Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    5:08:00 AM

  • bloody roads of italy took the life of another punjabi youth

    ਮੰਦਭਾਗੀ ਖਬਰ: ਇਟਲੀ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ...

  • cancer drug price fall

    ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ 'ਚ ਭਾਰੀ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • cabinet  meeting  government of punjab

    ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਐੱਨ.ਆਰ. ਆਈਜ਼ ਲਈ ਅਹਿਮ ਖ਼ਬਰ, ਵੱਡੇ ਕਦਮ ਚੁੱਕਣ ਜਾ ਰਹੀ ਭਗਵੰਤ ਮਾਨ ਸਰਕਾਰ

PUNJAB News Punjabi(ਪੰਜਾਬ)

ਐੱਨ.ਆਰ. ਆਈਜ਼ ਲਈ ਅਹਿਮ ਖ਼ਬਰ, ਵੱਡੇ ਕਦਮ ਚੁੱਕਣ ਜਾ ਰਹੀ ਭਗਵੰਤ ਮਾਨ ਸਰਕਾਰ

  • Edited By Gurminder Singh,
  • Updated: 03 Aug, 2022 06:08 PM
Chandigarh
nris bhagwant mann sarkar kuldeep singh dhaliwal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪ੍ਰਵਾਸੀ ਪੰਜਾਬੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਅਤੇ ਸਮੱਸਿਆਵਾਂ ਦੇ ਜਲਦ ਹੱਲ ਲਈ ਨਵੀਂ ਐੱਨ.ਆਰ.ਆਈ ਨੀਤੀ ਜਲਦ ਲਿਆਂਦੀ ਜਾਵੇਗੀ। ਅੱਜ ਇੱਥੇ ਸੂਬੇ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐੱਨ.ਆਰ.ਆਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਐੱਨ.ਆਰ.ਆਈ. ਕਮਿਸ਼ਨ ਦੇ ਮੈਂਬਰਾ ਨਾਲ ਮੀਟਿੰਗ ਦੌਰਾਨ ਨਵੀਂ ਐੱਨ.ਆਰ.ਆਈ ਡਰਾਫਟ ਪਾਲਿਸੀ ਬਾਰੇ ਲੰਮੀ ਵਿਚਾਰ ਚਰਚਾ ਕੀਤੀ। ਕੁਲਦੀਪ ਸਿੰਘ ਧਾਲੀਵਾਲ ਨੇ ਮੀਟਿੰਗ ਦੇ ਵੇਰਵਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪ੍ਰਵਾਸੀ ਪੰਜਾਬੀ ਨੌਜਵਾਨ ਨੂੰ ਆਪਣੀਆਂ ਜੜਾਂ ਨਾਲ ਜੋੜਨ ਲਈ ਪ੍ਰੋਗਰਾਮ ਚਲਾਇਆ ਗਿਆ ਹੈ, ਉਸੇ ਤਰਜ਼ ’ਤੇ ਭਗਵੰਤ ਮਾਨ ਸਰਕਾਰ ਵਲੋਂ ਬਜ਼ੁਰਗਾਂ ਲਈ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ ਜਿਸ ਦੇ ਤਹਿਤ ਪ੍ਰਵਾਸੀ ਪੰਜਾਬੀ ਬਜ਼ੁਰਗਾਂ ਨੂੰ ਸੂਬੇ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੀ ਮੁਫਤ ਯਾਤਰਾ ਕਰਵਾਈ ਜਾਵੇਗੀ। ਐੱਨ.ਆਰ. ਆਈ. ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਨੂੰ ਵੱਡੀ ਰਾਹਤ ਪ੍ਰਦਾਨ ਕਰਨ ਲਈ ਸਿਵਲ ਲੋਕ ਅਦਾਲਤਾਂ ਦੀ ਤਰਜ਼ ’ਤੇ ਪ੍ਰਵਾਸੀਆਂ ਦੇ ਮਸਲੇ ਨਿਬੇੜਨ ਲਈ ਐੱਨ.ਆਰ.ਆਈ. ਲੋਕ ਅਦਾਲਤਾਂ ਸਥਾਪਤ ਕਰਨ ਲਈ ਉਪਰਾਲੇ ਕੀਤੇ ਜਾਣਗੇ। ਇੰਨ੍ਹਾਂ ਅਦਾਲਤਾਂ ਵਿਚ ਖਾਸ ਤੌਰ ’ਤੇ ਜ਼ਮੀਨਾਂ ਅਤੇ ਵਿਆਹਾਂ ਦੇ ਝਗੜੇ ਮੌਕੇ ’ਤੇ ਹੀ ਆਪਸੀ ਸਹਿਮਤੀ ਨਾਲ ਨਿਬੇੜੇ ਜਾਣਗੇ, ਜਿਸ ਨੂੰ ਕਾਨੂੰਨੀ ਮਾਨਤਾ ਹੋਵੇਗੀ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਕਾਤਲਾਂ ਦੀ ਪੁਲਸ ਨੂੰ ਵੰਗਾਰ, ਫੇਸਬੁੱਕ ’ਤੇ ਤਸਵੀਰ ਪਾ ਕੇ ਲਿਖੀਆਂ ਇਹ ਗੱਲਾਂ

ਇਕ ਅਹਿਮ ਫੈਸਲਾ ਮੀਟਿੰਗ ਵਿਚ ਲਿਆ ਗਿਆ ਜਿਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਜਾਵੇਗੀ ਕਿ ਐੱਨ. ਆਰ. ਆਈ. ਦੇ ਮਸਲਿਆਂ ਦੇ ਜ਼ਿਲ੍ਹਾ ਪੱਧਰ ’ਤੇ ਨਬੇੜਿਆਂ ਲਈ ਹਰ ਜ਼ਿਲ੍ਹੇ ਵਿਚ ਪੀ. ਸੀ. ਐੱਸ. ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਤੈਨਾਤ ਕੀਤਾ ਜਾਵੇ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਤੌਰ ’ਤੇ ਐੱਨ. ਆਰ. ਆਈ. ਦੀਆਂ ਜ਼ਮੀਨਾਂ ’ਤੇ ਕਬਜ਼ਿਆਂ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਂਉਦੇ ਹਨ, ਜਿਸ ਦੇ ਹੱਲ ਲਈ ਫ਼ੈਸਲਾ ਕੀਤਾ ਗਿਆ ਕਿ ਅਜਿਹਾ ਕਾਨੂੰਨੀ ਬਦਲਾਅ ਕੀਤਾ ਜਾਵੇ ਕਿ ਐੱਨ.ਆਰ.ਆਈ ਦੀਆਂ ਜ਼ਮੀਨਾਂ ਦੀ ਗਿਰਦਾਵਰੀ ਸਹਿਮਤੀ ਬਿਨਾਂ ਨਾ ਬਦਲੀ ਜਾ ਸਕੇ।

ਇਹ ਵੀ ਪੜ੍ਹੋ : ਬਨੂੜ ’ਚ ਛਾਇਆ ਮਾਤਮ, ਇਕੱਠੀਆਂ ਬਲ਼ੀਆਂ 7 ਨੌਜਵਾਨਾਂ ਦੀਆਂ ਚਿਖਾਵਾਂ, ਦੇਖ ਬਾਹਰ ਆ ਗਏ ਕਾਲਜੇ

ਮੀਟਿੰਗ ਵਿਚ ਇਹ ਵੀ ਫ਼ੈਸਲਾ ਲਿਆ ਗਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਕਾਨੂੰਨੀ ਸਹਾਇਤਾ ਲਈ ਐਡਵੋਕੇਟ ਜਨਰਲ ਦਫ਼ਤਰ ਤੋਂ ਵਕੀਲਾਂ ਦਾ ਪੈਨਲ ਲਿਆ ਜਾਵੇਗਾ। ਲੋੜ ਪੈਣ ’ਤੇ ਐੱਨ.ਆਰ.ਆਈ ਇੰਨ੍ਹਾਂ ਵਕੀਲਾਂ ਤੋਂ ਕਾਨੂੰਨੀ ਸਹਾਇਤਾ ਲੈ ਸਕਣਗੇ। ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਨੇ ਐੱਨ.ਆਰ.ਆਈ ਸਭਾ ਜਲੰਧਰ ਦੇ ਪਿਛਲੇ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਦੀ ਸਮੀਖਿਆ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ। ਇਸ ਮੀਟੰਗ ਵਿਚ ਹੋਰਨਾਂ ਤੋਂ ਇਲਵਾ ਐੱਨ.ਆਰ.ਆਈ ਵਿਭਾਗ ਦੇ ਵਿਸੇਸ਼ ਮੁੱਖ ਸਕੱਤਰ ਕਿਰਪਾ ਸ਼ੰਕਰ ਸਰੋਜ, ਐੱਨ.ਆਰ.ਆਈ ਕਮਿਸ਼ਨ ਦੇ ਮੈਂਬਰ ਐੱਮ.ਪੀ. ਸਿੰਘ ਆਈ.ਏ.ਐੱਸ ਰਿਟਾ., ਹਰਦੀਪ ਸਿੰਘ ਢਿੱਲੋਂ ਆਈ.ਪੀ. ਐੱਸ ਰਿਟਾ., ਗੁਰਜੀਤ ਸਿੰਘ ਲਹਿਲ ਅਤੇ ਸਵਿੰਦਰ ਸਿੰਘ ਸਿੱਧੂ ਵੀ ਹਾਜ਼ਿਰ ਸਨ।

ਇਹ ਵੀ ਪੜ੍ਹੋ : ਵੀ. ਸੀ. ਵਿਵਾਦ ਜਲਦ ਨਿਬੇੜਨ ਦੇ ਰੌਂਅ ’ਚ ਮੁੱਖ ਮੰਤਰੀ, ਛੇਤੀ ਭੇਜਿਆ ਜਾ ਸਕਦੈ ਡਾ. ਰਾਜ ਬਹਾਦਰ ਨੂੰ ਸੱਦਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • NRIs
  • Bhagwant Mann Sarkar
  • Kuldeep Singh Dhaliwal
  • ਐੱਨਆਰਆਈਜ਼
  • ਭਗਵੰਤ ਮਾਨ ਸਰਕਾਰ
  • ਕੁਲਦੀਪ ਸਿੰਘ ਧਾਲੀਵਾਲ

ਮਾਤਾ ਚਿੰਤਪੂਰਨੀ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ 18 ਸਾਲਾ ਮੁੰਡੇ ਦੀ ਕਰੰਟ ਲੱਗਣ ਨਾਲ ਮੌਤ

NEXT STORY

Stories You May Like

  • government going to take big step with 4 government banks
    ਬੈਂਕਿੰਗ ਸੈਕਟਰ 'ਚ ਵੱਡੇ ਬਦਲਾਅ ਦੀ ਤਿਆਰੀ, 4 ਸਰਕਾਰੀ ਬੈਂਕਾਂ ਨੂੰ ਲੈ ਕੇ ਵੱਡਾ ਕਦਮ ਚੁੱਕਣ ਜਾ ਰਹੀ ਸਰਕਾਰ
  • need to take steps to address the stress being experienced by members
    ‘ਸੁਰੱਖਿਆ ਬਲਾਂ ਦੇ ਮੈਂਬਰਾਂ ’ਚ ਪਾਇਆ ਜਾ ਰਿਹਾ ਤਣਾਅ’ ਦੂਰ ਕਰਨ ਲਈ ਕਦਮ ਚੁੱਕਣ ਦੀ ਲੋੜ!
  • big changes going to happen in gst from november 1
    ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • important news for train passengers special trains are also full
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਟਰੇਨਾਂ ਦੀ ਵੇਟਿੰਗ ਪਹੁੰਚੀ 100 ਤੋਂ ਪਾਰ, ਸਪੈਸ਼ਲ ਟਰੇਨਾਂ ਵੀ ਫੁੱਲ
  • parvinder jhota punjab government bhagwant mann
    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
  • important news regarding the punjab assembly elections
    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, 12 ਨਵੰਬਰ ਤੋਂ ਸ਼ੁਰੂ ਹੋਵੇਗੀ ਇਹ ਪ੍ਰਕਿਰਿਆ
  • parvinder singh jhota bhagwant mann family
    ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
  • cabinet approves manufacturing plan for sports goods
    ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
  • sukhbir singh badal appointed tarun rai as in charge kartarpur constituency
    ਸੁਖਬੀਰ ਸਿੰਘ ਬਾਦਲ ਨੇ ਤਰੁਣ ਰਾਏ ਨੂੰ ਕਰਤਾਰਪੁਰ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
Trending
Ek Nazar
ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big breaking notorious gangster bhuvnesh chopra dies in hoshiarpur jail
      Big Breaking: ਪੰਜਾਬ ਦੀ ਜੇਲ੍ਹ 'ਚ ਨਾਮੀ ਗੈਂਗਸਟਰ ਦੀ ਮੌਤ
    • duster vehicle young man tarn taran
      ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ...
    • inspector raid ludhiana
      ਲੁਧਿਆਣਾ 'ਚ ਰੇਡ ਦੌਰਾਨ ਵੱਡੀ ਕਾਰਵਾਈ, ਇੰਸਪੈਕਟਰ ਗ੍ਰਿਫ਼ਤਾਰ
    • bikram singh majithia press confrence
      ਬਿਕਰਮ ਮਜੀਠੀਆ ਨੇ ਡਰੱਗ ਮਾਮਲੇ 'ਚ ਘੇਰੀ ਪੰਜਾਬ ਸਰਕਾਰ, ਚਾਰਜਸ਼ੀਟ 'ਤੇ ਦਿੱਤਾ...
    • ashwani kumar the killer of parvinder jhota sent to judicial custody
      ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ ਨੂੰ ਨਿਆਇਕ ਹਿਰਾਸਤ 'ਚ ਭੇਜਿਆ
    • punjab weather raining
      ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
    • cabinet approves manufacturing plan for sports goods
      ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
    • nhrc takes strict action on suspicious death of daljit singh in mansa
      ਮਾਨਸਾ 'ਚ ਹੋਈ ਦਲਜੀਤ ਸਿੰਘ ਦੀ ਸ਼ੱਕੀ ਮੌਤ 'ਤੇ NHRC ਸਖ਼ਤ, ਨੋਟਿਸ ਜਾਰੀ ਕਰਕੇ...
    • akali dal waris punjab de  organizational structure  party
      ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ...
    • highway police force
      ਲੁਧਿਆਣਾ-ਬਠਿੰਡਾ ਹਾਈਵੇ ’ਤੇ ਪੁਲਸ ਨੇ ਲਾਈਆਂ ਭਾਰੀ ਰੋਕਾਂ, ਮਹਿਲਾ ਪੁਲਸ ਸਮੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +