Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    6:13:52 PM

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • advisory issued for passengers coming to india from abroad  fill form

    ਵਿਦੇਸ਼ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ Advisory...

  • punjab aqi air pollution

    ਪੰਜਾਬ ਦਾ ਇਹ ਸ਼ਹਿਰ ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • New Delhi
  • ਕੈਨੇਡਾ ਨਾਲ ਵਿਗੜਦੇ ਸਬੰਧਾਂ ਵਿਚਾਲੇ ਭਾਰਤ ਐਕਸ਼ਨ ਮੋਡ 'ਚ, ਖਾਲਿਸਤਾਨੀਆਂ ਦੇ ਰੱਦ ਹੋਣਗੇ OCI ਕਾਰਡ

PUNJAB News Punjabi(ਪੰਜਾਬ)

ਕੈਨੇਡਾ ਨਾਲ ਵਿਗੜਦੇ ਸਬੰਧਾਂ ਵਿਚਾਲੇ ਭਾਰਤ ਐਕਸ਼ਨ ਮੋਡ 'ਚ, ਖਾਲਿਸਤਾਨੀਆਂ ਦੇ ਰੱਦ ਹੋਣਗੇ OCI ਕਾਰਡ

  • Updated: 24 Sep, 2023 11:12 PM
New Delhi
oci cards of khalistanis will be cancelled
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਉਣ ਤੋਂ ਬਾਅਦ ਕੈਨੇਡਾ ਦੇ ਪੀ.ਐੱਮ ਬੈਕਫੁੱਟ 'ਤੇ ਹਨ। ਭਾਰਤ ਨਾਲ ਇਸ ਦੇ ਸਬੰਧ ਹੁਣ ਤੱਕ ਦੇ ਸਭ ਤੋਂ ਨਾਜ਼ੁਕ ਮੋੜ 'ਤੇ ਹਨ। ਇਲਜ਼ਾਮ ਲਗਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਜੇ ਤੱਕ ਸਬੂਤ ਵੀ ਨਹੀਂ ਦਿਖਾਏ ਹਨ। ਅਜਿਹੇ 'ਚ ਉਨ੍ਹਾਂ ਦੇ ਦਾਅਵਿਆਂ ਨੂੰ ਝੂਠਾ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਭਾਰਤ ਇਕ ਹੋਰ ਵੱਡੀ ਕਾਰਵਾਈ ਦੀ ਤਿਆਰੀ ਕਰ ਰਿਹਾ ਹੈ। ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਰੱਦ ਕਰਨ ਤੋਂ ਬਾਅਦ ਭਾਰਤ ਹੁਣ ਖਾਲਿਸਤਾਨੀ ਅੱਤਵਾਦੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਿਹਾ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਦੀ ਵੱਡੀ ਕਾਰਵਾਈ, ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਕਰੀਬੀ ਨੂੰ ਲਿਆ ਹਿਰਾਸਤ ’ਚ

ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਹੁਣ ਕੈਨੇਡਾ, ਯੂਕੇ ਅਤੇ ਅਮਰੀਕਾ ਦੇ ਖਾਲਿਸਤਾਨੀਆਂ ਦੇ ਓਸੀਆਈ ਕਾਰਡ ਰੱਦ ਕਰੇਗਾ, ਜੋ ਵਿਦੇਸ਼ਾਂ ਵਿੱਚ ਰਹਿ ਕੇ ਭਾਰਤ ਵਿਰੋਧੀ ਮੁਹਿੰਮ ਚਲਾ ਰਹੇ ਹਨ ਤੇ ਭਾਰਤੀ ਸੰਸਥਾਵਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ। ਵਿਦੇਸ਼ਾਂ 'ਚ ਭਾਰਤੀ ਸੰਸਥਾਵਾਂ, ਕੌਂਸਲੇਟਾਂ ਅਤੇ ਦੂਤਘਰਾਂ 'ਤੇ ਹਮਲਿਆਂ ਤੋਂ ਬਾਅਦ ਭਾਰਤ ਪ੍ਰਦਰਸ਼ਨਕਾਰੀਆਂ ਦੇ ਪਾਸਪੋਰਟ ਰੱਦ ਕਰ ਸਕਦਾ ਹੈ। ਉਨ੍ਹਾਂ ਦਾ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ ਕਾਰਡ (OCI) ਵੀ ਰੱਦ ਹੋ ਸਕਦਾ ਹੈ।

ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ 'ਚ 2 ਕੁੜੀਆਂ ਦੇ ਵਿਆਹ ਕਰਵਾਉਣ ਦਾ ਭਖਿਆ ਮਾਮਲਾ, ਕਮੇਟੀ ਮੈਂਬਰਾਂ SGPC ਨੂੰ ਕਹੀ ਇਹ ਗੱਲ

ਕੀ ਹੈ OCI ਕਾਰਡ?

OCI ਦਾ ਮਤਲਬ ਹੈ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਅਨ। ਇਹ ਕਾਰਡ ਭਾਰਤੀ ਮੂਲ ਦੇ ਵਿਦੇਸ਼ੀ ਨਾਗਰਿਕਾਂ ਨੂੰ ਭਾਰਤ 'ਚ ਅਣਮਿੱਥੇ ਸਮੇਂ ਲਈ ਰਹਿਣ ਅਤੇ ਕੰਮ ਕਰਨ ਦੀ ਇਜਾਜ਼ਤ ਦਿੰਦਾ ਹੈ। ਜੇਕਰ ਸਰਲ ਭਾਸ਼ਾ ਵਿੱਚ ਸਮਝਿਆ ਜਾਵੇ ਤਾਂ ਵਿਦੇਸ਼ਾਂ ਵਿੱਚ ਵਸਣ ਵਾਲੇ ਅਤੇ ਉਥੋਂ ਦੀ ਨਾਗਰਿਕਤਾ ਲੈਣ ਵਾਲੇ ਭਾਰਤੀ ਲੋਕ ਇਸ ਸਹੂਲਤ ਦਾ ਲਾਭ ਲੈ ਸਕਦੇ ਹਨ। ਭਾਰਤ ਵਿੱਚ ਹੀ ਨਹੀਂ, ਦੁਨੀਆ ਦੇ ਕਈ ਦੇਸ਼ਾਂ ਵਿੱਚ ਅਜਿਹੀ ਦੋਹਰੀ ਨਾਗਰਿਕਤਾ ਲੈਣ ਦੇ ਨਿਯਮ ਹਨ। ਇਹ ਕਾਰਡ ਉਨ੍ਹਾਂ ਲੋਕਾਂ ਨੂੰ ਜਾਰੀ ਕੀਤਾ ਜਾਂਦਾ ਹੈ, ਜੋ ਭਾਰਤ ਦੇ ਨਾਗਰਿਕ ਰਹਿ ਚੁੱਕੇ ਹਨ ਜਾਂ ਉਨ੍ਹਾਂ ਦੇ ਮਾਤਾ-ਪਿਤਾ ਭਾਰਤੀ ਨਾਗਰਿਕ ਰਹੇ ਹੋਣ। ਕਾਰਡ ਜਾਰੀ ਕਰਨ ਤੋਂ ਬਾਅਦ ਭਾਰਤ ਕਾਰਡ ਧਾਰਕ ਨੂੰ ਸਾਰੀ ਉਮਰ ਇੱਥੇ ਕੰਮ ਕਰਨ ਅਤੇ ਹਰ ਤਰ੍ਹਾਂ ਦੇ ਵਿੱਤੀ ਲੈਣ-ਦੇਣ ਕਰਨ ਦੀ ਇਜਾਜ਼ਤ ਦਿੰਦਾ ਹੈ। ਇਹੀ ਕਾਰਨ ਹੈ ਕਿ ਇਹ ਕਾਰਡ ਜੀਵਨ ਭਰ ਵੈਲਿਡ ਰਹਿੰਦਾ ਹੈ। ਕਾਰਡ ਧਾਰਕ ਨੂੰ ਭਾਰਤ ਆਉਣ ਲਈ ਵੀਜ਼ੇ ਦੀ ਲੋੜ ਨਹੀਂ ਹੁੰਦੀ।

ਇਹ ਵੀ ਪੜ੍ਹੋ : ਧੋਖੇ ਨਾਲ ਭਰਾ ਵੇਚ-ਵੱਟ ਖਾ ਗਿਆ ਭੈਣ ਦਾ ਘਰ, ਅੱਖਾਂ ਸਾਹਮਣੇ ਢਾਹੇ ਜਾ ਰਹੇ ਘਰ ਨੂੰ ਦੇਖ ਧਾਹਾਂ ਮਾਰ ਰੋ ਰਹੀ ਭੈਣ

ਕਾਰਡ ਧਾਰਕ ਕੀ ਕਰ ਸਕਦੇ ਹਨ ਤੇ ਕੀ ਨਹੀਂ?

OCI ਕਾਰਡ ਧਾਰਕਾਂ ਨੂੰ ਲੈ ਕੇ ਕੁਝ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ ਹਨ। ਆਮ ਭਾਰਤੀਆਂ ਵਾਂਗ ਉਨ੍ਹਾਂ ਦੇ ਵੀ ਕਈ ਅਧਿਕਾਰ ਹਨ ਪਰ ਕੁਝ ਕੰਮ ਕਰਨ ਦੀ ਮਨਾਹੀ ਹੈ। ਜਿਵੇਂ- ਉਹ ਚੋਣ ਨਹੀਂ ਲੜ ਸਕਦੇ, ਭਾਰਤ ਵਿੱਚ ਵੋਟ ਨਹੀਂ ਪਾ ਸਕਦੇ, ਸੰਵਿਧਾਨਕ ਅਹੁਦੇ 'ਤੇ ਕੰਮ ਨਹੀਂ ਕਰ ਸਕਦੇ ਜਾਂ ਸਰਕਾਰੀ ਨੌਕਰੀ ਨਹੀਂ ਕਰ ਸਕਦੇ। ਵਾਹੀਯੋਗ ਜ਼ਮੀਨ ਵੀ ਨਹੀਂ ਖਰੀਦ ਸਕਦੇ।

ਇਹ ਵੀ ਪੜ੍ਹੋ : 100 ਸਾਲਾ ਬਜ਼ੁਰਗ ਮਾਤਾ ਨੂੰ ਮੰਜੇ ਨਾਲ ਬੰਨ੍ਹ ਕੇ ਚੋਰ ਕਰ ਗਏ ਵੱਡਾ ਕਾਂਡ

NIA ਨੇ ਅੱਤਵਾਦੀਆਂ ਦੀ ਨਵੀਂ ਲਿਸਟ ਵੀ ਕੀਤੀ ਜਾਰੀ

ਸੂਤਰਾਂ ਮੁਤਾਬਕ ਰਾਸ਼ਟਰੀ ਜਾਂਚ ਏਜੰਸੀ (NIA) ਨੇ ਖਾਲਿਸਤਾਨੀ ਅੱਤਵਾਦੀਆਂ ਦੀ ਨਵੀਂ ਲਿਸਟ ਜਾਰੀ ਕੀਤੀ ਹੈ। ਇਨ੍ਹਾਂ ਵਿੱਚ ਕੁਲ 19 ਨਾਂ ਹਨ, ਜਿਨ੍ਹਾਂ 'ਚ ਬਰਤਾਨੀਆ ਵਿੱਚ ਰਹਿ ਰਹੇ 7 ਖਾਲਿਸਤਾਨੀ ਅਤੇ ਅਮਰੀਕਾ 'ਚ ਰਹਿ ਰਹੇ 5 ਖਾਲਿਸਤਾਨੀ ਸ਼ਾਮਲ ਹਨ। ਇਹ ਉਹ 19 ਲੋਕ ਹਨ ਜੋ ਵਿਦੇਸ਼ਾਂ 'ਚ ਰਹਿ ਕੇ ਭਾਰਤ ਵਿਰੁੱਧ ਪ੍ਰਚਾਰ ਕਰ ਰਹੇ ਹਨ। ਦੱਸ ਦੇਈਏ ਕਿ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਜਾਇਦਾਦ ਜ਼ਬਤ ਕਰਨ ਤੋਂ ਬਾਅਦ ਇਹ ਨਵੀਂ ਲਿਸਟ ਜਾਰੀ ਕੀਤੀ ਗਈ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

  • Canada
  • India
  • India Canada Dispute
  • Khalistani
  • OCI Card
  • Passport
  • Visa Services
  • ਕੈਨੇਡਾ
  • ਭਾਰਤ
  • ਭਾਰਤ ਕੈਨੇਡਾ ਵਿਵਾਦ
  • ਖਾਲਿਸਤਾਨੀ
  • ਓਸੀਆਈ ਕਾਰਡ
  • ਪਾਸਪੋਰਸਟ
  • ਵੀਜ਼ਾ ਸੇਵਾਵਾਂ

ਵਿਜੀਲੈਂਸ ਦੀ ਵੱਡੀ ਕਾਰਵਾਈ, ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਕਰੀਬੀ ਨੂੰ ਲਿਆ ਹਿਰਾਸਤ ’ਚ

NEXT STORY

Stories You May Like

  • alberta voters rejected proposal
    ਨਹੀਂ ਹੋਣਗੇ ਕੈਨੇਡਾ ਦੇ ਟੋਟੇ ! ਅਲਬਰਟਾ ਦੇ ਵੋਟਰਾਂ ਨੇ ਵੱਖ ਹੋਣ ਦਾ ਪ੍ਰਸਤਾਵ ਕਰ'ਤਾ ਰੱਦ
  • rugby matches to be held in rajgir to mark 100 years of sporting
    ਭਾਰਤ-ਨਿਊਜ਼ੀਲੈਂਡ ਖੇਡ ਸਬੰਧਾਂ ਦੇ 100 ਸਾਲ ਪੂਰੇ ਹੋਣ ’ਤੇ ਰਾਜਗੀਰ ’ਚ ਹੋਣਗੇ ਰਗਬੀ ਮੁਕਾਬਲੇ
  • administration in action mode to prevent stubble burning
    ਪਰਾਲੀ ਨਾ ਸਾੜਨ ਨੂੰ ਲੈ ਕੇ ਐਕਸ਼ਨ ਮੋਡ ’ਚ ਪ੍ਰਸ਼ਾਸਨ, ਅਧਿਕਾਰੀ ਖ਼ੁਦ ਖੇਤਾਂ ’ਚ ਉੱਤਰੇ
  • police action mode regarding firecracker explosion incident in hajipur
    ਕਪੂਰਥਲਾ ਵਿਖੇ ਹਾਜੀਪੁਰ 'ਚ ਪਟਾਕਿਆਂ ਦੇ ਧਮਾਕੇ ਮਾਮਲੇ ’ਚ ਐਕਸ਼ਨ ਮੋਡ 'ਚ ਪੁਲਸ
  • sensex jumps 570 points on hopes of india us trade deal
    ਭਾਰਤ-ਅਮਰੀਕਾ ਵਪਾਰ ਸੌਦੇ ਦੀਆਂ ਉਮੀਦਾਂ ਵਿਚਾਲੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 570 ਅੰਕ ਉਛਲਿਆ
  • israel india new government
    ਇਜ਼ਰਾਈਲ 'ਚ ਬਣਨ ਜਾ ਰਹੀ ਨਵੀਂ ਸਰਕਾਰ ! ਭਾਰਤ ਨਾਲ ਸਬੰਧਾਂ ਦੀ ਮਜ਼ਬੂਤੀ 'ਤੇ ਰਹੇਗੀ ਨਜ਼ਰ
  • india canada ties
    ਮੁੜ ਲੀਹ 'ਤੇ ਆਉਣ ਲੱਗੇ ਭਾਰਤ ਤੇ ਕੈਨੇਡਾ ਦੇ ਸਬੰਧ ! ਦੋਵਾਂ ਦੇਸ਼ਾਂ ਵਿਚਾਲੇ ਕਈ ਸਮਝੌਤਿਆਂ ਦਾ ਹੋਇਆ ਐਲਾਨ
  • administration action in   dana mandi   of phagwara  50 unauthorized huts removed
    ਫਗਵਾੜਾ ਦੀ ਦਾਣਾ ਮੰਡੀ 'ਚ ਪ੍ਰਸ਼ਾਸਨ ਦਾ ਐਕਸ਼ਨ, 50 ਨਾਜਾਇਜ਼ ਝੁੱਗੀਆਂ ਤੇ ਖੋਖੇ ਹਟਾਏ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • man death case
      ਦਵਾਈ ਲੈਣ ਪਹੁੰਚੇ ਵਿਅਕਤੀ ਦੀ ਅਚਾਨਕ ਮੌਤ
    • punjab governor in fatehgarh sahib
      ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ...
    • bjp  narendra modi  sukhbir badal  alliance
      ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ ਪਰਿਵਾਰ, ਹੋਣ ਜਾ ਰਹੈ ਵੱਡਾ...
    • havoc caused by a prtc bus near the balluana toll plaza in bathinda
      ਬਠਿੰਡਾ ਦੇ ਬੱਲੂਆਣਾ ਟੋਲ ਪਲਾਜ਼ਾ ਨੇੜੇ ਮੌਤ ਬਣੀ ਕੇ ਆਈ PRTC ਬੱਸ, ਮੁੰਡੇ ਨੇ...
    • rahul gandhi to visit punjab tomorrow
      ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ
    • gurdwara manji sahib  arrested  accused
      ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ
    • divit auluck last rituals
      Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
    • raid in punjab
      DIWALI ਤੋਂ ਪਹਿਲਾਂ ਪੰਜਾਬ 'ਚ ਪੈ ਗਈ RAID! ਜਾਣੋ ਪੂਰਾ ਮਾਮਲਾ
    • neighbors assaulted a woman over a dispute regarding water
      ਪਾਣੀ ਦੇ ਝਗੜੇ ਨੂੰ ਲੈ ਕੇ ਗੁਆਂਢੀਆਂ ਨੇ ਔਰਤ ਨਾਲ ਕੀਤੀ ਕੁੱਟਮਾਰ
    • major tragedy devastates family
      ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ ਪਿਓ-ਪੁੱਤ ਦੇ ਵਿੱਛੇ ਸੱਥਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +