Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    7:19:21 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 12 ਦਿਨ ਬਾਅਦ ਵੀ ਨਰਸ ਦੀ ਹੱਤਿਆ ਕਰਨ ਵਾਲੇ ਪ੍ਰੇਮੀ ਨੂੰ ਫੜਨ 'ਚ ਨਾਕਾਮ ਰਹੀ ਪੁਲਸ

PUNJAB News Punjabi(ਪੰਜਾਬ)

12 ਦਿਨ ਬਾਅਦ ਵੀ ਨਰਸ ਦੀ ਹੱਤਿਆ ਕਰਨ ਵਾਲੇ ਪ੍ਰੇਮੀ ਨੂੰ ਫੜਨ 'ਚ ਨਾਕਾਮ ਰਹੀ ਪੁਲਸ

  • Edited By Anuradha,
  • Updated: 13 Jan, 2020 03:45 PM
Chandigarh
nurse  murder
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸੁਸ਼ੀਲ ਰਾਏ) : ਸਕਾਈ ਹੋਟਲ 'ਚ ਪ੍ਰੇਮਿਕਾ ਨਰਸ ਦੀ ਹੱਤਿਆ ਕਰਨ ਵਾਲੇ ਫਰਾਰ ਪ੍ਰੇਮੀ ਮਨਿੰਦਰ ਸਿੰਘ ਨੂੰ ਫੜਨ 'ਚ ਚੰਡੀਗੜ੍ਹ ਪੁਲਸ ਨਾਕਾਮ ਰਹੀ ਹੈ। ਨਰਸ ਸਰਬਜੀਤ ਕੌਰ ਦੀ ਹੱਤਿਆ ਨੂੰ 12 ਦਿਨ ਬੀਤ ਚੁੱਕੇ ਹਨ, ਹਤਿਆਰੇ ਪ੍ਰੇਮੀ ਨੂੰ ਗ੍ਰਿਫਤਾਰ ਕਰਨ ਦੇ ਲਈ ਪੁਲਸ ਨੇ ਕਈ ਕੋਸ਼ਿਸ਼ਾਂ ਕੀਤੀਆਂ ਸਨ ਪਰ ਮਨਿੰਦਰ ਸਿੰਘ ਕਾਫੀ ਚਲਾਕ ਹੈ, ਉਸ ਦੇ ਸਾਹਮਣੇ ਪੁਲਸ ਦੀਆਂ ਸਾਰੀਆਂ ਕੋਸ਼ਿਸ਼ਾਂ ਨਾਕਾਮ ਸਾਬਤ ਰਹੀਆਂ ਹਨ। ਸੰਗਰੂਰ ਨਿਵਾਸੀ ਨਰਸ ਸਰਬਜੀਤ ਕੌਰ ਆਪਣੇ ਪ੍ਰੇਮੀ ਮਨਿੰਦਰ ਦੇ ਨਾਲ 30 ਦਸੰਬਰ ਨੂੰ ਇੰਡਸਟਰੀਅਲ ਏਰੀਆ ਫੇਜ਼-2 ਸਥਿਤ ਹੋਟਲ ਸਕਾਈ ਦੇ ਕਮਰਾ ਨੰ. 301 ਵਿਚ ਠਹਿਰੇ ਹੋਏ ਸਨ। ਦੋਵਾਂ ਨੇ ਚੈੱਕ ਆਊਟ 1 ਜਨਵਰੀ ਨੂੰ ਕਰਨਾ ਸੀ ਪਰ ਉਨ੍ਹਾਂ ਨੇ ਕਮਰਾ ਨਹੀਂ ਖੋਲ੍ਹਿਆ।

ਹੋਟਲ ਸਟਾਫ ਨੇ ਮਾਸਟਰ ਚਾਬੀ ਨਾਲ ਕਮਰਾ ਖੋਲ੍ਹਿਆ ਤਾ ਅੰਦਰ ਬੈੱਡ 'ਤੇ ਨਰਸ ਲਹੂ-ਲੁਹਾਨ ਹਾਲਤ 'ਚ ਪਈ ਸੀ। ਉਸ ਦੀ ਗਰਦਨ 'ਤੇ ਸੂਏ ਨਾਲ ਵਾਰ ਕੀਤਾ ਹੋਇਆ ਸੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਛਾਣਬੀਣ ਦੇ ਬਾਅਦ ਹੱਤਿਆਰੇ ਪ੍ਰੇਮੀ ਮਨਿੰਦਰ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਸੀ। ਸੀ. ਸੀ. ਟੀ. ਵੀ. ਫੁਟੇਜ 'ਚ ਸਰਬਜੀਤ ਅਤੇ ਮਨਿੰਦਰ ਦੋਵੇਂ ਹੋਟਲ 'ਚ ਇਕੱਠੇ ਆਉਂਦੇ ਹੋਏ ਦਿਖਾਈ ਦਿੱਤੇ ਸਨ। ਹੱਤਿਆਰਾ ਮਨਿੰਦਰ ਹੋਟਲ ਤੋਂ 30 ਦਸੰਬਰ ਦੀ ਰਾਤ 11.59 ਵਜੇ ਬਾਹਰ ਜਾਂਦਾ ਹੋਇਆ ਦਿਖਾਈ ਦਿੱਤਾ ਸੀ। ਇਸ ਦੇ ਬਾਅਦ ਦੋਸ਼ੀ ਮੁੜ ਹੋਟਲ 'ਚ ਨਹੀਂ ਆਇਆ।

ਦੱਸਣਯੋਗ ਹੈ ਕਿ ਸੰਗਰੂਰ ਵਾਸੀ ਮ੍ਰਿਤਕਾ ਨਰਸ ਸਰਬਜੀਤ ਕੌਰ ਆਪਣੇ ਪ੍ਰੇਮੀ ਮਨਿੰਦਰ ਨਾਲ 30 ਦਸੰਬਰ ਨੂੰ ਫੇਜ਼-2 ਸਥਿਤ ਹੋਟਲ ਸਕਾਈ ਦੇ ਕਮਰੇ 'ਚ ਰੁਕੀ ਸੀ। ਪੁਲਸ ਨੇ ਮੌਕੇ 'ਤੇ ਪੁੱਜ ਕੇ ਜਾਂਚ ਤੋਂ ਬਾਅਦ ਕਾਤਲ ਪ੍ਰੇਮੀ ਮਨਿੰਦਰ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਸੀ।

  • Nurse
  • murder
  • police
  • maninder singh
  • arrest
  • ਨਰਸ
  • ਹੱਤਿਆ
  • ਪੁਲਸ
  • ਗ੍ਰਿਫਤਾਰ
  • ਮਨਿੰਦਰ ਸਿੰਘ

ਮਾਈਨਿੰਗ ਮਾਫੀਆ ਵਲੋਂ ਘੱਗਰ ਦੇ ਕੁਦਰਤੀ ਵਹਾਅ ਨਾਲ ਛੇੜਛਾੜ

NEXT STORY

Stories You May Like

  • firing on police personnel and team
    ਮੁਰਾਦਾਬਾਦ 'ਚ ਬਿਜਲੀ ਚੋਰੀ ਫੜਨ ਗਈ ਟੀਮ ਅਤੇ ਪੁਲਸ ਮੁਲਾਜ਼ਮਾਂ ’ਤੇ ਫਾਇਰਿੰਗ, ਵਰਦੀ ਵੀ ਪਾੜੀ
  • 12 accused arrested in tarn taran
    ਤਰਨਤਾਰਨ 'ਚ 12 ਮੁਲਜ਼ਮ ਗ੍ਰਿਫਤਾਰ, ਹੈਰੋਇਨ ਤੇ ਪਿਸਤੌਲ ਸਮੇਤ ਨਾਜਾਇਜ਼ ਸ਼ਰਾਬ ਬਰਾਮਦ
  • shiprocket sets price per share  ipo to open on august 12
    ਸ਼ਿਪਰੋਕੇਟ ਨੇ ਨਿਰਧਾਰਤ ਕੀਤੀ ਪ੍ਰਤੀ ਸ਼ੇਅਰ ਦੀ ਕੀਮਤ, 12 ਅਗਸਤ ਨੂੰ ਖੁੱਲ੍ਹੇਗਾ IPO
  • supreme court  victim  death  father  rs 12 lakh  hospital
    ਜਬਰ ਜ਼ਿਨਾਹ ਪੀੜਤਾ ਦੀ ਮੌਤ, ਹੁਣ 2 ਹਸਪਤਾਲ ਕੁੜੀ ਦੇ ਪਿਤਾ ਨੂੰ ਦੇਣਗੇ 12 ਲੱਖ ਰੁਪਏ
  • expressway  road collapse  12 days  4200 crores  video viral
    12 ਦਿਨਾਂ 'ਚ ਹੀ ਧਸ ਗਿਆ 4,200 ਕਰੋੜ ਦਾ ਐਕਸਪ੍ਰੈੱਸਵੇਅ ! ਵੀਡੀਓ ਵਾਇਰਲ ਹੋਣ ਮਗਰੋਂ ਖੜ੍ਹੇ ਹੋਏ ਕਈ ਸਵਾਲ
  • 2027 odi world cup to be played in 12 venues
    2027 ਵਨ ਡੇ ਵਿਸ਼ਵ ਕੱਪ 12 ਮੈਦਾਨਾਂ ’ਚ ਖੇਡਿਆ ਜਾਵੇਗਾ, ਦੱਖਣੀ ਅਫਰੀਕਾ ਦੇ 8 ਸਟੇਡੀਅਮ ਸ਼ਾਮਲ
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • boy who went to work dies after being beaten up
    ਮਜ਼ਦੂਰੀ ਕਰਨ ਗਏ ਮੁੰਡੇ ਦੀ ਕੁੱਟਮਾਰ ਤੋਂ ਬਾਅਦ ਮੌਤ, ਪੁਲਸ ਨੇ ਸ਼ੁਰੂ ਕੀਤੀ ਜਾਂਚ
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools bill
      ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ 'ਲੁੱਟ'! ਵਿਧਾਨ ਸਭਾ 'ਚ ਪਾਸ...
    • suspended dig bhullar petition
      ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਜ ਕੀਤੀ ਜ਼ਮਾਨਤ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +