Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    12:35:39 AM

  • kkr vs mi ipl 2026

    IPL 2026 : KKR ਦੀ ਸ਼ਾਨਦਾਰ ਜਿੱਤ, MI ਨੂੰ ਹਰਾ...

  • former mla  s car attacked in budhlada

    ਬੁਢਲਾਡਾ ’ਚ ਸਾਬਕਾ ਵਿਧਾਇਕ ਦੀ ਕਾਰ ’ਤੇ ਹਮਲਾ,...

  • kkr vs mi  ipl 2026

    IPL 2026: ਮੁੰਬਈ ਨੇ ਕੋਲਕਾਤਾ ਨੂੰ ਦਿੱਤਾ 148...

  • 4 human skeletons including child found in bhakra canal after 26 years

    ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਪਹਿਲੇ ਦਿਨ ਰਿਪੋਰਟ ਹੋਏ ਪੁਰਾਣੇ ਮਾਮਲੇ, ਕਈ ਅਧਿਕਾਰੀ ਫਸੇ

PUNJAB News Punjabi(ਪੰਜਾਬ)

ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਪਹਿਲੇ ਦਿਨ ਰਿਪੋਰਟ ਹੋਏ ਪੁਰਾਣੇ ਮਾਮਲੇ, ਕਈ ਅਧਿਕਾਰੀ ਫਸੇ

  • Edited By Anuradha,
  • Updated: 24 Mar, 2022 10:09 AM
Chandigarh
old cases reported on the first day on the anti corruption helpline number
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਰਮਨਜੀਤ, ਧਵਨ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਸ਼ਿਕਾਇਤਾਂ ਪੁੱਜਣ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ। ਪਹਿਲੇ ਦਿਨ ਦਰਜ ਕੀਤੀਆਂ ਗਈਆਂ ਜ਼ਿਆਦਾਤਰ ਸ਼ਿਕਾਇਤਾਂ ਪੁਰਾਣੇ ਮਾਮਲਿਆਂ ਨਾਲ ਸਬੰਧਤ ਰਹੀਆਂ, ਜਿਨ੍ਹਾਂ ਵਿਚ ਉੱਚ ਸਿੱਖਿਆ ਵਿਭਾਗ ਵਿਚ ਤਾਇਨਾਤ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਦਾ ਨਾਂ ਵੀ ਸ਼ਾਮਲ ਹੈ। ਸ਼ਿਕਾਇਤ ਸਕੂਲ ਸਿੱਖਿਆ ਵਿਭਾਗ ਵਿਚ ਸਕੱਤਰ ਦੇ ਤੌਰ ’ਤੇ ਕ੍ਰਿਸ਼ਨ ਕੁਮਾਰ ਦੀ ਨਿਯੁਕਤੀ ਦੇ ਸਮੇਂ ਹੋਏ ਕਥਿਤ ਭ੍ਰਿਸ਼ਟਾਚਾਰ ਸਬੰਧੀ ਹੈ ਅਤੇ ਸਿੱਖਿਆ ਵਿਭਾਗ ਦੇ ਹੀ ਮੁਲਾਜ਼ਮ ਵਲੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ : ਮਾਨਸਿਕ ਤੌਰ ’ਤੇ ਪ੍ਰੇਸ਼ਾਨ ਭਾਰਤੀ ਨੌਜਵਾਨ ਪਾਕਿਸਤਾਨ ਸਰਹੱਦ ’ਚ ਹੋਇਆ ਦਾਖ਼ਲ, ਪਾਕਿ ਰੇਂਜਰਾਂ ਕੀਤਾ ਗ੍ਰਿਫ਼ਤਾਰ

ਹਾਲਾਂਕਿ ਸਰਕਾਰ ਵਲੋਂ ਹੈਲਪਲਾਈਨ ’ਤੇ ਆਉਣ ਵਾਲੀਆਂ ਸ਼ਿਕਾਇਤਾਂ ਬਾਰੇ ਆਧਿਕਾਰਕ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ ਪਰ ਸੂਤਰਾਂ ਤੋਂ ਮਿਲੀਆਂ ਸੂਚਨਾਵਾਂ ਦੇ ਆਧਾਰ ’ਤੇ ਕਿਹਾ ਜਾ ਸਕਦਾ ਹੈ ਕਿ ਹੈਲਪਲਾਈਨ ’ਤੇ ਪਹਿਲੇ ਹੀ ਦਿਨ ਸ਼ਿਕਾਇਤਾਂ ਦਾ ਅੰਬਾਰ ਲੱਗ ਗਿਆ ਹੈ ਅਤੇ ਜ਼ਿਆਦਾਤਰ ਸ਼ਿਕਾਇਤਾਂ ਪੁਰਾਣੇ ਮਾਮਲਿਆਂ ਅਤੇ ਮਾਲੀਆ ਵਿਭਾਗ ਨਾਲ ਸਬੰਧਤ ਹਨ। ਇਨ੍ਹਾਂ ਵਿਚੋਂ ਬਠਿੰਡਾ ਦੀ ਗਊਸ਼ਾਲਾ ਅਹੁਦੇਦਾਰ ਸਾਧੂ ਰਾਮ ਕੁਸਲਾ ਵਲੋਂ ਰਜਿਸਟਰੀ ਲਈ ਰਿਸ਼ਵਤ ਲਏ ਜਾਣ ਸਬੰਧੀ, ਖੇਡ ਵਿਭਾਗ ਤੋਂ ਸੇਵਾਮੁਕਤ ਹੋਏ ਇਕਬਾਲ ਸਿੰਘ ਸੰਧੂ ਵਲੋਂ ਪਿਛਲੀ ਸਰਕਾਰ ਦੇ ਸਮੇਂ ਖੇਡ ਵਿਭਾਗ ਵਿਚ ਹੋਏ ਘੋਟਾਲੇ ਸਬੰਧੀ ਅਤੇ ਸਿੱਖਿਆ ਵਿਭਾਗ ਦੇ ਗੁਰਦਾਸਪੁਰ ਵਿਚ ਜ਼ਿਲਾ ਗਾਈਡੈਂਸ ਕੌਂਸਲਰ ਦੇ ਤੌਰ ’ਤੇ ਤਾਇਨਾਤ ਪਰਮਿੰਦਰ ਸਿੰਘ ਸੈਣੀ ਵਲੋਂ ਅਤੇ ਆਈ. ਏ. ਐੱਸ. ਅਧਿਕਾਰੀ ਕ੍ਰਿਸ਼ਨ ਕੁਮਾਰ ਦੇ ਖਿਲਾਫ਼ ਕੀਤੀਆਂ ਗਈਆਂ ਸ਼ਿਕਾਇਤਾਂ ਸ਼ਾਮਲ ਹਨ।

ਇਹ ਵੀ ਪੜ੍ਹੋ : ਹੁਸੈਨੀਵਾਲਾ ਪਹੁੰਚੇ CM ਭਗਵੰਤ ਮਾਨ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਕਿਹਾ-ਭ੍ਰਿਸ਼ਟਾਚਾਰ ਮੁਕਤ ਕਰਾਂਗੇ ਪੰਜਾਬ

ਉਧਰ, ਹੈਲਪਲਾਈਨ ’ਤੇ ਆਉਣ ਵਾਲੀਆਂ ਸ਼ਿਕਾਇਤਾਂ ਦੀ ਨਿਗਰਾਨੀ ਲਈ ਪੰਜਾਬ ਪੁਲਸ ਵਲੋਂ ਚੋਣ ਸੈੱਲ ਵਿਚ ਤਾਇਨਾਤ ਏ.ਆਈ.ਜੀ. ਵਿਕਾਸ ਸਭਰਵਾਲ, ਡੀ. ਐੱਸ. ਪੀ. ਅਮਰੋਜ ਸਿੰਘ ਅਤੇ ਡੀ. ਐੱਸ. ਪੀ. ਰੁਪਿੰਦਰਜੀਤ ਕੌਰ ਸੋਹੀ ਨੂੰ ਫਿਲਹਾਲ ਵਿਜੀਲੈਂਸ ਬਿਊਰੋ ਵਿਚ ਤਾਇਨਾਤ ਕਰ ਦਿੱਤਾ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

  • Chief Minister
  • Helpline Number
  • Corruption
  • Officials
  • Complaints
  • ਮੁੱਖ ਮੰਤਰੀ
  • ਹੈਲਪਲਾਈਨ ਨੰਬਰ
  • ਭ੍ਰਿਸ਼ਟਾਚਾਰ
  • ਅਧਿਕਾਰੀ
  • ਸ਼ਿਕਾਇਤਾਂ

ਯਾਤਰੀਆਂ ਲਈ ਖ਼ਾਸ ਖ਼ਬਰ: ਅੰਮ੍ਰਿਤਸਰ ਤੋਂ ਲਖਨਊ ਦੀ ਸਿੱਧੀ ਉਡਾਣ 27 ਮਾਰਚ ਤੋਂ ਸ਼ੁਰੂ

NEXT STORY

Stories You May Like

  • former spanish prime minister zapatero under investigation
    ਭ੍ਰਿਸ਼ਟਾਚਾਰ ਦੇ ਮਾਮਲੇ 'ਚ ਫਸੇ ਸਾਬਕਾ PM ਜ਼ਾਪਤੇਰੋ! ਏਅਰਲਾਈਨ ਨੂੰ ਸਰਕਾਰੀ ਮਦਦ ਦੇਣ ਦਾ ਇਲਜ਼ਾਮ
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ ਟੁੱਟੇ, 10 ਗੁਣਾ ਵਧੀ...
  • suvendu adhikari  pa case accused arrested
    ਸ਼ੁਭੇਂਦੂ ਅਧਿਕਾਰੀ ਦੇ PA ਕਤਲ ਮਾਮਲੇ 'ਚ ਵੱਡੀ ਕਾਰਵਾਈ, ਤਿੰਨ ਮੁਲਜ਼ਮ UP ਤੋਂ ਗ੍ਰਿਫ਼ਤਾਰ
  • children  cyber   crime cases ncrb report
    ਬੱਚਿਆਂ ਵਿਰੁੱਧ 10 'ਚੋਂ 9 ਮਾਮਲੇ ਸਾਈਬਰ ਅਪਰਾਧਾਂ 'ਚ ਅਸ਼ਲੀਲ ਸਮੱਗਰੀ ਵਾਲੇ: NCRB ਰਿਪੋਰਟ
  • internal organs deepika postmortem report
    'ਸਰੀਰ 'ਤੇ ਕਈ ਨਿਸ਼ਾਨ, ਅੰਦਰੂਨੀ ਅੰਗ ਵੀ ਫਟੇ', ਦੀਪਿਕਾ ਦੀ ਪੋਸਟਮਾਰਟਮ ਰਿਪੋਰਟ 'ਚ ਹੈਰਾਨੀਜਨਕ ਖੁਲਾਸਾ
  • punjab school education board 10th results
    10ਵੀਂ ਦੇ ਨਤੀਜੇ : ਫਰੀਦਕੋਟ ਦੀ ਹਰਲੀਨ ਪੰਜਾਬ ਭਰ 'ਚੋਂ ਪਹਿਲੇ ਨੰਬਰ 'ਤੇ
  • cbi  bank scam cases  haryana  raids
    CBI ਨੇ ਬੈਂਕ ਘੁਟਾਲੇ ਦੇ ਮਾਮਲੇ 'ਚ ਹਰਿਆਣਾ ਦੀਆਂ ਕਈ ਥਾਵਾਂ 'ਤੇ ਮਾਰੇ ਛਾਪੇ
  • 3 accused arrested in the murder case of boy harmol in nurpurbedi
    ਨੂਰਪੁਰਬੇਦੀ 'ਚ ਹੋਏ ਨੌਜਵਾਨ ਹਰਮੋਲ ਦੇ ਕਤਲ ਮਾਮਲੇ 'ਚ 3 ਮੁਲਜ਼ਮ ਗ੍ਰਿਫ਼ਤਾਰ, 4 ਦਿਨ ਦੇ ਪੁਲਸ ਰਿਮਾਂਡ 'ਤੇ
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ...
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
Trending
Ek Nazar
zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new orders issued for vehicle owners gave ultimatum of three days
      ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
    • father and son sirhind feeder
      ਕਹਿਰ ਓ ਮਾਲਕਾ ! ਪਿਓ ਦੀ ਝਿੜਕ 'ਤੇ ਪੁੱਤ ਨੇ ਸਰਹਿੰਦ ਫੀਡਰ 'ਚ ਮਾਰੀ ਛਾਲ,...
    • punjab weather raining heatwave alert
      ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ...
    • sacrilege law shiromani committee
      ਬੇਅਦਬੀ ਕਾਨੂੰਨ ਵਾਲੇ ਮਸਲੇ 'ਤੇ ਸ਼੍ਰੋਮਣੀ ਕਮੇਟੀ ਨੇ ਸੱਦੀ ਵਿਸ਼ਾਲ ਪੰਥਕ ਕਾਨਫਰੰਸ
    • punjab employees fir will be registered
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਦਰਜ ਹੋਵੇਗੀ ਐੱਫ. ਆਈ. ਆਰ., ਤਨਖ਼ਾਹਾਂ...
    • instructions to stop the salaries of 6 employees absent from census duty
      ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
    • liv in partner
      ਪੰਜਾਬ: ਲਿਵ-ਇਨ-ਪਾਰਟਨਰ ਵੱਲੋਂ ਪ੍ਰੇਮਿਕਾ ਦਾ ਕਤਲ, ਲਾਸ਼ ਨੂੰ ਬੋਰੇ 'ਚ ਪਾ ਕੇ...
    • dsp gill  meeting with businessmen  ransom call
      ਡੀ.ਐੱਸ.ਪੀ ਗਿੱਲ ਵੱਲੋਂ ਜੋਗਾ ਵਿਖੇ ਮੀਟਿੰਗ ਦਾ ਆਯੋਜਨ, ਕਿਹਾ ਜੇ ਕੋਈ ਤੰਗ ਕਰੇ...
    • accident in ludhiana
      ਤੇਜ਼ ਰਫ਼ਤਾਰ THAR ਨੇ ਢਾਹਿਆ ਕਹਿਰ! ਨੌਜਵਾਨ ਦੀ ਦਰਦਨਾਕ ਮੌਤ
    • punjab schools summer vacations
      ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਜਲਦ ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +