Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    6:48:20 PM

  • airindia has suspended flights for these routes till september

    AirIndia ਦਾ ਅਹਿਮ ਫ਼ੈਸਲਾ : ਸਤੰਬਰ ਤੱਕ ਇਨ੍ਹਾਂ...

  • sukhpreet singh of punjab martyred on duty in jammu and kashmir

    ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ...

  • the government has stopped pension  so do this immediately work

    ਸਰਕਾਰ ਨੇ ਬੰਦ ਕਰ ਦਿੱਤੀ ਹੈ Pension ਤਾਂ ਤੁਰੰਤ...

  • weather warning for 15 districts in punjab thunderstorm alert with heavy rain

    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ ਸਖ਼ਤ ਸਿਸਟਮ

PUNJAB News Punjabi(ਪੰਜਾਬ)

ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ ਸਖ਼ਤ ਸਿਸਟਮ

  • Edited By Shivani Attri,
  • Updated: 01 Jun, 2025 12:58 PM
Jalandhar
now drug smugglers in punjab will be tracked 24 hours a day
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਧਵਨ, ਅੰਕੁਰ)-ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਹੁਣ ਜੀ. ਪੀ. ਐੱਸ. ਸਿਸਟਮ ਰਾਹੀਂ ਵੱਡੇ ਨਸ਼ਾ ਸਮੱਗਲਰਾਂ ਨੂੰ 24 ਘੰਟੇ ਟਰੈਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਪਰੋਕਤ ਪ੍ਰਣਾਲੀ ਜ਼ਮਾਨਤ ’ਤੇ ਜੇਲ੍ਹਾਂ ਵਿਚੋਂ ਬਾਹਰ ਆਏ ਨਸ਼ੀਲੇ ਪਦਾਰਥਾਂ ਦੇ ਸਮੱਗਲਰਾਂ ਨੂੰ ਟਰੈਕ ਕਰਨ ਲਈ ਅਪਣਾਈ ਜਾ ਰਹੀ ਹੈ, ਜਿਸ ਨਾਲ ਪੁਲਸ ਨੂੰ ਹੋਰ ਮਹੱਤਵਪੂਰਨ ਸੁਰਾਗ ਮਿਲਣਗੇ।

ਇਹ ਵੀ ਪੜ੍ਹੋ: MLA ਰਮਨ ਅਰੋੜਾ ਦੇ ਮਾਮਲੇ 'ਚ ਗ੍ਰਿਫ਼ਤਾਰ ਮਹੇਸ਼ ਮਖੀਜਾ ਦਾ ਗੁਆਂਢੀ ਵੀ ਫਸਿਆ, ਵਿਜੀਲੈਂਸ ਨੇ ਲਿਆ ਐਕਸ਼ਨ

ਉਨ੍ਹਾਂ ਦੱਸਿਆ ਕਿ ਭਾਰਤ-ਪਾਕਿ ਸਰਹੱਦ ’ਤੇ ਡਰੋਨ-ਆਧਾਰਿਤ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਧਮਾਕਾਖੇਜ਼ ਸਮੱਗਰੀ ਦੀ ਸਮੱਗਲਿੰਗ ਨਾਲ ਨਜਿੱਠਣ ਲਈ ਉੱਨਤ ਐਂਟੀ-ਡਰੋਨ ਪ੍ਰਣਾਲੀਆਂ ਦੇ ਟ੍ਰਾਇਲ ਕਰਨ ਉਪਰੰਤ ਪੰਜਾਬ ਸਰਕਾਰ ਨੇ ਇਸ ਉੱਨਤ ਪ੍ਰਣਾਲੀ ਨੂੰ ਸਥਾਪਿਤ ਕਰਨ ਸਬੰਧੀ ਆਰਡਰ ਦਿੱਤਾ ਹੈ। ਇਹ ਪ੍ਰਣਾਲੀਆਂ ਡਰੋਨਾਂ ਦਾ ਪਤਾ ਲਗਾਉਣ, ਪਛਾਣ ਕਰਨ ਅਤੇ ਬੇਅਸਰ ਕਰਨ ਲਈ ਤਿਆਰ ਕੀਤੀਆਂ ਗਈਆਂ ਹਨ, ਜਿਸ ਦਾ ਮਕਸਦ ਸਰਹੱਦ ਪਾਰੋਂ ਸਮੱਗਲਿੰਗ ਨੈੱਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਸ਼ਟ ਕਰਨਾ ਹੈ।

ਇਹ ਵੀ ਪੜ੍ਹੋ: ਪੰਜਾਬੀਆਂ ਲਈ Good News, ਹੁਣ ਆਦਮਪੁਰ ਤੋਂ ਇਸ ਰੂਟ ਲਈ ਸ਼ੁਰੂ ਹੋਵੇਗੀ ਸਿੱਧੀ ਫਲਾਈਟ

ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਵਾਰ-ਵਾਰ ਅਪਰਾਧ ਕਰਨ ਵਾਲੇ ਨਸ਼ਾ ਸਮੱਗਲਰਾਂ ਦੀ ਜ਼ਮਾਨਤ ਰੱਦ ਕਰਵਾਉਣ ’ਤੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਚ ਹੋਏ ਬੰਬ ਧਮਾਕੇ ’ਚ ਮਰਨ ਵਾਲੇ ਵਿਅਕਤੀ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ । ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਸ ਨੇ 8344 ਐੱਫ਼. ਆਈ. ਆਰਜ਼ ਦਰਜ ਕਰਕੇ 13,038 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ 1696 ਵੱਡੀਆਂ ਮੱਛੀਆਂ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਸਖ਼ਤੀ ਨਾਲ ਲਾਗੂ ਕੀਤੇ ਜਾਣ ਸਦਕਾ ਨਸ਼ਾ ਸਮੱਗਲਰਾਂ ਕੋਲੋਂ ਵੱਡੀ ਗਿਣਤੀ ’ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ’ਚ 586 ਕਿੱਲੋਗ੍ਰਾਮ ਹੈਰੋਇਨ, 247 ਕਿੱਲੋਗ੍ਰਾਮ ਅਫ਼ੀਮ, 14 ਟਨ ਭੁੱਕੀ, 9 ਕਿੱਲੋਗ੍ਰਾਮ ਚਰਸ, 253 ਕਿੱਲੋਗ੍ਰਾਮ ਗਾਂਜਾ, 2.5 ਕਿੱਲੋਗ੍ਰਾਮ ਆਈਸ, 1.6 ਕਿੱਲੋਗ੍ਰਾਮ ਕੋਕੀਨ, 25.70 ਲੱਖ ਨਸ਼ੀਲੀਆਂ ਗੋਲ਼ੀਆਂ/ਕੈਪਸੂਲ ਅਤੇ 10.76 ਕਰੋੜ ਰੁਪਏ ਦੀ ਡਰੱਗ ਮਨੀ ਸ਼ਾਮਲ ਹੈ। 144 ਨਸ਼ਾ ਸਮੱਗਲਰਾਂ ਦੀਆਂ 74.27 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤੀਆਂ ਜਾਇਦਾਦਾਂ ਨੂੰ ਫ੍ਰੀਜ਼ ਕੀਤਾ ਗਿਆ ਹੈ, ਜਦਕਿ ਇਸ ਮੁਹਿੰਮ ਤਹਿਤ ਸਥਾਨਕ ਅਥਾਰਟੀਆਂ ਵੱਲੋਂ ਨਸ਼ਾ ਸਮੱਗਲਰਾਂ ਦੀਆਂ 104 ਗੈਰ-ਕਾਨੂੰਨੀ ਤੌਰ ’ਤੇ ਬਣਾਈਆਂ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ 'ਚੋਂ ਹੈਰਾਨ ਕਰਦਾ ਮਾਮਲਾ! ਚਲਾ ਰਿਹਾ ਸੀ ਕਾਰ, ਹੈਲਮੇਟ ਨਾ ਪਹਿਣਨ 'ਤੇ ਕੱਟਿਆ ਚਲਾਨ

ਉਨ੍ਹਾਂ ਕਿਹਾ ਕਿ 48 ਵੱਡੇ ਹਵਾਲਾ ਸੰਚਾਲਕਾਂ ਦੀ ਗ੍ਰਿਫ਼ਤਾਰੀ ਨਾਲ ਹਵਾਲਾ ਨੈੱਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਸ਼ਟ ਕਰ ਦਿੱਤਾ ਗਿਆ ਹੈ, ਜਿਸ ਦੇ ਨਤੀਜੇ ਵਜੋਂ 10.76 ਕਰੋੜ ਰੁਪਏ ਦੀ ਰਿਕਵਰੀ ਹੋਈ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ‘ਈਚ ਵਨ ਅਡਾਪਟ ਵਨ’ ਪ੍ਰੋਗਰਾਮ ਦਾ ਵੀ ਐਲਾਨ ਕੀਤਾ, ਜਿਸ ਤਹਿਤ ਡੀ. ਜੀ. ਪੀ. ਰੈਂਕ ਤੋਂ ਲੈ ਕੇ ਹੇਠਲੇ ਰੈਂਕ ਦਾ ਹਰ ਪੁਲਸ ਅਧਿਕਾਰੀ ਇਕ ਨਸ਼ਾ ਪੀੜਤ ਨੂੰ ਗੋਦ ਲਏਗਾ ਅਤੇ ਉਸ ਦੇ ਨਸ਼ਾ ਛੁਡਾਉਣ ਅਤੇ ਪੁਨਰਵਾਸ ’ਤੇ ਧਿਆਨ ਕੇਂਦਰਿਤ ਕਰੇਗਾ।

ਇਹ ਵੀ ਪੜ੍ਹੋ:  MLA ਰਮਨ ਅਰੋੜਾ ਦੀ ਲੀਕ ਹੋਈ ਆਡੀਓ ਨਾਲ ਮਚਿਆ ਹੜਕੰਪ, ਇੰਝ ਖੁੱਲ੍ਹੇ ਪੱਤੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • drug smugglers
  • Punjab
  • tracked
  • dgp gaurav yadav
  • ਪੰਜਾਬ
  • ਨਸ਼ਾ ਸਮੱਗਲਰ
  • ਸਖ਼ਤ ਸਿਸਟਮ  
  • ਜੀ ਪੀ ਐੱਸ ਸਿਸਟਮ
  • ਗੌਰਵ ਯਾਦਵ

CBI ਅਦਾਲਤ ਵਲੋਂ ਦੋਸ਼ੀ ਤਤਕਾਲੀ 2 SHO ਨੂੰ 8 ਸਾਲ ਅਤੇ ASI ਨੂੰ 3 ਸਾਲ ਦੀ ਕੈਦ

NEXT STORY

Stories You May Like

  • now you will get an alert 24 hours before the rain
    ਹੁਣ ਬਾਰਿਸ਼ ਆਉਣ ਤੋਂ 24 ਘੰਟਾ ਪਹਿਲਾਂ ਹੀ ਮਿਲੇਗਾ ਅਲਰਟ ! ਲਾਗੂ ਹੋਇਆ  BharatFS ਸਿਸਟਮ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ ਸਿਸਟਮ ਹੁਣ...
  • punjab police employee found in an intoxicated state drug positive in dope test
    ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼! ਹੋਈ ਸਖ਼ਤ ਕਾਰਵਾਈ
  • punjab toll plaza  free
    ਪੰਜਾਬ ਭਰ ’ਚ ਅੱਜ ਟੋਲ ਪਲਾਜ਼ੇ ਹੋਣਗੇ ਮੁਫ਼ਤ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • power will remain off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੱਗੇਗਾ 4 ਘੰਟੇ ਦਾ ਕੱਟ
  • 4 crore extortion punjab police sho arrested
    4,00,00,000 ਦੀ ਫਿਰੌਤੀ ਮਾਮਲੇ 'ਚ ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ
  • patiala police  weapon smubler
    ਪੈਸੇ ਕਮਾਉਣ ਦੇ ਲਾਲਸਾ ਨੇ ਬਣਾ ਦਿੱਤਾ ਹਥਿਆਰ ਸਮੱਗਲਰ, ਪਟਿਆਲਾ ਪੁਲਸ ਨੇ ਫੜਿਆ ਵੱਡਾ ਗੈਂਗ
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
Trending
Ek Nazar
major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • toll plaza  toll tax  punjab vehicle
      ਪੰਜਾਬ ਦੇ ਟੋਲ ਪਲਾਜ਼ਿਆਂ 'ਤੇ ਨਹੀਂ ਲੱਗਿਆ ਟੈਕਸ, ਬਿਨਾਂ ਪਰਚੀ ਕਟਾਏ ਲੰਘੇ ਵਾਹਨ
    • fir case
      ਝਾੜੀਆਂ ’ਚੋਂ ਮਿਲਿਆ ਅਣਪਛਾਤਾ ਭਰੂਣ, ਪੁਲਸ ਵੱਲੋਂ ਮਾਮਲਾ ਦਰਜ
    • villages of punjab electricity supply
      ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਬਿਜਲੀ ਸਪਲਾਈ ਪੂਰੀ...
    • punjab national highway tourist bus
      ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ
    • power cut electricity department sdo
      ਪੰਜਾਬ : ਬਿਜਲੀ ਕੱਟਾਂ ਤੋਂ ਦੁਖੀ ਲੋਕਾਂ ਨੇ ਐੱਸ. ਡੀ. ਓ. 'ਤੇ ਕਰ 'ਤਾ ਹਮਲਾ
    • flood threat in bamiyal and narot jaimal singh
      ਬਮਿਆਲ ਤੇ ਨਰੋਟ ਜੈਮਲ ਸਿੰਘ 'ਚ ਹੜ੍ਹ ਦਾ ਖ਼ਤਰਾ, ਭਾਜਪਾ ਆਗੂ ਸ਼ਵੇਤ ਮਲਿਕ ਨੇ...
    • man killed by attack with iron rod in hoshiarpur
      ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
    • sanitation workers protest against the government
      ਸਫ਼ਾਈ ਸੇਵਕਾ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
    • double murder in punjab
      ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ...
    • farmers made the dappar toll plaza free for three hours
      ਕਿਸਾਨਾਂ ਨੇ ਦੱਪਰ ਟੋਲ ਪਲਾਜ਼ਾ ਕੀਤਾ ਤਿੰਨ ਘੰਟੇ ਲਈ ਮੁਫ਼ਤ, ਬਿਨਾਂ ਟੋਲ ਦਿੱਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +