Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    12:34:12 PM

  • us iran talks

    ਮੰਨ ਜਾਣਗੇ ਅਮਰੀਕਾ-ਈਰਾਨ! ਗੱਲਬਾਤ ਦਾ ਅਗਲਾ ਦੌਰ 11...

  • punjab congress news

    ਪੰਜਾਬ ਕਾਂਗਰਸ 'ਚ ਸਿਆਸੀ ਉਬਾਲ! ਚਰਨਜੀਤ ਚੰਨੀ ਤੇ...

  • woman dies after giving birth in moga government hospital

    ਮੋਗਾ ਦੇ ਸਰਕਾਰੀ ਹਸਪਤਾਲ 'ਚ ਜਣੇਪੇ ਮਗਰੋਂ ਔਰਤ ਦੀ...

  • a young man who got married 2 months ago committed suicide

    2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਹੁਣ ਸੋਸ਼ਲ ਮੀਡੀਆ ’ਤੇ ਅਜਿਹੀ ‘ਰੀਲ’ ਬਣਾਉਣਾ ਪੈ ਸਕਦਾ ਹੈ ਭਾਰੀ, ਪੰਜਾਬ ਪੁਲਸ ਦਾ ਸਖ਼ਤ ਐਕਸ਼ਨ ਪਲਾਨ ਸ਼ੁਰੂ

MAJHA News Punjabi(ਮਾਝਾ)

ਹੁਣ ਸੋਸ਼ਲ ਮੀਡੀਆ ’ਤੇ ਅਜਿਹੀ ‘ਰੀਲ’ ਬਣਾਉਣਾ ਪੈ ਸਕਦਾ ਹੈ ਭਾਰੀ, ਪੰਜਾਬ ਪੁਲਸ ਦਾ ਸਖ਼ਤ ਐਕਸ਼ਨ ਪਲਾਨ ਸ਼ੁਰੂ

  • Edited By Shivani Bassan,
  • Updated: 15 May, 2026 11:57 AM
Amritsar
now making reels on social media may be a big deal
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਇੰਦਰਜੀਤ)- ਪੰਜਾਬ ਵਿਚ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਦੀ ਚਾਹਤ ਹੁਣ ਜੇਲ੍ਹ ਦੀ ਹਵਾ ਖਵਾ ਸਕਦੀ ਹੈ। ਪੰਜਾਬ ਪੁਲਸ ਨੇ ਇੰਸਟਾਗ੍ਰਾਮ ਰੀਲ, ਫੇਸਬੁੱਕ ਅਤੇ ਯੂ-ਟਿਊਬ ਵਰਗੇ ਪਲੇਟਫਾਰਮਾਂ ’ਤੇ ਅਸ਼ਲੀਲ, ਭੜਕਾਉ ਜਾਂ ਗੈਰ-ਕਾਨੂੰਨੀ ਕੰਟੈਂਟ ਪੋਸਟ ਕਰਨ ਵਾਲਿਆਂ ਖ਼ਿਲਾਫ਼ ਵੱਡੇ ਅਭਿਆਨ ਦੀ ਸ਼ੁਰੂਆਤ ਕੀਤੀ ਹੈ।
ਡੀ. ਜੀ. ਪੀ. ਦੇ ਸਖ਼ਤ ਨਿਰਦੇਸ਼ 

ਇਹ ਵੀ ਪੜ੍ਹੋ- ਪੰਜਾਬ: ਆਸਟ੍ਰੇਲੀਆ ਜਾਣ ਤੋਂ ਰੋਕਣ ’ਤੇ ਧੀ ਨੇ ਪਿਓ ਨੂੰ ਮਾਰੀ ਗੋਲੀ

ਜਾਣਕਾਰੀ ਦਿੰਦਿਆਂ ਪੀਪਲ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਐਡਵੋਕੇਟ ਕਵਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਡੀ. ਜੀ. ਪੀ. ਨੇ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਸਪਸ਼ਟ ਹੁਕਮ ਜਾਰੀ ਕੀਤੇ ਹਨ ਕਿ ਇਤਰਾਜ਼ਯੋਗ ਕੰਟੈਂਟ ਪੋਸਟ ਜਾਂ ਸ਼ੇਅਰ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਐੱਫ. ਆਈ. ਆਰ. ਦਰਜ ਕੀਤੀ ਜਾਵੇ। ਹੁਣ ਸਾਇਬਰ ਸੈੱਲ ਸਿਰਫ਼ ਸ਼ਿਕਾਇਤਾਂ ਦੀ ਉਡੀਕ ਨਹੀਂ ਕਰੇਗੀ, ਸਗੋਂ ਖੁਦ ਅਜਿਹੇ ਕੰਟੈਂਟ ਦੀ ਪਛਾਣ ਕਰਕੇ ਡਿਜ਼ੀਟਲ ਰਿਕਾਰਡ ਸੁਰੱਖਿਅਤ ਕਰੇਗੀ ਅਤੇ ਉਸ ਨੂੰ ਬਲੌਕ ਕਰਨ ਦੀ ਪ੍ਰਕਿਰਿਆ ਸ਼ੁਰੂ ਕਰੇਗੀ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਗੋਲੀਆਂ ਮਾਰ ਕੇ ਮੁੰਡੇ ਦਾ ਕਤਲ, ਲਾਸ਼ ਲੈ ਕੇ ਘੁੰਮਦੇ ਰਹੇ ਬਦਮਾਸ਼

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਫੈਸਲਾ

ਇਹ ਕਾਰਵਾਈ ਪੰਜਾਬ-ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੀਤੀ ਜਾ ਰਹੀ ਹੈ। ‘ਪੀਪਲ ਵੈੱਲਫੇਅਰ ਸੋਸਾਇਟੀ’ ਵੱਲੋਂ ਚੰਡੀਗੜ੍ਹ ਹਾਈਕੋਰਟ ਵਿੱਚ ਦਾਇਰ ਯਾਚਿਕਾ ਵਿੱਚ ਐਡਵੋਕੇਟ ਕਵਰ ਪਾਹੁਲ ਸਿੰਘ ਨੇ ਕਿਹਾ ਸੀ ਕਿ ਸੋਸ਼ਲ ਮੀਡੀਆ ’ਤੇ ਵੱਧ ਰਿਹਾ ਅਸ਼ਲੀਲ ਅਤੇ ਗੈਰਕਾਨੂੰਨੀ ਕੰਟੈਂਟ ਸਮਾਜ ਦੀ ਸ਼ਾਂਤੀ ਅਤੇ ਮਹਿਲਾਵਾਂ ਦੀ ਇੱਜ਼ਤ ਨੂੰ ਨੁਕਸਾਨ ਪਹੁੰਚਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚੇਤਾਵਨੀ

ਪੁਲਸ ਵਲੋਂ ਜਾਰੀ ਨਿਰਦੇਸ਼ਾਂ ਵਿੱਚ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਨਿਗਰਾਨੀ : ਸਾਰੇ ਜ਼ਿਲਿਆਂ ਵਿਚ ਸੋਸ਼ਲ ਮੀਡੀਆ ਦੀ 24 ਘੰਟੇ ਨਿਗਰਾਨੀ ਹੋਵੇਗੀ।

ਸਖ਼ਤ ਕਾਰਵਾਈ : ਹਿੰਸਾ ਭੜਕਾਉਣ, ਸਾਂਝੀ ਭਾਵਨਾ ਨੂੰ ਠੇਸ ਪਹੁੰਚਾਉਣ ਜਾਂ ਮਹਿਲਾਵਾਂ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਜਵਾਬਦੇਹੀ: ਕੰਟੈਂਟ ਬਣਾਉਣ ਵਾਲੇ, ਅਪਲੋਡ ਕਰਨ ਵਾਲੇ ਅਤੇ ਉਸ ਨੂੰ ਵਾਇਰਲ ਕਰਨ ਵਾਲੇ ਤਿੰਨੋਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ।

‘ਅਭਿਵਿਕਤੀ ਦੀ ਆਜ਼ਾਦੀ ਦਾ ਮਤਲਬ ਕਾਨੂੰਨ ਦੀ ਉਲੰਘਣਾ ਨਹੀਂ ਹੈ। ਕੋਈ ਵੀ ਪੋਸਟ ਸ਼ੇਅਰ ਕਰਨ ਤੋਂ ਪਹਿਲਾਂ ਉਸ ਦੀ ਮਰਿਆਦਾ ਅਤੇ ਸੱਚਾਈ ਜ਼ਰੂਰ ਜਾਂਚ ਲਓ।’

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • reels
  • social media
  • big deal
  • Punjab Police
  • strict action plan
  • ਰੀਲਾਂ
  • ਸੋਸ਼ਲ ਮੀਡੀਆ
  • ਵੱਡੀ ਗੱਲ
  • ਪੰਜਾਬ ਪੁਲਸ
  • ਸਖ਼ਤ ਐਕਸ਼ਨ ਪਲਾਨ

ਪੰਜਾਬ: ਆਸਟ੍ਰੇਲੀਆ ਜਾਣ ਤੋਂ ਰੋਕਣ ’ਤੇ ਧੀ ਨੇ ਪਿਓ ਨੂੰ ਮਾਰੀ ਗੋਲੀ

NEXT STORY

Stories You May Like

  • faridkot police  drug smuggler  police action
    ਫਰੀਦਕੋਟ ਪੁਲਸ ਦਾ ਐਕਸ਼ਨ, 100 ਮੁਲਜ਼ਮ ਕਾਬੂ, 30 ਤੋਂ ਵੱਧ ਨਸ਼ਾ ਤਸਕਰ ਤੇ 3 ਭਗੌੜੇ ਗ੍ਰਿਫ਼ਤਾਰ
  • social media
    ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ ਪੁਲਿਸ ਕਾਰਵਾਈ
  • social media
    ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ
  • rukmini vasanth s powerful presence in  toxic  teaser
    'ਟੌਕਸਿਕ' ਦੇ ਟੀਜ਼ਰ 'ਚ ਰੁਕਮਣੀ ਵਸੰਤ ਦਾ ਦਮਦਾਰ ਅੰਦਾਜ਼, ਸੋਸ਼ਲ ਮੀਡੀਆ 'ਤੇ ਛਾਇਆ 'ਮੇਲਿਸਾ' ਦਾ ਕਿਰਦਾਰ
  • kids social media
    ਕੀ ਬੱਚਿਆਂ ਨੂੰ ਸੋਸ਼ਲ ਮੀਡੀਆ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ ?
  • now the audience connects with the   main character energy    anil kapoor
    ਹੁਣ ਦਰਸ਼ਕ ‘ਮੇਨ ਕਰੈਕਟਰ ਐਨਰਜੀ’ ਨਾਲ ਜੁੜਦੇ ਹਨ ਤੇ ‘ਅਲਫ਼ਾ’ ਅਜਿਹੀ ਹੀ ਫ਼ਿਲਮ ਹੈ : ਅਨਿਲ ਕਪੂਰ
  • the habit of keeping clothes on the chair can become burdensome
    ਕੁਰਸੀ 'ਤੇ ਕੱਪੜੇ ਰੱਖਣ ਦੀ ਆਦਤ ਪੈ ਸਕਦੀ ਹੈ ਭਾਰੀ ! ਮਾਨਸਿਕ ਤੇ ਆਰਥਿਕ ਪੱਖੋਂ ਰਹੋਗੇ ਤੰਗ
  • dalmandi  varanasi  mosques  demolition
    ਦਾਲਮੰਡੀ ਚੌੜੀਕਰਨ : ਵਾਰਾਣਸੀ ’ਚ ਮਸਜਿਦਾਂ ਨੂੰ ਢਾਹੁਣ ਦਾ ਕੰਮ ਸ਼ੁਰੂ, ਪੁਲਸ ਤੇ ਨੀਮ ਫੌਜੀ ਬਲ ਤਾਇਨਾਤ
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
Trending
Ek Nazar
famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • pathankot  major police action in youth  s murder case
      ਪਠਾਨਕੋਟ: ਨੌਜਵਾਨ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 24 ਘੰਟਿਆਂ 'ਚ 4...
    • heavy rains will occur in punjab
      ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
    • sgpc organizes event commemorate the attack on sri harmandir sahib on july 4
      4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ...
    • case registered against mother and son
      ਗਰਭਵਤੀ ਕਰ ਕੇ ਵਿਆਹ ਨਾ ਕਰਵਾਉਣ ’ਤੇ ਮਾਂ-ਪੁੱਤ ਖਿਲਾਫ ਕੇਸ ਦਰਜ
    • expensive liquor worth lakhs of rupees stolen from liquor shop
      ਚੋਰਾਂ ਦੇ ਹੌਸਲੇ ਬੁਲੰਦ, ਸ਼ਰਾਬ ਦੇ ਠੇਕੇ ਤੋਂ ਲੱਖਾਂ ਰੁਪਏ ਦੀ ਮਹਿੰਗੀ ਸ਼ਰਾਬ ਕੀਤੀ...
    • a breach has occurred in the dhussi dam near gahlari in gurdaspur
      ਗੁਰਦਾਸਪੁਰ ਦੇ ਗਾਹਲੜੀ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ, ਤੇਜ਼ੀ ਨਾਲ ਚੱਲ ਰਿਹੈ...
    • gurdaspur police arrests 8 accused with heroin
      ਗੁਰਦਾਸਪੁਰ ਪੁਲਸ ਵੱਲੋਂ 8 ਮੁਲਜ਼ਮ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ...
    • body of unidentified person found in fields
      ਖੇਤਾਂ ’ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
    • sweltering heat in punjab can be dangerous for children
      ਪੰਜਾਬ 'ਚ ਹੁੰਮਸ ਭਰੀ ਗਰਮੀ ਬੱਚਿਆਂ ਲਈ ਬਣ ਸਕਦੀ ਖ਼ਤਰਾ, ਡਾਕਟਰਾਂ ਵੱਲੋਂ...
    • truck loaded with corn falls into drain
      ਮੱਕੀ ਨਾਲ ਭਰਿਆ ਟਰੱਕ ਡਰੇਨ ’ਚ ਡਿੱਗਿਆ, ਲੱਖਾਂ ਦਾ ਹੋਇਆ ਨੁਕਸਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +