Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    9:49:05 AM

  • mportant news for vehicle owners of punjab

    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ...

  • fir against ipl cricketer shashank singh and retired ips father

    ਵੱਡੀ ਖ਼ਬਰ: IPL ਕ੍ਰਿਕਟਰ ਸ਼ਸ਼ਾਂਕ ਸਿੰਘ ਅਤੇ...

  • earthquake shakes venezuela again

    ਵੈਨੇਜ਼ੁਏਲਾ 'ਚ ਮੁੜ ਕੰਬੀ ਧਰਤੀ: ਕਰਾਕਸ ਤੇ ਲਾ...

  • cough syrup becomes new poison in punjab

    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪ੍ਰਵਾਸੀ ਪੰਜਾਬੀਆਂ ਲਈ ਵੱਡੀ ਖ਼ਬਰ, ਮਾਨ ਸਰਕਾਰ ਕਰਵਾਉਣ ਜਾ ਰਹੀ NRI ਮਿਲਣੀ ਪ੍ਰੋਗਰਾਮ

PUNJAB News Punjabi(ਪੰਜਾਬ)

ਪ੍ਰਵਾਸੀ ਪੰਜਾਬੀਆਂ ਲਈ ਵੱਡੀ ਖ਼ਬਰ, ਮਾਨ ਸਰਕਾਰ ਕਰਵਾਉਣ ਜਾ ਰਹੀ NRI ਮਿਲਣੀ ਪ੍ਰੋਗਰਾਮ

  • Updated: 12 Oct, 2023 09:44 PM
Chandigarh
nri meet the punjabis programme details
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐੱਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਨਾਂ ਦੇ 5 ਪ੍ਰੋਗਰਾਮਾਂ ਦਾ ਆਯੋਜਨ ਕਰੇਗੀ। ਇਹ ਮਿਲਣੀ ਪ੍ਰੋਗਰਾਮ ਹੁਸ਼ਿਆਰਪੁਰ, ਬਠਿੰਡਾ, ਪਟਿਆਲਾ, ਜਗਰਾਓਂ ਅਤੇ ਗੁਰਦਾਸਪੁਰ ਵਿਖੇ ਕ੍ਰਮਵਾਰ 15, 18, 19, 22 ਅਤੇ 29 ਦਸਬੰਰ ਨੂੰ ਕਰਵਾਏ ਜਾਣਗੇ।

ਇਹ ਵੀ ਪੜ੍ਹੋ : ਰੇਲਵੇ ਬੋਰਡ ਦੇ ਟਿਕਟ ਚੈਕਿੰਗ ਸਟਾਫ਼ ਨੇ ਸਤੰਬਰ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 2.39 ਕਰੋੜ ਜੁਰਮਾਨਾ

ਅੱਜ ਇੱਥੇ ਐੱਨ.ਆਰ.ਆਈ. ਮਾਮਲੇ ਵਿਭਾਗ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਐੱਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ 15 ਦਸੰਬਰ ਨੂੰ ਹੁਸ਼ਿਆਰਪੁਰ ਵਿਖੇ ਹੋਣ ਵਾਲੀ ਮਿਲਣੀ ਵਿੱਚ ਹੁਸ਼ਿਆਰਪੁਰ, ਜਲੰਧਰ, ਐੱਸ.ਬੀ.ਐੱਸ. ਨਗਰ, ਕਪੂਰਥਲਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸੇ ਤਰ੍ਹਾਂ 18 ਦਸਬੰਰ ਨੂੰ ਬਠਿੰਡਾ ਵਿਖੇ ਬਠਿੰਡਾ, ਫਰੀਦਕੋਟ, ਮਾਨਸਾ, ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਲਣੀ ਪ੍ਰੋਗਰਾਮ ਹੋਵੇਗਾ। ਉਨ੍ਹਾਂ ਦੱਸਿਆ ਕਿ 19 ਦਸੰਬਰ ਨੂੰ ਪਟਿਆਲਾ ਵਿਖੇ ਪਟਿਆਲਾ, ਰੂਪਨਗਰ, ਐੱਸ.ਏ.ਐੱਸ. ਨਗਰ, ਫਤਿਹਗੜ੍ਹ ਸਾਹਿਬ, ਸੰਗਰੂਰ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆ ਦੇ ਮਸਲੇ ਹੱਲ ਕੀਤੇ ਜਾਣਗੇ। 22 ਦਸੰਬਰ ਨੂੰ ਜਗਰਾਓਂ ਵਿਖੇ ਲੁਧਿਆਣਾ, ਬਰਨਾਲਾ, ਫਿਰੋਜ਼ਪੁਰ ਅਤੇ ਮੋਗਾ, ਜਦਕਿ 29 ਦਸੰਬਰ ਨੂੰ ਗੁਰਦਾਸਪੁਰ ਵਿਖੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਪਠਾਨਕੋਟ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਨਸ਼ਾ ਮੁਕਤੀ ਕੇਂਦਰ 'ਚੋਂ ਭੱਜੇ ਤੀਸਰੇ ਨੌਜਵਾਨ ਦੀ ਵੀ ਹੋਈ ਮੌਤ, ਨਦੀ 'ਚੋਂ ਬਰਾਮਦ ਹੋਈ ਲਾਸ਼

ਧਾਲੀਵਾਲ ਨੇ ਦੱਸਿਆ ਕਿ ਵਿਭਾਗ ਨੇ ਪਿਛਲੇ ਸਾਲ ਦਸੰਬਰ 2022 ਵਿੱਚ ਵੀ 5 ਸਫ਼ਲ ਮਿਲਣੀ ਪ੍ਰੋਗਰਾਮ ਕਰਵਾਏ ਸਨ। ਇਸ ਦੌਰਾਨ ਪ੍ਰਵਾਸੀ ਪੰਜਾਬੀਆਂ ਨੇ 605 ਵੱਖ-ਵੱਖ ਸ਼ਿਕਾਇਤਾਂ ਦਰਜ ਕਰਵਾਈਆਂ ਸਨ, ਜਿਨ੍ਹਾਂ ਨੂੰ ਹੱਲ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਵੀ ਐੱਨ.ਆਰ.ਆਈ. ਪੁਲਸ ਵਿੰਗ ਕੋਲ ਲਗਾਤਾਰ ਆਨਲਾਈਨ ਸ਼ਿਕਾਇਤਾਂ ਆ ਰਹੀਆਂ ਹਨ, ਜਿਨ੍ਹਾਂ ਦਾ 15 ਐੱਨ.ਆਰ.ਆਈ. ਪੁਲਸ ਥਾਣਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਪੱਧਰ 'ਤੇ ਸਮਾਂਬੱਧ ਢੰਗ ਨਾਲ ਤਸੱਲੀਬਖ਼ਸ਼ ਹੱਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : RBI ਦੀ ਵੱਡੀ ਕਾਰਵਾਈ, ਲੱਖਾਂ ਬੈਂਕ ਗਾਹਕਾਂ 'ਤੇ ਪਵੇਗਾ ਸਿੱਧਾ ਅਸਰ, ਜਾਣੋ ਕੀ ਹੈ ਪੂਰਾ ਮਾਮਲਾ?

ਕੈਬਨਿਟ ਮੰਤਰੀ ਨੇ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ 'ਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੀ.ਸੀ.ਐੱਸ. ਲੈਵਲ ਦੇ ਅਧਿਕਾਰੀ ਨੋਡਲ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਹਨ, ਜੋ ਸਬੰਧਤਾਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੱਲ ਕਰਵਾਉਂਦੇ ਹਨ। ਪ੍ਰਵਾਸੀਆਂ ਪੰਜਾਬੀਆਂ ਦੇ ਸੂਬੇ ਵਿਚਲੇ ਮਸਲਿਆਂ ਨੂੰ ਨਜਿੱਠਣ ਲਈ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਇਨ੍ਹਾਂ ਨਾਲ ਸਬੰਧਤ ਕੋਈ ਵੀ ਵਿਸ਼ੇਸ਼ ਕੇਸ ਸਾਹਮਣੇ ਆਉਣ 'ਤੇ ਸਬੰਧਤ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨਾਲ ਤਾਲਮੇਲ ਕੀਤਾ ਜਾਂਦਾ ਹੈ ਅਤੇ ਇਸ ਸਬੰਧੀ ਤੁਰੰਤ ਸਬੰਧਤ ਵਿਭਾਗ ਨੂੰ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ : ਡਰਾਈਵਰ ਨੂੰ ਆਈ ਝਪਕੀ, ਬੇਕਾਬੂ ਹੋ ਚੈੱਕ ਪੋਸਟ ਨਾਲ ਜਾ ਟਕਰਾਇਆ ਟਿੱਪਰ

ਧਾਲੀਵਾਲ ਨੇ ਐੱਨ.ਆਰ.ਆਈ. ਸਭਾ ਪੰਜਾਬ ਦੇ ਮੈਂਬਰ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਐੱਨ.ਆਰ.ਆਈ. ਸਭਾ ਦੇ ਪ੍ਰਧਾਨ ਦੀ ਚੋਣ ਲਈ ਪੰਜਾਬ ਆਉਣ ਤੇ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਆਪਣਾ ਯੋਗ ਨੁਮਾਇੰਦਾ ਚੁਣਨ ਲਈ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਪ੍ਰਮੁੱਖ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦਿਲੀਪ ਕੁਮਾਰ, ਏ.ਡੀ.ਜੀ.ਪੀ. ਐੱਨ.ਆਰ.ਆਈ. ਵਿੰਗ ਪ੍ਰਵੀਨ ਕੁਮਾਰ ਸਿਨਹਾ ਆਦਿ ਤੋਂ ਇਲਾਵਾ ਐੱਨ.ਆਰ.ਆਈ. ਮਾਮਲੇ ਵਿਭਾਗ ਅਤੇ ਐੱਨ.ਆਰ.ਆਈ. ਸਭਾ ਨਾਲ ਸਬੰਧਤ ਸੀਨੀਅਰ ਅਧਿਕਾਰੀ ਮੌਜੂਦ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Punjab Government
  • Kuldeep Singh Dhaliwal
  • NRI Punjabi
  • Meeting Program
  • ਪੰਜਾਬ ਸਰਕਾਰ
  • ਕੁਲਦੀਪ ਸਿੰਘ ਧਾਲੀਵਾਲ
  • ਐੱਨਆਰਆਈ ਪੰਜਾਬੀ
  • ਮਿਲਣੀ ਪ੍ਰੋਗਰਾਮ

ਖੇਤੀਬਾੜੀ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਖ਼ਤਮ ਕੀਤੀ ਹੜਤਾਲ, ਕੀਤੀ ਅਹਿਮ ਮਸਲਿਆਂ 'ਤੇ ਚਰਚਾ

NEXT STORY

Stories You May Like

  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • property registration noc
    ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ!
  • electricity department defaulter bill
    ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ
  • police party  attack on police
    ਵੱਡੀ ਖ਼ਬਰ : ਡੀ. ਜੇ. ਬੰਦ ਕਰਵਾਉਣ ਗਈ ਪੁਲਸ ਪਾਰਟੀ 'ਤੇ ਹਮਲਾ, ਪਰਵਾਸੀਆਂ 'ਤੇ ਲੱਗੇ ਦੋਸ਼
  • amidst the scorching heat a welcome relief for punjabis
    ਅੱਗ ਵਰ੍ਹਾਊ ਗਰਮੀ ਵਿਚਾਲੇ ਪੰਜਾਬੀਆਂ ਲਈ ਰਾਹਤ ਭਰੀ ਖ਼ਬਰ, ਲਹਿਰਾ ਥਰਮਲ ਪਲਾਂਟ ਦਾ ਇਕ ਯੂਨਿਟ ਚਾਲੂ
  • big news for epf members
    EPF ਮੈਂਬਰਾਂ ਲਈ ਵੱਡੀ ਖ਼ਬਰ: ਹੁਣ 16 ਅੰਕਾਂ ਦੀ VID ਨਾਲ ਮਿੰਟਾਂ 'ਚ ਬਦਲੋ ਆਪਣਾ Nominee
  • migrant woman committed suicide
    ਪ੍ਰਵਾਸੀ ਔਰਤ ਨੇ ਕੀਤੀ ਖ਼ੁਦਕੁਸ਼ੀ
  • punjabi in canada
    ਪੰਜਾਬੀਆਂ ਲਈ ਕੈਨੇਡਾ ਤੋਂ Good News! ਹੁਣ ਨਹੀਂ ਛੱਡਣਾ ਪਵੇਗਾ ਦੇਸ਼, ਸਰਕਾਰ ਨੇ ਬਦਲ'ਤੇ ਨਿਯਮ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
Trending
Ek Nazar
strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp s action four leaders expelled from the party
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਨੇ ਚਾਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
    • punjab schools power cut school students
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ
    • heartbreaking accident in punjab
      ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
    • sri akal takht sahib  sacrilege law
      ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ
    • punjab school principal
      ਪੰਜਾਬ: ਸਕੂਲ ਪ੍ਰਿੰਸੀਪਲ ਦਾ ਬੇਰਹਿਮੀ ਨਾਲ ਕਤਲ! ਪੁੱਤ ਦੀਆਂ ਅੱਖਾਂ ਮੂਹਰੇ...
    • electricity department defaulter bill
      ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ...
    • foreign visa  visa fraud  company operator
      ਵਿਦੇਸ਼ ਭੇਜਣ ਦੇ ਨਾਂ 'ਤੇ 22 ਲੱਖ ਰੁਪਏ ਦੀ ਠੱਗੀ, ਗੁਰੂਗ੍ਰਾਮ ਦੀ ਕੰਪਨੀ ਦੇ ਦੋ...
    • good news for rewal passengers
      ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਹੁਣ 3 ਜੁਲਾਈ ਤੋਂ ਪਠਾਨਕੋਟ ਤੋਂ 7 ਟ੍ਰੇਨਾਂ...
    • sacrilage cases investigation
      ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
    • major police operation in amritsar
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਵੱਡੇ ਹਥਿਆਰਾਂ ਤੇ ਹੈਰੋਇਨ ਦੀ ਖੇਪ ਨਾਲ 10...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +