Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 11, 2026

    3:58:11 PM

  • iran ceasefire talks

    ਸ਼ੁਰੂ ਹੋਈ ਜੰਗ ਖ਼ਤਮ ਕਰਨ ਦੀ ਗੱਲਬਾਤ ! ਇਨ੍ਹਾਂ...

  • vrindavan accident  youth missing

    ਵ੍ਰਿੰਦਾਵਨ ਹਾਦਸਾ : ਜਲਾਲਾਬਾਦ ਦਾ ਪੰਕਜ ਲਾਪਤਾ,...

  • major action gainst three police officers with sho of shahkot police station

    ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ...

  • record gold reserves held by indian families

    ਭਾਰਤੀ ਪਰਿਵਾਰਾਂ ਕੋਲ ਮੌਜੂਦ ਸੋਨੇ ਦੇ ਭੰਡਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • NRI ਸਭਾ ਪੰਜਾਬ ਦੀ ਚੋਣ 5 ਜਨਵਰੀ ਨੂੰ, 1996 'ਚ ਗਠਨ ਮਗਰੋਂ 1998 'ਚ ਹੋਈ ਸੀ ਰਜਿਸਟਰਡ

PUNJAB News Punjabi(ਪੰਜਾਬ)

NRI ਸਭਾ ਪੰਜਾਬ ਦੀ ਚੋਣ 5 ਜਨਵਰੀ ਨੂੰ, 1996 'ਚ ਗਠਨ ਮਗਰੋਂ 1998 'ਚ ਹੋਈ ਸੀ ਰਜਿਸਟਰਡ

  • Edited By Shivani Attri,
  • Updated: 29 Dec, 2023 02:00 PM
Jalandhar
nri sabha punjab reg  the election is to be held on january 5
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਐੱਨ. ਆਰ. ਆਈ. ਸਭਾ ਪੰਜਾਬ ਰਜਿ. ਦੀ ਚੋਣ 5 ਜਨਵਰੀ ਨੂੰ ਹੋਣੀ ਹੈ, ਜਿਸ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਦੱਸਣਯੋਗ ਹੈ ਕਿ ਐੱਨ. ਆਰ. ਆਈ. ਸਭਾ ਪੰਜਾਬ 1996 ਵਿੱਚ ਚਰਚਾ ਵਿੱਚ ਆਈ ਸੀ ਅਤੇ 1998 ਵਿੱਚ ਰਜਿਸਟਰਡ ਹੋਈ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਅਤੇ 5 ਸਾਲਾਂ ਤੋਂ ਵੱਧ ਸਮੇਂ ਤੋਂ ਵਿਦੇਸ਼ਾਂ ਵਿੱਚ ਕੰਮ ਕਰਨ ਵਾਲੇ ਲੋਕ ਵੀ ਸਭਾ ਦੇ ਮੈਂਬਰ ਹਨ, ਜਿਨ੍ਹਾਂ ਦੀ ਗਿਣਤੀ 24 ਹਜ਼ਾਰ ਤੋਂ ਵੀ ਵੱਧ ਹੋ ਚੁੱਕੀ ਹੈ।  1997 ਵਿੱਚ ਜਦੋਂ ਪਹਿਲੀ ਵਾਰ ਸਭਾ ਦੀ ਚੋਣ ਹੋਈ ਤਾਂ ਐਡਵੋਕੇਟ ਪ੍ਰੇਮ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਬਣੇ ਤਾਂ ਬਾਡੀ ਦੇ ਮੈਂਬਰਾਂ ਦੀ ਗਿਣਤੀ 300 ਦੇ ਕਰੀਬ ਸੀ। ਪ੍ਰਵਾਸੀ ਭਾਰਤੀਆਂ ਨੂੰ ਸਮੱਸਿਆਵਾਂ ਆਉਣ ਲੱਗੀਆਂ ਤਾਂ ਸਭਾ ਉਨ੍ਹਾਂ ਨੂੰ ਹੱਲ ਕਰਵਾਉਂਦੀ ਸੀ, ਜਿਸ ਤੋਂ ਬਾਅਦ ਮੈਂਬਰਾਂ ਦੀ ਗਿਣਤੀ ਲਗਾਤਾਰ ਵਧਦੀ ਗਈ। ਇਸ ਵੇਲੇ 24 ਹਜ਼ਾਰ ਤੋਂ ਵੱਧ ਸਰਗਰਮ ਮੈਂਬਰ ਹਨ, ਜੋ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣਗੇ।

ਐੱਨ. ਆਰ. ਆਈ. ਸਭਾ ਦੇ ਪ੍ਰਧਾਨ ਦਾ ਕਾਰਜਕਾਲ ਦੋ ਸਾਲ ਦਾ ਹੁੰਦਾ ਹੈ। 2010 ਵਿਚ ਪਹਿਲੀ ਵਾਰ ਚੋਣ ਹੋਈ, ਜਿਸ ਵਿਚ 2200 ਦੇ ਕਰੀਬ ਵੋਟਿੰਗ ਹੋਈ ਸੀ। ਇਸ ਸਮੇਂ ਕਮਲਜੀਤ ਸਿੰਘ ਚੋਣਾਂ ਲੜ ਕੇ ਸਭਾ ਦੇ ਪਹਿਲੇ ਪ੍ਰਧਾਨ ਬਣੇ ਸਨ। ਇਸ ਤੋਂ ਪਹਿਲਾਂ 1997 ਤੋਂ 2008 ਤੱਕ 5 ਵਾਰ ਚੋਣਾਂ ਹੋਈਆਂ, ਜਿਸ ਵਿਚ ਸਹਿਮਤੀ ਨਾਲ ਪ੍ਰਧਾਨ ਚੁਣੇ ਗਏ ਸਨ। ਉਥੇ ਹੀ ਵਿਚਕਾਰ ਚੋਣਾਂ ਨਹੀਂ ਹੋਈਆਂ ਕਿਉਂਕਿ ਸਾਲ 2015 ਤੋਂ 2020 ਤੱਕ ਤਕਨੀਕੀ ਕਾਰਨਾਂ ਕਰਕੇ ਸਭਾ ਪਹਿਲੀ ਵਾਰ ਬਿਨਾਂ ਪ੍ਰਧਾਨ ਦੇ ਰਹੀ ਅਤੇ ਸਾਰਾ ਕੰਮਕਾਜ ਪ੍ਰਸ਼ਾਸਨ ਦੇ ਜ਼ਰੀਏ ਸਰਕਾਰ ਦੇ ਨੁਮਾਇੰਦੇ ਖ਼ੁਦ ਵੇਖ ਰਹੇ ਸਨ। ਉਥੇ ਹੀ 27 ਦਸੰਬਰ ਤੱਕ ਰਜਿਸਟਰੇਸ਼ਨ ਕਰਵਾਉਣ ਵਾਲੇ ਮੈਂਬਰ ਹੀ 2024 ਦੀਆਂ ਚੋਣਾਂ ਵਿਚ ਵੋਟਿੰਗ ਕਰ ਸਕਦੇ ਹਨ। ਹੁਣ ਜੋ ਨਵੇਂ ਮੈਂਬਰ ਬਣਨਗੇ ਉਹ 2026 ਵਿਚ ਹੋਣ ਵਾਲੀਆਂ ਚੋਣਾਂ ਵਿਚ ਵੋਟਿੰਗ ਕਰ ਸਕਣਗੇ। ਸਭਾ ਦੇ ਪ੍ਰਧਾਨ ਦੀ ਚੋਣ ਲੋਕ ਸਭਾ ਮੈਂਬਰ ਦੀ ਚੋਣ ਵਾਂਗ ਹੁੰਦਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਦੇਖਰੇਖ ਵਿਚ ਚੋਣਾਵੀ ਪ੍ਰਕਿਰਿਆ ਸੰਪੰਨ ਹੁੰਦੀ ਹੈ। ਸਭਾ ਦਾ ਮੈਂਬਰ ਬਣਨ ਲਈ ਪਹਿਲੇ ਮੈਂਬਰ ਤੋਂ 10500 ਅਤੇ ਦੂਜਾ ਮੈਂਬਰ ਬਣਨ 'ਤੇ 5500 ਰੁਪਏ ਰਜਿਸਟਰੇਸ਼ਨ ਫ਼ੀਸ ਲੱਗਦੀ ਹੈ।

ਇਹ ਵੀ ਪੜ੍ਹੋ : ਇੰਟਰਨੈੱਟ 'ਤੇ ਪੋਸਟ ਵੇਖ ਜਲੰਧਰ ਦੇ DC ਨੇ ਖ਼ੂਨ ਦਾਨ ਕਰਕੇ ਬਚਾਈ 85 ਸਾਲਾ ਔਰਤ ਦੀ ਜਾਨ 

ਪ੍ਰਧਾਨ ਅਹੁਦੇ ਦੇ ਉਮੀਦਵਾਰ ਵਿਦੇਸ਼ ਤੋਂ ਬੁਲਾਉਂਦੇ ਹਨ ਵੋਟਰ 
ਐੱਨ. ਆਰ. ਆਈ. ਸਭਾ ਪੰਜਾਬ ਵਿੱਚ ਮੈਂਬਰਾਂ ਦੀ ਗਿਣਤੀ 24 ਹਜ਼ਾਰ ਤੋਂ ਵੱਧ ਹੈ ਪਰ ਅੱਜ ਤੱਕ 2500 ਤੋਂ ਵੱਧ ਵੋਟਾਂ ਨਹੀਂ ਪਈਆਂ, ਜਿਸ ਦਾ ਕਾਰਨ ਸਭਾ ਦੇ ਮੈਂਬਰਾਂ ਦੀ ਸਰਗਰਮੀ ਦੀ ਘਾਟ ਹੈ। ਚੋਣਾਂ ਵਿੱਚ ਸਿਰਫ਼ ਉਹੀ ਮੈਂਬਰ ਵੋਟ ਪਾਉਣ ਆਉਂਦੇ ਹਨ, ਜਿਨ੍ਹਾਂ ਨੂੰ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰਾਂ ਵੱਲੋਂ ਵਿਸ਼ੇਸ਼ ਤੌਰ ’ਤੇ ਬੁਲਾਇਆ ਜਾਂਦਾ ਹੈ ਜਾਂ ਜੋ ਛੁੱਟੀਆਂ ਦੌਰਾਨ ਘਰ ਆਏ ਹੁੰਦੇ ਹਨ। ਚੋਣਾਂ ਤੋਂ ਪਹਿਲਾਂ ਸਭਾ ਦੀ ਵੈੱਬਸਾਈਟ 'ਤੇ ਮੁਕੰਮਲ ਜਾਣਕਾਰੀ ਅਪਲੋਡ ਕੀਤੀ ਜਾਂਦੀ ਹੈ ਅਤੇ ਮੈਂਬਰਾਂ ਤੋਂ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣ ਦੀ ਅਪੀਲ ਕਰਦੇ ਹਨ ਪਰ ਕੋਈ ਵੋਟ ਫ਼ੀਸਦੀ ਨਹੀਂ ਵਧਿਆ। 

ਇਹ ਵੀ ਪੜ੍ਹੋ : ਉਡੀਕ ਖ਼ਤਮ: ਕੱਲ੍ਹ ਸਵੇਰੇ ਅੰਮ੍ਰਿਤਸਰ ਤੋਂ ਦਿੱਲੀ ਲਈ ਚੱਲੇਗੀ 'ਵੰਦੇ ਭਾਰਤ ਐਕਸਪ੍ਰੈੱਸ', ਮਿਲੇਗੀ ਖ਼ਾਸ ਸਹੂਲਤ

ਐੱਨ. ਆਰ. ਆਈ. ਸਭਾ ਦੀ ਇਹ ਸੰਭਾਲ ਚੁਕੇ ਨੇ ਕਮਾਨ 

ਐਡਵੋਕੇਟ ਪ੍ਰੇਮ ਸਿੰਘ ਸਰਬਸੰਮਤੀ ਨਾਲ 1997 ਤੋਂ ਜਨਵਰੀ 2000 ਤੱਕ
ਗਿਆਨੀ ਰੇਸ਼ਨ ਸਿੰਘ ਹੇਅਰ ਸਰਬਸੰਮਤੀ ਨਾਲ ਜਨਵਰੀ 2000 ਤੋਂ 2002 ਤੱਕ
ਪ੍ਰੀਤਮ ਸਿੰਘ ਨਰੰਗਪੁਰ ਸਰਬਸੰਮਤੀ ਨਾਲ ਜਨਵਰੀ 2002 ਤੋਂ 2004 ਤੱਕ
ਗਿਆਨੀ ਰੇਸ਼ਨ ਸਿੰਘ ਹੇਅਰ ਸਰਬਸੰਮਤੀ ਨਾਲ ਫਰਵਰੀ 2006 ਤੋਂ 2008 ਤੱਕ
ਕਮਲਜੀਤ ਸਿੰਘ ਹੇਅਰ ਸਰਬਸੰਮਤੀ ਨਾਲ ਫਰਵਰੀ 2008 ਤੋਂ 2010 ਤੱਕ
ਕਮਲਜੀਤ ਸਿੰਘ ਹੇਅਰ ਪਹਿਲੀ ਵਾਰ ਚੋਣ ਅਪ੍ਰੈਲ 2010 ਤੋਂ 2012 ਤੱਕ ਚੁਣੇ ਗਏ।
ਜਸਬੀਰ ਸਿੰਘ ਗਿੱਲ ਪਹਿਲੀ ਵਾਰ ਚੋਣ ਜਨਵਰੀ 2013 ਤੋਂ 2015 ਤੱਕ
ਕਿਰਪਾਲ ਸਿੰਘ ਸਹੋਤਾ ਪਹਿਲੀ ਵਾਰ ਚੋਣ ਮਾਰਚ 2020 ਤੋਂ 2022 ਤੱਕ

ਇਹ ਵੀ ਪੜ੍ਹੋ : ਅਹਿਮ ਖ਼ਬਰ: 'ਵੰਦੇ ਭਾਰਤ' 'ਚ ਪਹਿਲੇ ਦਿਨ ਅੰਮ੍ਰਿਤਸਰ ਤੋਂ ਦਿੱਲੀ ਤੱਕ ਦਾ ਹੋਵੇਗਾ ਮੁਫ਼ਤ ਸਫ਼ਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

 

  • NRI Sabha Punjab Reg
  • election
  • January 5

ਐੱਨ. ਆਰ. ਆਈਜ਼ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਮੁੱਖ ਮੰਤਰੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

NEXT STORY

Stories You May Like

  • jalandhar cia staff arrested a youth with 5 pistols
    ਜਲੰਧਰ CIA ਸਟਾਫ਼ ਨੇ 5 ਪਿਸਤੌਲਾਂ ਸਣੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, UP ਤੋਂ ਲਿਆ ਕੇ ਪੰਜਾਬ 'ਚ ਕਰਦੀ ਸੀ ਸਪਲਾਈ
  • a terrible fire broke out in house of an nri in sirhind
    ਸਰਹਿੰਦ ਦੇ ਪ੍ਰੀਤ ਨਗਰ 'ਚ NRI ਦੇ ਬੰਦ ਪਏ ਘਰ ਨੂੰ ਲੱਗੀ ਭਿਆਨਕ ਅੱਗ
  • elections in punjab  orders for elections
    ਪੰਜਾਬ 'ਚ ਚੋਣਾਂ ਦੀ ਤਿਆਰੀ, ਚੋਣ ਕਮਿਸ਼ਨ ਨੇ ਜਾਰੀ ਕੀਤੇ ਹੁਕਮ
  • elections in punjab election code of conduct
    ਪੰਜਾਬ 'ਚ ਇਸੇ ਮਹੀਨੇ ਹੋ ਸਕਦਾ ਵੋਟਾਂ ਦਾ ਐਲਾਨ, ਲੱਗ ਸਕਦਾ ਹੈ ਚੋਣ ਜ਼ਾਬਤਾ
  • 5 arrested with heroin
    ਹੈਰੋਇਨ ਸਣੇ 5 ਗ੍ਰਿਫ਼ਤਾਰ
  • unknown virus disease 5 children
    ਇਸ ਸੂਬੇ 'ਚ ਫੈਲੀ ਰਹੱਸਮਈ ਬੀਮਾਰੀ, 5 ਜਵਾਕਾਂ ਦੀ ਮੌਤ, ਮਚੀ ਹਫ਼ੜਾ-ਦਫ਼ੜੀ
  • delhi woman dies under suspicious circumstances in 5 star hotel
    5 ਸਟਾਰ ਹੋਟਲ 'ਚ ਦਿੱਲੀ ਦੀ ਮਹਿਲਾ ਦੀ ਸ਼ੱਕੀ ਹਾਲਤ 'ਚ ਮੌਤ, ਪਾਰਟਨਰ ਹਿਰਾਸਤ 'ਚ
  • associates of goldy brar arrested demanding rs 2 crore ransom elderly nri couple
    NRI ਬਜ਼ੁਰਗ ਜੋੜੇ ਤੋਂ 2 ਕਰੋੜ ਦੀ ਫਿਰੌਤੀ ਮੰਗਣ ਵਾਲੇ ਗੋਲਡੀ ਬਰਾੜ ਦੇ ਦੋ ਸਾਥੀ ਗ੍ਰਿਫ਼ਤਾਰ
  • big revelation about alleged blackmailer journalist gurdeep singh
    ਬਲੈਕਮਿਲਰ ਗੁਰਦੀਪ ਸਿੰਘ ਬਾਰੇ ਖ਼ੁਲਾਸਾ, ਕਾਲ ਗਰਲਜ਼ ਕੋਲੋਂ ਨਗਨ ਹਾਲਾਤ ’ਚ...
  • major action gainst three police officers with sho of shahkot police station
    ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
  • fire breaks out in jalandhar  huge fire breaks out in sports shop and factory
    ਜਲੰਧਰ 'ਚ ਅੱਗ ਦਾ ਤਾਂਡਵ! ਸਪੋਰਟਸ ਸ਼ਾਪ ਤੇ ਫੈਕਟਰੀ 'ਚ ਲੱਗੀ ਭਿਆਨਕ ਅੱਗ
  • shiromani akali leader harjap sangha visits village subhana
    ਅਕਾਲੀ ਆਗੂ ਹਰਜਾਪ ਸੰਘਾ ਵੱਲੋਂ ਪਿੰਡ ਸੁਭਾਣਾ ਦਾ ਦੌਰਾ, ਕਿਹਾ, ਸਿਆਸੀ ਧੋਖਾ ਬੰਦ...
  • gangster zeeshan akhtar s big revelations about lawrence bishnoi
    ਗੈਂਗਸਟਰ ਬਿਸ਼ਨੋਈ ਬਾਰੇ ਗੈਂਗਸਟਰ ਜ਼ੀਸ਼ਾਨ ਅਖ਼ਤਰ ਦੇ ਵੱਡੇ ਖ਼ੁਲਾਸੇ! ਕਿਹਾ-ਵੱਡਾ...
  • senior deputy mayor takes strict action against corruption in tehbazari branch
    ਤਹਿਬਾਜ਼ਾਰੀ ਬ੍ਰਾਂਚ ’ਚ ਭ੍ਰਿਸ਼ਟਾਚਾਰ ’ਤੇ ਸਖ਼ਤ ਹੋਏ ਸੀਨੀਅਰ ਡਿਪਟੀ ਮੇਅਰ,...
  • diksha secures 10th position in punjab in class 8th
    ਨਕੋਦਰ ਦੀ ਧੀ ਦੀਕਸ਼ਾ ਨੇ ਅੱਠਵੀਂ ’ਚੋਂ 600 ’ਚੋਂ 590 ਅੰਕ ਲੈ ਕੇ ਪੰਜਾਬ ’ਚੋਂ...
  • punjab long powercut on saturday
    ਪੰਜਾਬ 'ਚ ਸ਼ਨੀਵਾਰ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
Trending
Ek Nazar
vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

pakistan tour for first time

ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਇਹ ਟੀਮ, ਖੇਡੇ ਜਾਣਗੇ 6 ਮੈਚ

vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

pakistani cleric sent back by italian government

ਬਾਲ-ਵਿਆਹ ਨੂੰ ਇਸਲਾਮ 'ਚ ਜਾਇਜ਼ ਠਹਿਰਾਉਣ ਵਾਲੇ ਪਾਕਿ ਮੌਲਵੀ ਨੂੰ ਇਟਲੀ ਸਰਕਾਰ...

a huge car pulled a 406 ton train

406 ਟਨ ਦੀ ਟ੍ਰੇਨ ਨੂੰ ਖਿੱਚ ਕੇ ਲੈ ਗਈ ਧਾਕੜ ਕਾਰ! ਲਾਂਚ ਤੋਂ ਪਹਿਲਾਂ ਹੀ ਬਣਾ'ਤਾ...

us vice president vance departs for pakistan

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

viral video of girlfriend caught his boyfriend

ਦੂਜੀ ਕੁੜੀ ਨਾਲ ਘੁੰਮਦਾ ਫੜਿਆ ਗਿਆ ਪ੍ਰੇਮੀ! ਸਹੇਲੀ ਨੇ ਸੜਕ ਵਿਚਾਲੇ ਢਾਹ ਪਾ'ਤਾ...

man from banga dies in italy

ਬੰਗਾ ਦੇ ਵਿਅਕਤੀ ਦੀ ਇਟਲੀ 'ਚ ਮੌਤ! ਘਰ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਂਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • minor girl  maternal uncle
      ਸ਼ਰਮਨਾਕ ! ਰਿਸ਼ਤੇ 'ਚ ਲੱਗਦੇ ਮਾਮੇ ਨੇ ਭਾਣਜੀ ਨਾਲ ਟੱਪੀਆਂ ਹੱਦਾਂ
    • farmers problem in punjab
      ਬੇਮੌਸਮੇ ਮੀਂਹ ਤੇ ਗੜ੍ਹੇਮਾਰੀ ਨੇ ਤੋੜਿਆ ਕਿਸਾਨਾਂ ਦਾ ਲੱਕ, ਕੇਂਦਰ ਨੇ ਪੰਜਾਬ 'ਚ...
    • online attendance app   m star   becomes a problem for teachers
      ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ
    • new problem for those who register
      ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਪਿਆ ਨਵਾਂ ਪੰਗਾ, ਖਰੜ ਤਹਿਸੀਲ ਦਫ਼ਤਰ 'ਚ...
    • vrindavan accident  boat accident
      ਵ੍ਰਿੰਦਾਵਨ ਹਾਦਸਾ, 8 ਲੋਕਾਂ ਦੀਆਂ ਲਾਸ਼ਾਂ ਪਹੁੰਚੀਆਂ ਘਰ, ਹਰ ਅੱਖ ਨਮ, ਸ਼ਹਿਰ ਬੰਦ
    • sukhbir badal expresses grief over mathura incident
      ਮਥੁਰਾ ਹਾਦਸੇ 'ਤੇ ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ, ਪੜ੍ਹੋ ਟਵੀਟ ਕਰਕੇ ਕੀ ਕਿਹਾ
    • sidhu moosewala case update
      ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕੇਸ 'ਚ ਵੱਡੀ ਅਪਡੇਟ
    • government holiday declared
      ਸਰਕਾਰੀ ਛੁੱਟੀ ਦਾ ਹੋਇਆ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ,...
    • gangster zeeshan akhtar s big revelations about lawrence bishnoi
      ਗੈਂਗਸਟਰ ਬਿਸ਼ਨੋਈ ਬਾਰੇ ਗੈਂਗਸਟਰ ਜ਼ੀਸ਼ਾਨ ਅਖ਼ਤਰ ਦੇ ਵੱਡੇ ਖ਼ੁਲਾਸੇ! ਕਿਹਾ-ਵੱਡਾ...
    • shameful incident in punjab
      ਸ਼ਰਮਸਾਰ ਪੰਜਾਬ! 8 ਸਾਲਾ ਬੱਚੇ ਨੂੰ ਅਸ਼ਲੀਲ ਵੀਡੀਓ ਦਿਖਾ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +