Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    12:53:04 PM

  • brics summit colorful lights flowers signboards

    ਬ੍ਰਿਕਸ ਸੰਮੇਲਨ: ਰੰਗ ਬਿਰੰਗੀਆਂ ਲਾਈਟਾਂ, ਫੁੱਲਾਂ...

  • bank employees strike across the country today

    ਪੰਜਾਬ ਸਮੇਤ ਅੱਜ ਦੇਸ਼ ਭਰ 'ਚ ਬੈਂਕ ਮੁਲਾਜ਼ਮਾਂ ਦੀ...

  • harnek singh arrested

    13 ਸਾਲਾਂ ਤੋਂ ਫਰਾਰ ਚੱਲ ਰਹੇ ਹਰਨੇਕ ਸਿੰਘ ਨੂੰ US...

  • jalandhar commissionerate police orders issues women s safety

    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪੰਜਾਬ 'ਚ 'ਟੈਟੂਆਂ' ਦੀਆਂ ਇਤਰਾਜ਼ਯੋਗ ਵੀਡੀਓਜ਼ ਕਾਰਨ ਭਖਿਆ ਮਾਹੌਲ, ਆਰਟਿਸਟ ਨੂੰ ਨਿਹੰਗਾਂ ਦੀ ਚਿਤਾਵਨੀ

PUNJAB News Punjabi(ਪੰਜਾਬ)

ਪੰਜਾਬ 'ਚ 'ਟੈਟੂਆਂ' ਦੀਆਂ ਇਤਰਾਜ਼ਯੋਗ ਵੀਡੀਓਜ਼ ਕਾਰਨ ਭਖਿਆ ਮਾਹੌਲ, ਆਰਟਿਸਟ ਨੂੰ ਨਿਹੰਗਾਂ ਦੀ ਚਿਤਾਵਨੀ

  • Edited By Babita,
  • Updated: 28 Jul, 2026 12:04 PM
Bathinda-Mansa
objectionable videos of tattoos create heated atmosphere in punjab
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੈ ਵਰਮਾ) : ਪੰਜਾਬ 'ਚ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਟੈਟੂ ਸਟੂਡੀਓ ਦੀਆਂ ਵੀਡੀਓਜ਼ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਬਠਿੰਡਾ ਦੇ ਇੱਕ ਟੈਟੂ ਸਟੂਡੀਓ ਵੱਲੋਂ ਸਾਂਝੀਆਂ ਕੀਤੀਆਂ ਕੁੱਝ ਵੀਡੀਓਜ਼ 'ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ। ਇਨ੍ਹਾਂ ਵੀਡੀਓਜ਼ 'ਚ ਔਰਤਾਂ ਦੇ ਨਿੱਜੀ ਅੰਗਾਂ 'ਤੇ ਟੈਟੂ ਬਣਾਉਣ ਦੇ ਦ੍ਰਿਸ਼ ਦਿਖਾਏ ਜਾਣ ਕਾਰਨ ਮਾਮਲਾ ਗਰਮਾ ਗਿਆ ਹੈ। ਨਿਹੰਗ ਮਨਪ੍ਰੀਤ ਸਿੰਘ ਖਾਲਸਾ ਨੇ ਇਨ੍ਹਾਂ ਵੀਡੀਓਜ਼ 'ਤੇ ਸਖ਼ਤ ਨਾਰਾਜ਼ਗੀ ਜਤਾਉਂਦਿਆਂ ਟੈਟੂ ਆਰਟਿਸਟ ਨੂੰ ਸੋਸ਼ਲ ਮੀਡੀਆ 'ਤੇ ਅਜਿਹਾ ਅਸ਼ਲੀਲ ਕੰਟੈਂਟ ਪੋਸਟ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਇੱਕ ਵੀਡੀਓ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀ ਸਮੱਗਰੀ ਦਾ ਬੱਚਿਆਂ ਅਤੇ ਨੌਜਵਾਨਾਂ 'ਤੇ ਨਕਾਰਾਤਮਕ ਅਸਰ ਪੈ ਸਕਦਾ ਹੈ। ਖਾਲਸਾ ਨੇ ਕਿਹਾ ਕਿ ਜੇਕਰ ਕੋਈ ਟੈਟੂ ਬਣਵਾਉਣਾ ਹੀ ਚਾਹੁੰਦਾ ਹੈ ਤਾਂ ਉਹ ਸਰੀਰ ਦੇ ਅਜਿਹੇ ਹਿੱਸੇ 'ਤੇ ਬਣਵਾਏ, ਜਿੱਥੇ ਕੱਪੜੇ ਉਤਾਰਨ ਦੀ ਲੋੜ ਨਾ ਪਵੇ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਅਜਿਹੇ ਟੈਟੂ ਭਵਿੱਖ 'ਚ ਵਿਆਹੁਤਾ ਜ਼ਿੰਦਗੀ 'ਚ ਵਿਵਾਦ ਦਾ ਕਾਰਨ ਬਣ ਸਕਦੇ ਹਨ ਅਤੇ ਸਿਹਤ ਸਬੰਧੀ ਖ਼ਤਰੇ ਵੀ ਪੈਦਾ ਹੋ ਸਕਦੇ ਹਨ। 

ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ, ਇਨ੍ਹਾਂ ਤਾਰੀਖ਼ਾਂ ਨੂੰ...

ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ, ਅੰਦੋਲਨ ਦੀ ਚਿਤਾਵਨੀ

ਮਨਪ੍ਰੀਤ ਸਿੰਘ ਖਾਲਸਾ ਨੇ ਦੱਸਿਆ ਕਿ ਉਨ੍ਹਾਂ ਟੈਟੂ ਆਰਟਿਸਟ ਰਣਬੀਰ ਸਿੰਘ ਨਾਲ ਗੱਲ ਕੀਤੀ, ਪਰ ਜਦੋਂ ਗੱਲ ਨਾ ਬਣੀ ਤਾਂ ਉਨ੍ਹਾਂ ਐੱਸ. ਐੱਸ. ਪੀ. ਬਠਿੰਡਾ ਨੂੰ ਵੀ ਲਿਖ਼ਤੀ ਸ਼ਿਕਾਇਤ ਦਿੱਤੀ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਿਕਾਇਤ ਤੋਂ ਬਾਅਦ ਟੈਟੂ ਆਰਟਿਸਟ ਦੇ ਪਰਿਵਾਰ ਨੇ ਭਰੋਸਾ ਦਿੱਤਾ ਕਿ ਅੱਗੇ ਤੋਂ ਅਜਿਹਾ ਨਹੀਂ ਹੋਵੇਗਾ ਅਤੇ ਆਰਟਿਸਟ ਨੇ ਵੀ ਮੁਆਫ਼ੀ ਮੰਗੀ ਹੈ। ਖਾਲਸਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਵਿਵਾਦਤ ਸਮੱਗਰੀ ਨਾ ਹਟਾਈ ਗਈ ਤਾਂ ਮੁੜ ਵਿਰੋਧ ਕੀਤਾ ਜਾਵੇਗਾ ਅਤੇ ਬਠਿੰਡਾ ਤੋਂ ਇਲਾਵਾ ਚੰਡੀਗੜ੍ਹ ਅਤੇ ਹੋਰ ਸ਼ਹਿਰਾਂ 'ਚ ਵੀ ਅਜਿਹੇ ਮਾਮਲੇ ਚੁੱਕੇ ਜਾਣਗੇ।

ਇਹ ਵੀ ਪੜ੍ਹੋ : ਡਾਕਟਰਾਂ ਲਈ ਵੱਡੇ ਖ਼ਤਰੇ ਦੀ ਘੰਟੀ! ਲੰਬੀਆਂ ਡਿਊਟੀਆਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ, ਪੜ੍ਹੋ ਕੀ ਹੈ ਪੂਰੀ ਖ਼ਬਰ

ਟੈਟੂ ਆਰਟਿਸਟ ਨੇ ਦਿੱਤਾ ਆਪਣਾ ਪੱਖ

ਦੂਜੇ ਪਾਸੇ ਟੈਟੂ ਆਰਟਿਸਟ ਰਣਬੀਰ ਸਿੰਘ ਨੇ ਆਪਣੇ ਇੰਸਟਾਗ੍ਰਾਮ ਪੇਜ਼ ਤੋਂ ਵਿਵਾਦਤ ਵੀਡੀਓਜ਼ ਨਹੀਂ ਹਟਾਈਆਂ। ਉਨ੍ਹਾਂ ਕਿਹਾ ਕਿ ਉਹ ਪਿਛਲੇ 6ਸਾਲਾਂ ਤੋਂ ਵੈਧ ਲਾਇਸੈਂਸ ਨਾਲ ਪੇਸ਼ੇਵਰ ਢੰਗ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਦੇ ਮੁਤਾਬਕ ਸਾਰੇ ਟੈਟੂ ਗਾਹਕਾਂ ਦੀ ਇੱਛਾ ਅਤੇ ਸਹਿਮਤੀ ਨਾਲ ਬਣਾਏ ਜਾਂਦੇ ਹਨ ਅਤੇ ਵੀਡੀਓ ਵੀ ਸਬੰਧਿਤ ਵਿਅਕਤੀ ਦੀ ਮਨਜ਼ੂਰੀ ਤੋਂ ਬਾਅਦ ਹੀ ਰਿਕਾਰਡ ਕਰਕੇ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ, ਤਾਂ ਜੋ ਉਨ੍ਹਾਂ ਦੇ ਕੰਮ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਮਿਲ ਸਕੇ। ਫਿਲਹਾਲ ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਚਰਚਾ ਤੇਜ਼ ਹੈ ਅਤੇ ਦੋਵੇਂ ਪੱਖ ਆਪਣੇ-ਆਪਣੇ ਦਾਅਵਿਆਂ 'ਤੇ ਕਾਇਮ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
 

  • Punjab
  • Tattoos
  • Objectionable Videos
  • Artist
  • Nihangਪੰਜਾਬ
  • ਟੈਟੂ
  • ਇਤਰਾਜ਼ਯੋਗ ਵੀਡੀਓਜ਼
  • ਆਰਟਿਸਟ
  • ਨਿਹੰਗ

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਲੋਕ ਗ੍ਰਿਫ਼ਤਾਰ

NEXT STORY

Stories You May Like

  • police raid hotel and pg in zirakpur
    ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ ਵੀ ਕੀਤਾ ਬਰਾਮਦ
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • important news about government bus travel in punjab
    ਪੰਜਾਬ ’ਚ ਸਰਕਾਰੀ ਬੱਸਾਂ ਦੇ ਸਫ਼ਰ ਬਾਰੇ ਅਹਿਮ ਖ਼ਬਰ, ਯੂਨੀਅਨ ਵਲੋਂ ਚੱਕਾ ਜਾਮ ਦੀ ਚਿਤਾਵਨੀ
  • new scam   chemical purse scam   in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
  • young man dies tragically after tractor overturns
    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ, ਪੰਜਾਬ ਬੰਦ ਦੀ ਚਿਤਾਵਨੀ
  • sreelekha mitra gets relief from arrest in pm modi  s objectionable poster case
    PM ਮੋਦੀ ਦੀ ਇਤਰਾਜ਼ਯੋਗ ਤਸਵੀਰ ਵਾਲੇ ਪੋਸਟਰ ਦਾ ਮਾਮਲਾ, ਅਦਾਕਾਰਾ ਸ਼੍ਰੀਲੇਖਾ ਮਿਤਰਾ ਨੂੰ ਗ੍ਰਿਫ਼ਤਾਰੀ ਤੋਂ ਰਾਹਤ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
  • drugs department raids noorpur colony
    ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ...
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
Trending
Ek Nazar
amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chandigarh court
      ਕੋਠੀ ਮਾਲਕ ਤੇ ਪੀ. ਜੀ. ਸੰਚਾਲਕ ’ਤੇ ਅਦਾਲਤ ਨੇ ਤੈਅ ਕੀਤੇ ਦੋਸ਼
    • drone show in village randhawa masanda
      ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
    • road blockade will be observed for three hours today at amritsar
      ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ 3 ਘੰਟੇ ਰਹੇਗਾ ਚੱਕਾ ਜਾਮ
    • fir case
      ਕੁੱਟਮਾਰ ਕਰਨ ਦੇ ਦੋਸ਼ਾਂ ’ਚ 2 ਨਾਮਜ਼ਦ
    • students take note an sms will reach your home as soon as you do this
      ਵਿਦਿਆਰਥੀ ਸਾਵਧਾਨ! ਇਹ ਕੰਮ ਕਰਦੇ ਹੀ ਘਰ ਪੁੱਜੇਗਾ SMS, ਚੰਡੀਗੜ੍ਹ ਦੇ ਸਕੂਲਾਂ 'ਚ...
    • fraud case
      ਐਕਸਿਸ ਬੈਂਕ ’ਚ ਪੈਸੇ ਜਮ੍ਹਾਂ ਕਰਵਾਉਣ ਆਈਆਂ ਕੁੜੀਆਂ ਨਾਲ ਧੋਖਾਧੜੀ
    • orders issued to stop the salaries of employees showing negligence in sir
      SIR ’ਚ ਲਾਪ੍ਰਵਾਹੀ ਕਰਨ ਵਾਲੇ ਕਰਮਚਾਰੀਆਂ ਦੀ ਤਨਖਾਹ ਬੰਦ ਕਰਨ ਦੇ ਹੁਕਮ
    • relief for absent punjab employees
      ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ...
    • haryana government osd prabhleen singh mother passing away
      ਹਰਿਆਣਾ ਸਰਕਾਰ ਦੇ OSD ਪ੍ਰਭਲੀਨ ਨੂੰ ਸਦਮਾ, ਮਾਤਾ ਦਾ ਦੇਹਾਂਤ, ਅੰਤਿਮ ਅਰਦਾਸ 13...
    • congress high command s new plan for punjab
      ਕਾਂਗਰਸ ਹਾਈਕਮਾਨ ਦਾ ਪੰਜਾਬ ਲਈ ਨਵਾਂ ਪਲਾਨ, ਹੁਣ ਇਨ੍ਹਾਂ ਅਹੁਦਿਆਂ ’ਤੇ ਬਦਲਾਅ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +