ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)— ਮੁੱਖ ਅਫਸਰ ਥਾਣਾ ਧਨੌਲਾ ਨੇ ਸਹਾਇਕ ਥਾਣੇਦਾਰ ਸਤਨਾਮ ਸਿੰਘ, ਹੌਲਦਾਰ ਤਰਸੇਮ ਸਿੰਘ, ਹੌਲਦਾਰ ਬਲਵੀਰ ਸਿੰਘ, ਰਾਜਵਿੰਦਰ ਸਿੰਘ ਨੇ ਟਹਿਲ ਸਿੰਘ ਉਰਫ ਟਹਿਲੂ ਪੁੱਤਰ ਮਿੱਠੂ ਸਿੰਘ ਵਾਸੀ ਬੰਗੇਹਰ ਪੱਤੀ ਧਨੌਲਾ ਦੇ ਘਰ ਰੇਡ ਕਰ ਕੇ 2 ਕਿਲੋ ਅਫੀਮ ਬਰਾਮਦ ਕੀਤੀ। ਮੁਲਜ਼ਮ ਨੂੰ ਕਾਬੂ ਕਰ ਕੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਝੋਨੇ ਦੀ ਲਿਫਟਿੰਗ ਨਾ ਹੋਣ 'ਤੇ ਆੜ੍ਹਤੀਆਂ ਲਾਇਆ ਧਰਨਾ
NEXT STORY