Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    3:58:57 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਐੱਨ.ਆਰ.ਆਈ. ਵੀਰਾਂ ਦੀਆਂ ਇਹ ਸ਼ਿਕਾਇਤਾਂ ਹੋਣਗੀਆਂ ਦੂਰ, ਚੰਨੀ ਸਰਕਾਰ ਜਲਦ ਲਿਆਵੇਗੀ ਨਵੀਂ ਪਾਲਸੀ

PUNJAB News Punjabi(ਪੰਜਾਬ)

ਐੱਨ.ਆਰ.ਆਈ. ਵੀਰਾਂ ਦੀਆਂ ਇਹ ਸ਼ਿਕਾਇਤਾਂ ਹੋਣਗੀਆਂ ਦੂਰ, ਚੰਨੀ ਸਰਕਾਰ ਜਲਦ ਲਿਆਵੇਗੀ ਨਵੀਂ ਪਾਲਸੀ

  • Updated: 26 Nov, 2021 10:50 PM
Jalandhar
nri complaints go away channi bring new policy
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਦੇਸ਼ ਰਹਿੰਦੇ ਪੰਜਾਬੀਆਂ ਨੂੰ ਚੰਨੀ ਸਰਕਾਰ ਵੱਡਾ ਤੋਹਫ਼ਾ ਦੇ ਸਕਦੀ ਹੈ। ਦਰਅਸਲ ਐੱਨ.ਆਰ. ਆਈ. ਵੀਰਾਂ ਨੂੰ ਅਕਸਰ ਇਹ ਸ਼ਿਕਾਇਤ ਰਹਿੰਦੀ ਹੈ ਕਿ ਪੰਜਾਬ ਆਉਣ 'ਤੇ ਉਨ੍ਹਾਂ ਨੂੰ ਝੂਠੇ ਕੇਸਾਂ 'ਚ ਫਸਾਉਣ ਲਈ ਪਰਚੇ ਦਰਜ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਦੀਆਂ ਸੰਪਤੀਆਂ 'ਤੇ ਕਬਜ਼ੇ ਹੋ ਜਾਂਦੇ ਹਨ। ਹੁਣ ਚੰਨੀ ਸਰਕਾਰ ਇਸ ਮਸਲੇ ਨੂੰ ਹੱਲ ਕਰਨ ਲਈ ਜਲਦ ਨਵੀਂ ਪਾਲਸੀ ਲਿਆ ਸਕਦੀ ਹੈ ਜਿਸ ਨਾਲ ਐੱਨ. ਆਰ. ਆਈ. ਵੀਰਾਂ ਨੂੰ ਇਸ ਮਸਲੇ 'ਤੋਂ ਛੁਟਕਾਰਾ ਮਿਲ ਸਕੇਗਾ।'ਜਗ ਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਗੱਲਬਾਤ ਕਰਦਿਆਂ ਜਦੋਂ ਵਿਦੇਸ਼ ਰਹਿੰਦੇ ਪੰਜਾਬੀਆਂ ਦੀ ਇਸ ਸਮੱਸਿਆ ਦੇ ਹੱਲ ਬਾਰੇ ਪੁੱਛਿਆ ਗਿਆ ਤਾਂ ਚੰਨੀ ਨੇ ਭਰੋਸਾ ਦਿਵਾਇਆ ਕਿ ਸਰਕਾਰ ਜਲਦ ਇਕ ਨਵੀਂ ਪਾਲਸੀ ਲਿਆਉਣ ਜਾ ਰਹੀ ਹੈ ਜਿਸ ਨਾਲ ਵਿਦੇਸ਼ੀਆਂ ਦੀ ਸੰਪਤੀ 'ਤੇ ਕਬਜ਼ਾ ਹੋਣ ਜਾਂ ਝੂਠੇ ਪਰਚੇ ਦੀ ਨੌਬਤ ਨਹੀਂ ਆਵੇਗੀ।

ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਥੋੜ੍ਹੇ ਦਿਨਾਂ ਤੱਕ ਇਕ ਪਾਲਸੀ ਲੈ ਕੇ ਆ ਰਹੇ ਹਾਂ ਜਿਸ ਅਨੁਸਾਰ ਫ਼ਰਦ ਵਿੱਚ ਲਿਖਿਆ ਜਾਵੇਗਾ ਕਿ ਇਹ ਐੱਨ.ਆਰ. ਆਈ. ਦੀ ਪ੍ਰਾਪਰਟੀ ਹੈ।ਜੇਕਰ ਕਿਸੇ ਨੇ ਐੱਨ. ਆਰ. ਆਈ. ਦੀ ਜ਼ਮੀਨ ਦੀ ਗਰਦਾਵਰੀ ਬਦਲਣੀ ਹੈ ਤਾਂ ਘੱਟ ਤੋਂ ਘੱਟ ਕਮਿਸ਼ਨਰ ਜਾਂ ਡਿਪਟੀ ਕਮਿਸ਼ਨਰ ਤੋਂ ਰਿਪੋਰਟ ਲੈਣੀ ਪਵੇਗੀ।ਇਸ ਮਗਰੋਂ ਵੀ ਜਦੋਂ ਤੱਕ ਐੱਨ.ਆਰ. ਆਈ. ਦੀ ਸਹਿਮਤੀ ਨਹੀਂ ਆਉਂਦੀ ਉਸ ਸਮੇਂ ਤੱਕ ਗਰਦਾਵਰੀ ਨਹੀਂ ਬਦਲੇਗੀ। ਇਸੇ ਤਰ੍ਹਾਂ ਝੂਠੇ ਪਰਚਿਆਂ ਦੀ ਸ਼ਿਕਾਇਤ ਦੂਰ ਕਰਨ ਲਈ ਵੀ ਪਾਲਸੀ ਲਿਆਂਦੀ ਜਾ ਰਹੀ ਹੈ। ਆਈ.ਜੀ. ਦੇ ਹੁਕਮਾਂ ਤੋਂ ਬਿਨਾਂ ਐੱਨ.ਆਰ. ਆਈ. 'ਤੇ ਪਰਚਾ ਦਰਜ ਨਹੀਂ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਉਹ ਕੰਮ ਨਹੀਂ ਹੋਣਗੇ ਕਿ ਮੁਨਸ਼ੀ ਨੂੰ ਪੈਸੇ ਦੇ ਦਿਓ ਤੇ ਪਰਚਾ ਦਰਜ ਕਰਵਾ ਦਿਓ।

 

ਅੱਗੇ ਬੋਲਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਐੱਨ.ਆਰ.ਆਈ. ਦੀ ਪੰਜਾਬ ਵਿੱਚ ਹਰ ਤਰ੍ਹਾਂ ਦੀ ਹਿਫਾਜ਼ਤ ਹੋਵੇਗੀ। ਉਹ ਸਾਡਾ ਭਾਈ ਹੈ ਅਸੀਂ ਇੱਥੇ ਆਏ ਨੂੰ ਅੱਖਾਂ 'ਤੇ ਬਿਠਾਂਵਾਂਗੇ। ਵੇਖੋ ਮੁੱਖ ਮੰਤਰੀ ਨਾਲ ਪੂਰੀ ਗੱਲਬਾਤ... ਕੁਮੈਂਟ ਕਰਕੇ ਦੱਸੋ ਤੁਹਾਨੂੰ ਇਹ ਗੱਲਬਾਤ ਕਿਵੇਂ ਦੀ ਲੱਗੀ

  • NRI
  • complaints
  • Charanjit Singh Channi
  • new policy
  • ਐੱਨ.ਆਰ.ਆਈ.
  • ਚੰਨੀ ਸਰਕਾਰ
  • ਨਵੀਂ ਪਾਲਸੀ

ਜਲੰਧਰ ਵਿਚ ਬੇਖ਼ੌਫ਼ ਲੁਟੇਰਿਆਂ ਨੇ ਲੁੱਟੀ 'ਡੋਲੀ' ਵਾਲੀ ਕਾਰ

NEXT STORY

Stories You May Like

  • flaws in cbse s evaluation
    ਕਿਵੇਂ ਦੂਰ ਹੋਣਗੀਆਂ CBSE ਦੇ Evaluation System ਦੀਆਂ ਖ਼ਾਮੀਆਂ ? ਮਾਹਿਰਾਂ ਨੇ ਦਿੱਤੇ ਇਹ ਸੁਝਾਅ
  • chief agriculture officer gurdaspur issues whatsapp number fertilizer complaints
    ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਵੱਲੋ ਖਾਦਾਂ ਦੀਆਂ ਸ਼ਿਕਾਇਤਾਂ ਸਬੰਧੀ ਵਟ੍ਹਸਐਪ ਨੰਬਰ ਜਾਰੀ
  • deepti gaur mukherjee becomes new higher education secretary
    ਦੀਪਤੀ ਗੌੜ ਮੁਖਰਜੀ ਬਣੀ ਨਵੀਂ ਉੱਚ ਸਿੱਖਿਆ ਸਕੱਤਰ, NEET ਵਿਵਾਦ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
  • cbse school school students new policy
    ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ ਹੋਈ ਇਹ ਨਵੀਂ ਪਾਲਿਸੀ
  • poster war in punjab congress
    ਪੰਜਾਬ ਕਾਂਗਰਸ 'ਚ POSTER WAR! ਚੰਨੀ ਦੇ ਵਿਵਾਦਿਤ ਪੋਸਟਰਾਂ ਨਾਲ ਗਰਮਾਈ ਸਿਆਸਤ (ਵੀਡੀਓ)
  • the stage in front of raja warring echoed with channi s slogans
    ਰਾਜਾ ਵੜਿੰਗ ਸਾਹਮਣੇ ਚੰਨੀ ਦੇ ਨਾਅਰਿਆਂ ਨਾਲ ਗੂੰਜਿਆ ਮੰਚ! ਦਿੱਤੀ ਸਖ਼ਤ ਚਿਤਾਵਨੀ (ਵੀਡੀਓ)
  • raja warring had channi s slogans put on the speaker
    ਰਾਜਾ ਵੜਿੰਗ ਨੇ ਮਾਈਕ 'ਚ ਲਗਵਾਏ ਚੰਨੀ ਦੇ ਨਾਅਰੇ! ਸਟੇਜ 'ਤੇ ਬੁਲਾਇਆ ਬੰਦਾ, ਡਾਇਲ ਕਰਵਾ ਲਿਆ ਨੰਬਰ (ਵੀਡੀਓ)
  • nayab singh saini  charanjit singh channi  congress  haryana
    ਚੰਨੀ ਨੇ ਸੰਕਟ ਦੇ ਸਮੇਂ ਕਾਂਗਰਸ ਦਾ ਸਾਥ ਦਿੱਤਾ ਪਰ ਹੁਣ ਉਸ ਨੂੰ ਹਾਸ਼ੀਏ 'ਤੇ ਧੱਕ ਦਿੱਤਾ : CM ਸੈਣੀ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rains to occur in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
    • punjab police action
      ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ ਦਾ ਗੁਰਗਾ ਹਥਿਆਰ ਸਣੇ...
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +