Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    12:23:28 PM

  • tax   war   between banks and customs  gold imports fell  after 30 years

    ਬੈਂਕਾਂ ਅਤੇ ਕਸਟਮ ਵਿਭਾਗ ਵਿਚਾਲੇ ਟੈਕਸ ਦੀ...

  • donald trump on iran

    'ਪਹਿਲਾਂ ਇਜ਼ਰਾਈਲ 'ਤੇ ਪਰਮਾਣੂ ਬੰਬ ਸੁੱਟੇਗਾ ਇਰਾਨ,...

  • announcement made in punjab regarding may 20

    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • gold became cheaper  silver  s luster increased

    ਲਗਾਤਾਰ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਦੀ ਚਮਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਕਰਜ਼ੇ ਤੋਂ ਪਰੇਸ਼ਾਨ ਬਜ਼ੁਰਗ ਜੋੜੇ ਨੇ ਚੁੱਕਿਆ ਖ਼ੌਫ਼ਨਾਕ ਕਦਮ, ਦੋਵਾਂ ਨੇ ਭਾਖੜਾ ਨਹਿਰ 'ਚ ਮਾਰੀ ਛਾਲ

PUNJAB News Punjabi(ਪੰਜਾਬ)

ਕਰਜ਼ੇ ਤੋਂ ਪਰੇਸ਼ਾਨ ਬਜ਼ੁਰਗ ਜੋੜੇ ਨੇ ਚੁੱਕਿਆ ਖ਼ੌਫ਼ਨਾਕ ਕਦਮ, ਦੋਵਾਂ ਨੇ ਭਾਖੜਾ ਨਹਿਰ 'ਚ ਮਾਰੀ ਛਾਲ

  • Edited By Harpreet Singh,
  • Updated: 21 Jul, 2024 04:06 AM
Patiala
old couple jumped into bhakhra canal due to debt
  • Share
    • Facebook
    • Tumblr
    • Linkedin
    • Twitter
  • Comment

ਸਮਾਣਾ (ਦਰਦ)- ਸਮਾਣਾ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਰਜ਼ੇ ਤੋਂ ਪ੍ਰੇਸ਼ਾਨ ਇਕ ਬਜ਼ੁਰਗ ਜੋੜੇ ਵੱਲੋਂ ਭਾਖੜਾ ਨਹਿਰ ’ਚ ਛਾਲ ਮਾਰ ਦਿੱਤੀ ਗਈ ਹੈ। ਇਸ ਦੌਰਾਨ ਔਰਤ ਨੂੰ ਨਹਿਰ ’ਚੋਂ ਬਾਹਰ ਕੱਢ ਕੇ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਜਾਇਆ ਗਿਆ, ਜਦਕਿ ਵਿਅਕਤੀ ਦੀ ਨਹਿਰ ਦੇ ਤੇਜ਼ ਬਹਾਅ ਵਿਚ ਰੁੜ੍ਹ ਕੇ ਜਾਣ ਦਾ ਸ਼ੱਕ ਜਿਤਾਇਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਸ਼ਨੀਵਾਰ ਦੁਪਹਿਰ ਸੁਰਿੰਦਰ ਸ਼ਰਮਾ ਨਿਵਾਸੀ ਇੰਦਰਾਪੁਰੀ ਸਮਾਣਾ ਅਤੇ ਉਸ ਦੀ ਪਤਨੀ ਕਾਂਤਾ ਸ਼ਰਮਾ ਪਟਿਆਲਾ ਸਾਇਡ ’ਤੇ ਸਥਿਤ ਭਾਖੜਾ ਨਹਿਰ ਦੇ ਪੁਲ ਨੇੜੇ ਭਾਖੜਾ ਨਹਿਰ ’ਚ ਛਾਲ ਮਾਰ ਦਿੱਤੀ। ਇਸ ਸਮੇਂ ਨਹਿਰ ’ਚ ਨਹਾ ਰਹੇ ਵਿਅਕਤੀਆਂ ਵੱਲੋਂ ਔਰਤ ਨੂੰ ਡੁੱਬਣ ਤੋਂ ਬਚਾਅ ਕੇ ਬਾਹਰ ਕੱਢ ਲਿਆ ਗਿਆ, ਜਦਕਿ ਪਤੀ ਦਾ ਕੁਝ ਪਤਾ ਨਹੀਂ ਚਲਿਆ।

ਇਹ ਵੀ ਪੜ੍ਹੋ- ਸ਼ਰਾਬ ਦੇ ਨਸ਼ੇ 'ਚ ਕੱਢੀਆਂ ਗਾਲ੍ਹਾਂ ਤਾਂ ਸੁਪਰਵਾਈਜ਼ਰ ਨੇ ਕਰ'ਤਾ ਕਤਲ, ਪੁਲਸ ਨੇ 48 ਘੰਟਿਆਂ 'ਚ ਸੁਲਝਾਈ ਗੁੱਥੀ

ਮਾਤਾ-ਪਿਤਾ ਦੇ ਨਹਿਰ ਵਿਚ ਛਾਲ ਮਾਰਨ ਦੀ ਜਾਣਕਾਰੀ ਮਿਲਣ ’ਤੇ ਹਸਪਤਾਲ ਪਹੁੰਚੀ ਜੋੜੇ ਦੀ ਬੇਟੀ ਰਿੰਕੀ ਨੇ ਮਾਤਾ-ਪਿਤਾ ’ਤੇ ਕਰਜ਼ਾ ਚੜ੍ਹਿਆ ਹੋਣ ਕਾਰਨ ਪ੍ਰੇਸ਼ਾਨ ਰਹਿਣ ਦੀ ਪੁਸ਼ਟੀ ਕੀਤੀ। ਮਾਮਲੇ ਦੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਪਤਨੀ ਦਾ ਕਤਲ ਕਰ ਨਹਿਰ 'ਚ ਸੁੱਟ'ਤੀ ਸੀ ਲਾਸ਼, ਕਾਤਲ ਪਤੀ ਨੂੰ ਪੁਲਸ ਨੇ 2 ਦਿਨਾਂ ਅੰਦਰ ਕੀਤਾ ਕਾਬੂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Old
  • Couple
  • Husband
  • Wife
  • Bhakhra
  • Canal
  • Debt

ਥਾਣੇ 'ਚ ਆਏ ਨੌਜਵਾਨ ਨੂੰ ਥੱਪੜ ਮਾਰਨਾ ਪੈ ਗਿਆ ਮਹਿੰਗਾ, ਥਾਣੇਦਾਰ ਖ਼ਿਲਾਫ਼ ਹੀ ਦਰਜ ਹੋ ਗਿਆ ਮਾਮਲਾ

NEXT STORY

Stories You May Like

  • mother and daughter jump into canal in abohar
    ਅਬੋਹਰ ਵਿਖੇ ਮਾਂ ਅਤੇ ਧੀ ਨੇ ਨਹਿਰ 'ਚ ਮਾਰੀ ਛਾਲ, ਇੰਝ ਬਚੀ ਜਾਨ
  • man jumps into sirhind canal  search continues
    ਵਿਅਕਤੀ ਨੇ ਸਰਹਿੰਦ ਨਹਿਰ 'ਚ ਮਾਰੀ ਛਾਲ, ਭਾਲ ਜਾਰੀ
  • the young man jumped from the third floor
    ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ
  • body of unidentified elderly man found floating in canal
    ਨਹਿਰ ’ਚ ਤੈਰਦੀ ਮਿਲੀ ਅਣਪਛਾਤੇ ਬਜ਼ੁਰਗ ਦੀ ਲਾਸ਼
  • talleywal police saved an elderly woman from drowning in the canal
    ਟੱਲੇਵਾਲ ਪੁਲਸ ਨੇ ਬਜ਼ੁਰਗ ਔਰਤ ਨੂੰ ਨਹਿਰ 'ਚੋਂ ਡੁੱਬਣੋ ਬਚਾਇਆ
  • woman suicide case
    ਔਲਾਦ ਨਾ ਹੋਣ ਤੋਂ ਪਰੇਸ਼ਾਨ ਔਰਤ ਨੇ ਕੀਤੀ ਖ਼ੁਦਕੁਸ਼ੀ
  • mobikwik gets special rights after getting nbfc license  shares jump
    MobiKwik ਨੂੰ NBFC ਦਾ ਲਾਇਸੈਂਸ ਮਿਲਣ ਤੋਂ ਬਾਅਦ ਮਿਲੇ ਖ਼ਾਸ ਅਧਿਕਾਰ, ਸ਼ੇਅਰਾਂ ਨੇ ਮਾਰੀ ਲੰਮੀ ਛਾਲ
  • summer vacations  indian railways
    ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਤੋਹਫਾ, ਰੇਲਵੇ ਨੇ ਚੁੱਕਿਆ ਵੱਡਾ ਕਦਮ
  • newborn deadbaby  s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
Trending
Ek Nazar
diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new orders issued regarding the duties of employees
      ਮੁਲਾਜ਼ਮਾਂ ਦੀਆਂ ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਵਾਪਸ ਲਿਆ ਗਿਆ ਇਹ...
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • important news regarding liquor vends in punjab
      ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
    • former councilor caught stealing electricity
      ਪਾਵਰਕਾਮ ਦਾ ਵੱਡਾ ਐਕਸ਼ਨ: ਬਿਜਲੀ ਚੋਰੀ ਕਰਦੇ ਫੜੇ ਗਏ ਸਾਬਕਾ ਕੌਂਸਲਰ, ਬਿੱਲ ਨਾ...
    • panic in jalandhar after ghaziabad fire
      ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
    • youth shot dead in broad daylight
      ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
    • one killed in blood fight between youths
      ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ ਵੱਢ 'ਤਾ ਮੁੰਡਾ!
    • transfers of 6 ias and 39 pcs officers in punjab
      ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ (ਦੇਖੋ List)
    • corporation takes major action against illegal dairies in islamabad
      ਇਸਲਾਮਾਬਾਦ 'ਚ ਗ਼ੈਰ-ਕਾਨੂੰਨੀ ਡੇਅਰੀਆਂ 'ਤੇ ਨਿਗਮ ਦਾ ਵੱਡਾ ਐਕਸ਼ਨ, 17 ਗਊਆਂ...
    • actress neeru bajwa paid obeisance at sri harmandir sahib
      ਅਦਾਕਾਰਾ ਨੀਰੂ ਬਾਜਵਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +