ਚੰਡੀਗੜ੍ਹ- ਸੂਬੇ ਵਿਚ ਵੱਡੇ ਪੱਧਰ 'ਤੇ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਕੀਤੇ ਗਏ ਹਨ ਜਿਸ ਤੋਂ ਬਾਅਦ ਹੁਣ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਸੂਬੇ ਦੇ 52 ਜੱਜਾਂ ਦੇ ਤਬਾਦਲੇ ਕੀਤੇ ਹਨ। ਦੱਸ ਦੇਈਏ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 4 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, IAS ਤੇ PCS ਅਫ਼ਸਰਾਂ ਦੀ ਵੀ ਬਦਲੀ ਕਰ ਦਿੱਤੀ ਹੈ। ਪੰਜਾਬ ਹਰਿਆਣਾ ਹਾਈਕੋਰਟ ਵੱਲੋਂ 52 ਜੱਜਾਂ ਦੇ ਤਬਾਦਲੇ ਕੀਤੇ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ।






ਇਹ ਵੀ ਪੜ੍ਹੋ- ਪੰਜਾਬ ਦੇ ਇਸ ਹੋਟਲ ਵਿਚ ਪੁਲਸ ਨੇ ਮਾਰਿਆ ਛਾਪਾ, ਇਤਰਾਜ਼ਯੋਗ ਹਾਲਤ 'ਚ ਫੜੇ ਮੁੰਡੇ-ਕੁੜੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਨੂੰਗੋ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੇਲ ਸਿੰਘ ਗਰੇਵਾਲ ਦੀ ਹਾਦਸੇ 'ਚ ਮੌਤ, ਕੁਝ ਦਿਨ ਬਾਅਦ ਜਾਣਾ ਸੀ ਵਿਦੇਸ਼
NEXT STORY