accident with governor kataria s convoy

    ਰਾਜਪਾਲ ਕਟਾਰੀਆ ਦੇ ਕਾਫ਼ਲੇ ਨਾਲ ਹਾਦਸਾ,...

  • all districts of punjab police checkpoints punjab police

    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ,...

  • petrol bomb attack on bjp leader s house in bathinda

    ਬਠਿੰਡਾ 'ਚ ਭਾਜਪਾ ਆਗੂ ਦੇ ਘਰ 'ਤੇ ਪੈਟਰੋਲ ਬੰਬ ਨਾਲ...

  • fall in gold silver prices 6 000 rupees broken silver

    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵੱਡੀ ਖ਼ਬਰ : ਹੁਣ ਬੀਬੀ ਜਗੀਰ ਕੌਰ ਦੀ ਹੋਵੇਗੀ ਘਰ ਵਾਪਸੀ, 14 ਮਾਰਚ ਨੂੰ ਪਾਰਟੀ 'ਚ ਹੋ ਸਕਦੇ ਨੇ ਸ਼ਾਮਲ

PUNJAB News Punjabi(ਪੰਜਾਬ)

ਵੱਡੀ ਖ਼ਬਰ : ਹੁਣ ਬੀਬੀ ਜਗੀਰ ਕੌਰ ਦੀ ਹੋਵੇਗੀ ਘਰ ਵਾਪਸੀ, 14 ਮਾਰਚ ਨੂੰ ਪਾਰਟੀ 'ਚ ਹੋ ਸਕਦੇ ਨੇ ਸ਼ਾਮਲ

  • Edited By Babita,
  • Updated: 12 Mar, 2024 04:00 PM
Chandigarh
now bibi jagir kaur will return home
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬੀਬੀ ਜਗੀਰ ਕੌਰ ਵਿਚਾਲੇ ਚੱਲ ਰਹੇ ਰੇੜਕੇ 'ਤੇ ਵਿਰਾਮ ਲੱਗ ਸਕਦਾ ਹੈ। ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਸਾਬਕਾ ਐੱਸ. ਜੀ. ਪੀ. ਸੀ. ਪ੍ਰਧਾਨ ਬੀਬੀ ਜਗੀਰ ਕੌਰ ਜਲਦ ਹੀ ਘਰ ਵਾਪਸੀ ਕਰ ਸਕਦੇ ਹਨ। ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ 14 ਮਾਰਚ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਕੌਰ ਕਮੇਟੀ ਬੀਬੀ ਜਗੀਰ ਕੌਰ ਦੇ ਗ੍ਰਹਿ ਵਿਖੇ ਪੁੱਜੇਗੀ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ, ਪਾਰਕਿੰਗ ਹੋਵੇਗੀ Free ਤੇ ਨਾਲ ਹੀ ਮੁਫ਼ਤ ਮਿਲੇਗਾ ਪਾਣੀ

ਉਨ੍ਹਾਂ ਦੀ ਰਿਹਾਇਸ਼ 'ਤੇ ਸੁਖਬੀਰ ਬਾਦਲ ਬੀਬੀ ਜਗੀਰ ਖ਼ਿਲਾਫ਼ ਪਾਇਆ ਮਤਾ ਰੱਦ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਬਹਾਲ ਕਰ ਸਕਦੇ ਹਨ। ਦੱਸ ਦੇਈਏ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੁਖਬੀਰ ਬਾਦਲ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਹਰ ਹੀਲਾ-ਵਸੀਲਾ ਵਰਤ ਰਹੇ ਹਨ ਅਤੇ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਨਾਰਾਜ਼ ਲੀਡਰਾਂ ਨੂੰ ਪਾਰਟੀ 'ਚ ਸ਼ਾਮਲ ਕਰ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਜਾਰੀ ਹੋਏ ਸਖ਼ਤ ਹੁਕਮ, PSEB ਨੇ ਦੇ ਦਿੱਤੀ ਆਖ਼ਰੀ ਤਾਰੀਖ਼
ਇਸ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਪਾਰਟੀ ਅਕਾਲੀ ਦਲ ਸੰਯੁਕਤ ਦਾ ਅਕਾਲੀ ਦਲ 'ਚ ਰਲੇਵਾਂ ਕਰ ਲਿਆ ਹੈ। ਇਸ ਤੋਂ ਬਾਅਦ ਅਕਾਲੀ ਦਲ ਬਾਦਲ ਨੂੰ ਵੱਡੀ ਤਾਕਤ ਮਿਲੀ ਹੈ। ਹੁਣ ਬੀਬੀ ਜਗੀਰ ਕੌਰ ਦੇ ਆਉਣ ਨਾਲ ਮਹਿਲਾ ਵਿੰਗ ਨੂੰ ਵੀ ਕਾਫ਼ੀ ਮਜ਼ਬੂਤੀ ਮਿਲੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Bibi Jagir Kaur
  • Akali Dal
  • Sukhbir Badal
  • ਬੀਬੀ ਜਗੀਰ ਕੌਰ
  • ਅਕਾਲੀ ਦਲ
  • ਸੁਖਬੀਰ ਬਾਦਲ
  • ਘਰ ਵਾਪਸੀ

ਪੰਜਾਬ ਦੇ ਸਕੂਲਾਂ ਨੂੰ ਜਾਰੀ ਹੋਏ ਸਖ਼ਤ ਹੁਕਮ, PSEB ਨੇ ਦੇ ਦਿੱਤੀ ਆਖ਼ਰੀ ਤਾਰੀਖ਼

NEXT STORY

Stories You May Like

  • train passengers irctc website will be updated ashwini vaishnav announcement
    ਰੇਲ ਯਾਤਰੀਆਂ ਲਈ ਵੱਡੀ ਖ਼ਬਰ: IRCTC ਦੀ ਵੈੱਬਸਾਈਟ ਕਦੋਂ ਹੋਵੇਗੀ ਅੱਪਡੇਟ, ਅਸ਼ਵਨੀ ਵੈਸ਼ਨਵ ਨੇ ਕੀਤਾ ਵੱਡਾ ਐਲਾਨ
  • fssai issues notice to 14 companies including saffola heart instructions
    FSSAI ਨੇ Saffola heart ਸਮੇਤ 14 ਕੰਪਨੀਆਂ ਨੂੰ ਜਾਰੀ ਕਰ 'ਤਾ ਨੋਟਿਸ, ਜਾਰੀ ਕੀਤੇ ਇਹ ਨਿਰਦੇਸ਼
  • big stir in punjab politics factional divisions in congress big changes
    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
  • bibi rajinder kaur bhattal big statement
    'ਜੱਫ਼ੀਆਂ ਪੁਆ ਦਿਆਂਗੇ...', ਕਾਂਗਰਸ ਦੇ ਅੰਦਰੂਨੀ ਕਲੇਸ਼ ਬਾਰੇ ਬੀਬੀ ਭੱਠਲ ਨੇ ਆਖੀ ਵੱਡੀ ਗੱਲ (ਵੀਡੀਓ)
  • cakroch janata party protest in amritsar march to delhi on june 20 announced
    ਅੰਮ੍ਰਿਤਸਰ 'ਚ 'ਕਾਕਰੋਚ ਜਨਤਾ ਪਾਰਟੀ' ਦਾ ਪ੍ਰਦਰਸ਼ਨ; 20 ਜੂਨ ਨੂੰ ਦਿੱਲੀ ਵੱਲ ਮਾਰਚ ਦਾ ਐਲਾਨ
  • big news from jalandhar government female doctor commits suicide
    ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਜਾਣ ਹੋਵੋਗੇ ਹੈਰਾਨ
  • banks will not be able to mislead customers rbi issues new rules
    ਹੁਣ ਖ਼ਾਤਾਧਾਰਕਾਂ ਨੂੰ ਪਾਲਸੀ ਜਾਂ ਯੋਜਨਾ ਖ਼ਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ ਬੈਂਕ, RBI ਨੇ ਜਾਰੀ ਕੀਤੇ ਨਵੇਂ ਨਿਯਮ
  • now you can turn your phone into a home security camera
    ਆਪਣੇ phone ਨੂੰ ਹੀ ਬਣਾ ਸਕਦੇ ਹੋ ਹੁਣ ਹੋਮ ਸਿਕਿਓਰਿਟੀ ਕੈਮਰਾ, ਬਸ ਅਪਣਾਓ ਇਹ ਤਰੀਕੇ
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
  • big revelation in chawla mobile point firing case jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
  • cp satinder singh s big statement firing at chawla mobile point
    ਚਾਵਲਾ ਮੋਬਾਇਲ ਪੁਆਇੰਟ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਪੁਲਸ ਕਮਿਸ਼ਨਰ ਸਤਿੰਦਰ...
  • surprising revelations about the owner of a foreign travel consultant
    ਵਿਦੇਸ਼ ਯਾਤਰਾ ਕੰਸਲਟੈਂਟਸ ਦੇ ਮਾਲਕ ਬਾਰੇ ਹੈਰਾਨੀਜਨਕ ਖ਼ੁਲਾਸੇ! ਜਲੰਧਰ ’ਚ...
Trending
Ek Nazar
union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab haryana high court recruitment job
      ਪੰਜਾਬ ਹਰਿਆਣਾ ਹਾਈਕੋਰਟ 'ਚ ਨਿਕਲੀ ਕਲਰਕਾਂ ਦੀ ਭਰਤੀ ! ਛੇਤੀ ਕਰ ਦਿਓ ਅਪਲਾਈ
    • jalandhar residents have paid more than 2 25 crore traffic challan fines
      ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
    • railway station youth amritsar police
      ਵੱਡੀ ਵਾਰਦਾਤ ਨਾਲ ਕੰਬਿਆ ਅੰਮ੍ਰਿਤਸਰ, ਰੇਲਵੇ ਸਟੇਸ਼ਨ ਸਾਹਮਣੇ ਨੌਜਵਾਨ ਦਾ ਕਤਲ
    • electricity will be shut down in this area tomorrow
      ਸਵੇਰੇ 6 ਵਜੇ ਲੱਗ ਜਾਵੇਗਾ Power Cut! ਭਲਕੇ ਇਸ ਇਲਾਕੇ 'ਚ ਬੰਦ ਰਹੇਗੀ ਬਿਜਲੀ
    • shubham wins punjab youth congress elections
      ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ 'ਚ ਸ਼ੁਭਮ ਸ਼ਰਮਾ ਨੇ ਦਰਜ ਕੀਤੀ ਜਿੱਤ
    • punjab weather heavy raining
      ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
    • sri darbar sahib sikh family railway station
      ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਪਰਿਵਾਰ ਨਾਲ ਸਟੇਸ਼ਨ 'ਤੇ ਹਾਦਸਾ,...
    • bikram majithia bail application amritsar court
      ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਅਦਾਲਤ ਦਾ ਅਹਿਮ ਫ਼ੈਸਲਾ
    • punjab police home guard jawan dies after being hit by vehicle
      ਪਰਿਵਾਰ ਨਾਲ ਬਾਬਾ ਬਾਲਕ ਨਾਥ ਤੋਂ ਮੱਥਾ ਟੇਕ ਕੇ ਪਰਤ ਰਹੇ ਪੰਜਾਬ ਪੁਲਸ ਦੇ ਹੋਮ...
    • nitin nabin meeting
      'AC ਵਾਲੇ ਕਮਰੇ ਛੱਡ ਜਨਤਾ 'ਚ ਜਾਓ', ਪੰਜਾਬ ਭਾਜਪਾ ਦੇ ਲੀਡਰਾਂ ਨੂੰ ਨਿਤਿਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +