Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 14, 2026

    7:39:47 AM

  • prateik yadav  s last rites

    ਪ੍ਰਤੀਕ ਯਾਦਵ ਦਾ ਅੱਜ 11 ਵਜੇ ਹੋਵੇਗਾ ਅੰਤਿਮ...

  • milk price hike

    ਮਹਿੰਗਾ ਹੋ ਗਿਆ ਦੁੱਧ! ਸਵੇਰ ਤੋਂ ਲਾਗੂ ਹੋ ਜਾਣਗੇ...

  • roadways bus and activa collide youth dies in tragic accident

    ਰੋਡਵੇਜ਼ ਦੀ ਬੱਸ ਤੇ ਐਕਟਿਵਾ ਦੀ ਟੱਕਰ! ਦਰਦਨਾਕ...

  • grandmother of 2 grandchildren passes 10th

    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਹੁਣ ਸਬਜ਼ੀਆਂ ਨੂੰ ਵੀ ਆਨਲਾਈਨ ਖਰੀਦਣ ਦਾ ਵਧਿਆ ਰੁਝਾਨ, ਜਾਣੋ ਕੀ ਹੋ ਸਕਦੀ ਵਜ੍ਹਾ

PUNJAB News Punjabi(ਪੰਜਾਬ)

ਹੁਣ ਸਬਜ਼ੀਆਂ ਨੂੰ ਵੀ ਆਨਲਾਈਨ ਖਰੀਦਣ ਦਾ ਵਧਿਆ ਰੁਝਾਨ, ਜਾਣੋ ਕੀ ਹੋ ਸਕਦੀ ਵਜ੍ਹਾ

  • Edited By Shivani Bassan,
  • Updated: 11 Nov, 2024 02:50 PM
Gurdaspur
now there is an increased trend of buying vegetables online
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ)-ਸ਼ੋਸਲ ਮੀਡੀਆਂ ਦਾ ਯੁੱਗ ਹੋਣ ਦੇ ਕਾਰਨ ਹਰ ਕੋਈ ਸ਼ੋਸਲ ਮੀਡੀਆਂ ’ਤੇ ਐਕਟਿਵ ਦਿਖਾਈ ਦੇਣ ਦੇ ਇਲਾਵਾ ਆਨਲਾਈਨ ਸ਼ਾਪਿੰਗ ਨੂੰ ਵੀ ਪਹਿਲ ਦੇ ਰਿਹਾ ਹੈ, ਪਰ ਇਸ ਆਨਲਾਈਨ ਸ਼ਾਪਿੰਗ ਦੇ ਚੱਲਦੇ ਜਿੱਥੇ ਦੁਕਾਨਦਾਰ ਪਹਿਲਾਂ ਹੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਸੀ, ਉਸ ਦੇ ਨਾਲ ਨਾਲ ਹੁਣ ਸੜਕ ਕਿਨਾਰੇ ਸਬਜ਼ੀਆਂ, ਫਲ ਵੇਚਣ ਵਾਲੇ ਰੇਹੜੀ ਚਾਲਕਾਂ ਨੂੰ ਵੀ ਭਾਰੀ ਨੁਕਸਾਨ ਹੋਣ ਜਾ ਰਿਹਾ ਹੈ, ਕਿਉਂਕਿ ਕੁਝ ਵੱਡੇ ਸ਼ਾਪਿੰਗ ਮਾਲ ’ਚ ਹਰੀਆਂ ਸਬਜ਼ੀਆਂ ਸਮੇਤ ਖਾਣਾ ਬਣਾਉਣ ’ਚ ਕੰਮ ਆਉਣ ਵਾਲੀਆਂ ਵਸਤੂਆਂ ਵੀ ਆਨਲਾਈਨ ਲੋਕਾਂ ਵੱਲੋਂ ਮੰਗਵਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ, ਕਿਉਂਕਿ ਜੋ ਸਾਮਾਨ ਰੇਹੜੀ ਉੱਤੋਂ 100 ਰੁਪਏ ਦਾ ਮਿਲ ਰਹੇ ਹੈ, ਉਹ ਆਨਲਾਈਨ 90-80 ਰੁਪਏ ਵੀ ਪੈ ਰਿਹਾ ਹੈ। ਜਿਸ ਕਾਰਨ ਹੁਣ ਲੋਕਾਂ ਵੱਲੋਂ ਸਬਜ਼ੀਆਂ ਵੀ ਆਨਲਾਈਨ ਮੰਗਵਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ।

ਆਨਲਾਈਨ ਸ਼ਾਪਿੰਗ ’ਚ ਮਿਲਦੀ ਹੈ 20 ਤੋਂ 30 ਪ੍ਰਤੀਸ਼ਤ ਛੋਟ

ਜੇਕਰ ਵੇਖਿਆ ਜਾਵੇ ਤਾਂ ਵੱਖ-ਵੱਖ ਕੰਪਨੀਆਂ ਵੱਲੋਂ ਆਨਲਾਈਨ ਵੇਚਣ ਲਈ ਇੰਟਰਨੈਟ ’ਤੇ ਆਪਣੀਆਂ ਸ਼ਾਪਿੰਗ ਸਾਈਟਾਂ ਬਣਾ ਰੱਖੀਆਂ ਹਨ। ਜਿਸ ਤੋਂ ਹਰ ਕਿਸਮ ਦਾ ਸਾਮਾਨ ਕੱਪੜੇ ਤੋਂ ਲੈ ਕੇ ਘਰਾਂ ’ਚ ਕੰਮ ਆਉਣ ਵਾਲਾ ਹਰ ਤਰਾਂ ਦਾ ਸਾਮਾਨ ਬਾਜ਼ਾਰ ਤੋਂ 20 ਤੋਂ 30 ਪ੍ਰਤੀਸ਼ਤ ਘੱਟ ਰੇਟ ’ਤੇ ਮੁਹੱਈਆਂ ਹੋ ਰਿਹਾ ਹੈ। ਇਸ ਦੇ ਇਲਾਵਾ ਜਦੋਂ ਵੀ ਕੋਈ ਤਿਉਹਾਰ ਨੇੜੇ ਹੁੰਦਾ ਹੈ ਤਾਂ ਇਨਾਂ ਕੰਪਨੀਆਂ ਵੱਲੋਂ 50 ਤੋਂ 60 ਪ੍ਰਤੀਸ਼ਤ ਸਾਮਾਨ ਖਰੀਦਣ ’ਤੇ ਛੋਟ ਦਿੱਤੀ ਹੈ। ਜਿਸ ਕਾਰਨ ਹਰ ਕੋਈ ਬਾਜ਼ਾਰ ਤੋਂ ਸਾਮਾਨ ਖਰੀਦਣ ਦੇ ਇਲਾਵਾ ਆਨਲਾਈਨ ਸ਼ਾਪਿੰਗ ਕਰਨਾ ਹੀ ਪਸੰਦ ਕਰਦੇ ਹਨ ਪਰ ਇਸ ਦੇ ਨਾਲ ਵੱਡਾ ਨੁਕਸਾਨ ਦੁਕਾਨਦਾਰਾਂ ਨੂੰ ਹੁੰਦਾ ਹੈ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਪੰਜਾਬ ਦੇ ਇਸ ਗੁਰਦੁਆਰੇ ਦੇ ਪਵਿੱਤਰ ਸਰੋਵਰ 'ਚ ਹਜ਼ਾਰਾਂ ਮੱਛੀਆਂ ਮਰੀਆਂ

ਸਬਜ਼ੀਆਂ ਦੀ ਵਿਕਰੀ ਆਨਲਾਈਨ ਹੋਣ ਦੇ ਕਾਰਨ ਸਬਜ਼ੀ ਵਿਕ੍ਰੇਤਾ ਪ੍ਰੇਸ਼ਾਨ

ਸ਼ਹਿਰ ’ਚ ਖੁੱਲੇ ਵੱਡੇ ਸ਼ਾਂਪਿੰਗ ਮਾਲਾਂ ’ਚ ਹਰੀਆਂ ਸਬਜ਼ੀਆਂ ਦੀ ਆਨ ਲਾਈਨ ਵਿਕਰੀ ਨੇ ਸਬਜ਼ੀ ਵਿਕ੍ਰੇਤਾਵਾਂ ਦੀ ਚਿੰਤਾ ਵਧਾ ਦਿੱਤੀ ਹੈ। ਜਿਹੜੀ ਸ਼ਬਜੀ ਬਾਜਾਰ ’ਚ 70 ਤੋਂ 80 ਰੁਪਏ ਵਿਚ ਮਿਲ ਰਹੀ ਹੈ, ਉਹ ਆਨ ਲਾਈਨ 60 ਤੋਂ 65 ਰੁਪਏ ਦੇ ਵਿਚ ਮਿਲ ਰਹੀ ਹੈ। ਜਿਸ ਕਾਰਨ ਲੋਕਾਂ ਵੱਲੋਂ ਹੁਣ ਸਬਜ਼ੀਆਂ ਵੀ ਆਨਲਾਈਨ ਖਰੀਦਣ ਨੂੰ ਪਹਿਲ ਦਿੱਤੀ ਜਾ ਰਹੀ ਹੈ। ਜਿਸ ਕਾਰਨ ਰੇਹੜੀ ਤੇ ਸਬਜ਼ੀ ਵੇਚਣ ਵਾਲੇ ਅਤੇ ਇਸ ਦਾ ਕਾਰੋਬਾਰ ਕਰਨ ਵਾਲੇ ਸ਼ਬਜੀ ਵਿਕ੍ਰੇਤਾਵਾਂ ਦੀ ਆਰਥਿਕ ਹਾਲਤ 'ਚ ਵੀ ਅਸਰ ਵੇਖਣ ਨੂੰ ਆਉਣ ਵਾਲੇ ਦਿਨਾਂ ’ਚ ਮਿਲੇਗਾ।

ਬਾਜ਼ਾਰ ’ਚ ਕਈ ਰੇਟ ’ਤੇ ਮਿਲ ਰਹੀਆਂ ਹਨ ਸਬਜ਼ੀਆਂ

ਜੇਕਰ ਵੇਖਿਆ ਜਾਵੇ ਤਾਂ ਇਸ ਸਮੇਂ ਬਾਜ਼ਾਰ ’ਚ ਗਾਜਰ 70 ਰੁਪਏ ਕਿੱਲੋਂ, ਸਿਮਲਾ ਮਿਰਚ 120 ਰੁਪਏ ਕਿੱਲੋਂ, ਟਮਾਟਰ 60 ਰੁਪਏ ਕਿੱਲੋਂ, ਪਿਆਜ 70 ਰੁਪਏ ਕਿੱਲੋਂ, ਬੈਂਗਨ 60 ਰੁਪਏ ਕਿੱਲੋਂ, ਭਿੰਡੀ ਤੋਰੀ 60 ਰੁਪਏ ਕਿੱਲੋਂ, ਸੋਇਆਬੀਨ ਫਲੀ 75 ਰੁਪਏ, ਲੱਸਣ 400 ਰੁਪਏ, ਅਦਰਕ 70 ਰੁਪਏ ਕਿੱਲੋਂ ਵਿਕ ਰਿਹਾ ਹੈ। ਸ਼ਬਜੀਆਂ ਦੇ ਰੇਟ ਆਸਮਾਨੀ ਚੜੇ ਹੋਣ ਦੇ ਕਾਰਨ ਰਸੋਈ ਦਾ ਬਜਟ ਖਰਾਬ ਹੋਣ ਕਰਕੇ ਲੋਕਾਂ ਨੇ ਇਨਾਂ ਸਬਜ਼ੀਆਂ ਦੀ ਖਰੀਦਦਾਰੀ ਵੀ ਆਨਲਾਈਨ ਸ਼ੁਰੂ ਕਰ ਦਿੱਤੀ, ਕਿਉਂਕਿ ਹਰ ਸ਼ਬਜੀ ਤੇ ਘੱਟੋਂ ਘੱਟ 10 ਪ੍ਰਤੀਸ਼ਤ ਦੀ ਛੂਟ ਮਿਲਦੀ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਦੋ ਮੋਟਰਸਾਈਕਲਾਂ ਦੀ ਟੱਕਰ ਨੇ 2 ਘਰਾਂ 'ਚ ਵਿਛਾਏ ਸਥੱਰ

ਆਨਲਾਈਨ ਸ਼ਾਪਿੰਗ ਕਾਰਨ ਦੁਕਾਨਦਾਰ ਪਹਿਲਾਂ ਹੀ ਪ੍ਰੇਸ਼ਾਨ

ਦੱਸਣਯੋਗ ਹੈ ਕਿ ਆਨਲਾਈਨ ਸ਼ਾਪਿੰਗ ਦੇ ਚੱਲਦੇ ਪਹਿਲਾਂ ਹੀ ਦੁਕਾਨਦਾਰਾਂ ਨੂੰ ਭਾਰੀ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਲੱਖਾਂ ਰੁਪਏ ਦੀ ਜੀ.ਐੱਸ.ਟੀ ਦਿੱਤੀ ਜਾਂਦੀ ਹੈ ਅਤੇ ਦੁਕਾਨਾਂ ’ਤੇ ਰੱਖੇ ਕਰਮਚਾਰੀਆਂ ਨੂੰ ਹਰ ਮਹੀਨੇ ਭਾਰੀ ਤਨਖ਼ਾਹ ਦਿੱਤੀ ਜਾਂਦੀ ਹੈ, ਪਰ ਦੁਕਾਨਾਂ ਤੇ ਗ੍ਰਾਹਕਾਂ ਦੀ ਕਮੀ ਦੇ ਚੱਲਦੇ ਉਨ੍ਹਾਂ ਨੂੰ ਭਾਰੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਸ਼ਾਪਿੰਗ ਨੇ ਦੁਕਾਨਦਾਰਾਂ ਦਾ ਕੰਮ ਖ਼ਤਮ ਕਰਕੇ ਰੱਖ ਦਿੱਤਾ ਹੈ।

ਘਰੇਲੂ ਵਸਤੂਆਂ ਦੇ ਅਸਮਾਨੀ ਚੜੇ ਰੇਟਾਂ ਨੇ ਲੋਕਾਂ ਦਾ ਰੁਝਾਨ ਆਨ ਲਾਈਨ ਵਧਾਇਆ

ਜੇਕਰ ਵੇਖਿਆ ਜਾਵੇ ਤਾਂ ਜਿਸ ਤਰ੍ਹਾਂ ਨਾਲ ਘਰੇਲੂ ਵਸਤੂਆਂ ਦੇ ਰੇਟ ਅਸਮਾਨੀ ਚੜੇ ਹੋਏ ਹਨ, ਉਸ ਨਾਲ ਲੋਕਾਂ ਦੇ ਘਰਾਂ ਦਾ ਬਜਟ ਹਿਲ ਗਿਆ ਹੈ। ਜਿਸ ਕਾਰਨ ਲੋਕਾਂ ਨੇ ਆਨਲਾਈਨ ਸ਼ਾਪਿੰਗ ਕਰਨ ਨੂੰ ਪਹਿਲ ਦਿੱਤੀ ਹੈ। ਅੱਜ ਹਰ ਚੀਜ਼ ਦੇ ਰੇਟ ਆਸਮਾਨੀ ਚੜੇ ਹੋਏ ਹਨ, ਜਿਸ ਕਾਰਨ ਲੋਕਾਂ ਨੂੰ ਇਸ ਮਹਿੰਗਾਈ ਦੀ ਮਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਆਨਲਾਈਨ ਸਾਮਾਨ ’ਚ ਕੋਈ ਛੂਟ ਮਿਲਣ ਦੇ ਚੱਲਦੇ ਲੋਕਾਂ ਵੱਲੋਂ ਇਸ ਨੂੰ ਪਹਿਲ ਦਿੱਤੀ ਜਾ ਰਹੀ ਹੈ। ਖੰਡ, ਤੇਲ, ਘਿਓ ਸਮੇਤ ਹੋਰ ਸਾਮਾਨ ਦੇ ਰੇਟ ਦਿਨੋਂ ਦਿਨ ਵੱਧ ਰਹੇ ਹਨ। ਜਿਸ ਕਾਰਨ ਲੋਕਾਂ ਦਾ ਘਰ ਚਲਾਉਣਾ ਮੁਸ਼ਕਿਲ ਹੋ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵਿਜ਼ੀਬਿਲਟੀ ਨਾ ਹੋਣ ਕਾਰਨ ਦਿੱਲੀ ਡਾਇਵਰਟ ਹੋਈ ਦੁਬਈ ਦੀ ਫਲਾਈਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • increased trend
  • buying vegetables
  • online shopping
  • reason
  • ਵਧਿਆ ਰੁਝਾਨ
  • ਸਬਜ਼ੀਆਂ ਖਰੀਦਣਾ
  • ਆਨਲਾਈਨ ਖਰੀਦਦਾਰੀ
  • ਕਾਰਨ

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਤਾਰੀਖ਼ਾਂ ਨੂੰ ਹੋਈ ਮੀਂਹ ਦੀ ਭਵਿੱਖਬਾਣੀ

NEXT STORY

Stories You May Like

  • double blow to india  s economy  ubs reduces gdp growth rate forecast
    ਭਾਰਤ ਦੀ ਆਰਥਿਕਤਾ ਨੂੰ ਦੂਹਰੀ ਮਾਰ: UBS ਨੇ ਘਟਾਇਆ GDP ਵਿਕਾਸ ਦਰ ਦਾ ਅਨੁਮਾਨ, ਜਾਣੋ ਕੀ ਹਨ ਵੱਡੇ ਕਾਰਨ
  • indians are spending billions of rupees to travel abroad  also middle class
    ਵਿਦੇਸ਼ਾਂ 'ਚ ਘੁੰਮਣ ਲਈ ਅਰਬਾਂ ਰੁਪਏ ਖਰਚ ਰਹੇ ਭਾਰਤੀ, ਮੱਧ ਵਰਗ 'ਚ ਵੀ ਵਧਿਆ ਵਿਦੇਸ਼ ਜਾਣ ਦਾ ਰੁਝਾਨ
  • people are buying latest jewellery in exchange for old design jewellery
    ਪੁਰਾਣੇ ਡਿਜ਼ਾਈਨ ਦੇ ਗਹਿਣੇ ਬਦਲੇ Latest Jewellery ਖ਼ਰੀਦ ਰਹੇ ਲੋਕ, Gold Exchange ਦਾ ਵਧਿਆ ਰੁਝਾਨ
  • this luxury car has become cheaper by up to 4 lakhs
    ₹4 ਲੱਖ ਤੱਕ ਸਸਤੀ ਹੋ ਗਈ ਇਹ ਧਾਕੜ ਗੱਡੀ ! ਖਰੀਦਣ ਦਾ ਸੁਨਹਿਰੀ ਮੌਕਾ, ਜਾਣੋ ਪੂਰੀ ਡੀਲ
  • rules of online gaming changed in india
    ਭਾਰਤ 'ਚ ਆਨਲਾਈਨ ਗੇਮਿੰਗ ਦੇ ਨਿਯਮ ਬਦਲੇ, ਗਲਤੀ ਕਰਨ 'ਤੇ ਹੋ ਸਕਦੀ ਹੈ ਜੇਲ੍ਹ
  • mobile phones  emergency alerts  india testing
    ਕੀ ਤੁਹਾਡੇ ਵੀ ਅਚਾਨਕ ਖੜਕ ਪਏ ਫੋਨ? ਹੋ ਜਾਓ ਸਾਵਧਾਨ, ਜਾਣੋ ਪੂਰਾ ਮਾਮਲਾ
  • minibus operators warn of roadblocks in punjab
    ਮਿੰਨੀ ਬੱਸ ਆਪ੍ਰੇਟਰਾਂ ਵੱਲੋਂ ਪੰਜਾਬ ’ਚ ਚੱਕਾ ਜਾਮ ਕਰਨ ਦੀ ਚਿਤਾਵਨੀ, ਜਾਣੋ ਕੀ ਰਹੀ ਵਜ੍ਹਾ
  • change in loan trend  women are taking loans for jewelry   business
    ਕਰਜ਼ਾ ਲੈਣ ਦੇ ਰੁਝਾਨ 'ਚ ਵੱਡਾ ਬਦਲਾਅ: ਸਿਰਫ਼ ਗਹਿਣੇ ਨਹੀਂ, ਬਿਜ਼ਨਸ ਲਈ ਵੀ ਲੋਨ ਲੈ ਰਹੀਆਂ ਹਨ ਔਰਤਾਂ
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
  • punjab weather raining imd yellow alert
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ...
  • boy and a girl got married at the police station in jalandhar
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...
  • power cut in punjab
    ਲੱਗਣ ਜਾ ਰਿਹਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • theft from creta car on the highway in broad daylight
    ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ...
  • person used bad language against bjp councilor on social media
    ਭਾਜਪਾ ਕੌਂਸਲਰ ਨੂੰ ਸੋਸ਼ਲ ਮੀਡੀਆ 'ਤੇ ਇਕ ਵਿਅਕਤੀ ਨੇ ਵਰਤੀ ਮਾੜੀ ਸ਼ਬਦਾਵਲੀ,...
  • sunil jakhar meets captain amarinder singh
    ਹਸਪਤਾਲ ’ਚ ਦਾਖ਼ਲ ਹੋਏ ਕੈਪਟਨ ਅਮਰਿੰਦਰ ਸਿੰਘ ਦਾ ਜਾਖੜ ਨੇ ਪੁੱਛਿਆ ਹਾਲ
  • garbage and junk catch fire every day in qazi mandi
    ਕਾਜ਼ੀ ਮੰਡੀ ’ਚ ਰੋਜ਼ ਲੱਗ ਜਾਂਦੀ ਹੈ ਕੂੜੇ ਤੇ ਕਬਾੜ ਨੂੰ ਅੱਗ, ਸੂਰਿਆ ਐਨਕਲੇਵ ਤੇ...
Trending
Ek Nazar
ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

boy and a girl got married at the police station in jalandhar

ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...

motorola razr fold

ਭਾਰਤ 'ਚ ਮੋਟੋਰੋਲਾ ਦਾ ਪਹਿਲਾ ਫੋਲਡੇਬਲ ਫੋਨ ਲਾਂਚ, ਜਾਣੋ ਕੀਮਤ ਤੇ ਖੂਬੀਆਂ

new york governor honors indian chef vikas khanna

ਨਿਊਯਾਰਕ ਦੇ ਗਵਰਨਰ ਨੇ ਭਾਰਤੀ ਸ਼ੈੱਫ ਵਿਕਾਸ ਖੰਨਾ ਨੂੰ ਕੀਤਾ ਸਨਮਾਨਿਤ,...

season begins on mount everest

ਮਾਊਂਟ ਐਵਰੈਸਟ 'ਤੇ 2026 ਦੀ ਚੜ੍ਹਾਈ ਦਾ ਸੀਜ਼ਨ ਸ਼ੁਰੂ, ਸਿਖਰ 'ਤੇ ਪਹੁੰਚੇ 11...

theft from creta car on the highway in broad daylight

ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ...

mango heavy fine

ਜ਼ਮੀਨ 'ਤੇ ਡਿੱਗਿਆ ਅੰਬ ਚੁੱਕਣ 'ਤੇ ਲੱਗੇਗਾ ਭਾਰੀ ਜੁਰਮਾਨਾ!  'ਫਾਈਨ ਸਿਟੀ' ਦਾ...

fixed deposit at pnb interest

PNB ਦੀ 444 ਦਿਨਾਂ ਦੀ ਸ਼ਾਨਦਾਰ ਸਕੀਮ! 2 ਲੱਖ ਰੁਪਏ ਜਮ੍ਹਾ ਕਰਨ 'ਤੇ ਮਿਲੇਗਾ...

liquor has become cheaper

ਸਸਤੀ ਹੋ ਗਈ ਸ਼ਰਾਬ, 100 ਤੋਂ ਵੱਧ ਬ੍ਰਾਂਡਾਂ ਦੀਆਂ ਕੰਪਨੀਆਂ ਨੇ ਲਿਆ ਫੈਸਲਾ, ਕੇਰਲ...

famous comedian shares first glimpse of newborn daughter

ਮਸ਼ਹੂਰ ਕਾਮੇਡੀਅਨ ਨੇ ਦਿਖਾਈ ਨਵਜਨਮੀ ਧੀ ਦੀ ਪਹਿਲੀ ਝਲਕ, ਰੱਖਿਆ ਇਹ ਪਿਆਰਾ ਨਾਂ

imd rain alert next 48 hours

ਅਗਲੇ 48 ਘੰਟੇ ਅਹਿਮ, ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ...

actor dileep raj dies of heart attack

ਫਿਲਮ ਇੰਡਸਟਰੀ ਤੋਂ ਆਈ ਮੰਦਭਾਗੀ ਖਬਰ ; ਮਸ਼ਹੂਰ ਅਦਾਕਾਰ ਦਿਲੀਪ ਨੂੰ ਆਇਆ ਹਾਰਟ ਅਟੈਕ

putin became driver

ਇਸ ਮਹਿਲਾ ਲਈ ਡਰਾਈਵਰ ਬਣੇ ਪੁਤਿਨ, ਕਾਰ ਚਲਾ ਕੇ ਡਿਨਰ ਲਈ ਪੁੱਜੇ ਕ੍ਰੇਮਲਿਨ

was trisha s tattoo the reason for vijay thalapathy s victory

ਕੀ ਤ੍ਰਿਸ਼ਾ ਦਾ 'ਟੈਟੂ' ਬਣਿਆ ਵਿਜੇ ਥਾਲਾਪਤੀ ਦੀ ਜਿੱਤ ਦਾ ਕਾਰਨ? ਸੋਸ਼ਲ ਮੀਡੀਆ...

power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

virat kohli

'ਕੋਹਲੀ ਨੂੰ ਬਦਨਾਮ ਕਰਨ ਲਈ ਮੈਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ', ਜਰਮਨ ਮਾਡਲ...

punjabi origin man arrested in canada for  700 000 fraud

ਕੈਨੇਡਾ ’ਚ 7 ਲੱਖ ਡਾਲਰ ਦੀ ਧੋਖਾਦੇਹੀ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਵਿਅਕਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • inflation hits after amul verka also increases milk prices
      Amul ਮਗਰੋਂ Verka ਨੇ ਵੀ ਵਧਾਇਆ ਦੁੱਧ ਦਾ ਰੇਟ, ਦੇਖੋ ਲਿਸਟ
    • punjab weather raining imd yellow alert
      ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ...
    • boy and a girl got married at the police station in jalandhar
      ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...
    • power cut in punjab
      ਲੱਗਣ ਜਾ ਰਿਹਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • punjab  man eating dogs
      ਪੰਜਾਬ : ਆਦਮਖੋਰ ਕੁੱਤੇ ਸਾਰੀ ਰਾਤ ਨੋਚਦੇ ਰਹੇ ਬੰਦਾ ਤੇ ਸਵੇਰੇ...
    • 12th results punjab school education department
      12ਵੀਂ ਦੇ ਨਤੀਜਿਆਂ 'ਚ ਰਚਿਆ ਗਿਆ ਇਤਿਹਾਸ, ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ,...
    • big incident in punjab  khadoor sahib
      ਪੰਜਾਬ 'ਚ ਵੱਡੀ ਘਟਨਾ, ਫਿਰੌਤੀ ਲਈ ਵਾਰਦਾਤ ਕਰਨ ਆਏ ਸ਼ੂਟਰ ਨੇ ਸਾਥੀ ਦੇ ਸਿਰ 'ਚ...
    • punjab roadways bus employees workers union
      ਪੰਜਾਬ ਵਾਸੀ ਦੇਣ ਧਿਆਨ, ਸਰਕਾਰੀ ਬੱਸ ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
    • punjab police film scene prabh
      ਪੰਜਾਬ ਪੁਲਸ ਨੇ ਖ਼ਤਰਨਾਕ ਸ਼ੂਟਰਾਂ ਦਾ ਕੀਤਾ ਐਨਕਾਊਂਟਰ, ਫਿਲਮੀ ਸੀਨ ਵਾਂਗ ਹੋਈ...
    • moga politics punjab congress malvika sood
      ਮੋਗਾ ਦੀ ਸਿਆਸਤ ਵਿਚ ਵੱਡੀ ਹਲਚਲ, ਇਸ ਚੋਟੀ ਦੇ ਆਗੂ ਨੇ ਸਭ ਨੂੰ ਕਰ 'ਤਾ ਹੈਰਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +