ਚੰਡੀਗੜ੍ਹ : ਪੰਜਾਬ ਸਰਕਾਰ 'ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਸੱਤਾ 'ਚ ਆਉਂਦੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਲਸ ਅਤੇ ਹੋਰ ਪ੍ਰਸ਼ਾਸਨਿਕ ਵਿਭਾਗਾਂ 'ਚ ਵੱਡਾ ਫੇਰਬਦਲ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਹੁਣ ਨਹੀਂ ਮਿਲੇਗਾ ਮੁਫ਼ਤ ਅਨਾਜ
ਇਸ ਦੇ ਤਹਿਤ ਪੰਜਾਬ ਸਰਕਾਰ ਨੇ ਅੱਜ ਫੇਰਬਦਲ ਕਰਦੇ ਹੋਏ 7 ਆਈ. ਏ. ਐੱਸ. ਅਤੇ ਇਕ ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੀ ਪੂਰੀ ਸੂਚੀ ਇਸ ਤਰ੍ਹਾਂ ਹੈ-
ਇਹ ਵੀ ਪੜ੍ਹੋ : ਪੰਜਾਬ 'ਚ ਅਗਲੇ 2 ਦਿਨਾਂ 'ਚ ਛਾ ਜਾਵੇਗਾ Monsoon, ਜਾਣੋ ਮੌਸਮ ਦੀ ਪੂਰੀ Update


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਕੱਲ੍ਹ ਤੋਂ ਬਦਲ ਜਾਣਗੇ ਇਹ ਨਿਯਮ, ਸਖ਼ਤੀ ਦੇ ਨਾਲ ਹੋਣਗੇ ਭਾਰੀ ਜੁਰਮਾਨੇ
NEXT STORY