Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    2:10:50 AM

  • youth shot dead outside showroom

    ਨੂਰਪੁਰ ਬੇਦੀ 'ਚ ਦਹਿਸ਼ਤ: ਸ਼ੋਰੂਮ ਦੇ ਬਾਹਰ ਨੌਜਵਾਨ...

  • 15 pcs officers transferred

    15 PCS ਅਧਿਕਾਰੀਆਂ ਦੇ ਤਬਾਦਲੇ

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

  • 2 brothers bring glory to punjab by becoming officers in the us army

    2 ਸਕੇ ਭਰਾਵਾਂ ਨੇ ਅਮਰੀਕਾ ਦੀ ਫੌਜ ’ਚ ਅਫਸਰ ਬਣ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮਸ਼ਹੂਰ ਜੋੜੇ ਦੀਆਂ ਵਾਇਰਲ ਵੀਡੀਓਜ਼ ਦੇ ਮਾਮਲੇ 'ਚ ਨਵਾਂ ਮੋੜ, ਗ੍ਰਿਫ਼ਤਾਰ ਕੁੜੀ ਦਾ ਪਰਿਵਾਰ ਆਇਆ ਸਾਹਮਣੇ

PUNJAB News Punjabi(ਪੰਜਾਬ)

ਮਸ਼ਹੂਰ ਜੋੜੇ ਦੀਆਂ ਵਾਇਰਲ ਵੀਡੀਓਜ਼ ਦੇ ਮਾਮਲੇ 'ਚ ਨਵਾਂ ਮੋੜ, ਗ੍ਰਿਫ਼ਤਾਰ ਕੁੜੀ ਦਾ ਪਰਿਵਾਰ ਆਇਆ ਸਾਹਮਣੇ

  • Edited By Shivani Attri,
  • Updated: 25 Sep, 2023 06:49 PM
Jalandhar
objectionable videos going viral the family arrested girl has come forward
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ,ਵੈੱਬ ਡੈਸਕ)- ਜਲੰਧਰ ਦੇ ਮਸ਼ਹੂਰ ਜੋੜੇ ਦੀਆਂ ਵਾਇਰਲ ਹੋਈਆਂ ਇਤਰਾਜ਼ਯੋਗ ਵੀਡੀਓ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਦਰਅਸਲ ਇਸ ਮਾਮਲੇ ਵਿਚ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੀ ਗਈ ਕੁੜੀ ਦੇ ਪਰਿਵਾਰ ਵਾਲੇ ਸਾਹਮਣੇ ਆ ਗਏ ਹਨ। ਕੁੜੀ ਦੀ ਮਾਸੀ ਨੇ ਮੀਡੀਆ ਸਾਹਮਣੇ ਆ ਕੇ ਵੱਡੇ ਖ਼ੁਲਾਸੇ ਕੀਤੇ ਹਨ। ਉਨ੍ਹਾਂ ਵੱਲੋਂ ਆਪਣੀ ਕੁੜੀ ਨੂੰ ਬੇਕਸੂਰ ਦੱਸਿਆ ਜਾ ਰਿਹਾ ਹੈ। ਕੁੜੀ ਦੀ ਮਾਸੀ ਦਾ ਕਹਿਣਾ ਹੈ ਕਿ ਸਾਡੀ ਕੁੜੀ 'ਤੇ ਦੋਸ਼ ਲੱਗੇ ਹਨ ਕਿ ਜੋ ਮੈਸੇਜ ਟਰਾਂਸਫ਼ਰ ਹੋਏ ਹਨ, ਉਹ ਉਸ ਦੇ ਮੋਬਾਇਲ ਫੋਨ ਤੋਂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੁੜੀ ਨੇ ਇਕ ਮਹੀਨਾ ਉਨ੍ਹਾਂ ਦੇ ਕੋਲ ਕੰਮ ਕੀਤਾ ਸੀ। ਉਸ ਦੌਰਾਨ ਇਕ ਦਿਨ ਪੂਰਾ ਦਿਨ ਫੋਨ ਸਹਿਜ ਅਰੋੜਾ ਦੇ ਕੋਲ ਰਿਹਾ ਸੀ। ਮਨ੍ਹਾ ਕਰਨ ਦੇ ਬਾਵਜੂਦ ਸਹਿਜ ਅਰੋੜਾ ਨੇ ਸਾਰਾ ਦਿਨ ਫੋਨ ਆਪਣੇ ਕੋਲ ਰੱਖਿਆ ਸੀ।

ਇਹ ਵੀ ਪੜ੍ਹੋ-  ਬਿਆਸ ਦਰਿਆ ਦੇ ਪਾਣੀ ’ਚ ਡੁੱਬੇ 2 ਮਾਸੂਮਾਂ ਦਾ ਇਕੱਠਿਆਂ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਪਰਿਵਾਰ

ਉਨ੍ਹਾਂ ਦੀ ਕੁੜੀ ਖ਼ਾਲਸਾ ਕਾਲਜ ਵਿਚ ਪੜ੍ਹਦੀ ਹੈ ਅਤੇ ਫ਼ੀਸ ਪੇਅ ਕਰਨ ਦੇ ਲਈ ਹੀ ਉਸ ਨੇ ਕੁੱਲੜ ਪਿੱਜ਼ਾ ਦੇ ਰੈਸਟੋਰੈਂਟ 'ਤੇ ਕੰਮ ਕੀਤਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜੋ ਇੰਸਟਾਗ੍ਰਾਮ 'ਤੇ ਆਈ.ਡੀ. ਬਣੀ ਹੈ, ਉਨ੍ਹਾਂ ਦੀ ਕੁੜੀ ਦੇ ਨੰਬਰ ਤੋਂ ਬਣੀ ਹੈ ਅਤੇ ਉਸ ਦੇ ਇੰਟਰਨੈੱਟ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨੇਪਾਲ ਦੀ ਕੁੜੀ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਸ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੁੜੀ ਵੱਲੋਂ ਕੁਝ ਨਹੀਂ ਕੀਤਾ ਜਦਕਿ ਜਦੋਂ ਉਸ ਦਾ ਫੋਨ ਪੂਰਾ ਦਿਨ ਸਹਿਜ ਅਰੋੜਾ ਕੋਲ ਰਿਹਾ ਸੀ, ਉਸ ਦੌਰਾਨ ਉਸ ਦੇ ਇੰਸਟਾਗ੍ਰਾਮ ਤੋਂ ਆਈ.ਡੀ. ਬਣਾ ਕੇ ਉਸ ਦੇ ਮੋਬਾਇਲ ਦੀ ਵਰਤੋਂ ਕੀਤੀ ਗਈ ਅਤੇ ਮੈਸੇਜ ਭੇਜੇ ਗਏ ਹਨ। ਪਰਿਵਾਰ ਵੱਲੋਂ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ। 

ਬਲਾਗਰ ਕਰਨ ਦੱਤਾ 'ਤੇ ਲੱਗਾ ਸੀ ਵੀਡੀਓਜ਼ ਵਾਇਰਲ ਕਰਨ ਦਾ ਇਲਜ਼ਾਮ, ਦੋਸ਼ਾਂ ਨੂੰ ਦੱਸ ਚੁੱਕੇ ਨੇ ਬੇਬੁਨਿਆਦ
ਜ਼ਿਕਰਯੋਗ ਹੈ ਕਿ ਇਤਰਾਜ਼ਯੋਗ ਵੀਡੀਓ ਨੂੰ ਲੈ ਕੇ ਚਰਚਾ 'ਚ ਆਏ ਜਲੰਧਰ ਦੇ ਕੁੱਲੜ ਪਿੱਜ਼ਾ ਦੇ ਸਹਿਜ ਨੇ ਹਾਲ ਹੀ 'ਚ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦੀ ਅਸ਼ਲੀਲ ਵੀਡੀਓਜ਼ ਵਾਇਰਲ ਕਰਨ 'ਚ ਬਲਾਗਰ ਕਰਨ ਦੱਤਾ ਦਾ ਹੱਥ ਸੀ। ਆਪਣੇ 'ਤੇ ਲੱਗੇ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਕਰਨ ਨੇ ਕਿਹਾ ਕਿ ਸਾਰੇ ਵਿਵਾਦ ਸਿਰਫ਼ ਤੁਹਾਡੇ ਨਾਲ ਹੀ ਕਿਉਂ ਹੁੰਦੇ ਹਨ। 

ਕਰਨ ਨੇ ਕਿਹਾ ਕਿ ਜਦੋਂ ਕੱਪਲ ਦੀਆਂ ਇਤਰਾਜ਼ਯੋਗ ਵੀਡੀਓਜ਼ ਵਾਇਰਲ ਹੋਈਆਂ ਸੀ ਤਾਂ ਸਹਿਜ ਅਰੋੜਾ ਨੇ ਲਾਈਵ ਹੋ ਕੇ ਕਿਹਾ ਸੀ ਕਿ ਵੀਡੀਓ ਫੇਕ ਹੈ। ਇਨ੍ਹਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਤਕਨੀਕ ਦੀ ਵਰਤੋਂ ਕਰਕੇ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਦੂਜੀ ਵੀਡੀਓ ਵਿਚ ਲਾਈਵ ਹੋ ਕੇ ਸਹਿਜ ਵੀ ਵੀਡੀਓਜ਼ ਨੂੰ ਫਰਜ਼ੀ ਨਹੀਂ ਕਿਹਾ। ਪਹਿਲਾਂ ਉਹ ਸਿਰਫ਼ ਇਕ ਕੁੜੀ ਦਾ ਨਾਂ ਲੈ ਰਿਹਾ ਸੀ। ਹੁਣ ਉਨ੍ਹਾਂ ਦਾ ਨਾਂ ਕਿਵੇਂ ਆ ਗਿਆ। ਪਹਿਲਾਂ ਥਾਣੇ 'ਚ ਸ਼ਿਕਾਇਤ ਕਿਉਂ ਨਹੀਂ ਕੀਤੀ ਗਈ? ਹੁਣ ਮੇਰਾ ਨਾਮ ਕਿਥੋਂ ਆਇਆ?

PunjabKesari

ਕਰਨ ਨੇ ਕਿਹਾ ਕਿ ਜਦੋਂ ਲੋਕਾਂ ਨੇ ਇਸ ਨੂੰ ਗਾਲਾਂ ਕੱਢਣੀਆਂ ਸ਼ੁਰੂ ਕੀਤੀਆਂ ਤਾਂ ਸਭ ਤੋਂ ਪਹਿਲਾਂ ਇਟਲੀ ਦੇ ਇਕ ਵਿਅਕਤੀ ਦੀ ਵੀਡੀਓ ਸਾਹਮਣੇ ਆਈ ਸੀ। ਜਿਸ 'ਚ ਉਸ ਨੇ ਵੀਡੀਓ ਸ਼ੇਅਰ ਨਾ ਕਰਨ ਦੀ ਅਪੀਲ ਕੀਤੀ ਸੀ। ਇਸ ਦੌਰਾਨ ਉਸ ਨੇ ਕਿਹਾ ਸੀ ਕਿ ਜੋ ਹੋਇਆ ਉਸ ਨੂੰ ਨਹੀਂ ਕਰਨਾ ਚਾਹੀਦਾ ਸੀ ਪਰ ਹੁਣ ਉਸ ਦੀ ਵੀਡੀਓ ਨੂੰ ਅੱਗੇ ਸ਼ੇਅਰ ਨਹੀਂ ਕਰਨਾ ਚਾਹੀਦਾ। ਕਰਨ ਨੇ ਕਿਹਾ ਕਿ ਇਸ ਤੋਂ ਬਾਅਦ ਮੈਂ ਵੀਡੀਓ ਪੋਸਟ ਕੀਤੀ, ਜਿਸ 'ਚ ਮੈਂ ਕਿਹਾ ਕਿ ਮਸ਼ਹੂਰ ਜੋੜੇ ਨੂੰ ਪਰੇਸ਼ਾਨ ਨਾ ਕੀਤਾ ਜਾਵੇ, ਉਨ੍ਹਾਂ ਦੀ ਜ਼ਿੰਦਗੀ ਖ਼ਰਾਬ ਹੋ ਸਕਦੀ ਹੈ। ਉਨ੍ਹਾਂ ਸਹਿਜ ਦਾ ਨਾਂ ਲਏ ਬਿਨਾਂ ਕਿਹਾ ਕਿ ਤੁਸੀਂ ਖ਼ੁਦ ਆ ਕੇ ਭੜਕਾਊ ਬਿਆਨ ਦਿੱਤੇ ਹਨ।

ਇਹ ਵੀ ਪੜ੍ਹੋ- ਜਲੰਧਰ ਦੇ ਮਸ਼ਹੂਰ ਜੋੜੇ ਦੀਆਂ ਇਤਰਾਜ਼ਯੋਗ ਵੀਡੀਓਜ਼ ਵਾਇਰਲ ਹੋਣ ਮਗਰੋਂ ਪਤੀ ਹੋਇਆ ਲਾਈਵ, ਰੋ-ਰੋ ਕੇ ਖੋਲ੍ਹੇ ਵੱਡੇ ਰਾਜ਼

PunjabKesari

ਸਹਿਜ ਪੇਸ਼ ਕਰੇ ਸਬੂਤ, ਨਹੀਂ ਤਾਂ ਦਰਜ ਕਰਵਾਵਾਂਗੇ ਮਾਣਹਾਨੀ ਦਾ ਕੇਸ 
ਸਾਰੀਆਂ ਗਲਤ ਹਰਕਤਾਂ ਤੁਹਾਡੇ ਨਾਲ ਹੀ ਹੁੰਦੀਆਂ ਹਨ। ਕਰਨ ਨੇ ਇਹ ਵੀ ਕਿਹਾ ਸੀ ਕਿ ਅਸੀਂ ਵੀ ਕੈਮਰੇ ਦਾ ਇਸਤੇਮਾਲ ਕਰਦੇ ਹਾਂ, ਬਲਾਗਿੰਗ ਦਾ ਇਸਤੇਮਾਲ ਕਰਦੇ ਹਾਂ। ਅਸੀਂ ਹਰ ਜਗ੍ਹਾ ਘੁੰਮਣ ਵੀ ਜਾਂਦੇ ਹਾਂ ਪਰ ਅੱਜ ਤੱਕ ਕਿਸੇ ਨੇ ਸਾਨੂੰ ਕਿਉਂ ਨਹੀਂ ਗਲਤ ਕਿਹਾ ਕਿ ਮੇਰੇ ਕਾਰਨ ਇਹ ਕੁਝ ਹੋਇਆ ਹੈ। ਇਕ ਹੋਰ ਵੀਡੀਓ ਵਿਚ ਕਰਨ ਦੱਤਾ ਨੇ ਕਿਹਾ ਸੀ ਕਿ ਸਹਿਜ ਕੋਲ ਮੇਰੇ ਖ਼ਿਲਾਫ਼ ਕੋਈ ਸਬੂਤ ਹੈ ਜਾਂ ਕਿਸੇ ਨੇ ਮੈਸੇਜ ਭੇਜਿਆ ਹੈ, ਜਿਸ 'ਚ ਉਸ ਨੇ ਕਿਹਾ ਹੋਵੇ ਕਿ ਮੈਂ ਕਿਸੇ ਨੂੰ ਮੈਸੇਜ ਰਾਹੀਂ ਇਸ ਇਤਰਾਜ਼ਯੋਗ ਵੀਡੀਓ ਨੂੰ ਵਾਇਰਲ ਕਰਨ ਦੀ ਗੱਲ ਕੀਤੀ ਹੋਵੇ। ਕਰਨ ਨੇ ਕਿਹਾ ਕਿ ਉਹ ਥਾਣੇ ਜਾ ਕੇ ਉਸ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਉਣਗੇ। ਮੈਂ ਸ਼ਿਕਾਇਤ ਵਿੱਚ ਕਹਾਂਗਾ ਕਿ ਬਿਨਾਂ ਕਿਸੇ ਸਬੂਤ ਦੇ ਮੇਰਾ ਨਾਂ ਲੈ ਕੇ ਮੈਨੂੰ ਬਦਨਾਮ ਕੀਤਾ ਜਾ ਰਿਹਾ ਹੈ। ਕਰਨ ਨੇ ਇਥੋਂ ਤੱਕ ਕਿਹਾ ਕਿ ਸਹਿਜ ਖ਼ੁਦ ਆ ਕੇ ਤਿੰਨੋ ਪਲੇਟਫਾਰਮ ਇੰਸਟਾਗ੍ਰਾਮ, ਯੂ-ਟਿਊਬ ਅਤੇ ਫੇਸਬੁੱਕ ਜ਼ਰੀਏ ਦੱਸੇ ਕਿ ਮੇਰਾ ਨਾਂ ਕਿਉਂ ਲਿਆ ਅਤੇ ਮੁਆਫ਼ੀ ਮੰਗੇ। 

ਇਹ ਵੀ ਪੜ੍ਹੋ-  ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਮਾਮਲੇ 'ਚ ਮੁਅੱਤਲ SHO ਨਵਦੀਪ ਸਿੰਘ ਗ੍ਰਿਫ਼ਤ ਤੋਂ ਕੋਹਾਂ ਦੂਰ, ਪਰਿਵਾਰ ਨੇ ਕੱਢੀ ਭੜਾਸ


ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

  • famous
  • couple
  • objectionable videos
  • forward
  • family
  • ਇਤਰਾਜ਼ਯੋਗ
  • ਵੀਡੀਓਜ਼ ਵਾਇਰਲ
  • ਗ੍ਰਿਫ਼ਤਾਰ
  • ਕੁੜੀ
  • ਮਸ਼ਹੂਰ ਜੋੜਾ

ਹਿੰਦੂ ਆਗੂ ਦੀ ਗੱਡੀ ’ਤੇ ਹਮਲਾ ਕਰਨ ਵਾਲੇ 4 ਵਿਅਕਤੀ ਗ੍ਰਿਫਤਾਰ

NEXT STORY

Stories You May Like

  • punjab student arshdeep singh
    ਪੰਜਾਬ: 10ਵੀਂ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਵੱਡੀ ਵਜ੍ਹਾ
  • chini kubaheri  chandigarh property dealer
    ਚੀਨੀ ਕੁਬਾਹੇੜੀ ਕਤਲ ਮਾਮਲੇ ਵਿਚ ਨਵਾਂ ਮੋੜ, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼
  • gopi nijjar murder shot dead mother makes big revelations
    Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ ਪਰਿਵਾਰ ਆਇਆ ਸਾਹਮਣੇ! ਮਾਂ ਨੇ ਕੀਤੇ ਵੱਡੇ ਖ਼ੁਲਾਸੇ
  • ludhiana businessman case
    ਲੁਧਿਆਣਾ ਦੇ ਕਾਰੋਬਾਰੀ ਵੱਲੋਂ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਹੋਏ ਸਨਸਨੀਖੇਜ਼ ਖ਼ੁਲਾਸੇ
  • kerala  new cm
    ਕੇਰਲ ਦਾ ਨਵਾਂ ਮੁੱਖ ਮੰਤਰੀ ਕੌਣ ਹੋਵੇਗਾ? ਇੱਕ ਵੱਡਾ ਨਾਮ ਉੱਭਰ ਕੇ ਸਾਹਮਣੇ ਆਇਆ ਹੈ।
  • roofs of the rooms of the house of a poor family collapsed
    ਗ਼ਰੀਬ ਮਜ਼ਦੂਰ ਪਰਿਵਾਰ ਦੇ ਮਕਾਨ ਦੇ ਕਮਰਿਆਂ ਦੀਆਂ ਛੱਤਾਂ ਡਿੱਗੀਆਂ
  • rajasthan  stray dogs  girl  om birla  victim family
    ਅਵਾਰਾ ਕੁੱਤਿਆਂ ਦੇ ਹਮਲੇ 'ਚ ਕੁੜੀ ਦੀ ਮੌਤ, ਓਮ ਬਿਰਲਾ ਪੀੜਤ ਪਰਿਵਾਰ ਨੂੰ ਮਿਲੇ
  • man arrested for kidnapping minor girl
    ਨਾਬਾਲਗ ਕੁੜੀ ਨੂੰ ਅਗਵਾ ਕਰਨ ਵਾਲਾ ਗ੍ਰਿਫ਼ਤਾਰ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pinkoo tv releases a new animation video my rooster
      ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
    • theft near police station
      ਪੰਜਾਬ ਪੁਲਸ ਦੇ ਥਾਣੇ ਤੋਂ 50 ਮੀਟਰ ਦੂਰ ਚੋਰੀ, ਦਾਰੂ ਪੀ ਕੇ ਸੁੱਤਾ ਰਿਹਾ ਚੌਕੀਦਾਰ
    • major accident in punjab collision between a speeding car and a motorcycle
      ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3...
    • 3 accused arrested with pakistani weapons
      ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ...
    • punjab boy news
      ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
    • punjab ice cream father
      ਪੰਜਾਬ: 'ਪਾਪਾ ICE CREAM ਲਿਆ ਰਹੇ ਨੇ...' ਪਲਾਂ 'ਚ ਉੱਜੜ ਗਿਆ ਹੱਸਦਾ-ਖੇਡਦਾ...
    • chapparchirri programe
      ਸ੍ਰੀ ਫ਼ਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
    • punjab phone alert
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
    • sanskrit compulsory in army public schools of punjab
      ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...
    • punjab businessman news
      ਪੰਜਾਬ: ਕਾਰੋਬਾਰੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜੇਬ 'ਚੋਂ ਮਿਲਿਆ ਸੁਸਾਈਡ ਨੋਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +