Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    2:49:46 AM

  • attention upi users

    UPI ਯੂਜ਼ਰਸ ਧਿਆਨ ਦੇਣ! ਆਮ ਲੋਕਾਂ ਲਈ 100% ਮੁਫ਼ਤ...

  • moga protest

    ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ...

  • big incident in gurdaspur

    ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ...

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਹੁਣ ਹੋਵੇਗਾ ਪਿੰਡਾਂ ਦਾ ਵਿਕਾਸ, ਕੈਬਨਿਟ ਮੰਤਰੀ ਕਟਾਰੂਚੱਕ ਨੇ 48 ਪਿੰਡਾਂ ਨੂੰ ਵੰਡੇ ਗ੍ਰਾਂਟਾਂ ਦੇ ਚੈੱਕ

PUNJAB News Punjabi(ਪੰਜਾਬ)

ਹੁਣ ਹੋਵੇਗਾ ਪਿੰਡਾਂ ਦਾ ਵਿਕਾਸ, ਕੈਬਨਿਟ ਮੰਤਰੀ ਕਟਾਰੂਚੱਕ ਨੇ 48 ਪਿੰਡਾਂ ਨੂੰ ਵੰਡੇ ਗ੍ਰਾਂਟਾਂ ਦੇ ਚੈੱਕ

  • Edited By Harpreet Singh,
  • Updated: 16 Feb, 2025 03:55 AM
Gurdaspur
now the villages will be developed
  • Share
    • Facebook
    • Tumblr
    • Linkedin
    • Twitter
  • Comment

ਭੋਆ/ਦੀਨਾਨਗਰ (ਗੋਰਾਇਆ) : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਲਈ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ ਵਿਧਾਨ ਸਭਾ ਹਲਕਾ ਭੋਆ ਦੀਆਂ 48 ਨਵੀਆਂ ਪੰਚਾਇਤਾਂ ਨੂੰ ਕਰੀਬ 2.50 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈਕ ਤਕਸੀਮ ਕੀਤੇ।

ਪਿੰਡ ਕਟਾਰੂਚੱਕ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਇਕੱਤਰ ਹੋਏ ਸਮੂਹ ਸਰਪੰਚਾਂ ਅਤੇ ਪੰਚਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਪਿੰਡਾਂ ਦੇ ਵਿਕਾਸ ਲਈ ਵੱਧ ਤੋਂ ਵੱਧ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਅੱਜ ਪਿੰਡਾਂ ਵਿੱਚ ਮੁਢਲੀਆਂ ਸਹੂਲਤਾਂ ਦੇ ਵਿਕਾਸ ਲਈ ਕਰੀਬ 2.50 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ।

PunjabKesari

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਮਾਨ ਸਰਕਾਰ ਨੇ 2022 ਵਿੱਚ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਹੈ ਅਤੇ ਲਗਾਤਾਰ ਪਿੰਡਾਂ ਨੂੰ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਵੰਡੀ ਗਈ 2 ਕਰੋੜ 47 ਲੱਖ ਰੁਪਏ ਦੀ ਰਾਸ਼ੀ ਨਾਲ ਵੱਖ-ਵੱਖ ਵਿਕਾਸ ਕਾਰਜਾਂ ਜਿਵੇਂ ਕਮਿਊਨਿਟੀ ਹਾਲਾਂ ਦੀ ਉਸਾਰੀ, ਗੰਦੇ ਪਾਣੀ ਦੀ ਨਿਕਾਸੀ, ਨਾਲੀਆਂ ਦਾ ਨਿਰਮਾਣ, ਸੋਲਰ ਲਾਈਟਾਂ ਲਾਉਣ, ਡੂੰਘੇ ਬੋਰ ਲਾਉਣਾ, ਲਿਕੁਇਡ ਅਤੇ ਸੋਲਿਡ ਵੇਸਟ ਪ੍ਰਬੰਧਨ, ਸਮਾਰਟ ਪਿੰਡ ਬਣਾਉਣ, ਖੇਡ ਮੈਦਾਨਾਂ ਦੀ ਉਸਾਰੀ, ਤਲਾਬਾਂ ਤੇ ਨਿਕਾਸੀ ਛੱਪੜਾਂ ਦੀ ਉਸਾਰੀ ਆਦਿ ਦੇ ਕਾਰਜ ਨੇਪਰੇ ਚਾੜ੍ਹੇ ਜਾਣਗੇ।

ਉਨ੍ਹਾਂ ਕਿਹਾ ਕਿ ਨਵੀਆਂ ਬਣੀਆਂ ਪੰਚਾਇਤਾਂ ਦੀਆਂ ਮੰਗਾਂ ਦੇ ਆਧਾਰ ’ਤੇ ਇਹ ਗ੍ਰਾਂਟਾਂ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਅਤੇ ਬਿਨਾਂ ਕਿਸੇ ਪੱਖਪਾਤ ਤੋਂ ਪਿੰਡਾਂ ਦੇ ਵਿਕਾਸ ਲਈ ਦਿੱਤੀਆਂ ਗਈਆਂ ਹਨ। ਉਨ੍ਹਾਂ ਪੰਚਾਇਤ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਰਾਸ਼ੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ। ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਸਮਾਰੋਹ ਦੌਰਾਨ ਵੱਖ-ਵੱਖ ਪਿੰਡਾਂ ਨੂੰ ਗ੍ਰਾਂਟਾਂ ਦੀ ਵੰਡ ਕੀਤੀ ਗਈ, ਜਿਸ ਵਿੱਚ ਪਿੰਡ ਭਟੋਆ ਨੂੰ 12 ਲੱਖ ਤਲਾਬ ਅਤੇ ਗੰਦੇ ਨਾਲੇ ਦੀ ਉਸਾਰੀ ਲਈ, ਪਿੰਡ ਪਹਾੜੋਚੱਕ ਨੂੰ 4 ਲੱਖ ਰੁਪਏ ਗੰਦੇ ਨਾਲੇ ਦੀ ਉਸਾਰੀ ਲਈ, ਮੈਰਾਂਕਲ੍ਹਾ ਨੂੰ 5 ਲੱਖ ਰੁਪਏ ਡੂੰਘੇ ਬੋਰ ਲਈ, ਪਿੰਡ ਬਲੌਰ ਨੂੰ 8 ਲੱਖ ਰੁਪਏ ਗੰਦੇ ਨਾਲੇ ਦੀ ਉਸਾਰੀ ਲਈ, ਪਿੰਡ ਸ਼ਾਹੂਚੱਕ ਨੂੰ 5 ਲੱਖ ਰੁਪਏ ਗੰਦੇ ਨਾਲੇ ਦੀ ਨਿਕਾਸੀ ਲਈ, ਪਿੰਡ ਗੁਰੂ ਨਾਭਾ ਦਾਸ ਬਸਤੀ ਨੂੰ 5 ਲੱਖ ਰੁਪਏ ਡੂੰਘੇ ਬੋਰ ਲਈ, ਪਿੰਡ ਮਦਾਰਪੁਰ ਨੂੰ 7 ਲੱਖ ਰੁਪਏ ਛੱਪੜ ਅਤੇ ਕਮਿਊਨਿਟੀ ਹਾਲ ਦੀ ਉਸਾਰੀ ਲਈ, ਪਿੰਡ ਆਸਾ ਬਾਨੋ ਨੂੰ 5 ਲੱਖ ਰੁਪਏ ਡੂੰਘੇ ਬੋਰ ਲਈ, ਪਿੰਡ ਗੋਤਰਾ ਲਾਹੜੀ ਨੂੰ 10 ਲੱਖ ਰੁਪਏ ਡੂੰਘੇ ਬੋਰ ਲਈ ਪਾਈਪਾਂ ਪਾਉਣ ਵਾਸਤੇ, ਪਿੰਡ ਰਮਕਾਲਮਾ ਨੂੰ 11.40 ਲੱਖ ਰੁਪਏ ਪੀਣ ਵਾਲੇ ਪਾਣੀ ਅਤੇ ਕਮਿਊਨਿਟੀ ਹਾਲ ਦੀ ਉਸਾਰੀ ਲਈ ਦਿੱਤੇ ਗਏ।

PunjabKesari

ਇਸ ਤੋਂ ਇਲਾਵਾ ਪਿੰਡ ਰਾਜਪਰੂਰਾ ਨੂੰ 2 ਲੱਖ ਰੁਪਏ ਸੋਲਰ ਪੰਪ ਲਈ, ਪਿੰਡ ਰਕਵਾਲ ਨੂੰ 5 ਲੱਖ ਰੁਪਏ ਗੰਦੇ ਨਾਲੇ ਦੀ ਨਿਕਾਸੀ ਲਈ, ਪਿੰਡ ਰਛਪਾਲਵਾਂ ਨੂੰ 3 ਲੱਖ ਗੰਦੇ ਪਾਣੀ ਦੀ ਨਿਕਾਸੀ ਲਈ, ਪਿੰਡ ਬਾਰਠ ਸਾਹਿਬ ਨੂੰ 3 ਲੱਖ ਗੰਦੇ ਨਾਲੇ ਦੀ ਨਿਕਾਸੀ ਲਈ, ਪਿੰਡ ਸਿਹੋੜਾਕਲ੍ਹਾ ਨੂੰ 8 ਲੱਖ ਰੁਪਏ ਗੰਦੇ ਨਾਲੇ ਦੀ ਨਿਕਾਸੀ ਲਈ, ਪਿੰਡ ਦਰਸੋਪੁਰ ਨੂੰ 7 ਲੱਖ ਰੁਪਏ ਗੰਦੇ ਨਾਲੇ ਦੀ ਉਸਾਰੀ ਲਈ, ਪਿੰਡ ਫਿਰੋਜ਼ਪੁਰ ਕਲਾਂ ਨੂੰ 5 ਲੱਖ ਰੁਪਏ ਛੱਪੜ ਦੀ ਉਸਾਰੀ ਲਈ, ਪਿੰਡ ਅੰਬੀ ਖੜਕੜਾ ਨੂੰ 3 ਲੱਖ ਰੁਪਏ ਗੰਦੇ ਨਾਲੇ ਲਈ, ਪਿੰਡ ਪਤਰਾਲਮਾ ਟਿੱਕਾ ਸਤੀਨ ਨੂੰ 3 ਲੱਖ ਰੁਪਏ ਡੂੰਘੇ ਬੋਰ ਲਈ, ਪਿੰਡ ਸਮਰਾਲਾ ਨੂੰ 7 ਲੱਖ ਰੁਪਏ ਛੱਪੜ ਅਤੇ ਗੰਦੇ ਨਾਲੇ ਲਈ, ਪਿੰਡ ਗੁਜਰਾਤ ਨੂੰ 4 ਲੱਖ ਰੁਪਏ ਡੂੰਘੇ ਬੋਰ ਲਈ, ਪਿੰਡ ਬਗਿਆਲ ਨੂੰ 3 ਲੱਖ ਰੁਪਏ ਗੰਦੇ ਨਾਲੇ ਲਈ, ਪਿੰਡ ਜਖਵੜ ਨੂੰ 3 ਲੱਖ ਗੰਦੇ ਨਾਲੇ ਲਈ, ਪਿੰਡ ਕੋਹਲੀਆਂ ਨੂੰ 17 ਲੱਖ ਰੁਪਏ ਕਮਿਊਨਿਟੀ ਹਾਲ ਲਈ, ਪਿੰਡ ਨੱਕੀ ਨੂੰ 7 ਲੱਖ ਰੁਪਏ ਕਮਿਊਨਟੀ ਹਾਲ ਲਈ, ਪਿੰਡ ਮਨਵਾਲ ਉੱਪਰਲਾ ਨੂੰ 4 ਲੱਖ ਰੁਪਏ ਕਮਿਊਨਿਟੀ ਹਾਲ ਲਈ ਦਿੱਤੇ ਗਏ।

PunjabKesari

ਇਸੇ ਦੌਰਾਨ ਪਿੰਡ ਘੋਹ ਨੂੰ 7 ਲੱਖ ਰੁਪਏ ਕਮਿਊਨਿਟੀ ਹਾਲ ਲਈ, ਪਿੰਡ ਜਕਰੋਰ  ਨੂੰ 7 ਲੱਖ ਰੁਪਏ ਖੇਡ ਮੈਦਾਨ ਲਈ, ਪਿੰਡ ਕਟਾਰੂਚੱਕ ਨੂੰ 7 ਲੱਖ ਰੁਪਏ ਕਮਿਊਨਿਟੀ ਹਾਲ ਲਈ ਅਤੇ 8.5 ਲੱਖ ਰੁਪਏ ਸਮਾਰਟ ਪਿੰਡ ਮੁਹਿੰਮ ਲਈ, ਪਿੰਡ ਚਸਮਾ ਨੂੰ 6 ਲੱਖ ਰੁਪਏ ਕਮਿਊਨਟੀ ਹਾਲ ਲਈ, ਪਿੰਡ ਸ਼ਾਹੂਚੱਕ ਨੂੰ 7 ਲੱਖ ਰੁਪਏ ਕਮਿਊਨਿਟੀ ਹਾਲ ਲਈ, ਪਿੰਡ ਡੇਰਾ ਬਾਬਾ ਬਸੰਤਪੁਰੀ ਨੂੰ 8 ਲੱਖ ਰੁਪਏ ਕਮਿਊਨਟੀ ਹਾਲ ਅਤੇ 1.69 ਲੱਖ ਰੁਪਏ ਸਮਾਰਟ ਪਿੰਡ ਮੁਹਿੰਮ ਲਈ, ਪਿੰਡ ਸੁਕਾਲਗੜ੍ਹ ਨੂੰ 6.5 ਲੱਖ ਰੁਪਏ ਕਮਿਊਨਿਟੀ ਹਾਲ ਲਈ, ਖੜਕੜਾ  ਨੂੰ 1 ਲੱਖ ਰੁਪਏ ਸੋਲਰ ਲਾਈਟਾਂ ਲਈ, ਪਿੰਡ ਫਰਵਾਲ ਨੂੰ 2 ਲੱਖ ਲਿਕੁਇਡ ਵੇਸਟ ਪ੍ਰਬੰਧਨ ਲਈ, ਪਿੰਡ ਭਾਖੜੀ ਨੂੰ 1.5 ਲੱਖ ਰੁਪਏ ਸੋਲਿਡ ਵੇਸਟ ਪ੍ਰਬੰਧਨ ਲਈ, ਪਿੰਡ ਰਕਵਾਲ ਨੂੰ 2 ਲੱਖ ਰੁਪਏ ਵਿਕਾਸ ਕਾਰਜਾਂ ਲਈ, ਪਿਡ ਹੈਜਾਤੀਚੱਕ ਨੂੰ 1 ਲੱਖ ਰੁਪਏ ਸੋਲਰ ਲਾਈਟਾਂ ਲਈ, ਚੜਕ ਨੂੰ 2 ਲੱਖ ਰੁਪਏ ਲਿਕੁਇਡ ਵੇਸਟ ਪ੍ਰਬੰਧਨ ਲਈ, ਮੁੱਠੀ ਨੂੰ 2 ਲੱਖ ਰੁਪਏ ਵਿਕਾਸ ਕਾਰਜਾਂ ਲਈ, ਮਿਰਜ਼ਾਪੁਰ ਨੂੰ 3 ਲੱਖ ਰੁਪਏ ਸੋਲਰ ਲਾਈਟਾਂ ਅਤੇ ਨਾਲੀਆਂ ਲਈ, ਪਹਾੜੀਪੁਰ ਨੂੰ 1.5 ਲੱਖ ਰੁਪਏ ਸੋਲਿਡ ਵੇਸਟ ਪ੍ਰਬੰਧਨ ਲਈ, ਝਲੋਆ ਨੂੰ 3 ਲੱਖ ਰੁਪਏ ਲਿਕੁਇਡ ਵੇਸਟ ਪ੍ਰਬੰਧਨ ਲਈ ਕੋਟਲੀ ਮੁਗ਼ਲਾਂ ਨੂੰ 2 ਲੱਖ ਰੁਪਏ ਵਿਕਾਸ ਕਾਰਜਾਂ ਲਈ ਅਤੇ ਸਹਾਰਨਪੁਰ ਨੂੰ 10 ਲੱਖ ਰੁਪਏ ਸ਼ਹੀਦੀ ਗੇਟ ਦੇ ਨਿਰਮਾਣ ਲਈ ਦਿੱਤੇ ਗਏ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Grant
  • Villages
  • Development
  • Lal Chand Kataruhak
  • Minister

ਪੰਜਾਬ 'ਚ ਇਕ ਵਾਰ ਫ਼ਿਰ ਹੋ ਗਈ ਵੱਡੀ ਵਾਰਦਾਤ ; ਟਰੱਕ ਯੂਨੀਅਨ ਦੇ ਪ੍ਰਧਾਨ 'ਤੇ ਚੱਲ ਗਈਆਂ ਗੋਲ਼ੀਆਂ

NEXT STORY

Stories You May Like

  • 48 runs scored in 1 over
    1 ਓਵਰ 'ਚ ਬਣੀਆਂ 48 ਦੌੜਾਂ... ਧਾਕੜ ਬੱਲੇਬਾਜ਼ ਨੇ ਜੜ'ਤੇ ਲਗਾਤਾਰ 7 ਛੱਕੇ
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
  • big news for border state
    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ 11,639 ਕਰੋੜ ਦਾ ਗੱਫ਼ਾ ! ਬਦਲ ਜਾਵੇਗੀ ਪਿੰਡਾਂ ਦੀ ਨੁਹਾਰ
  • poisonous alcohol  people  hospital  sick  police
    ਜ਼ਹਿਰੀਲੀ ਸ਼ਰਾਬ ਨੇ ਇਕ ਵਾਰ ਫ਼ਿਰ ਢਾਹਿਆ ਕਹਿਰ ! 4 ਪਿੰਡਾਂ 'ਚ ਵਿਛਾ'ਤੇ ਸੱਥਰ
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • 20 feet breach in the sirhind canal at chamkaur sahib
    ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ
  • young women  check shirts  fashion
    ਮੁਟਿਆਰਾਂ ਦੀ ਫੇਵਰੇਟ ਬਣੀ ਚੈੱਕ ਸ਼ਰਟ
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • akali dal sukhbir singh badal
      ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
    • shocking incident in punjab
      ਪੰਜਾਬ: ਤਾਏ ਨੇ ਗੋਲ਼ੀ ਮਾਰ ਕੇ ਕਰ'ਤਾ ਭਤੀਜੇ ਦਾ ਕਤਲ
    • punjab government land registry registration
      ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
    • announcement of a holiday on september 25
      25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
    • pilot s entry changed the political picture
      ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ 'ਤੇ ਦਿਖੇ ਚਰਨਜੀਤ ਚੰਨੀ...
    • b r ambedkar statue
      ਪੰਜਾਬ 'ਚ ਫਿਰ ਹੋਈ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ
    • punjab police action
      ਵੱਡੀ ਖ਼ਬਰ: ਕੈਨੇਡਾ ਤੋਂ DEPORT ਹੋਇਆ ਲਾਰੈਂਸ ਬਿਸ਼ਨੋਈ ਦਾ ਸਾਥੀ! ਪੰਜਾਬ ਪੁਲਸ...
    • electricity bills consumers meter reading
      ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ, ਖਪਤਕਾਰਾਂ ਨੂੰ ਲੱਗਾ ਵੱਡਾ ਝਟਕਾ
    • highway  accident  only son
      ਦੁਖਦ ਘਟਨਾ : ਮੋਗਾ-ਬਰਨਾਲਾ ਹਾਈਵੇਅ 'ਤੇ ਵਾਪਰੇ ਹਾਦਸੇ 'ਚ ਮਾਪਿਆਂ ਦੇ ਇਕਲੌਤੇ...
    • cattle  smuggling  punjab police
      ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +