Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    2:53:12 PM

  • nanded sahib  sukhbir singh badal  akali dal

    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ,...

  • eb 2 visa closed

    ਨਹੀਂ ਜਾਰੀ ਹੋਣਗੇ EB-2 ਵੀਜ਼ਾ ! ਗ੍ਰੀਨ ਕਾਰਡ ਲੈਣ...

  • man attacked after coming to hospital for treatment of wife and son

    ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ...

  • jalandhar sealed  cp satinder singh in action mode  issued guidelines

    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪਾਕਿ ਸਰਕਾਰ ਨੂੰ ਕੀਤੀ ਇਹ ਅਪੀਲ

PUNJAB News Punjabi(ਪੰਜਾਬ)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪਾਕਿ ਸਰਕਾਰ ਨੂੰ ਕੀਤੀ ਇਹ ਅਪੀਲ

  • Edited By Anuradha,
  • Updated: 26 Oct, 2023 08:11 PM
Amritsar
occasion of the birth anniversary of guru nanak dev ji
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਕਰਤਾਰਪੁਰ ਸਾਹਿਬ, ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਲਈ ਜਾਣ ਵਾਲੀ ਸਰਵਿਸ ਫੀਸ 'ਚ ਕਟੌਤੀ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਕਰਤਾਰਪੁਰ ਸਾਹਿਬ ਜਾਣ ਲਈ ਪਾਸਪੋਰਟ ਦੀ ਜਗ੍ਹਾ ਹੋਰ ਪਛਾਣ ਪੱਤਰ ਜਿਵੇਂ ਆਧਾਰ ਕਾਰਡ, ਵੋਟਰ ਕਾਰਡ ਆਦਿ ਨੂੰ ਵੀ ਮਾਨਤਾ ਦਿੱਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਗੁਰਦੁਆਰਾ ਸਾਹਿਬ ਵਿਖੇ ਦਰਸ਼ਨ ਕਰ ਸਕਣ। 

ਜਾਣਕਾਰੀ ਮੁਤਾਬਕ ਦੋਵਾਂ ਦੇਸ਼ਾਂ ਵਿਚਾਲੇ ਹੋਏ ਸਮਝੌਤੇ ਅਨੁਸਾਰ ਹਰ ਰੋਜ਼ 5,000 ਸ਼ਰਧਾਲੂ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਜਾ ਕੇ ਗੁਰਦੁਆਰਾ ਸਾਹਿਬ ਦਰਸ਼ਨ ਕਰ ਸਕਦੇ ਹਨ। ਪਰ ਅਸਲ 'ਚ ਹਰ ਰੋਜ਼ ਸਿਰਫ਼ 500 ਦੇ ਕਰੀਬ ਹੀ ਲੋਕ ਉੱਥੇ ਜਾ ਰਹੇ ਹਨ। ਉੱਥੇ ਹੀ ਕੈਨੇਡਾ, ਅਮਰੀਕਾ ਅਤੇ ਇੰਗਲੈਂਡ ਵਰਗੇ ਦੇਸ਼ਾਂ ਦੀਆਂ ਸਿੱਖ ਜਥੇਬੰਦੀਆਂ ਨੇ ਵੀ ਪਾਕਿਸਤਾਨ ਸਰਕਾਰ ਨੂੰ ਲਗਾਈ ਜਾ ਰਹੀ ਇਸ ਫ਼ੀਸ ਨੂੰ ਘਟਾਉਣ, ਜਾਂ ਖ਼ਤਮ ਹੀ ਕਰ ਦੇਣ ਦੇ ਸੁਝਾਅ ਦਿੱਤੇ ਹਨ। ਇਨ੍ਹਾਂ ਜਥੇਬੰਦੀਆਂ ਨੇ ਇਸ ਗੱਲ ਦਾ ਵੀ ਸਮਰਥਨ ਕੀਤਾ ਹੈ ਕਿ ਇਹ ਪ੍ਰਕਿਰਿਆ ਸੌਖਾਲੀ ਅਤੇ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਦੇ ਹੋਣੀ ਚਾਹੀਦੀ ਹੈ। ਸ਼ਰਧਾਲੂਆਂ ਨੂੰ ਪਾਸਪੋਰਟ ਦੀ ਜਗ੍ਹਾ ਆਧਾਰ ਕਾਰਡ, ਵੋਟਰ ਕਾਰਡ ਆਦਿ ਦੇ ਆਧਾਰ 'ਤੇ ਵੀ ਐਂਟਰੀ ਮਿਲਣੀ ਚਾਹੀਦੀ ਹੈ। 

ਇਹ ਵੀ ਪੜ੍ਹੋ: ਮੰਤਰੀ ਬਣ ਕੇ ਵੀ ਨਹੀਂ ਛੱਡੀ ਮਨੁੱਖਤਾ ਦੀ ਸੇਵਾ, ਡਾ. ਬਲਜੀਤ ਕੌਰ ਨੇ ਖ਼ੁਦ ਕੀਤੀ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ

ਦੱਸ ਦੇਈਏ ਕਿ ਭਾਰਤੀ ਗ੍ਰਹਿ ਮੰਤਰਾਲੇ ਨੇ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਜਾਣ ਲਈ ਪਾਸਪੋਰਟ ਹੋਣਾ ਲਾਜ਼ਮੀ ਕੀਤਾ ਹੈ, ਜਦਕਿ ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਕਾਰੀਡੋਰ ਰਾਹੀਂ ਉੱਥੇ ਜਾਣ ਵਾਲੇ ਹਰੇਕ ਭਾਰਤੀ ਸ਼ਰਧਾਲੂ ਲਈ 20 ਡਾਲਰ ਫੀਸ ਨਿਰਧਾਰਿਤ ਕੀਤੀ ਹੈ। ਇਸ ਕਾਰੀਡੋਰ ਦੀ ਸ਼ੁਰੂਆਤ 9 ਨਵੰਬਰ 2019 ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਵਾਲੇ ਪਾਸੇ ਉੱਥੋਂ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕੀਤੀ ਸੀ। 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਾਕਿਸਤਾਨ ਸਰਕਾਰ ਨੂੰ ਸੁਝਾਅ ਦਿੱਤਾ ਗਿਆ ਹੈ ਕਿ ਲਗਾਈ ਜਾਣ ਵਾਲੀ ਫੀਸ ਨੂੰ 20 ਤੋਂ ਘਟਾ ਕੇ 10 ਡਾਲਰ ਕਰ ਦਿੱਤਾ ਜਾਵੇ ਅਤੇ ਇਸ ਨੂੰ ਫੀਸ ਦੀ ਜਗ੍ਹਾ 'ਭੇਟਾ' ਦਾ ਨਾਂ ਦਿੱਤਾ ਜਾਵੇ। ਪਾਸਪੋਰਟ ਦੇ ਇਲਾਵਾ ਆਧਾਰ ਕਾਰਡ ਅਤੇ ਵੋਟਰ ਕਾਰਡ ਨੂੰ ਵੀ ਪਛਾਣ ਪੱਤਰ ਵਜੋਂ ਮਾਨਤਾ ਦਿੱਤੀ ਜਾਵੇ ਅਤੇ ਕਾਰੀਡੋਰ ਰਾਹੀਂ ਜਾਣ ਲਈ ਕੀਤੀ ਜਾਣ ਵਾਲੀ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਵੀ ਬੰਦ ਕੀਤੀ ਜਾਵੇ। 

ਸਰਨਾ ਨੇ ਇਹ ਵੀ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਇਨ੍ਹਾਂ ਮੁੱਦਿਆਂ ਨੂੰ ਪਾਕਿਸਤਾਨ ਸਰਕਾਰ ਅੱਗੇ ਪੇਸ਼ ਕਰੇ। ਹੁਣ ਜਿੱਥੇ ਹਰ ਰੋਜ਼ 400-500 ਸ਼ਰਧਾਲੂ ਪਾਕਿਸਤਾਨ ਜਾ ਰਹੇ ਹਨ, ਇਨ੍ਹਾਂ ਮਸਲਿਆਂ ਦੇ ਹੱਲ ਹੋਣ 'ਤੇ ਇਹ ਅੰਕੜਾ 2000-4000 ਤੱਕ ਪਹੁੰਚ ਜਾਵੇਗਾ।  

ਇਹ ਵੀ ਪੜ੍ਹੋ: ਦੁਸਹਿਰੇ ਦੀ ਆੜ 'ਚ ਫੂਕੀ ਪਰਾਲੀ, ਪੰਜਾਬ ਸਰਕਾਰ ਦੇ ਯਤਨਾਂ ਦਾ ਮਿਲਿਆ ਚੰਗਾ ਨਤੀਜਾ ਪਰ ਚੁਣੌਤੀ ਬਰਕਰਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Sikh
  • Sikhism
  • Pilgrim
  • Pilgrimage
  • Kartarpur Corridor
  • Passport
  • ਸਿੱਖ
  • ਸ਼ਰਧਾਲੂ
  • ਕਰਤਾਰਪੁਰ ਸਾਹਿਬ
  • ਕਾਰੀਡੋਰ
  • ਪਾਸਪੋਰਟ

ਮਾਤਮ 'ਚ ਬਦਲੀਆਂ ਖੁਸ਼ੀਆਂ, ਧੀ ਦੀ ਡੋਲੀ ਤੁਰਨ ਤੋਂ ਪਹਿਲਾਂ ਹੀ ਉੱਠ ਗਈ ਪਿਤਾ ਦੀ ਅਰਥੀ

NEXT STORY

Stories You May Like

  • sgpc asks for passports from devotees going to pakistan
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖਾਸ ਖ਼ਬਰ, SGPC ਨੇ ਮੰਗੇ ਪਾਸਪੋਰਟ
  • birth anniversary of sri guru harkrishan sahib ji
    ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • nagar kirtan occasion of the birth anniversary of sri guru harkrishan sahib ji
    ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
  • dgpc celebrates the birth anniversary of sri guru harkrishan sahib
    ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
  • haryana  nayab singh saini  sant shiromani guru ravidas ji  prakash purab
    ਰਾਜ ਪੱਧਰ 'ਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ : CM ਸੈਣੀ
  • ignoring the orders of sri akal takht sahib is the government
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ: ਐਡਵੋਕੇਟ ਧਾਮੀ
  • sri kartarpur sahib corridor keeping in mind sikh sentiments advocate dhami
    ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ 'ਚ ਰੱਖ ਕੇ ਕਰੇ ਕੇਂਦਰ ਸਰਕਾਰ: ਐਡਵੋਕੇਟ ਧਾਮੀ
  • sgpc clarification on the copies of sri guru granth sahib ji sent to canada
    ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ 'ਤੇ SGPC ਦਾ ਸਪੱਸ਼ਟੀਕਰਨ
  • nanded sahib  sukhbir singh badal  akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed  cp satinder singh in action mode  issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • after kidnapping the young man was murdered
      ਪੰਜਾਬ: ਅਗਵਾ ਕਰਨ ਮਗਰੋਂ ਨੌਜਵਾਨ ਦਾ ਹੋਇਆ ਸੀ ਕਤਲ, ਲਾਸ਼ ਮਿਲਣ 'ਤੇ ਪਰਿਵਾਰ ਨੇ...
    • phillaur boy kidnapped abroad demands rs 58 lakh for release
      ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
    • central petroleum  gas cylinder  natural gas
      ਪੰਜਾਬ ਦੇ ਇਨ੍ਹਾਂ LPG ਉਪਭੋਗਤਾਵਾਂ ਲਈ ਖ਼ਤਰੇ ਦੀ ਘੰਟੀ, 15 ਅਗਸਤ ਤੋਂ ਬਾਅਦ...
    • woman brutally beaten outside mata bhadrakali temple
      ਕਪੂਰਥਲਾ ਵਿਖੇ ਮਾਤਾ ਭੱਦਰਕਾਲੀ ਮੰਦਿਰ ਬਾਹਰ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ!...
    • harsimrat kaur badal bowed down at takht sachkhand sri hazur sahib
      ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ, ਸਭ...
    • 6 people arrested with heroin in mansa
      ਮਾਨਸਾ 'ਚ ਹੈਰੋਇਨ ਸਣੇ 6 ਵਿਅਕਤੀ ਗ੍ਰਿਫ਼ਤਾਰ
    • electricity bill defaulter consumer
      ਬਿਜਲੀ ਬਿੱਲਾਂ ਦੇ ਬਕਾਏ ਨੂੰ ਲੈ ਕੇ ਹੋਣ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ...
    • testimony begins in corruption case against suspended punjab dig bhullar
      ਮੁਅੱਤਲ ਪੰਜਾਬ DIG ਭੁੱਲਰ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ ’ਚ ਗਵਾਹੀ ਸ਼ੁਰੂ
    • full dress rehearsal for independence day in jalandhar guru gobind singh stadium
      ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
    • new implemented for ration card holders
      ਜ਼ਰੂਰੀ ਖ਼ਬਰ : ਰਾਸ਼ਨ ਕਾਰਡ ਧਾਰਕਾਂ ਲਈ ਭਲਕੇ ਤੋਂ ਲਾਗੂ ਹੋਇਆ ਨਵਾਂ ਸਿਸਟਮ, ਹੁਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +