Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    4:54:23 PM

  • donald trump warns iran

    'NO TURNING BACK' , ਟਰੰਪ ਦਾ ਈਰਾਨ ਨੂੰ ਆਖਰੀ...

  • pm modi calls meeting of chief ministers of all states

    ਵੱਡੇ ਐਲਾਨ ਦੀ ਤਿਆਰੀ! PM ਮੋਦੀ ਨੇ ਸੱਦ ਲਈ ਸਾਰੇ...

  • air india flight emergency landing

    ਲੰਡਨ ਜਾ ਰਹੇ Air India ਦੇ ਜਹਾਜ਼ ਨੇ ਹਵਾ ਵਿਚਾਲੇ...

  • is this the colorful punjab of bhagwant mann and kejriwal

    'ਭਗਵੰਤ ਮਾਨ ਤੇ ਕੇਜਰੀਵਾਲ ਦਾ ਰੰਗਲਾ ਪੰਜਾਬ ਇਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਹੁਣ ਬਠਿੰਡਾ ਨਗਰ ਨਿਗਮ ਦਾ ਹਰ ਕੰਮ ਹੋਵੇਗਾ ਆਨਲਾਈਨ, ਫਾਈਲਾਂ ਨਹੀਂ ਗੁੰਮਣਗੀਆਂ

PUNJAB News Punjabi(ਪੰਜਾਬ)

ਹੁਣ ਬਠਿੰਡਾ ਨਗਰ ਨਿਗਮ ਦਾ ਹਰ ਕੰਮ ਹੋਵੇਗਾ ਆਨਲਾਈਨ, ਫਾਈਲਾਂ ਨਹੀਂ ਗੁੰਮਣਗੀਆਂ

  • Edited By Babita,
  • Updated: 09 Oct, 2025 10:24 AM
Bathinda-Mansa
now every work of bathinda municipal corporation will be done online
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੈ ਵਰਮਾ) : ਬਠਿੰਡਾ ਨਗਰ ਨਿਗਮ ਨੇ ਸ਼ਹਿਰ ਦੀ ਪ੍ਰਸ਼ਾਸਨਿਕ ਕਾਰਗੁਜ਼ਾਰੀ ’ਚ ਵੱਡਾ ਬਦਲਾਅ ਕਰਦਿਆਂ ਈ-ਆਫਿਸ ਸਿਸਟਮ ਲਾਗੂ ਕਰ ਦਿੱਤਾ ਹੈ। ਹੁਣ ਨਿਗਮ ਦੀ ਹਰ ਸ਼ਾਖਾ ’ਚ ਫਾਈਲਾਂ ਪੇਪਰ ਦੀ ਥਾਂ ਡਿਜ਼ੀਟਲ ਰੂਪ ’ਚ ਤਿਆਰ ਹੋਣਗੀਆਂ ਅਤੇ ਮਨਜ਼ੂਰੀ ਦੀ ਪ੍ਰਕਿਰਿਆ ਵੀ ਪੂਰੀ ਤਰ੍ਹਾਂ ਆਨਲਾਈਨ ਹੋਵੇਗੀ। ਕਮਿਸ਼ਨਰ ਕੰਚਨ ਦੇ ਹੁਕਮਾਂ ’ਤੇ ਨਗਰ ਨਿਗਮ ਨੇ ਸਾਰੀਆਂ ਸ਼ਾਖਾਵਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਹੁਣ ਕੋਈ ਵੀ ਕੰਮ ਆਫਲਾਈਨ ਫਾਈਲ ਰਾਹੀਂ ਅੱਗੇ ਨਹੀਂ ਵਧੇਗਾ। ਈ-ਆਫਿਸ ਸਿਸਟਮ ਦੇ ਲਾਗੂ ਹੋਣ ਨਾਲ ਕੰਮ ’ਚ ਤੇਜ਼ੀ ਆਵੇਗੀ, ਪਾਰਦਰਸ਼ਤਾ ਵਧੇਗੀ ਅਤੇ ਭ੍ਰਿਸ਼ਟਾਚਾਰ ’ਤੇ ਰੋਕ ਲੱਗੇਗੀ। ਹੁਣ ਫਾਈਲਾਂ ਗੁੰਮਣ ਜਾਂ ਰਿਕਾਰਡ ’ਚ ਛੇੜਛਾੜ ਦੀ ਸੰਭਾਵਨਾ ਖ਼ਤਮ ਹੋ ਜਾਵੇਗੀ। ਹਰ ਫਾਈਲ ਦਾ ਹਰ ਪੜਾਅ ਸਿਸਟਮ ਵਿਚ ਦਰਜ ਹੋਵੇਗਾ ਅਤੇ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਇਸਨੂੰ ਆਪਣੇ ਪੱਧਰ ’ਤੇ ਰੋਕ ਨਹੀਂ ਸਕੇਗਾ।
ਸਾਫਟਵੇਅਰ ਕਰੇਗਾ ਸਾਰਾ ਕੰਮ
ਨਗਰ ਨਿਗਮ ਨੇ ਨੈਸ਼ਨਲ ਇਨਫਾਰਮੈਟਿਕਸ ਸੈਂਟਰ ਵੱਲੋਂ ਤਿਆਰ ਕੀਤਾ ਸਾਫਟਵੇਅਰ ਅਪਣਾਇਆ ਹੈ, ਜੋ ਪਹਿਲਾਂ ਹੀ ਪੰਜਾਬ ਸਰਕਾਰ ਦੇ ਕਈ ਵਿਭਾਗਾਂ ’ਚ ਸਫ਼ਲਤਾ ਪੂਰਵਕ ਚੱਲ ਰਿਹਾ ਹੈ। ਹੁਣ ਸਾਰੀਆਂ ਫਾਈਲਾਂ ਈਮੇਲ ਅਤੇ ਪੋਰਟਲ ਰਾਹੀਂ ਹੀ ਅੱਗੇ ਵਧਣਗੀਆਂ। ਕਾਗਜ਼ੀ ਪ੍ਰਕਿਰਿਆ ਪੂਰੀ ਤਰ੍ਹਾਂ ਖ਼ਤਮ ਕਰ ਦਿੱਤੀ ਗਈ ਹੈ।
ਸੜਕ ਨਿਰਮਾਣ ਸਮੇਤ ਸਾਰੇ ਕੰਮ ਹੋਣਗੇ ਡਿਜ਼ੀਟਲ
ਉਦਾਹਰਣ ਵਜੋਂ ਜੇਕਰ ਕਿਸੇ ਸੜਕ ਦਾ ਨਿਰਮਾਣ ਕਰਨਾ ਹੈ, ਤਾਂ ਪੂਰਾ ਅਨੁਮਾਨ ਤੇ ਇਸਦੀ ਮਨਜ਼ੂਰੀ ਦੀ ਪ੍ਰਕਿਰਿਆ ਆਨਲਾਈਨ ਹੋਵੇਗੀ। ਜੂਨੀਅਰ ਇੰਜੀਨੀਅਰ ਅਨੁਮਾਨ ਤਿਆਰ ਕਰਕੇ ਐੱਸ. ਡੀ. ਓ. ਨੂੰ ਭੇਜੇਗਾ। ਫਿਰ ਐੱਸ. ਡੀ. ਓ. ਤੋਂ ਈ. ਐਕਸ. ਈ. ਐੱਨ., ਐੱਸ. ਈ., ਜੁਆਇੰਟ ਕਮਿਸ਼ਨਰ ਤੇ ਕਮਿਸ਼ਨਰ ਤਕ ਫਾਈਲ ਡਿਜ਼ੀਟਲ ਤੌਰ ’ਤੇ ਪਹੁੰਚੇਗੀ। ਵੱਡੇ ਕੰਮਾਂ ਲਈ ਫਾਈਲ ਸਿੱਧੀ ਚੰਡੀਗੜ੍ਹ ਸਥਿਤ ਉੱਚ ਅਧਿਕਾਰੀਆਂ ਤੱਕ ਆਨਲਾਈਨ ਜਾਵੇਗੀ। ਇਸ ਤਰ੍ਹਾਂ ਕਿਸੇ ਵੀ ਪੱਧਰ ’ਤੇ ਫਾਈਲ ਰੋਕਣਾ ਜਾਂ ਬਦਲਣਾ ਸੰਭਵ ਨਹੀਂ ਰਹੇਗਾ।
ਹੁਣ ਠੇਕੇਦਾਰਾਂ ਅਤੇ ਕੌਂਸਲਰਾਂ ਤੱਕ ਨਹੀਂ ਜਾਵੇਗੀ ਫਾਈਲ
ਅੱਜ ਤਕ ਨਗਰ ਨਿਗਮ ਦੀਆਂ ਕਈ ਫਾਈਲਾਂ ਠੇਕੇਦਾਰਾਂ ਅਤੇ ਕੌਂਸਲਰਾਂ ਦੇ ਹੱਥਾਂ ’ਚ ਘੁੰਮਦੀਆਂ ਰਹਿੰਦੀਆਂ ਸਨ, ਕਈ ਵਾਰ ਟੈਂਡਰ ਜਾਂ ਭੁਗਤਾਨ ਨਾਲ ਸਬੰਧਿਤ ਦਸਤਾਵੇਜ਼ ਗਾਇਬ ਵੀ ਹੋ ਜਾਂਦੇ ਸਨ। ਹੁਣ ਸਾਰਾ ਪ੍ਰਕਿਰਿਆ ਆਨਲਾਈਨ ਹੋਣ ਨਾਲ ਨਾ ਠੇਕੇਦਾਰ ਅਤੇ ਨਾ ਹੀ ਕੌਂਸਲਰ ਕਿਸੇ ਫਾਈਲ ਤੱਕ ਸਿੱਧੀ ਪਹੁੰਚ ਕਰ ਸਕਣਗੇ। ਇਸ ਨਾਲ ਭ੍ਰਿਸ਼ਟਾਚਾਰ ਦੀ ਸੰਭਾਵਨਾ ਕਰੀਬ ਖ਼ਤਮ ਹੋ ਜਾਵੇਗੀ ਅਤੇ ਨਿਗਮ ਦਾ ਰਿਕਾਰਡ ਪੂਰੀ ਤਰ੍ਹਾਂ ਸੁਰੱਖਿਅਤ ਰਹੇਗਾ। ਨਵੇਂ ਸਿਸਟਮ ਨਾਲ ਕੰਮ ਕਰਨ ਲਈ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਡਿਜ਼ੀਟਲ ਸਿਖਲਾਈ ਦਿੱਤੀ ਜਾਵੇਗੀ। ਕਈ ਕਰਮਚਾਰੀ ਕੰਪਿਊਟਰ ਦਾ ਸੀਮਤ ਗਿਆਨ ਰੱਖਦੇ ਹਨ, ਇਸ ਲਈ ਉਨ੍ਹਾਂ ਨੂੰ ਈ-ਆਫਿਸ ਸਿਸਟਮ ਦੀ ਵਰਤੋਂ ਲਈ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਨਾਲ ਹੀ ਨਿਗਮ ਵਿਚ ਕੰਪਿਊਟਰ ਨੈਟਵਰਕਿੰਗ ਅਤੇ ਇੰਟਰਨੈੱਟ ਕਨੈਕਟਿਵਿਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
ਨਗਰ ਨਿਗਮ ਦਾ ਹਰ ਕੰਮ ਆਨਲਾਈਨ ਟਰੈਕ : ਕਮਿਸ਼ਨਰ
ਈ-ਆਫਿਸ ਸਿਸਟਮ ਲਾਗੂ ਹੋਣ ਤੋਂ ਬਾਅਦ ਨਗਰ ਨਿਗਮ ਦਾ ਹਰ ਕੰਮ ਆਨਲਾਈਨ ਟਰੈਕ ਹੋ ਸਕੇਗਾ। ਇਸ ਨਾਲ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ ਅਤੇ ਨਾਗਰਿਕਾਂ ਨੂੰ ਆਪਣੇ ਕੰਮ ਦੀ ਸਥਿਤੀ ਦੀ ਜਾਣਕਾਰੀ ਤੁਰੰਤ ਮਿਲ ਸਕੇਗੀ। ਇਹ ਬਠਿੰਡਾ ਨੂੰ ਪੂਰੀ ਤਰ੍ਹਾਂ ਡਿਜ਼ੀਟਲ ਨਗਰ ਨਿਗਮ ਬਣਾਉਣ ਵੱਲ ਵੱਡਾ ਕਦਮ ਹੈ। ਬਠਿੰਡਾ ਨਗਰ ਨਿਗਮ ਨੇ ਇਸ ਨਵੀਂ ਪ੍ਰਣਾਲੀ ਨਾਲ ਇਕ ਵਾਰ ਫਿਰ ਸਾਬਤ ਕੀਤਾ ਹੈ ਕਿ ਸਰਕਾਰੀ ਵਿਭਾਗ ਵੀ ਤਕਨਾਲੌਜੀ ਦੀ ਮਦਦ ਨਾਲ ਪਾਰਦਰਸ਼ਤਾ ਤੇ ਕਾਰਗੁਜ਼ਾਰੀ ਦੋਵੇਂ ਹਾਸਲ ਕਰ ਸਕਦੇ ਹਨ। ਹੁਣ ਸ਼ਹਿਰ ਵਾਸੀ ਇਹ ਭਰੋਸਾ ਕਰ ਸਕਦੇ ਹਨ ਕਿ ਉਨ੍ਹਾਂ ਦਾ ਹਰ ਕੰਮ ਤੇਜ਼ੀ ਨਾਲ ਅਤੇ ਪੂਰੀ ਤਰ੍ਹਾਂ ਸੁਰੱਖਿਅਤ ਤਰੀਕੇ ਨਾਲ ਹੋਵੇਗਾ।

  • Bathinda Municipal Corporation
  • online work
  • files
  • records
  • ਬਠਿੰਡਾ ਨਗਰ ਨਿਗਮ
  • ਆਨਲਾਈਨ ਕੰਮ
  • ਫਾਈਲਾਂ
  • ਰਿਕਾਰਡ਼

ਨਸ਼ੇ ਦਾ ਟੀਕਾ ਲਾਉਣ ਨਾਲ ਨੌਜਵਾਨ ਦੀ ਮੌਤ

NEXT STORY

Stories You May Like

  • samsung  s big bang  now you can send files to iphone
    ਸੈਮਸੰਗ ਦਾ ਵੱਡਾ ਧਮਾਕਾ! ਹੁਣ iPhone 'ਚ ਭੇਜ ਸਕੋਗੇ ਫਾਈਲਾਂ, ਆਇਆ AirDrop ਵਰਗਾ ਫੀਚਰ
  • retired municipal corporation supervisor commits self immolation
    ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ ਖ਼ੁਦਕੁਸ਼ੀ, ਵਜ੍ਹਾ ਕਰੇਗੀ ਹੈਰਾਨ
  • municipal corporation ludhiana transfers
    ਨਗਰ ਨਿਗਮ 'ਚ ਫੇਰਬਦਲ! ਵੱਡੇ ਅਫ਼ਸਰਾਂ ਦੇ ਬਦਲੇ ਗਏ ਵਿਭਾਗ
  • action in ludhiana
    ਨਗਰ ਨਿਗਮ ਲੁਧਿਆਣਾ ਨੇ ਨਾਜਾਇਜ਼ ਉਸਾਰੀ ਵਿਰੁੱਧ ਕੀਤੀ ਕਾਰਵਾਈ
  • indian government bans 300 websites and apps
    ਭਾਰਤ ਸਰਕਾਰ ਨੇ 300 ਵੈੱਬਸਾਈਟਾਂ ਤੇ ਐਪਸ 'ਤੇ ਲਾਇਆ ਬੈਨ ! ਹੁਣ ਨਹੀਂ ਚੱਲੇਗੀ ਆਨਲਾਈਨ ਸੱਟੇਬਾਜ਼ੀ
  • ludhiana corporation budget
    ਬਿਨਾਂ ਚਰਚਾ ਦੇ ਪਾਸ ਹੋਇਆ ਨਗਰ ਨਿਗਮ ਲੁਧਿਆਣਾ ਦਾ ਬਜਟ, ਕਾਂਗਰਸੀ ਕੌਂਸਲਰਾਂ ਵੱਲੋਂ ਭਾਰੀ ਵਿਰੋਧ
  • india  s health sector to be worth  700 billion by 2030
    2030 ਤੱਕ 700 ਅਰਬ ਡਾਲਰ ਦਾ ਹੋਵੇਗਾ ਭਾਰਤ ਦਾ ਸਿਹਤ ਖੇਤਰ, ਨਿਵੇਸ਼ ਦੀ ਵੱਡੀ ਲੋੜ
  • a betel leaf will change your destiny
    ਪਾਨ ਦੇ ਪੱਤੇ ਦਾ ਇਕ ਛੋਟਾ ਜਿਹਾ ਉਪਾਅ ਬਦਲੇਗਾ ਤੁਹਾਡੀ ਕਿਸਮਤ! ਹਰ ਕੰਮ 'ਚ ਮਿਲੇਗੀ ਸਫਲਤਾ
  • sukhbir singh badal punjab bachao rally
    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
Trending
Ek Nazar
inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • marriage without family s permission became expensive
      ਘਰਦਿਆਂ ਦੀ ਮਨਜ਼ੂਰੀ ਤੋਂ ਬਿਨਾਂ ਵਿਆਹ ਕਰਵਉਣਾ ਪਿਆ ਮਹਿੰਗਾ, ਕੁੜੀ ਵਾਲਿਆਂ ਨੇ...
    • now alcohol will be available at petrol pumps and malls too
      ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ...
    • chandigarh s sukhna lake closed walking banned too
      ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ...
    • transfer of officer high court order
      ਵਿਵਾਦ ਦਰਮਿਆਨ ਪੰਜਾਬ ਦੇ ਇਸ ਵੱਡੇ ਅਫ਼ਸਰ ਦੀ ਹੋ ਗਈ ਬਦਲੀ
    • sukhbir singh badal punjab bachao rally
      'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
    • encounter specialist vikram brar made important revelations about gangsters
      ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
    • worrying news for the people of punjab
      ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਨਸ਼ਾ ਤਸਕਰੀ ਨੂੰ ਲੈ ਕੇ ਹੈਰਾਨ ਕਰਦੇ ਅੰਕੜੇ...
    • beri trees bear fruit at sri harmandir sahib
      ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਰੀਆਂ ਨੂੰ ਲੱਗੇ ਫ਼ਲ, ਸੰਗਤਾਂ 'ਚ 'ਬੇਰ' ਨੂੰ...
    • fazilka ferozepur highway  cylinder truck
      ਫ਼ਾਜ਼ਿਲਕਾ-ਫ਼ਿਰੋਜ਼ਪੁਰ ਹਾਈਵੇ ’ਤੇ ਸਿਲੰਡਰਾਂ ਨਾਲ ਭਰੇ ਟਰੱਕ ਤੇ ਕਾਰ ਵਿਚਕਾਰ ਟੱਕਰ
    • delivery boy  s viral video shocked everyone
      Delivery ਬੁਆਏ ਦੇ ਵਾਇਰਲ ਵੀਡੀਓ ਨੇ ਸਭ ਨੂੰ ਕੀਤਾ ਹੈਰਾਨ, ਢਾਈ ਘੰਟੇ ਸੜਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +