Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    1:57:01 PM

  • shots fired at immigration center owner s home

    ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ 'ਤੇ...

  • amit shah  bhagwant mann  social media

    ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ

  • 16 passengers taken into custody by police at amritsar airport

    ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ...

  • high court rejects sanjeev arora s bail plea

    ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਵੱਖ-ਵੱਖ ਜਥੇਬੰਦੀਆਂ ਨੇ ਐੱਸ. ਡੀ. ਐੱਮ. ਦਫਤਰ ਮੂਹਰੇ ਧਰਨਾ ਲਾ ਕੇ ਕੀਤੀ ਨਾਅਰੇਬਾਜ਼ੀ

PUNJAB News Punjabi(ਪੰਜਾਬਂ)

ਵੱਖ-ਵੱਖ ਜਥੇਬੰਦੀਆਂ ਨੇ ਐੱਸ. ਡੀ. ਐੱਮ. ਦਫਤਰ ਮੂਹਰੇ ਧਰਨਾ ਲਾ ਕੇ ਕੀਤੀ ਨਾਅਰੇਬਾਜ਼ੀ

  • Updated: 24 Jul, 2018 02:46 AM
Punjab
office front sloganeering
  • Share
    • Facebook
    • Tumblr
    • Linkedin
    • Twitter
  • Comment

ਬਾਘਾਪੁਰਾਣਾ,   (ਚਟਾਨੀ, ਜ. ਬ., ਰਾਕੇਸ਼)- ਗੈਸਟ ਫੈਕਲਟੀ ਲੈਕਚਰਾਰ ਐਸੋਸੀਏਸ਼ਨ, ਪੰਜਾਬ ਸਟੂਡੈਂਟਸ ਯੂਨੀਅਨ, ਡੈਮੋਕ੍ਰੇਟਿਕ ਸਟੂਡੈਂਟਸ ਆਰਗੇਨਾਈਜੇਸ਼ਨ ਵੱਲੋਂ ਸਰਕਾਰੀ ਕਾਲਜਾਂ ’ਚ ਐੱਸ. ਸੀ. ਵਿਦਿਆਰਥੀਆਂ ਦੀ ਪੀ. ਟੀ. ਏ. ਫੰਡ ਸਮੇਤ ਪੂਰੀ ਫੀਸ ਮੁਆਫ ਕਰਵਾਉਣ, ਜਨਰਲ ਬੀ. ਸੀ., ਓ. ਬੀ. ਸੀ. ਵਿਦਿਆਰਥੀਆਂ ਤੋਂ ਲਿਆ ਜਾ ਰਿਹਾ ਪੀ. ਟੀ. ਏ. ਫੰਡ ਬੰਦ ਕਰਵਾਉਣ, ਗੈਸਟ ਫੈਕਲਟੀ ਲੈਕਚਰਾਰਾਂ ਨੂੰ ਪੀ. ਟੀ. ਏ. ਫੰਡ ਦੀ ਬਜਾਏ ਸਰਕਾਰੀ ਖਜ਼ਾਨੇ ’ਚੋਂ ਤਨਖਾਹ ਦਿਵਾਉਣ ਲਈ ਐੱਸ. ਡੀ. ਦਫਤਰ ਬਾਘਾਪੁਰਾਣਾ ਵਿਖੇ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ। ਉਕਤ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਸਾਡੀ ਮੰਗ ਵੱਲ ਧਿਆਨ ਨਾ ਦਿੱਤਾ ਤਾਂ ਉਨ੍ਹਾਂ ਵੱਲੋਂ ਧਰਨਾ ਰਾਤ ਨੂੰ ਜਾਰੀ ਰੱਖਿਆ ਜਾਵੇਗਾ। ਡੈਮੋਕ੍ਰੇਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ ਦੇ ਆਗੂ ਜਸਵੰਤ ਸਿੰਘ ਸਮਾਲਸਰ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੋਸਟ ਮੈਟ੍ਰਿਕ ਦੇ ਤਹਿਤ ਐੱਸ. ਸੀ. ਵਿਦਿਆਰਥੀਆਂ ਦੀਆਂ ਸਾਰੀਆਂ ਨਾ ਮੁਡ਼ਣਯੋਗ ਫੀਸਾਂ ਮੁਆਫ ਹਨ ਪਰ ਸਰਕਾਰੀ ਗੁਰੂ ਨਾਨਕ ਕਾਲਜ ਰੋਡੇ ਵਿਖੇ ਐੱਸ. ਸੀ. ਵਿਦਿਆਰਥੀਆਂ ਤੋਂ 3000 ਰੁਪਏ ਪੀ. ਟੀ. ਏ. ਫੰਡ ਦੇ ਨਾਮ ’ਤੇ ਫੀਸ ਭਰਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਰਜਿੰਦਰਾ ਕਾਲਜ ਬਠਿੰਡਾ, ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਪੀ. ਐੱਸ. ਯੂ. ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਸੰਘਰਸ਼ ਕੀਤਾ, ਜਿਸ ਦੀ ਬਦੌਲਤ ਰਜਿੰਦਰਾ ਕਾਲਜ ਸਿਰਫ 500 ਰੁਪਏ ਅਤੇ ਮਹਿੰਦਰਾ ਕਾਲਜ ’ਚ ਵੀ ਸਿਰਫ 500 ਰੁਪਏ ਸਕਿਉਰਿਟੀ ਫੀਸ ਹੀ ਐੱਸ. ਸੀ. ਵਿਦਿਆਰਥੀਆਂ ਤੋਂ ਭਰਾਈ ਗਈ ਜਿਹਡ਼ੀ ਕਿ ਨਾ ਮੁਡ਼ਨਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਹਿਜ 30 ਰੁਪਏ ਸਰਕਾਰੀ ਕਾਲਜ ਲੁਧਿਆਣਾ ਵਿਖੇ 500 ਰੁਪਏ ਫੀਸ ਭਰਾ ਕੇ ਪੀ. ਟੀ. ਏ. ਫੰਡ ਪਹਿਲਾ ਹੀ ਮੁਆਫ ਕਰ ਦਿੱਤਾ ਗਿਆ, ਪਰ ਹੋਰਨਾਂ ਕਾਲਜਾਂ ’ਚ ਪੀ. ਟੀ. ਏ. ਫੰਡ ਮੁਆਫ ਕਰਵਾਉਣ ਲਈ ਸੰਘਰਸ਼ ਜਾਰੀ ਹੈ। ਗੈਸਟ ਫੈਕਲਟੀ ਲੈਕਚਰਾਰ ਐਸੋਸੀਏਸ਼ਨ ਦੇ ਸੂਬਾ ਆਗੂ ਬਖਸ਼ੀਸ਼ ਅਜ਼ਾਦ, ਅਵਤਾਰ ਸਿੰਘ ਬਿਲਾਸਪੁਰ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਰੋਡੇ ਕਾਲਜ ਵਿਖੇ ਪੰਜਾਬ ਦੇ ਬਾਕੀ ਕਾਲਜਾਂ ਦੀ ਤਰ੍ਹਾਂ ਵਿਦਿਆਰਥੀ ਲਗਾਤਾਰ ਪੀ. ਟੀ. ਏ. ਫੰਡ ਦਾ ਬਾਈਕਾਟ ਕਰਕੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਹਾਲਾਂਕਿ ਉਚੇਰੀ ਸਿੱਖਿਆ ਵਿਭਾਗ ਪੰਜਾਬ ਵੱਲੋਂ ਇਕ ਪੱਤਰ ਵੀ ਜਾਰੀ ਹੋ ਚੁੱਕਾ ਹੈ, ਜਿਸ ’ਚ ਸਪੱਸ਼ਟ ਕੀਤਾ ਗਿਆ ਹੈ, ਐੱਸ. ਸੀ. ਵਿਦਿਆਰਥੀਆਂ ਦੇ ਖਾਤਿਆਂ ’ਚ ਵਜੀਫਾ ਆਉਣ ਤੋਂ ਉਨ੍ਹਾਂ ਤੋਂ ਦਾਖਲਾ ਫੀਸ ਭਰਵਾਉਣ ਦੀ ਤਰੀਕ ਵਧਾਈ ਜਾ ਸਕਦੀ ਹੈ, ਪਰ ਫਿਰ ਵੀ ਪੀ. ਟੀ. ਏ. ਫੰਡ ਦੇ ਨਾਮ ’ਤੇ ਫੀਸ ਭਰਵਾਈ ਜਾ ਰਹੀ ਹੈ। 
ਉਨ੍ਹਾਂ ਕਿਹਾ ਕਿ ਐੱਸ. ਸੀ. ਵਿਦਿਆਰਥੀਆਂ ਦੇ ਵਜੀਫੇ ਰੁਕੇ ਹੋਏ ਹਨ, ਪੀ. ਟੀ. ਏ. ਫੰਡ ਦੇ ਨਾਮ ’ਤੇ ਵਿਦਿਆਰਥੀ ਅਤੇ ਅਧਿਆਪਕ ਦੋਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਧਰਨੇ ’ਚ ਇਹ ਵੀ ਮੰਗਾਂ ਉਭਾਰੀਆਂ ਗਈਆਂ ਕਿ ਛੋਟੀ ਕਿਸਾਨੀ ਅਤੇ ਸਾਲਾਨਾ ਢਾਈ ਲੱਖ ਤੱੱਕ ਆਮਦਨ ਵਾਲੇ ਜਨਰਲ ਬੀ. ਸੀ., ਓ. ਬੀ. ਸੀ. ਵਿਦਿਆਰਥੀਆਂ ਦੀ ਫੀਸ ਵੀ ਮੁਆਫ ਕੀਤੀ ਜਾਵੇ, ਲਡ਼ਕੀਆਂ ਦੀ ਸਮੁੱਚੀ ਵਿਦਿਆ ਮੁਫਤ ਹੋਵੇ, ਮਾਤ ਭਾਸ਼ਾ ਪੰਜਾਬੀ ਨੂੰ ਸਰਕਾਰ ਰੁਜ਼ਗਾਰ ਤੇ ਵਪਾਰ ਦੀ ਭਾਸ਼ਾ ਬਣਾਇਆ ਜਾਵੇ, ਪੰਜਾਬੀ ਨੂੰ ਲਾਜਮੀ ਅਤੇ ਅੰਗਰੇਜੀ ਨੂੰ ਚੋਣਵੇਂ ਵਿਸ਼ੇ ਵਜੋਂ ਪਡ਼੍ਹਾਇਆ ਜਾਵੇ, ਤੂਡ਼ੀ ਬਜ਼ਾਰ ਫਿਰੋਜ਼ਪੁਰ ਸਥਿਤ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੇ ਇਤਿਹਾਸਕ ਗੁਪਤ ਟਿਕਾਣੇ ਨੂੰ ਮਿਉਜ਼ੀਅਮ ਅਤੇ ਲਾਇਬ੍ਰੇਰੀ ’ਚ ਵਿਕਸਿਤ ਕੀਤਾ ਜਾਵੇ। 
ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਹੱਲ ਨਹੀਂ ਕੱਢਦਾ ਤਾਂ ਧਰਨਾ ਰਾਤ ਨੂੰ ਵੀ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਪੀ. ਐੱਸ. ਯੂ. ਦੇ ਜ਼ਿਲਾ ਪ੍ਰਧਾਨ ਮੋਹਨ ਸਿੰਘ ਅੌਲਖ, ਕਮਲਪ੍ਰੀਤ ਕੌਰ ਰੋਡੇ, ਹਰਿੰਦਰ ਸਿੰਘ ਘੋਲੀਆ, ਰਜਿੰਦਰ ਸਿੰਘ ਰਾਜੇਆਣਾ, ਬਲਕਰਨ ਵੈਰੋਕੇ ਤੋਂ ਇਲਾਵਾ ਵੱਡੀ ਗਿਣਤੀ ’ਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।

  • ਦਫਤਰ ਮੂਹਰੇ
  • ਨਾਅਰੇਬਾਜ਼ੀ
  • Office front
  • sloganeering

ਇਕਲੌਤੇ ਪੁੱਤਰ ਨੇ ਪਹਿਲਾਂ ਦਾਲ ’ਚ ਦਵਾਈ ਪਾ ਕੇ  ਕੀਤਾ ਬੇਹੋਸ਼, ਫਿਰ ਗੰਡਾਸੇ ਨਾਲ ਵੱਢਿਆ ਗਲਾ '

NEXT STORY

Stories You May Like

  • batala police conducted checks at various medical stores
    ਬਟਾਲਾ ਪੁਲਸ ਨੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ
  • various countries  riyadh airport
    ਵੱਖ-ਵੱਖ ਦੇਸ਼ਾਂ ਨੇ ਰਿਆਧ ਹਵਾਈ ਅੱਡੇ 'ਤੇ ਹਮਲੇ ਦੀ ਕੀਤੀ ਨਿੰਦਾ
  • machhiwara completely shut down following   punjab bandh   call
    'ਪੰਜਾਬ ਬੰਦ' ਦੇ ਸੱਦੇ 'ਤੇ ਮਾਛੀਵਾੜਾ ਮੁਕੰਮਲ ਬੰਦ, ਜੱਥੇਬੰਦੀਆਂ ਨੇ ਧਰਨਾ ਲਾ ਕੇ ਕੱਢਿਆ ਰੋਸ ਮਾਰਚ
  • restrictions issued by the additional district magistrate
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
  • indian batsmen have made cricket more creative  raina
    ਭਾਰਤੀ ਬੱਲੇਬਾਜ਼ਾਂ ਦੀ ਵੱਖ-ਵੱਖ ਸ਼ੈਲੀ ਨੇ ਕ੍ਰਿਕਟ ਨੂੰ ਬਣਾਇਆ ਜ਼ਿਆਦਾ ਰਚਨਾਤਮਕ : ਰੈਨਾ
  • sudden checking of various medical stores in tarn taran district
    ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਅਚਾਨਕ ਚੈਕਿੰਗ, ਕਈਆਂ ਨੇ ਕੀਤੀਆਂ ਦੁਕਾਨਾਂ ਬੰਦ
  • gujarat elections  voting
    ਗੁਜਰਾਤ 'ਚ ਗਾਂਧੀਨਗਰ ਨਗਰ ਨਿਗਮ ਸਣੇ ਵੱਖ-ਵੱਖ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਲਈ ਵੋਟਿੰਗ ਜਾਰੀ
  • pilot and passengers safety
    ਪਾਇਲਟ ਅਤੇ ਯਾਤਰੀ ਦੀ ਸੁਰੱਖਿਆ ਇਕ-ਦੂਜੇ ਤੋਂ ਵੱਖ ਨਹੀਂ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • punjab police  s instagram account shows arrested accused injured
      ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਗ੍ਰਿਫ਼ਤਾਰ ਮੁਲਜ਼ਮ ਵਿਖਾਏ ਜ਼ਖ਼ਮੀ,...
    • parwinder jhota case amit shah
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ...
    • sachin pilot will visit punjab starting today
      ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • body of farmer swept away in river recovered from pakistan after 18 days
      ਦਰਿਆ 'ਚ ਰੁੜ੍ਹ ਗਏ ਕਿਸਾਨ ਦੀ 18 ਦਿਨ ਬਾਅਦ ਪਾਕਿਸਤਾਨ ਤੋਂ ਮਿਲੀ ਲਾਸ਼, BSF ਨੇ...
    • major incident similar to the case of parvinder jhota
      ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ...
    • manjit bedi featured on the fbi s most wanted list deported from the us
      ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
    • parwinder jhota family
      ਪਰਵਿੰਦਰ ਝੋਟਾ ਦੇ ਦੋਵਾਂ ਜਵਾਕਾਂ ਲਈ ਹੋ ਗਿਆ ਵੱਡਾ ਐਲਾਨ ! ਕਲਗੀਧਰ ਟਰੱਸਟ ਬੜੂ...
    • us mp writes letter regarding parvinder jhota case
      'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
    • special checking drive launched at the city railway station
      ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +