Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    12:02:10 AM

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt aam aadmi party resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਖੂਨਦਾਨ ਦੀ ਇਕ ਬੂੰਦ ਕਿਸੇ ਦੀ ਪੂਰੀ ਜ਼ਿੰਦਗੀ ਬਚਾ ਸਕਦੀ ਹੈ: ਅਭਿਨਵ ਚੋਪੜਾ

PUNJAB News Punjabi(ਪੰਜਾਬ)

ਖੂਨਦਾਨ ਦੀ ਇਕ ਬੂੰਦ ਕਿਸੇ ਦੀ ਪੂਰੀ ਜ਼ਿੰਦਗੀ ਬਚਾ ਸਕਦੀ ਹੈ: ਅਭਿਨਵ ਚੋਪੜਾ

  • Edited By Inder Prajapati,
  • Updated: 09 Sep, 2026 02:17 AM
Punjab
of blood donation can save someone  s entire life
  • Share
    • Facebook
    • Tumblr
    • Linkedin
    • Twitter
  • Comment

ਦੋਰਾਹਾ (ਵਿਨਾਇਕ) - ਹਿੰਦ ਸਮਾਚਾਰ ਪੱਤਰ ਸਮੂਹ ਦੇ ਸੰਸਥਾਪਕ, ਮਹਾਨ ਆਜ਼ਾਦੀ ਘੁਲਾਟੀਏ ਅਤੇ ਦੇਸ਼ ਦੀ ਅਖੰਡਤਾ ਤੇ ਲੋਕਤੰਤਰੀ ਕਦਰਾਂ-ਕੀਮਤਾਂ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ 45ਵੀਂ ਬਰਸੀ ਮੌਕੇ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ (ਲੁਧਿਆਣਾ) ਵਿਖੇ ਪਹਿਲਾ ਵਿਸ਼ਾਲ ਖੂਨਦਾਨ ਕੈਂਪ ਲਾਇਆ ਗਿਆ।

ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਅਤੇ ਪ੍ਰਿੰਸੀਪਲ ਡਾ. ਸਰਬਜੀਤ ਕੌਰ ਬਰਾੜ ਦੀ ਸਾਂਝੀ ਅਗਵਾਈ ਹੇਠ ਡਾ. ਈਸ਼ਵਰ ਸਿੰਘ ਮੈਮੋਰੀਅਲ ਭਵਨ ਵਿਖੇ ਲਾਏ ਗਏ ਇਸ ਕੈਂਪ ਵਿਚ ਪੰਜਾਬ ਕੇਸਰੀ ਗਰੁੱਪ ਦੇ ਪ੍ਰਤੀਨਿਧੀ ਸ਼ਿਵ ਨੰਦਨ ਕੁਮਾਰ ਵਿਨਾਇਕ ਅਤੇ ਕਿਰਨ ਵਿਨਾਇਕ ਤੋਂ ਇਲਾਵਾ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਨੇ ਵੀ ਸਾਂਝੇ ਤੌਰ ’ਤੇ ਸਹਿਯੋਗ ਦਿੱਤਾ।

ਇਸ ਕੈਂਪ ਵਿਚ ਯੂਥ ਐਂਡ ਰੈੱਡ ਰਿਬਨ ਕਲੱਬ, ਐੱਨ. ਐੱਸ. ਐੱਸ. ਅਤੇ ਐੱਨ. ਸੀ. ਸੀ. ਯੂਨਿਟ ਦੇ ਵਾਲੰਟੀਅਰਾਂ, ਕਾਲਜ ਵਿਦਿਆਰਥੀਆਂ, ਬੋਪਾਰਾਏ ਇਲੈਕਟ੍ਰੀਕਲ ਐਂਡ ਇਲੈਕਟ੍ਰਾਨਿਕ, ਪਾਇਲ ਦੇ ਕਰਮਚਾਰੀਆਂ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸਵੈ-ਇੱਛਾ ਨਾਲ ਖੂਨਦਾਨ ਕਰ ਕੇ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।

ਕੈਂਪ ਦੌਰਾਨ 85 ਤੋਂ ਵੱਧ ਵਿਦਿਆਰਥੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਰਜਿਸਟ੍ਰੇਸ਼ਨ ਕਰਵਾਈ, ਜਿਨ੍ਹਾਂ ਵਿਚੋਂ ਸਿਹਤ ਜਾਂਚ ਤੋਂ ਬਾਅਦ 65 ਵਿਅਕਤੀਆਂ ਨੂੰ ਡਾਕਟਰਾਂ ਵਲੋਂ ਖੂਨਦਾਨ ਲਈ ਫਿੱਟ ਐਲਾਨਿਆ ਗਿਆ। ਖੂਨਦਾਨ ਕੈਂਪ ਸਵੇਰੇ ਸਾਢੇ 10 ਵਜੇ ਸ਼ੁਰੂ ਹੋਇਆ ਅਤੇ ਦੁਪਹਿਰ 2 ਵਜੇ ਤੱਕ ਚੱਲਿਆ।

PunjabKesari

ਪੰਜਾਬ ਕੇਸਰੀ ਗਰੁੱਪ ਦੇ ਡਾਇਰੈਕਟਰ ਅਭਿਨਵ ਚੋਪੜਾ ਨੇ ਖੂਨਦਾਨੀਆਂ ਦਾ ਹੌਸਲਾ ਵਧਾਇਆ
ਇਸ ਮੌਕੇ ਪੰਜਾਬ ਕੇਸਰੀ ਗਰੁੱਪ ਦੇ ਡਾਇਰੈਕਟਰ ਅਭਿਨਵ ਚੋਪੜਾ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਗੁਰੂ ਨਾਨਕ ਨੈਸ਼ਨਲ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਅਤੇ ਬੋਪਾਰਾਏ ਇਲੈਕਟ੍ਰੀਕਲ ਐਂਡ ਇਲੈਕਟ੍ਰਾਨਿਕ, ਪਾਇਲ ਦੇ ਮਾਲਕ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਉਪ-ਪ੍ਰਧਾਨ ਅਤੇ ਪ੍ਰਸਿੱਧ ਸਮਾਜ ਸੇਵੀ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਤੋਂ ਇਲਾਵਾ ਸਿੱਧੂ ਹਸਪਤਾਲ ਅਤੇ ਸਿੱਧੂ ਕਾਲਜ ਆਫ਼ ਨਰਸਿੰਗ ਦੀ ਡਾਇਰੈਕਟਰ ਅਤੇ ਗੋਲਡ ਮੈਡਲਿਸਟ ਡਾ. ਗੁਰਸ਼ਰਨ ਕੌਰ ਸਿੱਧੂ, ਸਿੱਧੂ ਹਸਪਤਾਲ ਦੇ ਆਰਥੋਪੈਡਿਕ ਸਰਜਨ ਡਾ. ਰਵਿੰਦਰ ਸਿੰਘ ਸਿੱਧੂ, ਕਾਲਜ ਪ੍ਰਬੰਧਕੀ ਕਮੇਟੀ ਦੇ ਐਗਜ਼ੀਕਿਊਟਿਵ ਮੈਂਬਰ ਰੁਪਿੰਦਰ ਕੌਰ ਬਰਾੜ, ਰਵਿੰਦਰ ਸਿੰਘ ਮਲਹਾਂਸ, ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਡੀ. ਪੀ. ਠਾਕੁਰ, ਸੰਗੀਤਾ ਗੋਇਲ ਸੀਨੀਅਰ ਬ੍ਰਾਂਚ ਮੈਨੇਜਰ ਐੱਲ. ਆਈ. ਸੀ., ਡਾ. ਅੰਬੇਡਕਰ ਨੌਜਵਾਨ ਦਲ ਪੰਜਾਬ ਦੇ ਪ੍ਰਧਾਨ ਗੁਰਦੀਪ ਸਿੰਘ ਕਾਲੀ ਆਦਿ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਅਭਿਨਵ ਚੋਪੜਾ ਨੇ ਕੈਂਪ ਦਾ ਦੌਰਾ ਕਰਦਿਆਂ ਖੂਨਦਾਨ ਲਈ ਪਹੁੰਚੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ਪ੍ਰਬੰਧਕਾਂ ਵਲੋਂ ਕੀਤੇ ਗਏ ਇਸ ਸਮਾਜਿਕ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸੇਵਾ ਦਾ ਇਕ ਮਹੱਤਵਪੂਰਨ ਜ਼ਰੀਆ ਹੈ। ਲੋੜ ਸਮੇਂ ਕਿਸੇ ਮਰੀਜ਼ ਨੂੰ ਖੂਨ ਉਪਲਬਧ ਹੋਣਾ ਉਸ ਦੀ ਜ਼ਿੰਦਗੀ ਲਈ ਬਹੁਤ ਮਹੱਤਵਪੂਰਨ ਹੋ ਸਕਦਾ ਹੈ। ਹਾਦਸਿਆਂ ਵਿਚ ਜ਼ਖਮੀ ਲੋਕਾਂ, ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਅਤੇ ਆਪ੍ਰੇਸ਼ਨਾਂ ਦੌਰਾਨ ਕਈ ਵਾਰ ਖੂਨ ਦੀ ਲੋੜ ਪੈਂਦੀ ਹੈ। ਅਜਿਹੇ ਹਾਲਾਤ ਵਿਚ ਸਵੈ-ਇੱਛਾ ਨਾਲ ਕੀਤਾ ਖੂਨਦਾਨ ਲੋੜਵੰਦਾਂ ਲਈ ਬਹੁਤ ਮਦਦਗਾਰ ਸਾਬਤ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਬਰਸੀ ਮੌਕੇ ਅਜਿਹੇ ਸੇਵਾ ਕਾਰਜਾਂ ਦਾ ਆਯੋਜਨ ਉਨ੍ਹਾਂ ਦੇ ਬਲੀਦਾਨ, ਸੱਚਾਈ ਅਤੇ ਮਨੁੱਖਤਾ ਦੀ ਸੇਵਾ ਦੇ ਆਦਰਸ਼ਾਂ ਨੂੰ ਯਾਦ ਕਰਨ ਦਾ ਸਾਰਥਕ ਉਪਰਾਲਾ ਹੈ। ਉਨ੍ਹਾਂ ਨੌਜਵਾਨਾਂ ਅਤੇ ਸਮਾਜ ਦੇ ਸਿਹਤਮੰਦ ਨਾਗਰਿਕਾਂ ਨੂੰ ਸਮੇਂ-ਸਮੇਂ ’ਤੇ ਸਵੈ-ਇੱਛਾ ਨਾਲ ਖੂਨਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ।

ਕੈਂਪ ਦੇ ਆਰੰਭ ਵਿਚ ਕਾਲਜ ਪ੍ਰਿੰਸੀਪਲ ਡਾ. ਸਰਬਜੀਤ ਕੌਰ ਬਰਾੜ ਨੇ ਆਏ ਮਹਿਮਾਨਾਂ ਅਤੇ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਦੇ ਇਸ ਮਹਾਨ ਉੱਦਮ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸੇਵਾ ਦਾ ਮਹੱਤਵਪੂਰਨ ਕਾਰਜ ਹੈ ਅਤੇ ਕਾਲਜ ਦੇ ਵਿਦਿਆਰਥੀਆਂ ਵਲੋਂ ਇਸ ਵਿਚ ਉਤਸ਼ਾਹ ਨਾਲ ਭਾਗ ਲੈਣਾ ਮਾਣ ਵਾਲੀ ਗੱਲ ਹੈ।

PunjabKesari

ਖੂਨਦਾਨ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ : ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ
ਗੁਰੂ ਨਾਨਕ ਨੈਸ਼ਨਲ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਨੇ ਖੂਨਦਾਤਾਵਾਂ ਦਾ ਹੌਸਲਾ ਵਧਾਉਂਦਿਆਂ ਕਿਹਾ ਕਿ ਖੂਨਦਾਨ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦਾ ਉਦੇਸ਼ ਲੋਕਾਂ ਨੂੰ ਖੂਨਦਾਨ ਪ੍ਰਤੀ ਜਾਗਰੂਕ ਕਰਨਾ ਅਤੇ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਉਪਲਬਧਤਾ ਯਕੀਨੀ ਬਣਾਉਣ ਵਿਚ ਸਹਿਯੋਗ ਕਰਨਾ ਸੀ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ’ਚ ਨੌਜਵਾਨ ਵਿਦਿਆਰਥੀਆਂ ਨੇ ਸ਼ਮੂਲੀਅਤ ਕਰ ਕੇ ਕੈਂਪ ਨੂੰ ਸਫਲ ਬਣਾਇਆ।

ਲਾਲਾ ਜਗਤ ਨਾਰਾਇਣ ਜੀ ਨੇ ਆਪਣਾ ਜੀਵਨ ਸਮਾਜ ਅਤੇ ਦੇਸ਼ ਦੀ ਸੇਵਾ ਲਈ ਸਮਰਪਿਤ ਕੀਤਾ : ਇੰਜੀ. ਜਗਦੇਵ ਸਿੰਘ ਬੋਪਾਰਾਏ
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਉਪ-ਪ੍ਰਧਾਨ ਅਤੇ ਪ੍ਰਸਿੱਧ ਸਮਾਜ ਸੇਵੀ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਨੂੰ ਸ਼ਰਧਾ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਆਪਣਾ ਜੀਵਨ ਸਮਾਜ ਅਤੇ ਦੇਸ਼ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਦੀ 45ਵੀਂ ਬਰਸੀ ਮੌਕੇ ਖੂਨਦਾਨ ਕੈਂਪ ਦਾ ਆਯੋਜਨ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਦੇਣ ਦਾ ਇਕ ਯਤਨ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਵਰਗੇ ਸੇਵਾ ਕਾਰਜਾਂ ਨਾਲ ਲੋੜਵੰਦ ਲੋਕਾਂ ਦੀ ਮਦਦ ਕਰਨ ਦੇ ਨਾਲ-ਨਾਲ ਸਮਾਜ ਵਿਚ ਮਨੁੱਖੀ ਕਦਰਾਂ-ਕੀਮਤਾਂ ਅਤੇ ਸੇਵਾ ਦੀ ਭਾਵਨਾ ਨੂੰ ਵੀ ਮਜ਼ਬੂਤ ਕੀਤਾ ਜਾ ਸਕਦਾ ਹੈ।

ਪੰਜਾਬ ਕੇਸਰੀ ਗਰੁੱਪ ਦੇ ਪ੍ਰਤੀਨਿਧੀ ਸ਼ਿਵ ਨੰਦਨ ਕੁਮਾਰ ਵਿਨਾਇਕ ਅਤੇ ਕਿਰਨ ਵਿਨਾਇਕ ਨੇ ਕੈਂਪ ਦੌਰਾਨ ਲੋਕਾਂ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਸਿਹਤਮੰਦ ਲੋਕਾਂ ਨੂੰ ਖੂਨਦਾਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ੰਕਾ ਨਹੀਂ ਰੱਖਣੀ ਚਾਹੀਦੀ ਅਤੇ ਸਮੇਂ-ਸਮੇਂ ’ਤੇ ਸਵੈ-ਇੱਛਾ ਨਾਲ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਵੈ-ਇੱਛਾ ਨਾਲ ਕੀਤਾ ਖੂਨਦਾਨ ਲੋੜ ਪੈਣ ’ਤੇ ਕਿਸੇ ਮਰੀਜ਼ ਦੀ ਜ਼ਿੰਦਗੀ ਬਚਾਉਣ ਵਿਚ ਮਹੱਤਵਪੂਰਨ ਸਾਬਤ ਹੋ ਸਕਦਾ ਹੈ।

ਉਨ੍ਹਾਂ ਕੈਂਪ ਦੇ ਸਫਲ ਆਯੋਜਨ ਵਿਚ ਸਹਿਯੋਗ ਦੇਣ ਵਾਲੇ ਗੁਰੂ ਨਾਨਕ ਨੈਸ਼ਨਲ ਕਾਲਜ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ, ਬੋਪਾਰਾਏ ਇਲੈਕਟ੍ਰੀਕਲ ਐਂਡ ਇਲੈਕਟ੍ਰਾਨਿਕ, ਪਾਇਲ ਅਤੇ ਸਿੱਧੂ ਹਸਪਤਾਲ ਦੇ ਪ੍ਰਬੰਧਕਾਂ, ਮੈਡੀਕਲ ਸਟਾਫ਼, ਖੂਨਦਾਤਾਵਾਂ, ਕਲੱਬਾਂ ਅਤੇ ਹੋਰ ਸਹਿਯੋਗੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਸਮਾਜ ਸੇਵਾ ਅਤੇ ਲੋੜਵੰਦਾਂ ਦੀ ਸਹਾਇਤਾ ਨਾਲ ਜੁੜੇ ਅਜਿਹੇ ਕਾਰਜ ਲਗਾਤਾਰ ਜਾਰੀ ਰਹਿਣਗੇ।

PunjabKesari

ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ
ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਵਲੋਂ ਮੁੱਖ ਮਹਿਮਾਨ ਡਾਇਰੈਕਟਰ ਅਭਿਨਵ ਚੋਪੜਾ, ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਅਤੇ ਬੋਪਾਰਾਏ ਇਲੈਕਟ੍ਰੀਕਲ ਐਂਡ ਇਲੈਕਟ੍ਰਾਨਿਕ, ਪਾਇਲ ਦੇ ਮਾਲਕ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।

ਕੈਂਪ ਦੌਰਾਨ ਰੈੱਡ ਏਡ ਬਲੱਡ ਬੈਂਕ ਖੰਨਾ ਦੀ ਟੀਮ ਨੇ ਖੂਨ ਦੇ ਯੂਨਿਟ ਇਕੱਤਰ ਕਰਨ ਵਿਚ ਵਿਸ਼ੇਸ਼ ਭੂਮਿਕਾ ਨਿਭਾਈ।

ਕੈਂਪ ਦੀ ਖ਼ਾਸ ਗੱਲ ਇਹ ਰਹੀ ਕਿ ਖੂਨਦਾਨ ਕਰਨ ਵਿਚ ਕਾਲਜ ਦੇ ਲੜਕਿਆਂ ਦੇ ਨਾਲ-ਨਾਲ ਲੜਕੀਆਂ ਨੇ ਵੀ ਵਧ-ਚੜ੍ਹ ਕੇ ਹਿੱਸਾ ਲਿਆ। ਕਈ ਅਜਿਹੇ ਖੂਨਦਾਨੀ ਵੀ ਕੈਂਪ ਵਿਚ ਪਹੁੰਚੇ ਜੋ ਪਹਿਲਾਂ ਕਈ ਵਾਰ ਖੂਨਦਾਨ ਕਰ ਚੁੱਕੇ ਸਨ। ਰੈੱਡ ਏਡ ਬਲੱਡ ਬੈਂਕ ਦੀ ਟੀਮ ਨੇ ਆਪਣੇ ਡੈਸਕ ਸਥਾਪਿਤ ਕਰ ਕੇ ਖੂਨਦਾਨ ਕਰਨ ਦੇ ਇੱਛੁਕ ਨੌਜਵਾਨਾਂ ਦੀ ਸਿਹਤ ਜਾਂਚ ਕੀਤੀ ਅਤੇ ਜਾਂਚ ਵਿਚ ਫਿੱਟ ਪਾਏ ਜਾਣ ਤੋਂ ਬਾਅਦ ਹੀ ਲੋਕਾਂ ਤੋਂ ਖੂਨਦਾਨ ਕਰਵਾਇਆ ਗਿਆ।

ਇਸ ਕੈਂਪ ਦੇ ਆਯੋਜਨ ਵਿਚ ਕਾਲਜ ਵਲੋਂ ਡਾ. ਲਵਲੀਨ ਬੈਂਸ, ਪ੍ਰੋ. ਅਮਨਦੀਪ ਕੌਰ, ਪ੍ਰੋ. ਕੁਲਵਿੰਦਰ ਕੌਰ, ਪ੍ਰੋ. ਦੀਪਾਲੀ, ਪ੍ਰੋ. ਗੁਰਦੀਪ ਸਿੰਘ, ਡਾ. ਗੁਰਪ੍ਰੀਤ ਸਿੰਘ, ਪ੍ਰੋ. ਸੰਦੀਪ ਸਿੰਘ ਹੁੰਦਲ, ਪ੍ਰੋ. ਸ਼ਵੇਤਾ ਥਾਪਾ, ਪ੍ਰੋ. ਹਿਨਾ ਰਾਣੀ ਅਤੇ ਪ੍ਰੋ. ਲਵਪ੍ਰੀਤ ਕੌਰ ਨੇ ਵਿਸ਼ੇਸ਼ ਯੋਗਦਾਨ ਪਾਇਆ। ਇਸ ਮੌਕੇ ਪ੍ਰਿੰਸੀਪਲ ਜਤਿੰਦਰ ਸ਼ਰਮਾ, ਐਡਵੋਕੇਟ ਅਭੈ ਬੈਕਟਰ, ਸੀ. ਏ. ਮਨੋਜ ਗੋਇਲ, ਜਤਿੰਦਰਪਾਲ ਪੁਰੀ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਵਿਨੀਤ ਮਕੌਲ, ਹਰਜੀਤ ਸਿੰਘ ਬ੍ਰਾਂਚ ਮੈਨੇਜਰ ਐੱਲ. ਆਈ. ਸੀ., ਨੰਬਰਦਾਰ ਦੀਪਕ ਸੋਨੀ, ਨਰਿੰਦਰ ਸਿੰਘ, ਇੰਦਰਪ੍ਰੀਤ ਸਿੰਘ ਸੰਨੀ, ਨਿਤਿਨ ਜੋਸ਼ੀ, ਜਨਦੀਪ ਕੌਸ਼ਲ, ਜੋਗਿੰਦਰ ਕੀਰਤੀ, ਮੋਹਨ ਲਾਲ, ਰਾਜੇਸ਼ ਕੁਮਾਰ ਆਦਿ ਹਾਜ਼ਰ ਸਨ।
 

  • blood donation
  • Abhinav Chopra
  • martyr Lala Jagat Narayan Ji
  • Ludhiana
  • Doraha

ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ ਨਾਲ ਹੋਈ ਛੇੜਛਾੜ

NEXT STORY

Stories You May Like

  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • woman dead on road accident
    ਸੜਕ ਹਾਦਸੇ 'ਚ ਇਕ ਔਰਤ ਦੀ ਮੌਤ, ਇਕ ਜ਼ਖ਼ਮੀ
  • national highways blocked in punjab
    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਫੂਡ ਇੰਸਪੈਕਟਰ ਅਭਿਨਵ ਖੋਸਲਾ ਨੂੰ ਵਾਪਸ ਲਿਆਉਣ ਦੀ ਮੰਗ
  • desecration of the sanctity of gurdwaras will not be tolerated at any cost
    ਗੁਰੂ ਘਰਾਂ ਦੀ ਪਵਿੱਤਰਤਾ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ : ਕੇਵਲ ਸਿੰਘ ਢਿੱਲੋਂ
  • a major truth about parvinder jhota  s life has come to light
    ਪਰਵਿੰਦਰ ਝੋਟੇ ਦੀ ਜ਼ਿੰਦਗੀ ਦਾ ਵੱਡਾ ਸੱਚ ਆਇਆ ਸਾਹਮਣੇ! ਔਖੀ ਘੜੀ 'ਚੋਂ ਇੰਝ ਕੱਢਿਆ ਖ਼ੁਦ ਨੂੰ ਬਾਹਰ
  • bilateral investment agreement may soon get cabinet approval
    ਦੁਵੱਲੇ ਨਿਵੇਸ਼ ਸਮਝੌਤੇ ਦੇ ਨਵੇਂ ਢਾਂਚੇ ਨੂੰ ਜਲਦ ਮਿਲ ਸਕਦੀ ਹੈ ਮੰਤਰੀ ਮੰਡਲ ਦੀ ਮਨਜ਼ੂਰੀ : ਸੀਤਾਰਾਮਨ
  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • parvinder jhota protesters
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਅੱਗਜ਼ਨੀ, ਭੰਨਤੋੜ ਤੇ ਭੜਕਾਊ ਭਾਸ਼ਣ ਦੇਣ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +